Wednesday, November 25, 2026

Daily Archives: December 8, 2015

ਯੂਨੀਵਰਸਿਟੀ ਵੱਲੋਂ ਪ੍ਰਾਈਵੇਟ ਵਿਦਿਆਰਥੀਆਂ ਦੇ ਦਾਖਲਾ ਫਾਰਮ 2016 ਦਾ ਸਡਿਊਲ ਜਾਰੀ

ਅੰਮ੍ਰਿਤਸਰ, 7 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁ੍ਰਰੂ ਨਾਨਕ ਦੇਵ ਯੂਨੀਵਰਸਿਟੀ, ਵੱਲੋ ਮਾਰਚ/ਅਪ੍ਰੈਲ, 2016 ਵਿੱਚ ਲਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਦਾਖਲਾ ਫਾਰਮ ਮੈਨੂਅਲ (ਨਿੱਜੀ) ਤੋਰ ਤੇ ਯੂਨੀਵਰਸਿਟੀ ਇਨਕੁਆਰੀ ਕਾਊਟਰ ਤੇ ਲਏ ਜਾਣਗੇ। ਵਿਦਿਆਰਥੀਆਂ ਵੱਲੋ ਬਿਨਾਂ ਲੇਟ ਫੀਸ ਫਾਰਮ ਭਰਨ ਦੀ ਆਖਰੀ ਮਿਤੀ 24 ਦਸੰਬਰ 2015 ਤੱਕ ਹੈ। ਜਿਸ ੳਪਰੰਤ 250 ਰੁਪੈ ਲੇਟ ਫੀਸ ਨਾਲ ਇੱਕ …

Read More »

’ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਪਿੰਡ ਪੱਧਰ ‘ਤੇ ਕੀਤਾ ਜਾਵੇਗਾ ਲਾਗੂ – ਸੰਧੂ

ਅੰਮ੍ਰਿਤਸਰ, 7 ਦਸੰਬਰ (ਗੁਰਚਰਨ ਸਿੰਘ)- ਪ੍ਰਧਾਨ ਮੰਤਰੀ ਵੱਲੋਂ ਬੱਚੀਆਂ ਲਈ ਸ਼ੁਰੂ ਕੀਤੀ ਗਈ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਭਨਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ …

Read More »

ਦਿੱਲੀ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਇਨਸਾਫ ਮੁਹਿੰਮ ਵਿੱਚ ਫੂਲਕਾ ਦੀ ਭੂਮਿਕਾ ਨੂੰ ਸ਼ੱਕੀ ਦੱਸਿਆ

ਨਵੀਂ ਦਿੱਲੀ, 7 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਦੀ ਕਾਰਜਪ੍ਰਣਾਲੀ ਤੇ ਸਵਾਲਿਆ ਨਿਸ਼ਾਨ ਲਗਾਉਂਦੇ ਹੋਏ ਫੂਲਕੇ ਦੀ ਮੌਜ਼ੂਦਗੀ ਵਾਲੇ ਅਹਿਮ ਕੇਸਾ ਵਿਚ ਅਰੋਪੀਆਂ ਨੂੰ ਮਿਲਿਆਂ ਵੱਡੀਆਂ ਰਾਹਤਾ ਦਾ ਵੀ ਖੁਲਾਸਾ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫਰੰਸ ਦੌਰਾਨ ਫੂਲਕਾ ਦੀ ਭੂਮਿਕਾ …

Read More »

ਡੀ.ਏ.ਵੀ. ਪਬਲਿਕ ਸਕੂਲ ਨੇ ਹਥਿਅਰਬੱਧ ਸੈਨਾ ਝੰਡਾ ਦਿਵਸ ਮਨਾਇਆ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਹੜੇ ਵਿੱਚ ਅੱਜ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਸਮੇਂ ਦਾ ਮੁੱਖ ਉਦੇਸ਼ ਸਿਪਾਹੀਆਂ ਵੱਲੋਂ ਦੇਸ਼ ਦੀ ਸੁਰੱਖਿਆ ਅਤੇ ਸਮੇਂਸ਼ਸਮੇਂ ਤੇ ਉਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਸੀ। ਵਿਦਿਆਰਥੀਆਂ ਨੇ ਉਨ੍ਹਾਂ ਸਿਪਾਹੀਆਂ ਦੀ ਬਹਾਦੁਰੀ ਨੂੰ ਯਾਦ ਕਰਦੇ ਹੋਏ ਦੇਸ਼ਸ਼ਭਗਤੀ ਦੇ ਗੀਤ ਅਤੇ ਕਵਿਤਾਵਾਂ ਬੋਲੀਆਂ ਜਿਹੜੇ ਕਿ …

Read More »

DAV Public School Observes Armed Forces Flag Day

Amritsar, Dec. 7 (Punjab Post Bureau)- DAV Public School, Lawrence Road observed Armed Forces Flag Day today in its premises. The aim was to express the nation’s solidarity with the soldiers in recognition to their sacrifices for the sake of the country from time to time. The students sang patriotic songs and recited poems highlighting the bravery of the soldiers …

Read More »

ਬਾਪੂ ਸੂਰਤ ਸਿੰਘ ਨੇ ਭਾਈ ਜਗਜੀਤ ਸਿੰਘ ਹੇੜੀਕੇ ਨੂੰ ਕੀਤਾ ਸਨਮਾਨਿਤ

ਸੰਦੌੜ, 7 ਦਸੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਸਿੱਖ ਏਕਤਾ ਲਹਿਰ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਹੇੜੀਕੇ ਨੂੰ ਸੂਬਾ ਸਰਕਾਰ ਦੀਆਂ ਰੈਲੀਆਂ ਨੂੰ ਸਫਲਾ ਕਰਨ ਅਤੇ ਇਲਾਕੇ ਵਿਚ ਸੰਘਰਸ਼ ਨੂੰ ਠੱਲ੍ਹ ਪਾਉਣ ਹਿੱਤ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲੈ ਕੇ ਸੰਗਰੂਰ ਜੇਲ੍ਹ ਭੇਜ ਦਿੱਤਾ ਗਿਆ ਸੀ । ਜਿਨ੍ਹਾਂ ਦੀ …

Read More »

BBK DAV Won Sr. National Tug Of War Championship

  Amritsar, Dec. 7 (Punjab Post Bureau)-  Players of Tug of War team of BBK DAV College once again proved their mettle by winning  Sr. National Tug of War Championship held at Maharashtra (Washim). Twenty teams of different States of India participated in the championship. Principal   Dr. (Mrs.) Neelam Kamra congratulated the winners and motivated them to maintain good position …

Read More »

ਜੀ.ਐਮ ਦੇ ਵਤੀਰੇ ਖਿਲਾਫ਼ ਪੀ.ਆਰ.ਟੀ.ਸੀ ਪੈਨਸ਼ਨਰਾਂ ਵਲੋਂ ਰੋਸ ਧਰਨਾ

ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਵਲੋਂ ਪਹਿਲਾ ਝੰਡਾ ਦਿਵਸ ‘ਤੇ ਸਰਹੱਦਾਂ ਤੇ ਰਾਖੀ ਕਰਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕੋਟਿ ਕੋਟਿ ਪ੍ਰਣਾਮ ਕਰਦੇ ਹੋਏ ਸ਼ਰਧਾਂਜ਼ਲੀ ਦੇਣ ਉਪੰਰਤ ਸ਼ਾਂਤਮਈ ਰੋਸ ਧਰਨਾ ਦਿੱਤਾ ਗਿਆ। ਜਿਸ ਦੌਰਾਨ ਗੁਰਤੇਜ ਸਿੰਘ ਜੱਸੀ ਨੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 28 ਅਕਤੂਬਰ 2015 ਨੂੰ ਜੀ ਐਮ ਬਠਿੰਡਾ ਨੂੰ ਪੈਨਸ਼ਨਰਾਂ ਅਤੇ …

Read More »

ਨੈਸ਼ਨਲ ਇੰਸਟੀਚਿਊਟ ਮੈਂਟਲੀ ਹੈਂਡੀਕੈਪਡ ਡਿਪਾਰਟਮੈਂਟ ਵੱਲੋਂ ਲੈਪਟਾਪ ਤਿਆਰ

ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤ ਸਰਕਾਰ ਅਧੀਨ ਨੈਸ਼ਨਲ ਇੰਸਟੀਚਿਉਟ ਮੈਟਲੀ ਹੈਡੀਕੇਪਡ ਡਿਪਾਰਟਮੈਂਟ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿੱਚ ਪੜਨ ਵਾਲੇ ਐਸ.ਸੀ/ਐਸ.ਟੀ 15-18 ਸਾਲ ਦੇ ਮੰਦਬੁੱਧੀ ਬੱਚਿਆਂ ਲਈ ਇੱਕ ਲੈਪਟੋਪ ਤਿਆਰ ਕੀਤਾ ਗਿਆ ।ਜਿਸ ਦੇ ਵਿੱਚ ਪੂਰੇ ਪੰਜਾਬ ਸਟੇਟ ਨੂੰ ਕੁੱਲ 147 ਲੈਪਟਾਪ ਸਿਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਸਿਹਤ ਮੰਤਰੀ ਸੁਰਜੀਤ ਕੁਮਾਰ ਅਤੇ ਡਾਇਰੈਕਟਰ ਜਨਰਲ …

Read More »

ਭੋਗ ਤੇ ਪਰਿਵਾਰ ਵੱਲੋਂ ਖੂਨਦਾਨ ਕੀਤਾ ਗਿਆ

ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਬਠਿੰਡਾ ਅਤੇ ਜਮਨਾਂ ਦੇਵੀ ਦੇ ਭੋਗ ਤੇ ਪਰਿਵਾਰ ਵੱਲੋ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਸਵ. ਜਮਨਾ ਦੇਵੀ ਆਪਣੀ 101 ਸਾਲ ਦੀ ਉਮਰ ਪੂਰੀ ਕਰਕੇ ਸਵਰਗਵਾਸ ਸੁਧਾਰ ਗਏ ਸਨ। ਇਹ ਖੂਨਦਾਨ ਸਿਵਲ ਹਸਪਤਾਲ ਵਿੱਚ ਜਾ ਕੇ ਕੀਤਾ ਗਿਆ। ਇਸ ਖੂਨਦਾਨ ਵਿੱਚ …

Read More »