ਜੰਡਿਆਲਾ ਗੁਰੂ ਵਾਸੀ ਗੋਪਾਲ ਸ਼ਰਨ ਅਤੇ ਸੀਰਤ ਦੇ ਪਰਿਵਾਰ ਨੂੰ ਬੱਚਿਆਂ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »Monthly Archives: November 2015
ਜਥੇਦਾਰ ਅਵਤਾਰ ਸਿੰਘ ਵਲੋਂ ਬੀਬੀ ਤੇਜਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਮੁ’ਖ ਸੰਪਾਦਕ ਸ. ਸੁਰਿੰਦਰ ਸਿੰਘ ਤੇਜ ਦੀ ਧਰਮ ਪਤਨੀ ਬੀਬੀ ਤੇਜਿੰਦਰ ਕੌਰ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਬੀਬੀ ਜੀ ਸਾਊ ਸੁਭਾਅ ਦੇ ਮਾਲਿਕ ਸਨ …
Read More »ਰਾਸ਼ਟਰੀ ਏਕਤਾ ਦਿਵਸ ਸਬੰਧੀ ਮੈਰਾਥਨ ਦੌੜ ਨੂੰ ਡਿਪਟੀ ਕਮਿਸ਼ਨਰ ਨੇ ਝੰਡੀ ਦੇ ਕੇ ਕੀਤਾ ਰਵਾਨਾ
ਪਠਾਨਕੋਟ, 31 ਅਕਤੂਬਰ (ਪ.ਪ) – ਸਰਦਾਰ ਵੱਲਭਭਾਈ ਪਟੇਲ ਦੀ ਜਨਮ ਸ਼ਤਾਬਦੀ ਮੌਕੇ ਰਾਸ਼ਟਰੀ ਏਕਤਾ ਦਿਵਸ ਦੇ ਸਬੰਧ ‘ਚ ਮੈਰਾਥਨ ਦੌੜ ਸਥਾਨਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਝੰਡੀ ਦੇ ਕੇ ਰਵਾਨਾ ਕੀਤੀ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਡਾ.ਅਮਿਤ ਮਹਾਜਨ ਐਸ.ਡੀ.ਐਮ., ਪਵਨ ਕਮੁਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਠਾਨਕੋਟ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ …
Read More »ਸਰਵਣ ਸਿੰਘ ਧੁੰਨ ਨੇ ਆੜਤੀ ਲਾਜਪਤ ਰਾਏ ਲਾਲੀ ਦੇ ਪ੍ਰੀਵਾਰ ਨਾਲ ਕੀਤਾ ਦੁੱਖ ਸਾਂਝਾ
ਖਾਲੜਾ, 31 ਅਕਤੂਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ ) – ਇਸ ਦੁਨੀਆ ‘ਤੇ ਜੋ ਵੀ ਮਨੁੱਖ ਆਇਆ ਹੈ, ਉਸ ਨੇ ਇਕ ਦਿਨ ਇਸ ਦੁਨੀਆ ਨੂੰ ਅਲਵਿਦਾ ਕਹਿ ਕੇ ਤੁਰ ਜਾਣਾ ਹੈ।ਇਹ ਸਬਦ ਹਲਕਾ ਖੇਮਕਰਨ ਦੇ ਆਗੂ ਪੀਪਲਜ਼ ਪਾਰਟੀ ਆਫ ਪੰਜ਼ਾਬ ਦੇ ਇੰਚਾਰਜ ਸਰਵਣ ਸਿੰਘ ਧੁੰਨ ਨੇ ਲਾਜਪਤ ਰਾਏ ਲਾਲੀ ਆੜਤੀ ਦੇ ਦਿਹਾਂਤ ‘ਤੇ ਉਨਾਂ ਦੇ ਗ੍ਰਹਿ ਵਿਖੇ ਕਹੇ।ਸ੍ਰ. ਧੁੰਨ ਬੀਤੇ ਦਿਨੀ …
Read More »ਪਿੰਡ ਆਸਲ-ਉਤਾੜ ਵਿਖੇ ਆਮ-ਆਦਮੀ ਪਾਰਟੀ ਦੇ ਬੂਥ ਪੱਧਰ ਦੀ ਹੋਈ ਭਰਵੀ ਮੀਟਿੰਗ
ਖਾਲੜਾ/ਅਲ਼ਗੋਂ, 31 ਅਕਤੂਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ, ਹਰਦਿਆਲ ਭੈਣੀ) – ਪਿੰਡ ਆਸਲ-ੳਤਾੜ ਵਿਖੇ ਆਮ-ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸਰਕਲ ਇੰਚਾਰਜ ਬਲੀ ਸਿੰਘ ਆਸਲ ਦੀ ਅਗਵਾਈ ਹੇਠ ਬੂਥ ਪੱਧਰ ਦੀ ਭਰਵੀ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਬਲੀ ਸਿੰਘ ਆਸਲ, ਕਰਮਜੀਤ ਸਿੰਘ ਦਿੳਲ, ਸੁਖਬੀਰ ਸਿੰਘ ਵਲਟੋਹਾ, ਜੁਗਰਾਜ ਸਿੰਘ ਮਾਛੀਕੇ ਆਦਿ ਆਗੂਆਂ ਨੇ ਲੋਕਾ ਨੂੰ ਆਮ-ਆਦਮੀ ਪਾਰਟੀ ਦੇ ਬੂਥ ਪੱਧਰ ਦੀਆਂ …
Read More »ਸ੍ਰੀ ਗੁਰੂ ਰਾਮ ਦਾਸ ਅਵਤਾਰ ਪੁਰਬ ਕਮੇਟੀ ਵਲੋਂ ਨਗਰ ਪੱਧਰ ਦਾ ਸਮਾਗਮ 1 ਨਵੰਬਰ ਨੂੰ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਅਵਤਾਰ ਪੁਰਬ ਕਮੇਟੀ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਪੱਧਰ ਦਾ ਸਮਾਗਮ 1 ਨਵੰਬਰ ਦਿਨ ਅੇਤਵਾਰ ਸ਼ਾਮ 6 ਵਜੇ ਸਥਾਨਕ ਨਾਟਸ਼ਾਲਾ ਸਾਹਮਣੇ ਖਾਲਸਾ ਕਾਲਜ ਵਿਖੇ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ …
Read More »ਇਸ ਵਾਰ ਜ਼ਿਲ੍ਹੇ ਵਿਚ 32000 ਕੁਇੰਟਲ ਬੀਜ ਸਬਸਿਡੀ ‘ਤੇ ਦੇਣ ਦਾ ਟੀਚਾ- ਰਵੀ ਭਗਤ
ਅੰਮ੍ਰਿਤਸਰ, 31 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਹਾੜੀ 2015-16 ਦੌਰਾਨ ਕਣਕ ਦੇ ਤਸਦੀਕਸ਼ੁਦਾ ਬੀਜ ਦੀ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਖੇਤੀਬਾੜੀ ਵਿਭਾਗ ਵੱਲੋਂ ਸਥਾਨਕ ਖੇਤੀ ਭਵਨ ਵਿਖੇ ਅੱਜ ਬੀਜ ਮੇਲਾ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦੇ ਬੀਜ ਦੀ ਬਣਦੀ …
Read More »ਨਾਰੀ ਨਿਕੇਤਨ ਵਿੱਚ ਔਰਤਾਂ ਤੇ ਬੱਚੀਆਂ ਨੂੰ ਮਿਲੇਗਾ ਘਰ ਵਰਗਾ ਮਾਹੌਲ -ਡੀ. ਸੀ
ਅੰਮ੍ਰਿਤਸਰ, 31 ਅਕਤੂਬਰ (ਗੁਰਚਰਨ ਸਿੰਘ) – ਨਾਰੀ ਨਿਕੇਤਨ ਵਿਖੇ ਔਰਤਾਂ ਅਤੇ ਬੱਚੀਆਂ ਨੂੰ ਘਰ ਵਰਗਾ ਮਾਹੌਲ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਨਾਰੀ ਨਿਕੇਤਨ ਵਿਖੇ ਫਰੈਂਡਜ਼ ਕਲੱਬ ਦੇ ਸਹਿਯੋਗ ਨਾਲ ਔਰਤਾਂ ਅਤੇ ਬੱਚੀਆਂ ਨੂੰ ਗਰਮ ਸੂਟ, ਛਾਲ ਅਤੇ ਬੂਟਾਂ ਦੀ ਵੰਡ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ …
Read More »ਸੀ.ਬੀ.ਆਈ ਵੱਲੋਂ ਕਾਤਿਲਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਮੰਦਭਾਗੀਆਂ – ਦਿੱਲੀ ਕਮੇਟੀ
ਨਵੀਂ ਦਿੱੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਕੇਸ ਵਿੱਚ ਮੁਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸੀ.ਬੀ.ਆਈ. ਵੱਲੋਂ ਬਚਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਸੀ.ਬੀ.ਆਈ. ਵੱਲੋਂ ਕਾਤਿਲਾਂ ਨੂੰ ਬਚਾਉਣ ਦੀਆਂ ਕਾਂਗਰਸ ਸਰਕਾਰਾਂ ਵੇਲੇ ਦੀਆਂ ਨੀਤੀਆਂ ਨੂੰ ਹੀ …
Read More »ਸਿੱਖਾਂ ਦਾ ਮਾਖੌਲ ਉਡਾਉਣ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਜਾਣ ਵਾਲੀ ਸਿੱਖ ਵਕੀਲ ਦਾ ਦਿੱਲੀ ਕਮੇਟੀ ਵਲੋਂ ਸਨਮਾਨ
ਨਵੀਂ ਦਿੱੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੁਪਰੀਮ ਕੋਰਟ ਵਿੱਚ ਸਿੱਖਾਂ ਤੇ ਚੁੱਟਕੱਲੇ ਬਣਾਉਣ ਦੇ ਖਿਲਾਫ਼ ਪੀ.ਆਈ.ਐਲ. ਦਾਖਲ ਕਰਨ ਵਾਲੀ ਸੀਨੀਅਰ ਵਕੀਲ ਬੀਬੀ ਹਰਵਿੰਦਰ ਕੌਰ ਚੌਧਰੀ ਦਾ ਸਨਮਾਨ ਕੀਤਾ ਗਿਆ । ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬੀਬੀ ਚੌਧਰੀ ਦੀ ਪਹਿਲ ਦਾ ਸਮਰਥਨ ਕਰਦੇ ਹੋਏ ਇਸ ਸਬੰਧ ਵਿੱਚ ਦਿੱਲੀ ਕਮੇਟੀ ਵੱਲੋਂ ਇਤਿਹਾਸਕ …
Read More »
Punjab Post Daily Online Newspaper & Print Media