Jandiala Guru, Nov. 5 (Varinder Singh) – Sports have been an integral part of the host tic growth of every child. International Fateh Academy has been doing starling work in the field of sports. There have been several achievements by the students of IFA in Hockey, Karate, Athletics, fencing and skating. The students of IFA qualified in the hockey …
Read More »Monthly Archives: November 2015
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸਕੂਲਾਂ ਵੱਲੋਂ ‘ਕਾਲੀ ਦਿਵਾਲੀ’ ਦਾ ਸਮੱਰਥਨ
ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ)- ਕੁੱਝ ਸਮੇਂ ਤੋਂ ਪੰਜਾਬ ਵਿੱਚ ਕਿਸੇ ਸਾਜ਼ਿਸ਼ ਤਹਿਤ ਮਨੁੱਖਤਾ ਦੇ ਰਹਿਬਰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ’ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਸਮੁੱਚੇ ਪੰਥ ਵੱਲੋਂ ਇਸ ਸਾਲ ਦਿਵਾਲੀ ਦੇ ਤਿਉਹਾਰ ਨੂੰ ਬਿਨ੍ਹਾਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਦੇ ‘ਕਾਲੀ ਦਿਵਾਲੀ’ ਵਜੋਂ ਮਨਾਉਣ ਦੇ ਫੈਸਲੇ ਦਾ ਸਮੱਰਥਨ ਕਰਦਿਆਂ ਹੋਇਆ ਸਿੱਖ ਸੰਸਥਾਵਾਂ ਨੇ ਆਪਣੇ ਤੌਰ ‘ਤੇ ਵੀ ਇਸ …
Read More »ਗੁਰੂ ਰਾਮ ਦਾਸ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਕੀਰਤਨ ਦਰਬਾਰ
ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ)- ਗੁਰੂ ਰਾਮ ਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੋਬਿੰਦ ਨਗਰ, ਸਥਾਨਕ ਸੁਲਤਾਨਵਿੰਡ ਰੋਡ ਵਿਖੇ 18ਵਾਂ ਮਹਾਨ ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਕਰਵਾਇਆ।ਗੁਰਮੁਖ ਸਿੰਘ ਖਾਲਸਾ ਦੀ ਅਗਵਾਈ ਹੇਠ ਗੋਬਿੰਦ ਨਗਰ ਵੈਲਫੇਅਰ ਸੁਸਾਇਟੀ, ਇਸਤਰੀ ਸਤਸੰਗ ਸਭਾ ਗੋਬਿੰਦ ਨਗਰ, ਨਿਊ ਗੋਬਿੰਦ ਨਗਰ, ਬਸੰਤ ਨਗਰ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਅਯੋਜਿਤ ਗੁਰਮਤਿ ਸਮਾਗਮ ਵਿੱਚ ਪੰਥ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 46ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 46ਵਾਂ ਸਥਾਪਨਾ ਦਿਵਸ 24 ਨਵੰਬਰ (ਮੰਗਲਵਾਰ) ਨੂੰ ਮਨਾਉਣ ਜਾ ਰਹੀ ਹੈ। ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 7.45 ਵਜੇ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖੰਡ ਪਾਠ ਉਪਰੰਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ। ਇਸ ਮੌਕੇ ਲੱਗਣ ਵਾਲੀਆਂ ਪ੍ਰਦਰਸ਼ਨੀਆਂ ਮੁੱਖ ਆਕਰਸ਼ਣ ਦਾ ਕੇਂਦਰ ਹੋਣਗੀਆਂ ਜਿਨ੍ਹਾਂ ਵਿਚ ਪੁਸਤਕਾਂ, ਦੁਰਲਭ ਹੱਥ ਲਿਖਤ …
Read More »15 ਸਾਲ ਪੁਰਾਣੇ ਵਾਹਨਾਂ ਦੇ ਅੰਦਰੂਨੀ ਸ਼ਹਿਰ ਵਿੱਚ ਦਾਖ਼ਲੇ ‘ਤੇ ਪਾਬੰਦੀ
ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਵਾਲਡ ਸਿਟੀ ਏਰੀਆ (ਪੁਰਾਣੇ ਗੇਟਾਂ ਦੇ ਅੰਦਰ ਦੇ ਅੰਮ੍ਰਿਤਸਰ ਸ਼ਹਿਰ) ਵਿਚ ਕਮਰਸ਼ੀਅਲ ਵਾਹਨਾਂ (ਥ੍ਰੀ-ਵਹੀਲਰ, ਫੋਰ ਵਹੀਲਰ, ਟਰੈਕਟਰ-ਟਰਾਲੀ ਅਤੇ ਹੋਰ ਹੈਵੀ ਵਾਹਨ), ਜਿਨ੍ਹਾਂ ਦੀ …
Read More »ਖ਼ੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਦੇ ਤਬਾਦਲੇ ‘ਤੇ ਰਜਿਸਟਰੀ ਫ਼ੀਸ ਮੁਆਫ਼ੀ ਦੀ ਅਧਿਸੂਚਨਾ ਜਾਰੀ
ਪਤੀ-ਪਤਨੀ, ਮਾਂ-ਬਾਪ, ਭਰਾ-ਭੈਣ, ਪੁੱਤਰ-ਧੀ ਅਤੇ ਪੋਤਾ-ਪੋਤਰੀ ਨੂੰ ਮਿਲੇਗਾ ਲਾਭ ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ – ਜਗਦੀਪ ਸਿੰਘ)- ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਲਏ ਗਏ ਇਕ ਅਹਿਮ ਫੈਸਲੇ ਤਹਿਤ ਪਤੀ-ਪਤਨੀ ਅਤੇ ਖ਼ੂਨ ਦੇ ਰਿਸ਼ਤਿਆਂ ਦਰਮਿਆਨ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਜਾਇਦਾਦ ਦੇ ਤਬਾਦਲੇ ‘ਤੇ ਲੱਗਣ ਵਾਲੀ ਰਜਿਸਟਰੀ ਫੀਸ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਸਾਰੀਆਂ …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ
ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜਨਵਰੀ 2016 ਤੱਕ …
Read More »ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ
ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ …
Read More »ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ
ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਨਾ ਮਿਲਾਉਣ ਅਤੇ ਨਹਿਰਾਂ ਵਿਚੋਂ ਵੀ ਮਿੱਟੀ ਦੀ ਖੁਦਾਈ ਨਾ ਕਰਨ …
Read More »ਡੀ.ਏ.ਵੀ. ਪਬਲਿਕ ਸਕੂਲ ਦੀ ਰਾਜਸ਼ਪੱਧਰ ਤੇ 23ਵੇਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਲਈ ਚੋਣ
ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)- 23ਵਾਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਪੰਜਾਬ ਸਟੇਟ ਸਾਇੰਸ ਡੇ ਟੈਕਨਾਲੋਜੀ ਦੀ ਅਗਵਾਈ ਹੇਠ ਡੀ.ਐਸ.ਐਸ.. ਅੰਮ੍ਰਿਤਸਰ ਵੱਲੋਂ ਆਯੋਜਿਤ ਕੀਤਾ ਗਿਆ । ਇਹ ਜ਼ਿਲ੍ਹਾ ਪੱਧਰ ਦਾ ਮੁਕਾਬਲਾ ਐਸ. ਐਲ. ਭਵਨਜ਼ ਸਕੂਲ ਅੰਮ੍ਰਿਤਸਰ ਵਿੱਚ ਹੋਇਆ ਜਿਸ ਵਿੱਚ ਲੱਗਭੱਗ 18 ਟੀਮਾਂ ਨੇ ਹਿੱਸਾ ਲਿਆ । ਸਕੂਲ ਦੀ ਟੀਮ ਵਿੱਚ ਸੁਰਅੰਸ਼ ਸੈਣੀ, ਸੰਯਮ, ਵਿਨਾਇਕ, ਸ਼ਾਂਤਨੂੰ ਅਤੇ ਮਨਕੀਰਤ (ਜਮਾਤ ਦੱਸਵੀਂ) ਨੇ …
Read More »
Punjab Post Daily Online Newspaper & Print Media