Wednesday, November 25, 2026

Monthly Archives: November 2015

ਪ੍ਰਾਪਰਟੀ ਟੈਕਸ ਅਦਾ ਕਰਨ ਦੀ ਆਖਰੀ ਤਾਰੀਖ ਹੁਣ 30 ਨਵੰਬਰ ਤੱਕ ਵਧਾਈ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੁਆਰਾ ਸਾਲ 2015-16 ਲਈ ਪ੍ਰਾਪਰਟੀ ਟੈਕਸ ਭਰਨ ਦੀ ਆਖਰੀ ਤਾਰੀਖ ਵਿਚ ਹੁਣ 30 ਨਵੰਬਰ ਤੱਕ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਸ਼੍ਰੀ ਅਨਿਲ ਗਰਗ ਨੇ ਦੱਸਿਆ ਕਿ 30 ਨਵੰਬਰ ਤੋਂ ਪਹਿਲਾਂ-ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲੇ ਲੋਕਾਂ ਨੂੰ 10 ਪ੍ਰਤੀਸ਼ਤ ਰਿਬੇਟ ਦਾ ਲਾਭ ਦਿੱਤਾ ਜਾਵੇਗਾ। …

Read More »

ਅਨਸੂਚਿਤ ਜਾਤੀਆਂ ਦੇ ਨੌਵੀ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਸ਼ੁਰੂ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਨੌਂਵੀ ਤੋਂ ਬਾਰਵੀਂ ਜਮਾਤ ਤੱਕ ਪੜ੍ਹਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਭਵਿੱਖ ਵਿੱਚ ਆਪਣਾ ਕਿੱਤਾ/ਨੌਕਰੀ ਚੁਣਨ ਲਈ ਜਾਣਕਾਰੀ ਦੇਣ ਹਿੱਤ ਰੱਖੇ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕੀਤਾ। ਇਸ ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ …

Read More »

ਕਣਕ ਦਾ ਬੀਜ ਸੋਧ ਕੇ ਬੀਜਣ ਦੀ ਸਲਾਹ – ਮੁੱਖ ਖੇਤੀਬਾੜੀ ਅਫ਼ਸਰ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਕੇਸ਼ ਸਿੰਗਲਾ ਨੇ ਕਿਸਾਨ ਵੀਰਾਂ ਨੂੰ ਕਣਕ ਦਾ ਬੀਜ ਸੋਧ ਕੇ ਬੀਜਣ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ ਕਣਕ ਦੀਆਂ ਅਗੇਤੀਆਂ ਕਿਸਮਾਂ ਵਿੱਚੋਂ ਪੀ.ਬੀ.ਡਬਲਯੂ-677, ਐਚ.ਡੀ.-3086 ਅਤੇ ਡਬਲਯੂ.ਐਚ.-1105 ਨੂੰ ਤਰਜ਼ੀਹ ਦੇਣ ਅਤੇ ਪਿਛੇਤੀਆਂ ਕਿਸਮਾਂ ਵਿੱਚੋ ਂਪੀ.ਬੀ.ਡਬਲਯੂ-658, 590 ਨੂੰ ਤਰਜ਼ੀਹ ਦੇਣ। ਤਰ੍ਹਾਂ ਦੀ ਬਿਮਾਰੀ ਹੈ। ਪਿਛਲੇ ਦਿਨੀਂ ਮੁੱਖ ਖੇਤੀਬਾੜੀ ਅਫ਼ਸਰ …

Read More »

ਦੋ ਦਿਨਾਂ ਐੈੈਥਲੈਟਿਕ ਮੀਟ ਕਰਵਾਈ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿੰਦਗੀ ਵਿੱਚ ਖੇਡਾਂ ਦੀ ਮਹੱਤਤਾ ਨੂੰ ਬਰਕਰਾਰ ਰੱਖਦੇ ਹੋਏ ਦੋ ਦਿਨਾਂ ਐੈੈਥਲੈਟਿਕ ਮੀਟ ਪ੍ਰਿੰਸੀਪਲ ਜਸਦੀਪ ਕੌਰ ਮਾਨ ਦੀ ਯੋਗ ਅਗਵਾਈ ਹੇਠ ਕਰਵਾਈ ਗਈ।ਇਸ ਮੌਕੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਹਾਊਸ ਮੁਕਾਬਲੇ ਕਰਵਾਏ ਗਏ। ਮੁੱਖ ਮਹਿਮਾਨ ਦੀ ਭੂਮਿਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਨਿਭਾਈ ਗਈ।ਮੁੱਖ ਮਹਿਮਾਨ ਵਲੋਂ ਸ਼ਮਾਂ …

Read More »

ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਹੋਕਾ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀਆਂ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਜੂਰਾ ਕਪੂਰਾ ਕਲੋਨੀ, ਬਠਿੰਡਾ ਦੀ ਪ੍ਰਬੰਧਕ ਕਮੇਟੀ ਵੱਲੋ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਭਾਈ ਰਾਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪ੍ਰਭਾਤ ਫੇਰੀਆਂ ਅੰਮ੍ਰਿਤ ਵੇਲੇ ਕੱਢੀਆਂ ਜਾ …

Read More »

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸ਼ਹੀਦ ਸਿੰਘਾਂ ਨੂੰ ਸ਼ਰਧਾਜਲੀ ਗੁਰਮਤਿ ਸਮਾਗਮ ਕਰਵਾਏ

ਵਹਿਮਾਂ ਭਰਮਾਂ ਨੂੰ ਛੱਡ ਕੇ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ-ਬਾਬਾ ਗੁਰਪਿਆਰ ਸਿੰਘ ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਸੰਘਰਸ਼ ਕਰਨ ਸਮੇਂ ਸ਼ਹੀਦ ਹੋਏ ਦੋ ਸਿੰਘਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੁਹੱਲਾ ਗੇਟ ਹਾਜੀ ਰਤਨ ਵਿਖੇ ਸਥਿੱਤ ਨੌਜਵਾਨਾਂ ਦੀ ਬਣੀ ਸ਼੍ਰੀ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ …

Read More »

ਜਨਮ ਦਿਨ ਮੁਬਾਰਕ – ਅਭੀਜੋਤ ਸਿੰਘ

ਪਿੰਡ ਕੁਹਾਟਵਿੰਡ ਹਿੰਦੂਆਂ, ਜਿਲਾ ਅੰਮ੍ਰਿਤਸਰ ਵਾਸੀ ਪਿਤਾ ਯੁਗਰਾਜ ਸਿੰਘ ਤੇ ਮਾਤਾ ਚੰਦਨਪ੍ਰੀਤ ਕੌਰ ਨੂੰ ਅਭੀਜੋਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਹਰਜੀਤ ਸਿੰਘ ਸੱਜਣ ਨੂੰ ਕੈਨੇਡਾ ਸਰਕਾਰ ਵਿੱਚ ਰੱਖਿਆ ਮੰਤਰੀ ਬਣਨ ‘ਤੇ ਸ਼੍ਰੋਮਣੀ ਕਮੇਟੀ ਨੇ ਦਿਤੀ ਵਧਾਈ

ਅੰਮ੍ਰਿਤਸਰ, ੫ ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਦੀ ਨਵੀਂ ਬਣੀ ਟਰੂਡੋ ਸਰਕਾਰ ਵਿੱਚ ਸ. ਹਰਜੀਤ ਸਿੰਘ ਸ’ਜਣ ਦੇ ਰ’ਖਿਆ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਬਹੁਤ ਹੀ ਘੱਟ ਵੱਸੋਂ ਵਾਲੀ ਸਿੱਖਾਂ ਦੀ ਅਬਾਦੀ ਵਿਚੋਂ ਉੱਭਰਦਿਆਂ ਕੈਨੇਡਾ ਵਿੱਚ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਉਥੋਂ ਦੀ ਟਰੂਡੋ ਸਰਕਾਰ …

Read More »

ਪਿੰਡ ਮੱਲ੍ਹੀਆਂ ਵਿੱਚ ਗੁਰਬਾਣੀ ਦੇ ਗੁਟਕਿਆਂ ਦਾ ਨਿਰਾਦਰ ਕਰਨ ‘ਤੇ ਨਿਖੇਧੀ

ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨੁਤਾਰਨ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਵਿਖੇ ਪੰਥ ਦੋਖੀਆਂ ਵੱਲੋਂ ਗੁਰਬਾਣੀ ਦੇ ਗੁਟਕੇ ਪਾੜ੍ਹ ਕੇ ਖਿਲਾਰਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਗੇ ਦੇ ਪਿੰਡ ਮ’ਲਕੇ ਅਤੇ ਹੋਰ ਵੀ ਵੱਖੁਵੱਖ ਥਾਵਾਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵ’ਲੋਂ ਗੁਰਬਾਣੀ ਦੇ …

Read More »