Wednesday, November 25, 2026

Daily Archives: December 4, 2015

ਯੂਨੀਵਰਸਿਟੀ ਦੇ ਲਾਈਫ਼ ਲੌਗ ਲਰਨਿੰਗ ਵਿਭਾਗ ਵੱਲੋ ਦੋ ਨਵੇਂ ਕੋਰਸ ਸ਼ੁਰੂ

ਅੰਮ੍ਰਿਤਸਰ, 3 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲਂੋਗ ਲਰਨਿੰਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਨਾਉਣ ਲਈ ਛੇ-ਛੇ ਮਹੀਨੇ ਦੇ ਦੋ ਸਰਟੀਫਿਕੇਟ ਕੋਰਸ ਇੰਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਕਟਿੰਗ ਐੱਡ ਟੇਲਰਿੰਗ ਜਨਵਰੀ 2016 ਤੋ ਸੁਕੀਤੇ ਜਾ ਰਹੇ ਹਨ।ਵਿਭਾਗ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ 10 …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਭਾਈ ਵੀਰ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ’ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਪ੍ਰਾਇਮਰੀ ਵਿਭਾਗ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪੋਟਰੇਟ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਅਤੇ ਛੇਵੀਂ ਜਮਾਤ ਦੇ …

Read More »

ਪੰਘੂੜੇ ਵਿੱਚ ਆਈ ਇਕ ਹੋਰ ਬੱਚੀ, ਕੁੱਲ ਗਿਣਤੀ ਹੋਈ 116

ਅੰਮ੍ਰਿਤਸਰ, 3 ਦਸੰਬਰ (ਗੁਰਚਰਨ ਸਿੰਘ)- ਜਿਲ੍ਹਾ ਪ੍ਰਸਾਸ਼ਨ ਵੱਲੋਂ ਰੈਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਡਾ. ਤਰੁਨਦੀਪ ਕੌਰ, ਆਈ. ਆਰ. ਐਸ ਸੁਪਤਨੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸ਼ਿਸ਼ੂ ਗ੍ਰਹਿ ਟਰੱਸਟ, ਨਾਰੀ ਨਿਕੇਤਨ, ਨਕੋਦਰ ਰੋਡ ਜਲੰਧਰ ਨੂੰ ਭੇਜਣ ਦੀ …

Read More »

ਅੰਗਹੀਣ ਵਿਅਕਤੀਆਂ ਲਈ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ ਜਲਦ – ਰਵੀ ਭਗਤ

ਅੰਮ੍ਰਿਤਸਰ, 3 ਦਸੰਬਰ (ਗੁਰਚਰਨ ਸਿੰਘ)- ਸਥਾਨਕ ਸ੍ਰੀ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਝਬਾਲ ਰੋਡ ਵਿੱਚ ਕੌਮਾਂਤਰੀ ਅੰਗਹੀਣ ਦਿਵਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕਿਹਾ ਕਿ ਜਿਲ੍ਹੇ ਅੰਦਰ ਚੱਲ ਰਹੇ ਸਫਲ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਲੜੀ ਤਹਿਤ ਅੰਗਹੀਣ ਵਿਅਕਤੀਆਂ ਲਈ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਦੀ ਜਲਦ ਸ਼ੁਰੂਆਤ ਹੋਣ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਅੰਗਹੀਣਤਾ ਨੂੰ …

Read More »

ਦਿੱਲੀ ਸਰਕਾਰ ਵਿੱਚ ਸਿੱਖ ਸਹਾਇਕ ਇੰਜੀਨੀਅਰ ਨਾਲ ਧਰਮ ਦੇ ਆਧਾਰ ਤੇ ਭੇਦਭਾਵ ‘ਤੇ ਦਿੱਲੀ ਕਮੇਟੀ ਵਲੋਂ ਉਪ ਰਾਜਪਾਲ ਨੂੰ ਪੱਤਰ

ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਰਕਾਰ ਦੇ ਸਿੰਚਾਈ ਅਤੇ ਹੜ ਕਾਬੂ ਵਿਭਾਗ ਵਿੱਚ ਸਹਾਇਕ ਇੰਜੀਨੀਅਰ ਵੱਜੌਂ ਕਾਰਜ ਕਰ ਰਹੇ ਪੀ.ਐਸ. ਵਿਰਕ ਨਾਲ ਆਪਣੇ ਵਿਭਾਗ ਦੇ ਉੱਚ ਅਧਿਕਾਰੀ ਤੇ ਧਰਮ ਦੇ ਨਾਂ ਤੇ ਸਰਕਾਰੀ ਦਫ਼ਤਰ ਵਿੱਚ ਰੋਜ਼ਾਨਾ ਦੇ ਕਾਰਜਾਂ ਦੌਰਾਨ ਭੇਦਭਾਵ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੀ.ਐਸ. ਵਿਰਕ ਦੇ ਪਿਤਾ ਕੇ.ਐਸ. ਵਿਰਕ ਵੱਲੋਂ ਇਸ ਸਬੰਧ ਵਿੱਚ ਦਿੱਲੀ …

Read More »

ਇੰਡਿਅਨ ਇਸਲਾਮਿਕ ਕਲਚਰਲ ਸੈਂਟਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਨਵੀਂ ਦਿੱਲੀ ਸਥਿਤ ਇੰਡਿਅਨ ਇਸਲਾਮਕਿ ਕਲਚਰਲ ਸੈਂਟਰ ਵਿੱਖੇ ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸੈਂਟਰ ਦੇ ਚੇਅਰਮੈਨ ਜਨਾਬ ਸਿਰਾਜੁਦੀਨ ਕੁਰੇਸ਼ੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ …

Read More »

 ਡੀ.ਏ.ਵੀ ਪਬਲਿਕ ਸਕੂਲ ਨੇ ਇੰਟਰ ਸਕੂਲ ਬਾਸਕਿਟ ਬਾਲ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤਿਆ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਨੇ ਬਾਸਕਿਟ ਬਾਲ ਟੀਮ ਨੇ ਇੰਟਰ ਸਕੂਲ ਅੰਡਰ-16 ਬਾਸਕਿਟ ਬਾਲ ਚੈਂਪੀਅਨਸ਼ਿਪਸ਼ 2015 ਵਿਚ ਸਿਲਵਰ ਮੈਡਲ ਜਿੱਤਿਆ।ਇਹ ਚੈਂਪੀਅਨਸ਼ਿਪ ਜੀ.ਡੀ.ਗੋਇੰਕਾ ਪਬਲਿਕ ਸਕੂਲ ਵਿਚ ਕਰਵਾਈ ਗਈ ਸੀ।ਅੰਮ੍ਰਿਤਸਰ ਦੇ ਵੱਖ ਵੱਖ ਸਕੂਲਾਂ ਦੀਆਂ 11 ਟੀਮਾਂ ਨੇ ਇਸ ਚੈਂਪੀਅਨਸ਼ਿਪ ਵਿਚ ਭਾਗ ਲਿਆ। ਸਕੂਲ ਦੀ ਟੀਮ ਵਿਚ ਜਮਾਤ ਸੱਤਵੀਂ – ਕਸ਼ਿਸ਼ ਅਰੋੜਾ, ਸਮਰੀਨ ਕੌਰ, ਪ੍ਰਗਤੀ …

Read More »

DAV Public School Bags Silver Medal in Inter School Basket Ball Championship

Amritsar, Dec. 3 (Punjab Post Bureau) – The Basket Ball girls team of DAV Public School, Lawrence Road, Amritsar bagged Silver Medal in an Inter School U–16 Basket Ball Championship – 2015. The Championship was held at G.D. Goenka Public School. More than 11 teams from  different schools of Amritsar participated in the Championship. The school team comprised of the …

Read More »

CKD International Nursing College organised AIDS awareness program

Amritsar, Dec. 3 (Punjab Post Bureau) – On the occasion of World AIDS Day Chief Khalsa Diwan International Nursing College, organised AIDS awareness program under the direction of Principal Dr. (Mrs) Darshan Kaur Sohi. Various groups of students participated in quiz and poster competition followed by prize distribution for winners. Lecturers of nursing college Ms Ramandeep Kaur, Randeep kaur, Kirandeep …

Read More »

ਸੀ. ਕੇ. ਡੀ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਨੇ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, ੩ ਦਸੰਬਰ (ਜਗਦੀਪ ਸਿੰਘ ਸੱਗੂ) – ਸੀ. ਕੇ. ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਨੇ ਹੁਨਰ ੨੦੧੫ ਵਿਚ ਉਵਰਆਲ ਟਰਾਫੀ ਜਿੱਤੀ। ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ, ਤਰਨਤਾਰਨ ਵਲੋਂ ਆਯੋਜਿਤ ਹੁਨਰ ੨੦੧੫ ਵਿਚ ਸਾਹਿਤਕ, ਸੰਗੀਤ, ਫਾਈਨ ਆਰਟਸ, ਅਤੇ ਤਕਨੀਕੀ ਸਿਖਿਆ ਨਾਲ ਸੰਬੰਧਿਤ ਮੁਕਾਬਲਿਆਂ ਵਿਚ ਪੂਰੇ ਪੰਜਾਬ ਦੇ ਵੱਖ ਵੱਖ ਖੇਤਰਾਂ ਤੋਂ ਪੁੱਜੇ ਕੁਲ ੧੪੦੦ ਵਿਦਿਆਰਥੀਆ ਨੇ ਭਾਗ …

Read More »