Wednesday, November 25, 2026

Daily Archives: December 5, 2015

ਨੌਜਵਾਨ ਪੀੜੀ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਸੈਮੀਨਾਰ ਕਰਵਾਇਆ

ਸੰਦੌੜ, 2 ਦਸੰਬਰ (ਹਰਿੰਦਰ ਸਿੰਘ ਭੱਟ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਨੌਜਵਾਨ ਪੀੜੀ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਵਿਸ਼ੇ ਨਾਲ ਸਬੰਧਿਤ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਵੱਕ ਵੱਖ ਸਕੂਲਾਂ ਦੇ ਬੱਚੇ ਅਤੇ ਅਧਿਆਪਕ ਹਾਜਰ ਸਨ।ਇਸ ਮੌਕੇ ਡਾ. ਹਰਸ਼ਿੰਦਰ ਕੌਰ ਐਮ.ਡੀ ਸੀਨੀਅਰ ਮੈਡੀਕਲ ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਜਦਕਿ ਲੁਧਿਆਣਾ ਦੇ …

Read More »

ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਡੀ.ਸੀ ਰਾਹੀਂ ਉੱਚ ਅਧਿਕਾਰੀਆਂ ਨੂੰ ਭੇਜਿਆ ਮੰਗ ਪੱਤਰ

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੁਲਿਸ ਵੱਲੋ ਸਰਬਤ ਖਾਲਸਾ ਸੱਦਣ ਵਾਲੇ ਅਤੇ ਸਦਭਾਵਨਾਂ ਰੈਲੀ ਦੌਰਾਨ ਰੋਸ ਪ੍ਰਦਰਸਨ ਕਰਨ ‘ਤੇ ਗੈਰ ਕਾਨੂੰਨੀ ਜਬਰ ਜੁਲਮ ਖਿਲਾਫ ਅੱਜ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਵੱਲੋ ਡਿਪਟੀ ਕਮਿਸ਼ਨਰ ਬਸੰਤ ਗਰਗ ਅਤੇ ਐਸ ਪੀ ਨਾਨਕ ਸਿੰਘ ਰਾਹੀ ਮੰਗ ਪੱਤਰ ਮੁੱਖ ਸਕੱਤਰ ਸਰਵੇਸ਼ ਕੌਸ਼ਲ ਭੇਜਿਆ ਗਿਆ। ਇਸ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ੍ਰੋਮਣੀ ਅਕਾਲੀ …

Read More »

ਕਿਸਾਨਾਂ ਵਲੋਂ ਲਲਕਾਰ ਰੈਲੀਆ ਤੋ ਬਾਅਦ ਪਿੰਡ ਬਾਦਲ ਵਿਖੇ ਲੱਗਣਗੇ ਪੱਕਾ ਮੋਰਚਾ

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਚਿੱਟੇ ਮੱਛਰ ਕਾਰਨ ਬਰਬਾਦ ਹੋਈ ਫਸਲ ਦੇ ਮੁਆਵਜੇ ਕਿਸਾਨਾਂ ਨੂੰ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੱਲੋ ਸਰਕਾਰ ਖਿਲਾਫ ਲਲਕਾਰ ਰੈਲੀ ਕਰਨ ਦਾ ਐਲਾਨ ਕੀਤਾ ਗਿਆ। ਯੂਨੀਅਨ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਕਿਹਾ ਕਿ ਪਿਛਲੇ ਦਿਨੀ ਚਿੱਟੇ ਮੱਛਰ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਖਰਾਬੇ …

Read More »

ਫ਼ਸਟ ਏਡ ਅਤੇ ਸਿਹਤ-ਸੰਭਾਲ ਬਾਰੇ ਆਂਗਨਵਾੜੀ ਵਰਕਰਜ਼ ਨੂੰ ਕੀਤਾ ਜਾਗਰੂਕ

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸ ਮੈਡਮ ਵੀਨਸ ਗਰਗ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬਾਲ ਭਲਾਈ ਕੌਂਸਲ ਪੰਜਾਬ ਅਧੀਨ ਸ਼ਹਿਰ ਵਿੱਚ ਚਲਾਏ ਜਾ ਰਹੇ ਆਂਗਨਵਾੜੀ ਵਰਕਰਜ਼ ਟ੍ਰੇਨਿੰਗ ਸੈਂਟਰ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਟ੍ਰੇਨਿੰਗ ਲੈ ਰਹੀਆਂ ਲੜਕੀਆਂ ਨੂੰ ਫ਼ਸਟ ਏਡ ਅਤੇ ਸਿਹਤ ਸੰਭਾਲ ਦੀ ਜਾਣਕਾਰੀ ਦੇਣ ਹਿੱਤ ਇੱਕ ਲੈੱਕਚਰ ਸੈਸ਼ਨ …

Read More »

ਜ਼ਿਲ੍ਹਾ ਬਠਿੰਡਾ ਦੇ 397 ਪ੍ਰਾਈਮਰੀ ਸਕੂਲਾਂ ਵਿਚ ਹੱਥ ਲਿਖਤ ਬਾਲ ਮੈਗਜ਼ੀਨ ਤਿਆਰ ਕੀਤੇ

ਬੱਚਿਆਂ ਨੂੰ ਸਾਹਿਤ ਨਾਲ ਜੋੜਨ ਅਤੇ ਬੱਚਿਆਂ ਦੀ ਪ੍ਰਤਿਭਾ ਦੇ ਪ੍ਰਗਟਾਵੇ ਦੀ ਪਹਿਲ ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪ੍ਰਾਇਮਰੀ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਪੰਜਾਬ ਸਰਕਾਰ ਦੁਆਰਾ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰਵੇਸ਼ (ਪ੍ਰਾਇਮਰੀ ਵਿੱਦਿਆ ਸੁਧਾਰ) ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸਦੇ ਤਹਿਤ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਸਹਿ-ਅਕਾਦਮਿਕ ਵਿਕਾਸ ਵੱਲ ਵੀ ਵਿਸ਼ੇਸ਼ …

Read More »

ਬਠਿੰਡਾ ਜਿਲੇ ਨਾਲ ਸੰਬੰਧਤ ਅਧਿਅਪਕਾਂ ਵੱਲੋ ਇੱਕ ਰੋਜਾ ਭੁੱਖ ਹੜਤਾਲ 16 ਨੂੰ

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਪਣੀਆ ਮੰਗਾਂ ਨੂੰ ਲੈ ਕੇ ਐਸ ਐਸ ਏ/ਰਮਸਾ ਯੂਨੀਅਨ ਵੱਲੋ ਬਠਿੰਡਾ ਵਿਖੇ ਜਿਲਾ ਪੱਧਰੀ ਇੱਕ ਰੋਜਾ ਭੁੱਖ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ । ਯੂਨੀਅਨ ਦੇ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਨੇ ਦੱਸਿਆ ਕਿ ਅਧਿਆਪਕਾਂ ਦੇ ਸੰਘਰਸ਼ ਤੋ ਬਾਅਦ ਸਰਕਾਰ ਨਾਲ 27 ਨਵੰਬਰ ਨੂੰ ਬੈਠਕ ਹੋਈ ਸੀ ਜਿਸ ਵਿਚ ਸਿੱਖਿਆ ਮੰਤਰੀ ਨੇ …

Read More »

ਗੁਰੂ ਗੋਬਿੰਦ ਸਟੱਡੀ ਸਰਕਲ ਬਠਿੰਡਾ ਵਲੋਂ ਅੰਤਰ ਸਕੂਲ ਯੁਵਕ ਮੇਲਾ 2015

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਕਾਫੀ ਅਰਸੇ ਤੋਂ ਗੁਰੂ ਗੋਬਿੰਦ ਸਟੱਡੀ ਸਰਕਲ ਵਿਦਿਆਰਥੀਆਂ ਵਿਚ ਸਰਬਪੱਖੀ ਸਖਸ਼ੀਅਤ, ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ, ਨਸ਼ੇ ਰਹਿਤ ਸਮਾਜ ਦੀ ਸਿਰਜਨਾ ਅਤੇ ਸਮਾਜ ਵਿਚਲੀਆਂ ਬੁਰਿਆਈਆਂ ਬਾਰੇ ਸੁਚੇਤ ਕਰਨ ਹਿੱਤ ਅੰਤਰ ਸਕੂਲ ਯੁਵਕ ਮੇਲੇ ਦਾ ਅਯੋਜਿਨ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਸਟਸ਼ਨ ਬਠਿੰਡਾ ਵਿਖੇ ਕੀਤਾ ਗਿਆ ਜਿਸ ਵਿਚ …

Read More »

ਪੰਜਾਬ ਐਂਡ ਸਿੰਧ ਬੈਂਕ ਉਪਰਪੁਰਾ ਵੱਲੋ ਸਕੂਲ ਬੈਂਕ ਚੈਪਸ ਪ੍ਰੋਗਰਾਮ ਆਯੋਜਿਤ

ਬਟਾਲਾ, 4 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਐਂਡ ਸਿੰਧ ਬੈਂਕ ਹੈਡ ਆਫਿਸ ਤੋ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਨ ਬਾਸਰਪੁਰਾ(ਬਟਾਲਾ) ਵਿਖੇ ਬੈਂਕ ਦੀਆਂ ਸਹੂਲਤਾਂ ਤੇ ਵਿਦਿਆਰਥੀਆਂ ਵਾਸਤੇ ਬੈਂਕ ਭਵਿੱਖ ਵਿਚ ਕਿਉ ਜਰੂਰੀ ਵਿਸ਼ੇ ਸਕੂਲ ਬੈਂਕ ਚੈਪਸ ਪ੍ਰੋਜੈਕਟ ਅਧੀਨ ਕੈਂਪ ਲਗਾਇਆ ਗਿਆ।ਸੀਨੀਅਰ ਮੈਨੇਜ਼ਰ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਵੱਲੋ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ …

Read More »

 ‘ਆਪ’ ਤੋਂ ਘਬਰਾਏ ਬਾਦਲ ਉਤਰੇ ‘ਡਰਟੀ ਪੋਲੀਟਿਕਸ ‘ਤੇ – ਸ਼ੇਰਗਿੱਲ

ਅੰਮ੍ਰਿਤਸਰ, 4 ਦਸੰਬਰ (ਗੁਰਚਰਨ ਸਿੰਘ)- ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ਼ ਨਵਦੀਪ ਸਿੰਘ ਵਿਛੋਆ ‘ਤੇ ਅਕਾਲੀਆਂ ਦੀ ਸ਼ਹਿ ‘ਤੇ ਦਰਜ ਕੀਤੇ ਗਏ ਪਰਚੇ ਨੂੰ ਆਪ ਨੇ ਗੰਭੀਰਤਾ ਨਾਲ ਲਿਆ ਹੈ। ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਪ੍ਰਭਾਰੀ ਸੰਜੇ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਪਹੁੰਚੇ ਪੰਜਾਬ ਲੀਗਲ ਸੈੱਲ ਦੇ ਚੇਅਰਮੈਨ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜੇਕਰ …

Read More »