Wednesday, November 25, 2026

Monthly Archives: November 2015

ਸਿਹਤ ਵਿਭਾਗ ਨੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਕੱਢੀ ਰਿਕਸ਼ਾ ਰੈਲੀ

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਸ਼ਹਿਰ ਵਾਸੀਆਂ ਨੂੰ ਨਸ਼ਾ-ਰਹਿਤ ਅਤੇ ਤੰਦਰੁਸਤ ਰੱਖਣ ਦੇ ਯਤਨਾਂ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਅੰਮ੍ਰਿਤਸਰ ਡਾ. ਜੈ ਸਿੰਘ ਨੇ ਇਕ ਜਾਗਰੂਕਤਾ ਰਿਕਸ਼ਾ ਰੈਲੀ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਜੈ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ …

Read More »

ਡੀ. ਸੀ ਵੱਲੋਂ ਅੱਗ ਲੱਗਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਲਈ- ਚਾਰ ਮੈਂਬਰੀ ਕਮੇਟੀ ਦਾ ਗਠਨ

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਲੱਗੀ ਭਿਆਨਕ ਅੱਗ ਦੀ ਮੰਦਭਾਗੀ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਸ੍ਰੀ ਭਗਤ ਨੇ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਹੇਠ ਚਾਰ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ …

Read More »

ਝੋਨੇ ਦੀ ਪਰਾਲੀ ਨੂੰ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜਨਵਰੀ …

Read More »

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ …

Read More »

ਆਟੋ ਰਿਕਸ਼ਿਆਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ …

Read More »

ਤਿਲਕ ਵਿਹਾਰ ਵਿੱਖੇ ਦਿੱਲੀ ਕਮੇਟੀ ਪ੍ਰਧਾਨ ਦੇ ਹੋਏ ਵਿਰੋਧ ਨੂੰ ਕਮੇਟੀ ਨੇ ਸਿਆਸੀ ਸਾਜਿਸ਼ ਕਰਾਰ ਦਿੱਤਾ

ਅਧੂਰਾ ਸੱਚ ਸੰਗਤਾਂ ਤਕ ਪਹੁੰਚਾਉਣ ਵਾਲੇ ਟੋਨੀ ਤੇ ਰੋਜ਼ਾਨਾ ਸਪੋਕਸਮੈਨ ਅਖਬਾਰ ਨੂੰ 100 ਕਰੋੜ ਹਰਜਾਨੇ ਦਾ ਭੇਜਿਆ ਕਾਨੂੰਨੀ ਨੋਟਿਸ ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- 1984 ਸਿੱਖ ਕੱਤਲੇਆਮ ਪੀੜਿਤਾਂ ਦੀ ਕਲੋਨੀ ਤਿਲਕ ਵਿਹਾਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸਟੇਜ ਤੋਂ ਨਹੀਂ ਬੋਲਣ ਦੇਣ ਨੂੰ ਮਨਗੜ੍ਹਤ ਅਤੇ ਸਿਆਸ਼ੀ …

Read More »

ਦਿੱਲੀ ਕਮੇਟੀ ਅਤੇ ਕਤਲੇਆਮ ਪੀੜਿਤਾਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ

ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸ਼ਹੀਦ ਗੰਜ ਤਿਲਕ ਵਿਹਾਰ ਵੱਲੋਂ 1984 ਸਿੱਖ ਕੱਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਅਤੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਖਿਲਾਫ਼ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤਕ ਕੈਂਡਲ ਮਾਰਚ ਕੱਢਿਆ ਜਾਵੇਗਾ।5 ਨਵੰਬਰ ਨੂੰ ਸ਼ਾਮ 4.30 ਵਜੇ …

Read More »

ਬੀਬੀ ਬਾਦਲ ਦੀ ਅਗਵਾਈ ਵਿੱਚ ਦਿੱਲੀ ਕਮੇਟੀ ਵਫਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਸਿੱਖਾਂ ਦੇ ਕਾਤਿਲਾਂ ਨੂੰ ਕਾਨੂੰਨੀ ਲੜਾਈ ਤੋਂ ਭਜਣ ਦਾ ਰਾਹ ਨਹੀਂ ਦਿੱਤਾ ਜਾਵੇਗਾ-ਦਿੱਲੀ ਕਮੇਟੀ ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- ਕੇਂਦਰੀ ਫੂੱਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕੱਤਲੇਆਮ ਦੇ ਪੀੜਿਤਾਂ ਨੂੰ ਇਨਸਾਫ਼ ਮਿਲਣ ਵਿੱਚ ਹੋ ਰਹੀ …

Read More »

ਸ਼ਹੀਦ ਸ. ਕਸ਼ਮੀਰਾ ਸਿੰਘ ਦੇ ਮਾਤਾ ਨਮਿਤ ਅੰਤਿਮ ਅਰਦਾਸ

ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- ਸ਼ਹੀਦ ਸ. ਕਸ਼ਮੀਰਾ ਸਿੰਘ ਦੇ ਸਤਿਕਾਰਯੋਗ ਮਾਤਾ ਗੁਰਜੀਤ ਕੌਰ, ਜੋ ਕੁਝ ਸਮਾਂ ਬੀਮਾਰ ਰਹਿਣ ਉਪਰੰਤ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਗੁਰਦੁਆਰਾ ਭੋਰਾ ਸਾਹਿਬ ਗਾਜ਼ੀਆਬਾਦ ਵਿਖੇ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਕੀਰਤਨ ਉਪਰੰਤ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. …

Read More »