Wednesday, November 25, 2026

Daily Archives: December 6, 2015

ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ)- ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮ’ਥਾ ਟੇਕਿਆ ਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਆਉਣ ਤੇ ਸ. ਮਨਜੀਤ ਸਿੰਘ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ …

Read More »

ਸ਼ੋ੍ਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਗੁਰਬਾਣੀ ਮੁਕਾਬਲੇ ਕਰਵਾਏਗੀ – ਮਨਜੀਤ ਸਿੰਘ

ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਗੁਰਦੁਆਰਾ ਕਲਗੀਧਰ ਨਿਵਾਸ ਸੈਕਟਰ-27 ਚੰਡੀਗੜ੍ਹ ਵਿਖੇ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸ਼ੋ੍ਰਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏਗੀ ਅਤੇ ਬਾਅਦ ਵਿੱਚ ਦੂਸਰੇ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਮੁਕਾਬਲੇ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ ੧੪੪ਵਾਂ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੋਢੀਆਂ ਵਿੱਚੋਂ ਪ੍ਰਮੁੱਖ ਸ਼ਖਸੀਅਤ ਅਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇੇ ਤੇ ਐਜੂਕੇਸ਼ਨਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸਮਾਰੋਹ ਦਾ …

Read More »

ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ਰਾਜ ਪੱਧਰੀ ਖੇਡਾਂ ਵਿੱਚ ਖ਼ਾਸ ਕਾਬਲੀਅਤ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀ ਸੇਵਾ, ਰੱਬ ਦੀ ਸੇਵਾ – ਛੀਨਾ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਖੁਰਮਣੀਆ, ਪ੍ਰੀਤਮ ਸਿੰਘ)- ਸਟੇਟ ਮਿਆਸ-2015 ਦੇ ਵਿਸ਼ੇਸ਼ ਜਰੂਰਤਾਂ ਵਾਲੇ ਜੇਤੂ ਖਿਡਾਰੀਆਂ ਦਾ ਇਨਾਮ ਵੰਡ ਸਮਾਰੋਹ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ, ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਰੀਰਿਕ ਪੱਖੋਂ …

Read More »

Delhi electorate feels it has been defrauded by AAP

Dares Captain to get Tytler, Sajjan Kumar expelled from Congress Amritsar, Dec. 5 (Punjab Post Bureau)- Punjab Deputy Chief Minister Mr. Sukhbir Singh Badal today said that Aam Aadmi Party has committed fraud with the people of country and exposed itself as organized gang of looters who were bent upon robbing the exchequer in a well planned way by misusing …

Read More »

ਦਿੱਲੀ ਦੇ ਵੋਟਰ ‘ਆਪ’ ਵੱਲੋਂ ਖੁਦ ਨੂੰ ਠੱਗਿਆ ਮਹਿਸੂਸ ਕਰਨ ਲੱਗੇ- ਸੁਖਬੀਰ ਸਿੰਘ ਬਾਦਲ

ਅਮਰਿੰਦਰ ਨੂੰ ਵੰਗਾਰਿਆ, ਕਿਹਾ ਕੈਪਟਨ ਟਾਇਟਲਰ, ਸੱਜਣ ਕੁਮਾਰ ਨੂੰ ਕਾਂਗਰਸ ਪਾਰਟੀ ‘ਚੋਂ ਕਢਵਾਉਣ ਅੰਮ੍ਰਿਤਸਰ, 5 ਦਸੰਬਰ (ਗੁਰਚਰਨ ਸਿੰਘ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਖੁਦ ਨੂੰ ਜਨ ਸਧਾਰਣ ਦੀ ਪਾਰਟੀ ਕਹਿ ਕੇ ਸਰਕਾਰੀ ਖਜ਼ਾਨੇ ਨੂੰ ਯੋਜਨਾਬੱਧ ਤਰੀਕੇ ਨਾਲ ਲੁੱਟਿਆ ਹੈ।ਦਿੱਲੀ ਦੇ …

Read More »

Sukhbir visits sites of ongoing development works-takes stock of status

Announces to make Amritsar country’s cleanest city in one year Amritsar, Dec. 5 (Punjab Post Bureau)- Punjab Deputy Chief Minister Mr. Sukhbir Singh Badal today announced that Amritsar will get a total facelift in coming months and by the end of December 2016 it will emerge as cleanest city in the country. Asserting that within two-three months the city will …

Read More »

ਸੁਖਬੀਰ ਨੇ ਅੰਮ੍ਰਿਤਸਰ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਇਕ ਸਾਲ ਵਿਚ ਅੰਮ੍ਰਿਤਸਰ ਨੂੰ ਦੇਸ਼ ਦਾ ਸਭ ਤੋਂ ਸਾਫ-ਸੁਥਰਾ ਸ਼ਹਿਰ ਬਣਾਉਣ ਦਾ ਕੀਤਾ ਐਲਾਨ ਅੰਮ੍ਰਿਤਸਰ, 5 ਦਸੰਬਰ (ਗੁਰਚਰਨ ਸਿੰਘ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿਚ ਅੰਮ੍ਰਿਤਸਰ ਸ਼ਹਿਰ ਦੀ ਪੂਰਣ ਕਾਇਆ-ਕਲਪ ਕੀਤੀ ਜਾਵੇਗੀ ਅਤੇ ਦਸੰਬਰ 2016 ਤੱਕ ਅੰਮ੍ਰਿਤਸਰ ਨੂੰ ਦੇਸ਼ ਦਾ ਸਭ ਤੋਂ ਸਾਫ-ਸੁਥਰਾ ਸ਼ਹਿਰ ਬਣਾ ਦਿੱਤਾ …

Read More »

ਧਾਰਮਿਕ ਤੇ ਸਮਾਜਿਕ ਜਥੇਬੰਦੀ ਦੇ ਨਾਂ ‘ਤੇ ਨਿਰੋਲ ਸਿਆਸਤ ਕਰ ਰਹੇ ਲੋਕਾਂ ਨੂੰ ਦਿੱਲੀ ਕਮੇਟੀ ਵਲੋਂ ਤਾੜਨਾ

ਨਵੀਂ ਦਿੱਲੀ, 5 ਦਸੰਬਰ (ਅੰਮ੍ਰਿਤ ਲਾਲ ਮੰਨਣ)- ਧਾਰਮਿਕ ਅਤੇ ਸਮਾਜਿਕ ਜਥੇਬੰਦੀ ਤੇ ਨਾਂ ਤੇ ਨਿਰੋਲ ਸਿਆਸ਼ਤ ਕਰ ਰਹੇ ਲੋਕਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਆਪਣੇ ਮਨਾਂ ਦੇ ਲੁਕਵੇਂ ਏਜੰਡੇ ਨੂੰ ਸਾਹਮਣੇ ਲਿਆ ਕੇ ਖੁਲ੍ਹ ਕੇ ਸਿਆਸ਼ਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ ਇਕ ਸਿਆਸੀ ਪਾਰਟੀ ਦੇ ਹੱਥਾਂ ਦੀ …

Read More »