ਚੌਂਕ ਮਹਿਤਾ, 2 ਨਵੰਬਰ (ਜੋਗਿੰਦਰ ਸਿੰਘ ਮਾਨਾ, ਸਿੰਕਦਰ ਸਿੰਘ ਖਾਲਸਾ) – ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿਖੇ ਪ੍ਰਾਇਮਰੀ ਅਤੇ ਪ੍ਰੀੁਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੇ ਪੰਜਾਬੀ,ਹਿੰਦੀ ਅਤੇ ਅੰਗਰੇਜੀ ਭਸ਼ਾਵਾਂ ਬਾਰੇ ਰੁਚੀ ਵਧਾਉਣ ਨੂੰ ਧਿਆਨ ਵਿੱਚ ਰੱਖ ਕੇ ਸੁੰਦਰ ਲਿਖਾਈ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਪ੍ਰਿੰਸੀਪਲ ਸ: ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਕਰੀਬ 300 ਵਿਦਿਆਰਥੀਆਂ ਨੇ ਹਿੱਸਾ …
Read More »Monthly Archives: November 2015
ਵਿਦਿਆਰਥੀਆਂ ਨੂੰ ਕੈਰੀਅਰ ਚੋਣ ਸਬੰਧੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ -ਸੁਰਿੰਦਰ ਪਾਲ ਆਂਗਰਾ
ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) -ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਕੈਰੀਅਰ ਚੋਣ ਸਬੰਧੀ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਪਾਲ ਆਂਗਰਾ ਨੇ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਜ਼ਿਲ੍ਹੇ ਦੇ ਕੈਰੀਅਰ ਕੌਂਸਲਿੰਗ-ਕਮ-ਮੋਟੀਵੇਸ਼ਨਲ ਸੈਂਟਰ ਦੇ ਉਦਘਾਟਨ ਦੌਰਾਨ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਜ਼ਿਲ੍ਹਾ ਭਲਾਈ …
Read More »ਸਰਕਾਰ ਹਮੇਸ਼ਾਂ ਤੋਂ ਹੀ ਮਿਹਨਤਕਸ਼ਾਂ ਤੇ ਕਿਸਾਨਾਂ ਦੀ ਹਿਤੈਸ਼ੀ ਰਹੀ – ਮਜੀਠੀਆ
ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਮਿਹਨਤਕਸ਼ਾਂ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਤੇ ਹਰ ਸਮੇਂ ਕਿਸਾਨੀ ਨਾਲ ਖੜੀ ਹੈ। ਸ: ਮਜੀਠੀਆ ‘ਦੀ ਅਜਨਾਲਾ ਸਹਿਕਾਰੀ ਖੰਡ ਮਿਲਜ ਲਿਮ: ਭਲਾ ਪਿੰਡ ਦੇ ਨਵੇਂ ਪ੍ਰਬੰਧਕੀ ਬੋਰਡ ਦੀ ਚੋਣ ਸਮੇਂ ਸਰਬ ਸੰਮਤੀ ਨਾਲ ਚੁਣੇ ਜਾਣ ‘ਤੇ ਉਹਨਾਂ …
Read More »ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਾ ਬਖਸਿਆ ਨਹੀ ਜਾਵੇਗਾ – ਡਾ ਮਲਿਕ
ਹੁਸ਼ਿਆਰਪੁਰ, 2 ਨਵੰਬਰ (ਸਤਿੰਦਰ ਸਿੰਘ) – ਮਾਣਯੋਗ ਫੂਡ ਕਮਿਸ਼ਨਰ ਪੰਜਾਬ ਹੁਸਨ ਲਾਲ ਦੇ ਹੁਕਮਾਂ ਤਹਿਤ ਤਿਉਹਾਰਾਂ ਦੇ ਮੌਸਮ ਨੂੰ ਮੁਖ ਰੱਖਦੋ ਹੋਏ ਡੇਜ਼ੀਗਨੇਟੇਡ ਅਫਸਰ ਫੂਡ ਸੇਫਟੀ-ਕਮ-ਜਿਲ੍ਹਾ ਸਿਹਤ ਅਫਸਰ ਡਾ. ਸੁਰਿੰਦਰ ਮਲਿਕ ਵੱਲੋਂ ਸ਼ਹਿਰੀ ਖੇਤਰਾਂ ਵਿੱਚਲੀਆਂ ਖਾਣ-ਪੀਣ ਵਾਲੇ ਪਦਾਰਥਾਂ ਦੀਆਂ ਦੁਕਾਨਾਂ ਜਿਵੇਂ ਬੇਕਰੀਆਂ, ਮਠਿਆਈ ਦੀਆਂ ਦੁਕਾਨਾਂ ਅਤੇ ਵਿਸ਼ੇਸ਼ਕਰ ਕੱਚੇ ਮੀਟ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਡਾ. ਸੁਰਿੰਦਰ ਮਲਿਕ …
Read More »ਹੁਸ਼ਿਆਰਪੁਰ ਦੇ ਸਰਸ ਮੇਲੇ ਵਿੱਚ ਉਮੜਿਆ ਜਨ ਸੈਲਾਬ
ਸ਼ਿਲਪਕਾਰਾਂ ਨੇ ਹੁਣ ਤੱਕ ਕੀਤੀ ਡੇਢ ਕਰੋੜ ਰੁਪਏ ਤੋਂ ਵੱਧ ਦੀ ਸੇਲ – 1 ਲੱਖ ਤੋਂ ਵੱਧ ਵਿਕੀਆਂ ਟਿੱਕਟਾਂ ਹੁਸ਼ਿਆਰਪੁਰ, 2 ਨਵੰਬਰ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਵਿਖੇ ਚੱਲ ਰਿਹਾ ਖੇਤਰੀ ਸਰਸ ਮੇਲਾ ਅਨੋਖੀ ਮਿਸਾਲ ਪੈਦਾ ਕਰਦਾ ਹੋਇਆ ਅੱਗੇ ਵੱਧ ਰਿਹਾ ਹੈ ਅਤੇ ਹਰ ਰੋਜ਼ ਮੇਲਾ ਪ੍ਰੇਮੀ ਭਾਰਤ ਦੇ ਵੱਖ-ਵੱਖ ਰੰਗਾਂ ਦਾ ਆਨੰਦ ਮਾਨਣ ਲਈ ਭਾਰੀ ਗਿਣਤੀ ਵਿਚ ਪਹੁੰਚ ਰਹੇ ਹਨ। ਆਊਟਡੋਰ …
Read More »ਸ੍ਰੀ ਗੁਰੂ ਰਾਮ ਦਾਸ ਜੀ ਦਾ ਅਵਤਾਰ ਪੁਰਬ ਪੰਜਾਬ ਨਾਟਸ਼ਾਲਾ ਵਿਖੇ ਮਨਾਇਆ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਅਵਤਾਰ ਪੁਰਬ ਕਮੇਟੀ (ਰਜਿ:) ਵੱਲੋਂ ਨਗਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਮਹਾਰਾਜ ਜੀ ਦੇ 481ਵੇਂ ਅਵਤਾਰ ਪੁਰਬ ਤੇ ਨਗਰ ਦੇ 438ਵੇਂ ਸਥਾਪਨਾ ਦਿਵਸ ਮੌਕੇ ਨਗਰ ਪੱਧਰ ‘ਤੇ 47ਵਾਂ ਸਲਾਨਾ ਸਮਾਗਮ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸ੍ਰੀ ਅੰਮ੍ਰਿਤਸਰ ਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ …
Read More »ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈਕ. ਸਕੂਲ ਨੇ ਜਿੱਤਿਆ ਰਾਗ ਅਧਾਰਿਤ ਸ਼ਬਦ ਗਾਇਨ ਮੁਕਾਬਲਾ
ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) – ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗ ਅਧਾਰਿਤ ਸ਼ਬਦ ਗਾਇਨ ਮੁਕਾਬਲੇ ਦੀਵਾਨ ਹਾਲ ਗੁਰਦੁਆਰਾ ਮੰਜ਼ੀ ਸਾਹਿਬ ਵਿਖੇ ਕਰਵਾਏ ਗਏ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ …
Read More »ਸੰਤਾ-ਬੰਤਾ ਦੇ ਨਾਂ ਤੇ ਚੁਟਕਲੇ ਸਿਰਜਣਾ ਕਾਂਗਰਸੀਆਂ ਦੀ ਮਾੜੀ ਸਿਆਸਤ ਦਾ ਹਿੱਸਾ – ਜੀ.ਕੇ
ਨਫ਼ਰਤਵਾਦੀ ਲੋਕਾਂ ਨੂੰ ਅਮੀਰ ਸਿੱਖ ਇਤਿਹਾਸ ਪੜ੍ਹਨ ਦੀ ਦਿੱਲੀ ਕਮੇਟੀ ਨੇ ਦਿੱਤੀ ਨਸੀਹਤ ਨਵੀਂ ਦਿੱਲੀ, 2 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਨੇ ਅੱਜ ਸਿੱਖ ਭਾਵਨਾਵਾਂ ਨੂੰ ਢਾਹ ਲਾਉਣ ਵਾਲੇ ਚੁਟਕਲੀਆਂ ਉੱਤੇ ਆਪਣਾ ਸਖ਼ਤ ਰੁੱਖ ਪੇਸ਼ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਮਾਮਲੇ ਨੂੰ ਸੁਪ੍ਰੀਮ ਕੋਰਟ ਵਿੱਚ ਲੈ ਜਾਉਣ …
Read More »DAV College won Inter college Archery compound Tournament
Amritsar, Nov. 2 (Punjab Post Bureau) – DAV College won first position in Archery Compound Tournament, which was organized by the Guru Nanak Dev University on October 29&30. College students showed an extra ordinary performance during the competition. Principal Dr Rajesh Kumar congratulated the students and the department of Physical Education. He also applauded the achievements of sports persons …
Read More »ਅੰਤਰ ਕਾਲਜ ਆਰਚਰੀ ਪ੍ਰਤੀਯੋਗਤਾ ਵਿੱਚ ਡੀ.ਏ.ਵੀ ਨੇ ਮਾਰੀ ਬਾਜ਼ੀ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਯੋਜਿਤ ਅੰਤਰ ਕਾਲਜ਼ ਆਰਚਰੀ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਡੀ.ਏ.ਵੀ ਕਾਲਜ਼ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਕਾਲਜ਼ ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਖੁਸ਼ੀ ਦੇ ਮੌਕੇ ਵਧਾਈ ਦਿੰਦਿਆਂ ਜੇਤੂ ਟੀਮ ਦੇ ਖਿਡਾਰੀਆਂ ਸਚਿਨ ਮਿੱਤਲ, ਜੀਵ ਰਾਜ, ਹੇਮੰਤ, ਵਿਸ਼ਵਜੀਤ ਸਿੰਘ, ਮਿਲੰਦ ਕੁਮਾਰ, ਰਾਹੁਲ ਕੁਮਾਰ, ਪ੍ਰਿੰਸ ਕੁਮਾਰ ਆਦਿ ਨੂੰ …
Read More »
Punjab Post Daily Online Newspaper & Print Media