Daily Archives: December 4, 2015
ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਕ੍ਰਿਕਟ ਦੀ ਰਨਰਅਪ ਟਰਾਫੀ ਜਿੱਤੀ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) ਭਗਤ ਪੂਰਨ ਸਿੰਘ ਸਕੂਲ ਫਾਰ ਸਪੈਸ਼ਲ ਐਜੂਕੇਸ਼ਨ ਵੱਲੋਂ ਚਡੀਗੜ੍ਹ ਵਿਖੇ ਹੋਈ ਚੋਥੀ ਆਲ ਇੰਡੀਆ ਕ੍ਰਿਕਟ ਟੂਰਨਾਮੈਂਟ ਦੀ ਰਨਰ ਅਪ ਟਰਾਫੀ ਜਿੱਤ ਕੇ ਪਿੰਗਲਵਾੜੇ ਦਾ ਮਾਣ ਵਧਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਗਲਵਾੜਾ ਮੁਖੀ ਬੀਬੀ ਇੰਦਰਜੀਤ ਕੋਰ ਨੇ ਦੱਸਿਆ ਕਿ ਪੂਰੇ ਭਾਰਤ ਭਰ ਦੀਆਂ 10 ਟੀਮਾਂ ਦੇ ਆਖਰੀ ਸੰਘਰਸ਼ਪੂਰਨ ਮੈਚ ਵਿਚ ਪਿੰਗਲਵਾੜਾ ਸਪੈਸ਼ਲ ਸਕੂਲ ਦੀ ਟੀਮ …
Read More »ਪਿੰਡ ਖਾਲੜਾ ਵਿਖੇ ਕਣਕ ਨਾ ਮਿਲਣ ਕਾਰਨ ਲੋਕਾਂ ਸਰਕਾਰ ਦਾ ਕੀਤਾ ਪਿੱਟ ਸਿਆਪਾ
ਖਾਲੜਾ, 3 ਦਸੰਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ) – ਜਿਲਾ ਤਰਨਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿਖੇ ਅਕਾਲੀ ਸਰਕਾਰ ਦਾ ਕਣਕ ਨਾ ਮਿਲਣ ਕਾਰਨ ਲੋਕਾ ਵੱਲੋ ਪਿੱਟ ਸਿਆਪਾ ਕੀਤਾ ਗਿਆ।ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੋਟਾਂ ਲੈਣੀਆਂ ਹੁੰਦੀਆਂ ਹਨ, ਉਦੋਂ ਆਗੂ ਲੋਕਾਂ ਘਰ ਅੱਧੀ-ਅੱਧੀ ਰਾਤ ਗੇੜੇ ਮਾਰ-ਮਾਰ ਤਰਲੇ ਮਿੰਨਤਾਂ ਕਰਕੇ ਵੋਟਾਂ ਲਂੈਦੇ ਹਨ ਅਤੇ ਵੋਟਾਂ ਤੋਂ ਬਾਅਦ ਜਦੋਂ ਸਰਕਾਰ ਵੱਲੋਂ ਗਰੀਬ ਨੂੰ …
Read More »National Science Talent Search Examination conducted by Unified Council, Hyderabad
Amritsar, Dec. 3 (Punjab Post Bureau) – National Science Talent Search Examination (N.S.T.S.E) was conducted by Unified Council Hyderabad (Education Organizations). The student of 1st to 12th classes appeared in this exam. This exam consisted of Physics, Chemistry, Bio and Math related objective type questions. The successful candidates are awarded scholarship and incentive by Unified Council (Educational organizations). The regional co-ordinator …
Read More »ਕਵਿਤਾ ਗਾਇਨ, ਭਾਸ਼ਣ ਉਚਾਰਣ ਅਤੇ ਪੋਟਰੇਟ ਮੇਕਿੰਗ ਪ੍ਰਤੀਯੋਗਤਾ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਏਅਰ ਪੋਰਟ ਰੋਡ ਵਿਖੇ ਚੀਫ ਖਾਲਸਾ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਤੇ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਨ, ਭਾਸ਼ਣ ਉਚਾਰਣ ਅਤੇ ਪੋਟਰੇਟ ਬਣਾਉਣ ਦੇ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। …
Read More »ਰਿੰਟੂ ਨੇ ਕੀਤਾ ਮੁਫਤ ਮੈਡੀਕਲ ਕੈਂਪ ਦਾ ਉਦਘਾਟਨ
ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ)- ਨਵਨਿਰਮਾਣ ਸੋਸਾਇਟੀ ਵੱਲੋਂ ਜਰੂਰਤਮੰਦਰ ਲੋਕਾਂ ਦੀ ਸਹਾਇਤਾ ਦੇ ਲਈ ਮੁਫਤ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਉੱਤਰੀ ਦੇ ਕਾਂਗਰਸ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕੀਤਾ। ਡਾ. ਵਿਜੈ ਸ਼ਰਮਾ ਕੀ ਅਗਵਾਈ ਵਿੱਚ ਲੱਗੇ ਇਸ ਕੈਂਪ ਦੌਰਾਨ ਮੌਜੂਦ ਮਰੀਜਾ ਦੀ ਫ੍ਰੀ ਈ.ਸੀ.ਜੀ, ਸ਼ੂਗਰ ਟੈਸਟ, ਫ੍ਰੀ ਦਵਾਵਾਂ ਵੱਡੀਆ ਗਈਆ।ਇਸ ਮੌਕੇ ਦੇ ਕਰਮਜੀਤ ਰਿੰਟੂ ਨੇ ਕਿਹਾ ਕਿ …
Read More »ਲੈਫਟੀਨੈਟ ਜੀ. ਐਸ ਸਲਾਰੀਆ ਮੈਮੋਰੀਅਲ ਸਕੂਲ ‘ਚ ਵਿਸ਼ਵ ਏਡਜ ਦਿਵਸ ਸਬੰਧੀ ਇਕ ਚੇਤਨਾ ਰੈਲੀ ਦਾ ਆਯੋਜਨ
ਪਠਾਨਕੋਟ, 3 ਦਸੰਬਰ (ਪ.ਪ)- ਜਿਲ੍ਹਾ ਸਿੱਖਿਆ ਅਧਿਕਾਰੀ (ਸਕੈਂਡਰੀ) ਦੀ ਅਗਵਾਈ ਵਿੱਚ ਲੈਫਟੀਨੈਟ ਜੀ. ਐਸ ਸਲਾਰੀਆ ਮੈਮੋਰੀਅਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਾਰਾਗੜ (ਪਠਾਨਕੋਟ) ਦੇ ਵਿਦਿਆਰਥੀਆਂ ਵਲੋਂ ਵਿਸ਼ਵ ਏਡਜ ਦਿਵਸ ਸਬੰਧੀ ਇਕ ਚੇਤਨਾ ਰੈਲੀ ਦਾ ਆਯੋਜਨ ਸਕੂਲ ਦੇ ਪ੍ਰਿਸੀਪਲ ਭਜਨ ਦਾਸ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਜਿਸ ਵਿੱਚ ਛੇਵੀ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਚੇਤਨਾ ਰੈਲੀ ਲੈਫਟੀਨੈਟ …
Read More »ਨੈਸ਼ਨਲ ਗੇਮਜ਼ ਫੈਡਰੇਸ਼ਨ ਕਾਨਪੁਰ ‘ਚ ਸਾਰਚੂਰ ਦੇ ਸਤਨਾਮ ਸਿੰਘ ਨੇ ਜਿੱਤਿਆ ਗੋਲਡ ਮੈਡਲ
ਬਟਾਲਾ, 3 ਦਸੰਬਰ (ਨਰਿੰਦਰ ਸਿੰਘ ਬਰਨਾਲ)- ਨੈਸ਼ਨਲ ਗੇਮਜ਼ ਫੈਡਰੇਸ਼ਨ ਕਾਨਪੁਰ ਤੇ ਰੂਰਲ ਗੇਮਜ ਫੈਡਰੇਸ਼ਨ ਕਾਨਪੁਰ ਵੱਲੋਂ ਕਰਵਾਈਆ ਖੇਡਾਂ ਵਿੱਚ ਸਰਕਾਰੀ ਹਾਈ ਸਕੂਲ ਸਾਰਚੂਰ (ਗੁਰਦਾਸਪੁਰ) ਦੇ ਵਿਦਿਆਰਥੀ ਸਤਨਾਮ ਸਿੰਘ ਨੇ ਗੋਲਡ ਮੈਡਲ ਤੇ ਸਰਟੀਫਿਕੇਟ ਜਿੱਤ ਕੇ ਸਾਰਚੂਰ ਸਕੂਲ ਦਾ ਨਾ ਰੋਸ਼ਨ ਕੀਤਾ ਹੈ। ਅੰਡਰ 17 ਉਮਰ ਗੁਟ ਵਿਚ ਗੋਲਡ ਮੈਡਲ ਜਿੱਤ ਕੇ ਆਉਣ ਤੇ ਸਕੂਲ ਮੁੱਖ ਅਧਿਆਪਕ ਸ੍ਰੀ ਰਘਬੀਰ ਸਿੰਘ ਨੇ …
Read More »ਪੱਤਰਕਾਰ ਬਲਤੇਜ ਪੰਨੂੰ ਅਤੇ ਸੁਰਿੰਦਰ ਸਿੰਘ ਦੇ ਹੱਕ ‘ਚ ਨਿੱਤਰੀ ਪੀ.ਪੀ.ਪੀ
ਪੰਜਾਬ ਦੇ ਗਵਨਰਰ ਦੇ ਨਾਂ ਡੀ.ਸੀ ਰਵੀ ਭਗਤ ਨੂੰ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 4 ਦਸੰਬਰ (ਗੁਰਚਰਨ ਸਿੰਘ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਆਵਾਜ ਉਠਾਉਣ ਵਾਲੇ ਨਿਧੜਕ ਪੱਤਰਕਾਰ ਬਲਤੇਜ ਪੰਨੂੰ ਅਤੇ ਸੁਰਿੰਦਰ ਸਿੰਘ ਵਿਰੁੱਧ ਝੂਠੇ ਕੇਸ ਪਾ ਕੇ ਅਕਾਲੀ ਭਾਜਪਾ ਸਰਕਾਰ ਧੱਕੇਸ਼ਾਹੀ ਦਾ ਮੁਜਾਹਰਾ ਕਰ ਰਹੀ ਹੈ।ਆਜ਼ਾਦ ਨਾਗਰਿਕ ਦੀ ਜੁਬਾਨ ਬੰਦ ਕਰ ਰਹੀ ਹੈ।ਆਪਣੀਆਂ ਕਮਜੋਰੀਆਂ ਨੂੰ ਛੁਪਾਉਣ ਖਾਤਰ …
Read More »ਦਿੱਲੀ ਦੇ ਜੱਥੇ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਨਨਕਾਣਾ ਸਾਹਿਬ ‘ਚ ਅੰਮ੍ਰਿਤ ਸੰਚਾਰ-144 ਪ੍ਰਾਣੀ ਗੁਰੂ ਵਾਲੇ ਬਣੇ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ. ਗੁਰਬਚਨ ਸਿੰਘ ਚੀਮਾ ਦੀ ਅਗਵਾਈ ਵਿੱਚ ਦਿੱਲੀ ਤੋਂ ਜੋ ਜੱਥਾ ਸਾਹਿਬ ਸ੍ਰੀ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਨਨਕਾਣਾ ਸਾਹਿਬ ਗਿਆ ਸੀ, ਉਹ ਪੁਰਬ ਮਨਾ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ-ਦੀਦਾਰੇ ਕਰ ਬੀਤੇ ਦਿਨ ਵਾਪਸ ਪੁੱਜ ਗਿਆ ਹੈ। ਵਾਪਸੀ …
Read More »
Punjab Post Daily Online Newspaper & Print Media