125 ਸਾਲ ਪੁਰਾਣੀ ਵਿਰਾਸਤੀ ਦਿੱਖ ਦਾ ਪ੍ਰਤੀਕ ਦਿਲਕਸ਼ ਗੌਰਵਮਈ ਇਮਾਰਤ ਖ਼ਾਲਸਾ ਕਾਲਜ ਨੂੰ ਜਿੱਥੇ ਆਪਣੇ ਮਹਾਨ ਅਤੀਤ ‘ਤੇ ਮਾਣ ਹੈ, ਉੱਥੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਗਤੀਸ਼ੀਲ ਮੈਨੇਜ਼ਮੈਂਟ ‘ਸੱਭਿਅਤਾ ਉਸਾਰੀ ਅਤੇ ਹੋਰ ਉਸਾਰਾਂਗੇ’ ਦੀ ਲੀਂਹ ‘ਤੇ ਦਿਨਰਾਤ ਯਤਨਸ਼ੀਲ ਹੈ। ਅੱਜ ਜਿੱਥੇ ਮੈਨੇਜ਼ਮੈਂਟ ਖ਼ਾਲਸਾ ਕਾਲਜ ਦੀ ਆਲੀਸ਼ਾਨ ਇਮਾਰਤ ਦੀ ਸਾਂਭਸੰਭਾਲ ਲਈ ਯਤਨਸ਼ੀਲ ਹੈ, ਉੱਥੇ ਵਿਦਿਆਰਥੀਆਂ ਨੂੰ ਪੜਾਈ, ਖੇਡਾਂ, ਸੱਭਿਅਤਾ ਦੇ ਨਾਲਨਾਲ …
Read More »Daily Archives: December 1, 2015
ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਨਿੱਜੀ ਜਾਇਦਾਦ ਨੁਕਸਾਨ ਰੋਕੂ ਕਾਨੂੰਨ 2014 ਰੱਦ ਕਰਨ ਦੀ ਮੰਗ
ਅੰਮ੍ਰਿਤਸਰ, 30 ਨਵੰਬਰ (ਪ.ਪ)- ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸਰਕਾਰ ਵਲੋਂ ਜਥੇਬੰਦਕ ਲੋਕ ਸੰਘਰਸ਼ਸ਼ੀਲ ਲਹਿਰਾਂ ਨੂੰ ਫਾਸ਼ੀਵਾਦੀ ਢੰਗ ਨਾਲ ਦਬਾਉਣ ਲਈ ਪਾਸ ਕੀਤੇ ਕਾਲੇ ਕਾਨੂੰਨ ਸਰਕਾਰੀ ਤੇ ਨਿੱਜੀ ਜਾਇਦਾਦ ਨੁਕਸਾਨ ਰੋਕੂ ਕਾਨੂੰਨ 2014 ਦਾ ਸਖਤ ਵਿਰੋਧ ਕਰਦਿਆਂ ਸਰਕਾਰ ਤੋਂ ਇਸ ਨੂੰ ਤੁਰੰਤ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਵਲੋਂ ਕਿਸਾਨਾਂ, …
Read More »ਮੈਨੇਜਰ ਪ੍ਰਤਾਪ ਸਿੰਘ ਨੂੰ ਪਦੁਉੱਨਤ ਕਰਕੇ ਵਧੀਕ ਸਕੱਤਰ ਸ਼ੋ੍ਮਣੀ ਕਮੇਟੀ ਲਗਾਇਆ
ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪਦੁਉੱਨਤ ਕਰਕੇ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਲਗਾਇਆ ਗਿਆ ਹੈ।ਉਨ੍ਹਾਂ ਦੀ ਜਗ੍ਹਾ ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨੂੰ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮੈਨੇਜਰ ਲਗਾਇਆ ਹੈ। ਦਫ਼ਤਰ ਸ੍ਰੀ …
Read More »ਸਤਨਾਮ ਸਿੰਘ ਕਲਰਕ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਲਰਕ ਸ. ਸਤਨਾਮ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਕਿਹਾ ਕਿ ਸਤਨਾਮ ਸਿੰਘ ਕਲਰਕ 18 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ …
Read More »ਜਥੇ: ਅਵਤਾਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਲਿਖੀ ਚਿੱਠੀ
ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਚਿੱਠੀ ਲਿਖੀ ਹੈ।ਆਪਣੇ ਪੱਤਰ ਵਿੱਚ ਉਨ੍ਹਾਂ ਸ੍ਰੀ ਖੱਟੜ ਦਾ ਧਿਆਨ ਅਖ਼ਬਾਰੀ ਮਾਧਿਅਮ ਰਾਹੀਂ ਲੱਗੀ ਖ਼ਬਰ ਕਿ ਯਮੁਨਾਨਗਰ ਦੇ ਮਹਾਰਾਜਾ ਅਗਰਸੈਨ ਕਾਲਜ ਵਿਖੇ ਅੰਮ੍ਰਿਤਧਾਰੀ ਨੌਜਵਾਨ ਸ. ਹਰਮਨਪ੍ਰੀਤ ਸਿੰਘ ਵਾਸੀ ਅੰਬਾਲਾ ਨੂੰ ਸ੍ਰੀ ਸਾਹਿਬ ਪਾਈ ਹੋਣ ਕਰਕੇ ਸੈਂਟਰ ਵਿੱਚ …
Read More »ਚੀਫ਼ ਖ਼ਾਲਸਾ ਦੀਵਾਨ ਅੰਤਰ ਸਕੂਲ ਖੇਡਾਂ ਵਿੱਚ ਓਵਰਆਲ ਜੇਤੂ ਰਿਹਾ ਜੀ. ਟੀ ਰੋਡ ਸਕੂਲ
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਪਿਛਲੇ ਦਿਨੀ ਅਯੋਜਿਤ ਕੀਤੇ ਗਏ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਪੋਰਟਸ 2015 ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਨੇ ਲਗਾਤਾਰ 17ਵੀਂ ਵਾਰ ਓਵਰਆਲ ਟਰਾਫੀ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ …
Read More »ਮਾਈ ਭਾਗੋ ਸਕੀਮ ਤਹਿਤ ਸਮਰਾਲਾ ਸਕੂਲ ਵਿੱਚ ਸਾਈਕਲ ਵੰਡੇ ਗਏ
ਸ਼ਮਰਾਲਾ, 30 ਨਵੰਬਰ (ਪ.ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਪੜ੍ਹਾਈ ਵਿੱਚ ਉਤਸ਼ਾਹਿਤ ਕਰਨ ਲਈ ਮਾਈ ਭਾਗੋ ਸਕੀਮ ਤਹਿਤ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ 11ਵੀਂ ਅਤੇ 12ਵੀਂ ਕਾਮਰਸ ਗਰੁੱਪ ਦੀਆਂ 33 ਵਿਦਿਆਰਥਣਾਂ ਨੂੰ ਇੱਕ ਸਮਾਗਮ ਦੌਰਾਨ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਲਾਲਾ ਮੰਗਤ ਰਾਏ ਪ੍ਰਧਾਨ ਨਗਰ ਕੌਂਸਲ ਸਮਰਾਲਾ, ਸੁਰਿੰਦਰਪਾਲ ਸਿੰਘ ਢਿੱਲੋਂ ਪੀ. ਟੀ. …
Read More »ਭੁਪਿੰਦਰ ਸਿੰਘ ਸਹਾਇਕ ਥਾਣੇਦਾਰ ਤੋਂ ਸਬ ਇੰਸਪੈਕਟਰ ਬਣੇ
ਸ਼ਮਰਾਲਾ, 30 ਨਵੰਬਰ (ਪ.ਪ.)- ਪੁਲਿਸ ਜ਼ਿਲ੍ਹਾ ਖੰਨਾ ਦੇ ਬਤੌਰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ, ਜੋ ਕਿ ਅੱਜ ਕੱਲ ਸ੍ਰੀ ਸੁਰਿੰਦਰ ਕੁਮਾਰ ਕਾਲੀਆ ਡੀ. ਆਈ. ਜੀ ਲੁਧਿਆਣਾ ਰੇਂਜ ਲੁਧਿਆਣਾ ਨਾਲ ਡਿਊਟੀ ਨਿਭਾਅ ਰਹੇ ਹਨ, ਨੂੰ ਪਦ ਉਨਤ ਕਰਕੇ ਸਬ ਇੰਸਪੈਕਟਰ ਬਣਾਇਆ ਗਿਆ ਹੈ।ਉਨ੍ਹਾਂ ਨੂੰ ਤਰੱਕੀ ਵਜੋਂ ਸਟਾਰ ਲਗਾਉਣ ਦੀ ਰਸਮ ਅੱਜ ਸ੍ਰੀ ਸੁਰਿੰਦਰ ਕੁਮਾਰ ਕਾਲੀਆ ਡੀ. ਆਈ. ਜੀ. ਲੁਧਿਆਣਾ ਰੇਂਜ ਲੁਧਿਆਣਾ ਵੱਲੋਂ …
Read More »ਆਮ ਆਦਮੀ ਪਾਰਟੀ ਸਮਰਾਲਾ ਵੱਲੋਂ ‘ਆਪ ਕਾ ਦਾਨ’ ਮੁਹਿੰਮ ਦੀ ਸ਼ੁਰੂਆਤ
ਸਮਰਾਲਾ, 30 ਨਵੰਬਰ (ਪ.ਪ.)- ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਸਮੂਹ ਵਲੰਟੀਅਰਾਂ ਦੀ ਇੱਕ ਜਰੂਰੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਖੰਨਾ ਰੋਡ ਸਮਰਾਲਾ ਵਿਖੇ ਹੋਈ। ਜਿਸ ਵਿੱਚ ਪਾਰਟੀ ਦੁਆਰਾ 2017 ਦੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਫੰਡ ਇਕੱਠਾ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦੇਣ ਲਈ ਅਮਿਤ ਤਵਰ ਅਤੇ ਕਰਨ ਦਿੱਲੀ ਤੋਂ ਉਚੇਚੇ ਤੌਰ ਤੇ ਪਹੁੰਚੇ।ਜਿਨ੍ਹਾਂ ਨੇ …
Read More »ਲੀਡਰਾਂ ਦੇ ਝੂਠੇ ਲ਼ਾਰਿਆਂ ਤੋਂ ਅੱਕ ਕੇ ਦੁਕਾਨਦਾਰਾਂ ਖੁੱਦ ਤਿਆਰ ਕਰਵਾਈ ਗਲੀ
ਪੱਟੀ, 30 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਲੀਡਰਾਂ ਦੇ ਲਾਰਿਆਂ ਤੋਂ ਅੱਕ ਕੇ ਸੁੰਦਰ ਮਾਰਕਿਟ ਰੇਲਵੇ ਰੋਡ ਦੇ ਦੁਕਾਨਦਾਰਾਂ ਨੇ ਮਾਰਕਿਟ ਦੀ ਗਲੀ ਆਪਣੇ ਖਰਚੇ ਤੇ ਬਣਵਾਈ ।ਜਾਣਕਾਰੀ ਦਿੰਦਿਆਂ ਗਿਆਨ ਸਿੰਘ ਵੇਰਕਾ ਡੇਅਰੀ ਵਾਲੇ, ਪਰਮਜੀਤ ਟੈਲੀਕਾਮ, ਪ੍ਰਿੰਸ ਡੀ.ਜੇ, ਇੰਦਰਜੀਤ ਕਰਿਆਨਾ ਸਟੋਰ, ਅਮਰਜੀਤ ਆਦਿ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਮਾਰਕਿਟ ਦੀ ਗਲੀ ਦੀ ਹਾਲਾਤ ਬਹੁਤ ਖਰਾਬ ਸੀ।ਵਾਰਡ ਨਾਲ ਸਬੰਧਿਤ …
Read More »
Punjab Post Daily Online Newspaper & Print Media