ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ ੧੯੭੩ ਦੀ ਧਾਰਾ ੧੪੪ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ੩ ਜਨਵਰੀ ੨੦੧੬ ਤੱਕ ਲਾਗੂ ਰਹਿਣਗੇ। ਜਾਰੀ …
Read More »Monthly Archives: November 2015
ਪੁਲੀਆਂ ਤੇ ਸੜਕਾਂ ‘ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ‘ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌੋਰ ‘ਤੇ ਰਸਤਾ ਕੱਢਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ …
Read More »ਸ਼੍ਰੀ ਗੁਰੂ ਗੰਥ ਸਾਹਿਬ ਜੀ ਦੀ ਬੇਅਦਬੀ ਤੇ ਸਿੱਖ ਕਤਲੇਆਮ ਦੀ ਯਾਦ ‘ਚ ਦਿੱਲੀ ਕਮੇਟੀ ਵਲੋਂ ਕੈਂਡਲ ਮਾਰਚ
ਨਵੀਂ ਦਿੱਲੀ, 6 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਪ੍ਰਬੰਧਕ ਕਮੇਟੀ ਵਲੋਂ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦੇ ਨਾਲ ਮਿਲਕੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ ਤੱਕ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਗਿਆ । ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਅਤੇ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਇਸ ਮਾਰਚ ਦੀ ਅਗਵਾਈ ਕਰਦੇ ਹੋਏ ਬੀਤੇ ਦਿਨੀਂ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ …
Read More »DAV Public School Wins the Millennium Manthan
Amritsar, Nov. 6 (Punjab Post Bureau)- DAV Public School , Lawrence Road , Amritsar emerged winner in The Millennium Manthan , a Nukkad Natak competition organised by the Millennium School recently. In this state level competition , as many as 12 schools from Haryana and Punjab participated and performed on different themes. The young enthusiastic artists of DAV Public School …
Read More »ਡੀ.ਏ.ਵੀ. ਪਬਲਿਕ ਸਕੂਲ ਮਿਲੇਨੀਅਮ ਮੰਥਨ ਵਿੱਚ ਜੇਤੂ
ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਮਿਲੇਨੀਅਮ ਸਕੂਲ ਵੱਲੋਂ ਕਰਵਾਏ ਗਏ ਂਨੁੱਕੜ ਨਾਟਕ ਮੁਕਾਬਲੇਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਇਸ ਰਾਜਸ਼ਪੱਧਰੀ ਮੁਕਾਬਲੇ ਵਿੱਚ ਪੰਜਾਬ ਤੇ ਹਰਿਆਣਾ ਦੇ ਲਗਭਗ 12 ਸਕੂਲਾਂ ਨੇ ਭਾਗ ਲਿਆ ਅਤੇ ਵੱਖਸ਼ਵੱਖ ਮਸਲਿਆਂ ਉਤੇ ਅਧਾਰਤ ਨੁੱਕੜ ਨਾਟਕ ਪੇਸ਼ ਕੀਤੇ ਗਏ। ਡੀ.ਏ.ਵੀ. ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਸੰਬੰਧੀ ਪੇਸ਼ਕਾਰੀ ਦਿੱਤੀ …
Read More »ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਅਜਿਹੇ ਪ੍ਰੋਗਰਾਮ ਬਣਾਉਣ ਜੋ ਵਰਤਮਾਨ ਸੰਕਟ ਨੂੰ ਸਰਲ ਕਰਨ ਵਿਚ ਸਹਾਈ ਹੋਣ- ਚੀਫ ਖਾਲਸਾ ਦੀਵਾਨ
ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਬਾਰੇ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੇ ਹਿਰਦਿਆਂ ਨੂੰ ਬਹੁਤ ਭਾਰੀ ਠੇਸ ਪਹੁੰਚੀ ਹੈ।ਚੀਫ ਖਾਲਸਾ ਦੀਵਾਨ ਵੀ ਇਹਨਾਂ ਹਾਲਾਤਾਂ ਤਂੋ ਚਿੰਤਤ ਹੈ।ਚੀਫ ਖਾਲਸਾ ਦੀਵਾਨ ਮਹਿਸੂਸ ਕਰਦਾ ਹੈ ਕਿ ਸਿੱਖ ਕੌਮ ਇਸ ਵੇਲੇ ਸੰਕਟ ਵਿਚੋ ਗੁਜ਼ਰ ਰਹੀ ਹੈ।ਇਹਨਾਂ ਹਾਲਤਾਂ ਵਿੱਚ ਸਾਰੀਆਂ ਜਥੇਬੰਦੀਆਂ, ਧਿਰਾਂ ਤੇ …
Read More »ਮਾਇਨੋਰਟੀ ਸੈਲ ਦੇ ਨਵ-ਨਿਯੁੱਕਤ ਜ਼ਿਲ੍ਹਾ ਚੇਅਰਮੈਨ ਮੁਹੰਮਦ ਅਸ਼ਫਾਕ ਨੂੰ ਸੌਂਪਿਆ ਨਿਯੁਕਤੀ ਪੱਤਰ
ਸੰਦੌੜ, 6 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਵਿਚ ਅਮਨੋ ਅਮਾਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਸੂਬੇ ਦੇ ਹਾਲਾਤ ਸਰਕਾਰ ਦੇ ਹੱਥ ਵਿਚ ਨਹੀਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕਾ ਮੈਡਮ ਰਜ਼ੀਆ ਸੁਲਤਾਨਾ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਮੁੱਜਮਿਲ ਅਲੀ ਖਾਂ ਸ਼ੇਰਵਾਨੀ ਦੀ ਰਿਹਾਇਸ਼ਗਾਹ ਤੇ ਮਾਇਨੋਰਟੀ ਸੈੱਲ ਦੇ …
Read More »ਹਜ਼ਰਤ ਮੋਲਾਨਾ ਮੁਫਤੀ ਫਜੈਲ-ਉਰ-ਰਹਿਮਾਨ ਹਿਲਾਲ ਉਸਮਾਨੀ ਨੇ ਸ਼ਾਹੀ ਮਸਜਿਦ ਸ਼ੇਰਵਾਨੀ ਕੋਟ ਦੇ ਗੇਟ ਦਾ ਨੀਂਹ ਪੱਥਰ ਰੱਖਿਆ
ਸੰਦੌੜ, 6 ਨਵੰਬਰ (ਹਰਮਿੰਦਰ ਸਿੰਘ ਭੱਟ)- ਅੱਜ ਜੁਮਾ-ਤੁਲ-ਮੁਬਾਰਕ ਦੀ ਨਮਾਜ਼ ਤੋਂ ਬਾਅਦ ਹਜ਼ਰਤ ਮੋਲਾਨਾ ਮੁਫਤੀ ਫਜੈਲ-ਉਰ-ਰਹਿਮਾਨ ਹਿਲਾਲ ਉਸਮਾਨੀ ਨੇ ਅਪਣੇ ਦਸਤੇ ਮੁਬਾਰਕ ਦੇ ਨਾਲ ਸ਼ਾਹੀ ਮਸਜਿਦ ਸ਼ੇਰਵਾਨੀ ਕੋਟ ਦੇ ਨਵੇਂ ਉਸਾਰੇ ਜਾ ਰਹੇ ਸ਼ਾਨਦਾਰ ਗੇਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਹਾਜ਼ਰ ਸੈਂਕੜੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮਸਜਿਦਾਂ ਅੱਲ੍ਹਾ ਦਾ ਘਰ ਹਨ ਇਹ ਲੋਕਾਂ …
Read More » ‘ਵਰਲਡ ਰਿਕਾਰਡ’ ਗੀਤ ਨੂੰ ਮਿਲ ਰਿਹਾ ਹੈ ਖੂਬ ਪਿਆਰ- ਜਿੰਦ ਜਗਤਾਰ
ਸੰਦੌੜ, 6 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬੀ ਸੰਗੀਤ ਦੀ ਕਦਰ ਕਰਨ ਵਾਲੇ ਪਰਿਵਾਰਕ ਗੀਤਾਂ ਨੂੰ ਹਮੇਸ਼ਾ ਰੱਜਵਾਂ ਪਿਆਰ ਕਰਦੇ ਹਨ।ਇਸ ਨਾਲ ਨਵੇਂ ਕਲਾਕਾਰ ਜਿੰਨ੍ਹਾਂ ਦੀ ਗਾਇਕੀ ਅਰਥ ਭਰਪੂਰ ਹੈ ਨੂੰ ਸਰੋਿਤਆਂ ਦੁਆਰਾ ਜਰੂਰ ਕਬੂਲ ਕੀਤਾ ਜਾਂਦਾ ਹੈ।ਇਹ ਵਿਚਾਰ ਪੰਜਾਬੀ ਲੋਕ ਗਾਇਕ ਜਿੰਦ ਜਗਤਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।ਉਨ੍ਹਾਂ ਦੱਸਿਆ ਕਿ ਹੁਣੇ-ਹੁਣੇ ਆਡੀਉ ਵਿਜਨ ਐਂੰਟਰਟੇਨਮੈਂਟ ਦੁਆਰਾ ਰਿਲੀਜ ਮਲਟੀ ਐਲਬੰਮ …
Read More »BBK DAV College for Women Won Championship for 18th time
Amritsar, Nov. 6 (Punjab Post Bureau)- Fencing team of BBK DAV College for Women, Amritsar bring laurel for the institution by winning GNDU Inter College Fencing Championship by scoring 30 points held at GNDU Campus. The team created a new record being continuous championship for two decades. In this championship, K.M.V. College, Jalandhar got runners up position and GNDU Campus, …
Read More »
Punjab Post Daily Online Newspaper & Print Media