Daily Archives: December 2, 2015
Two Lovely Sticks….
To tell a child how to live, The God has created two lovely sticks. Hurdles of life became easier for child, When hard stick survive for child. Child stands without fear in the life, With the help of soft sticks in his life. The time goes on and the past was forgotten, The child grew up and the two lovely …
Read More »ਪਿਤਾ ਤੇ ਪੁੱਤਰ ਦੇ ਚੰਗੇਰੇ ਸਬੰਧਾਂ ਬਾਰੇ ਕੈਲੰਡਰ ਦੀ ਪਹਿਲੀ ਕਾਪੀ ਮਨਜੀਤ ਸਿੰਘ ਸਕ’ਤਰ ਨੂੰ ਭੇਟ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲਿਆਂ ਨੇ ਗੁਰਬਾਣੀ ‘ਤੇ ਅਧਾਰਿਤ ਪਿਤਾ ਤੇ ਪੁੱਤਰ ਸਬੰਧੀ ਰਿਸ਼ਤਿਆਂ ਬਾਰੇ ਕੈਲੰਡਰ ਦੀ ਪਹਿਲੀ ਕਾਪੀ ਭੇਟ ਕੀਤੀ। ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਬੋਲਦਿਆਂ ਕਿਹਾ ਕਿ ਭਾਈ ਰੇਸ਼ਮ ਸਿੰਘ ਗੁਰੂ ਘਰ ਦੇ ਸ਼ਰਧਾਲੂ ਤੇ ਸਿਦਕਵਾਨ ਸਿੱਖ ਹਨ।ਉਨ੍ਹਾਂ ਕਿਹਾ ਕਿ ਭਾਈ ਰੇਸ਼ਮ …
Read More »ਜਥੇ: ਅਵਤਾਰ ਸਿੰਘ ਨੇ ਉਵਿੱਚ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕੀ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਉੱਚ ਅਧਿਕਾਰੀਆਂ ਦੀਆਂ ਤਬਦੀਲੀਆਂ ਕੀਤੀਆਂ ਹਨ।ਉਨ੍ਹਾਂ ਸ. ਸੁਖਦੇਵ ਸਿੰਘ ਭੂਰਾਕੋਹਨਾ ਦੀ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਦੀ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਤਬਦੀਲੀ ਕੀਤੀ ਹੈ।ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ …
Read More »ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਵਿੱਚ ਬੈਠੇ ਇੱਕ ਲੱਖ ਤੋਂ ਵੱਧ ਵਿਦਿਆਰਥੀ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੋਣ ਦੇ ਨਾਤੇ ਆਪਣੀ ਧਰਮ ਪ੍ਰਚਾਰ ਪ੍ਰਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੀ ਹੈ।ਇਸ ਆਸ਼ੇ ਤਹਿਤ ਨੌਜਵਾਨਾਂ ਨੂੰ ਧਾਰਮਿਕ ਅਤੇ ਨੈਤਿਕ ਸਰੋਕਾਰਾਂ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਇਸ ਦੇ ਧਾਰਮਿਕ ਵਿੰਗ ਧਰਮ ਪ੍ਰਚਾਰ ਕਮੇਟੀ ਦੀਆਂ ਗਤੀਵਿਧੀਆਂ ਸਿੱਖ ਧਰਮ ਦੇ ਪ੍ਰਚਾਰ ਦੀਆਂ ਨਵੀਆਂ …
Read More »ਨਰਿੰਜਨ ਸਿੰਘ ਸੇਵਾਦਾਰ ਨੂੰ ਸੇਵਾ-ਮੁਕਤ ਹੋਣ ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਸ. ਨਰਿੰਜਨ ਸਿੰਘ ਸੇਵਾਦਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਨੇ ਸ. ਨਰਿੰਜਨ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ. ਨਰਿੰਜਨ ਸਿੰਘ ਸੇਵਾਦਾਰ 40 ਸਾਲ ਗੁਰੂ ਘਰ …
Read More »ਲਾਇਸੰਸ ਧਾਰਕ ਐਨ.ਡੀ.ਏ.ਐਲ ਸਾਫ਼ਟਵੇਅਰ ਵਿੱਚ ਫੀਡ ਨੰਬਰਾਂ ਦੀ ਰਸੀਦ ਲਗਵਾਉਣ
ਪਠਾਨਕੋਟ, 1 ਦਸੰਬਰ (ਪ.ਪ)- ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਸ਼੍ਰੀ ਕੇ. ਐਸ ਰਾਜ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਸਲਾ ਲਾਇਸੰਸਾਂ ਦੇ ਵੇਰਵੇ ਐਨ.ਡੀ.ਏ.ਐਲ (ਨੈਸ਼ਨਲ ਡਾਟਾ ਆਫ ਆਮਰਜ਼ ਲਾਇਸੰਸ) ਸਾਫਟਵੇਅਰ ਵਿੱਚ ਫੀਡ ਕਰਨ ਦੀ ਹਦਾਇਤ ਹੋਈ ਸੀ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਲਾਇਸੰਸ ਧਾਰਕਾਂ ਵੱਲੋਂ ਦਿੱਤੇ ਗਏ ਵੇਰਵਿਆਂ ਅਤੇ ਦਫ਼ਤਰੀ …
Read More »ਸ: ਛੀਨਾ ਨੇ ਧਾਰਮਿਕ ਪੁਸਤਕ ‘ਸੰਪੂਰਨ ਸ਼ਖਸ਼ੀਅਤ ਦੇ 16 ਗੁਣ’ ਨੂੰ ਕੀਤਾ ਲੋਕ ਅਰਪਿਤ
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆ, ਪ੍ਰੀਤਮ ਸਿੰਘ) – ਅਜੋਕੇ ਸਿੱਖ ਸਮਾਜ ਵਿੱਚ ਸਿੱਖੀ ਸਰੂਪ, ਨਸ਼ਾ, ਵਹਿਮ-ਭਰਮ ਅਤੇ ਹੋਰਨਾਂ ਸਮਾਜਿਕ ਕੁਰੀਤੀਆਂ ਕਾਰਨ ਸਿੱਖ ਸਿਧਾਂਤ ਤੇ ਮਰਿਯਾਦਾ ਗਾਇਬ ਹੋਣ ਆਦਿ ਅਨੇਕਾਂ ਸਬੰਧਿਤ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੀ ਧਾਰਮਿਕ ਪੁਸਤਕ ‘ਸੰਪੂਰਨ ਸ਼ਖਸ਼ੀਅਤ ਦੇ 16 ਗੁਣ’ ਨੂੰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਅਰਪਿਤ ਕੀਤਾ। ਖ਼ਾਲਸਾ ਕਾਲਜ …
Read More »ਸ਼ੋ੍ਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਕਰਵਾਏਗੀ ਗੁਰਬਾਣੀ ਮੁਕਾਬਲੇ – ਮਨਜੀਤ ਸਿੰਘ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਗੁਰਦੁਆਰਾ ਕਲਗੀਧਰ ਨਿਵਾਸ ਸੈਕਟਰ-27 ਚੰਡੀਗੜ੍ਹ ਵਿਖੇ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸ਼ੋ੍ਰਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏਗੀ ਅਤੇ ਬਾਅਦ ਵਿੱਚ ਦੂਸਰੇ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਮੁਕਾਬਲੇ …
Read More »ਟੀ.ਸੀ.ਐਸ ਅਧਿਕਾਰੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆ) -ਟਾਟਾ ਕੰਸਲਟੈਂਸੀ ਸਰਵਿਸਜ਼ (ਟੀ.ਸੀ.ਐਸ.), ਨਵੀਂ ਦਿੱਲੀ ਦੇ ਸ੍ਰੀ ਨਿਤਨ ਬਜਾਜ, ਕਲਾਂਇੰਟ ਪਾਰਟਨਰ ਅਤੇ ਸ੍ਰੀ ਰਣਜੀਤ ਸਿੱਕਾ, ਅਕੈਡੇਮਿਕ ਮੈਨੇਜਰ (ਨਾਰਥ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਲਾਊਡ ਕੰਪਿਊਟਿੰਗ ਵਿਸ਼ੇ ‘ਤੇ ਵਿਦਿਆਰਥੀਆਂ ਨੂੰ ਭਾਸ਼ਣ ਦਿੱਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੂਚਨਾ ਖੇਤਰ ਵਿਚ ਉਪਲਬਧ ਸੰਭਾਵਨਾਵਾਂ ਦੀ ਜਾਣਕਾਰੀ ਦੇਣਾ …
Read More »
Punjab Post Daily Online Newspaper & Print Media