Wednesday, November 25, 2026

Daily Archives: December 10, 2015

BBK DAV College won GNDU Inter College Power Lifting Championship

Amritsar, Dec. 9 (Punjab Post Bureau)- Power Lifting team of BBK DAV College for Women won the GNDU Inter College power lifting Championship and weight lifting team got Runners-up position in GNDU weight lifting Inter College Championship held at DAV Complex, Amritsar from 13_14 November. College power lifters gave a splendid show by defeating H.M.V College, Jalandhar and BD Arya …

Read More »

ਪਹਿਲੀ ਐਥਲੈਟਿਕਸ ਮੀਟ ਸ਼ੁਰੂ- ਬੱਚਿਆਂ ਨੇ ਖੇਡਾਂ ਵਿੱਚ ਵਿਖਾਇਆ ਉਤਸ਼ਾਹ

ਬਠਿੰਡਾ, 9 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕੀ ਸਰਕਾਰੀ ਪ੍ਰਾਇਮਰੀ ਤੇ ਐਲੀਮੈਂਟਰੀ ਸਕੂਲ ਗੁਰੂਸਰ ਸੈਣੇਵਾਲਾ ਵਿਖੇ ਨਵਸੰਗੀਤ ਪੀ. ਟੀ. ਆਈ ਦੇ ਉੱਦਮ ਸਦਕੇ ਪਹਿਲੀ ਐਥਲੈਟਿਕਸ ਮੀਟ ਮੌਕੇ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ। ਅਥਲੈਟਿਕਸ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਡਾ: ਅਮਰਜੀਤ ਕੌਰ ਕੋਟਫੱਤਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਤੇ ਵਿਸ਼ੇਸ਼ ਮਹਿਮਾਨ ਮੈਡਮ ਪਵਿੱਤਰ ਕੌਰ ਏ. ਈ. ਓ. …

Read More »

ਧਾਰਮਿਕ ਤੇ ਸਮਾਜਿਕ ਸ਼ਖਸ਼ੀਅਤ ਬਾਪੂ ਰਤਨ ਸਿੰਘ ਦੇ ਅਕਾਲ ਚਲਾਣੇ ‘ਤੇੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਬਠਿੰਡਾ, 9 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤ ਬਾਪੂ ਰਤਨ ਸਿੰਘ (95) ਕੇਸਰੀ ਕਲਾਥ ਹਾਊਸ ਵਾਲਿਆਂ ਦੇ ਅਕਾਲ ਚਲਾਣੇ ਦੇ ਕਾਰਨ ਸ਼ਹਿਰ’ਚ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੇ ਸੰਸਕਾਰ ਮੌਕੇ ਸ਼ਿਰਕਤ ਕਰਦਿਆਂ ਉਨ੍ਹਾਂ ਨੂੰ ਦਾਣਾ ਮੰਡੀ ਦੇ ਸੰਸਕਾਰ ਘਰ ਵਿਚ ਅਗਨ ਭੇਂਟ ਕੀਤਾ। ਬਾਪੂ ਰਤਨ …

Read More »

 ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਸਰਦੀ ਦੇ ਮੌਸਮ ‘ਚ ਲੋਕਾਂ ਮਦਦ ਕਰੇਗੀ

ਬਠਿੰਡਾ, 9 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੇ ਮੈਬਰਾਂ ਦੀ ਮੀਟਿੰਗ ਸਹੀਦ ਜਰਨੈਲ ਸਿੰਘ ਯਾਦਗਾਰੀ ਪਾਰਕ ਵਿੱਚ ਹੋਈ।ਜਿਸ ਵਿੱਚ ਸਮੂੰਹ ਮੈਬਰਾਂ ਨੇ ਸਰਦੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਿਚਾਰ ਕੀਤਾ ਗਿਆ।ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਕਿ ਗਰੀਬ ਅਤੇ ਲੌੜਵੰਦ ਝੁੱਗੀ ਝੋਪੜੀ ਵਿੱਚ …

Read More »

ਕੈਸ਼ਲੈਸ ਬੀਮਾ ਯੋਜਨਾ ਰਾਜ ਸਰਕਾਰ ਦਾ ਮੁਲਾਜ਼ਮ ਹਿਤੈਸ਼ੀ ਫੈਸਲਾ – ਸੇਖਵਾਂ

ਬਟਾਲਾ, 9 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਸਰਕਾਰੀ ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ‘ਕੈਸ਼ਲੈਸ ਇਨਸ਼ੋਰੈਂਸ ਸਕੀਮ’ ਸ਼ੁਰੂ ਕਰਕੇ ਸਿਹਤ ਸੇਵਾਵਾਂ ਵੱਜੋਂ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ। ਰਾਜ ਸਰਕਾਰ ਦੀ ਇਸ ਯੋਜਨਾ ਨਾਲ ਸਰਕਾਰੀ ਮੁਲਾਜ਼ਮ/ਕਰਮਚਾਰੀ ਪੈਸੇ ਨਾ ਹੋਣ ਦੀ ਸੂਰਤ ਵਿੱਚ ਵੀ ਆਪਣਾ ਇਲਾਜ ਕਰਵਾ ਸਕਣਗੇ। ਸੂਬੇ ਦੇ ਸਮੂਹ ਸਰਕਾਰੀ ਅਧਿਕਾਰੀ/ਕਰਮਚਾਰੀ ਇਸ ਯੋਜਨਾ ਦਾ ਲਾਭ ਲੈਣ …

Read More »

ਸਰਕਾਰੀ ਸਕੂਲ ਜੌੜਾ ਛਿੱਤਰਾਂ ਵਿਖੇ ਹਿਸਾਬ ਵਿਸ਼ੇ ਦੀਆਂ ਮੁਫਤ ਕੋਚਿੰਗ ਕਲਾਸਾਂ ਸੁਰੂ

ਗੁਰਦਾਸਪੁਰ, 9 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਂਗ ਪੰਜਾਬ ਹਰ ਸੰਭਵ ਕੋਸਿਸ ਕਰਦਾ ਹੈ ਕਿ ਵਿਦਿਆਰਥੀਆਂ ਨੂੰ ਵਧੀਆ ਸਿਖਿਆ ਮੁਹੱਈਆਂ ਕਰਵਾਈ ਜਾਵੇ ਤੇ ਸਰਕਾਰੀ ਸਕੂਲ ਵੀ ਨਿਜੀ ਸਕੂਲਾਂ ਦਾ ਮੁਕਾਬਲਾ ਕਰਨ ਯੌਗ ਹੋ ਗਏ ਹਨ। ਪ੍ਰਾਈਵੇਟ ਜਾਂ ਨਿਜੀ ਸਕੂਲਾਂ ਦਾ ਮੁਖ ਮਨੋਰਥ ਪੈਸਾ ਕਮਾਉਣਾਂ ਹੁੰਦਾ ਹੈ, ਪਰ ਸਰਕਾਰੀ ਸੀਨੀਅਰ ਸੰਕੈਡਰੀ ਜੌੜਾ ਛਿਤਰਾਂ ਵਿਖੇ ਇਕ ਅਨੋਖੀ ਹੀ ਮਿਸਾਲ ਵੇਖਣ ਨੂੰ ਆਈ …

Read More »

ਅੰਤਰ ਜਿਲ੍ਹਾ ਐਥਲੈਟਿਕਸ ਵਿੱਚ ਅੰਮ੍ਰਿਤਪਾਲ ਨੇ ਚੌਥਾ ਸਥਾਨ ਹਾਸਲ ਕੀਤਾ

ਬਟਾਲਾ, 9 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਕੂਲ ਸਿਖਿਆ ਵਿਭਾਗ ਵੱਲੋ ਬੀਤੇ ਦਿਨ ਲੁਧਿਆਣਾ ਵਿਖੇ ਸਕੂਲਾਂ ਦੀਆਂ ਵੱਖ ਵੱਖ ਖੇਡਾਂ ਕਰਵਾਈਆਂ ਗਈਆ। ਇਹਨਾ ਖੇਡਾਂ ਦੌਰਾਨ ਸਰਕਾਰੀ ਕੰਨਿਆਂ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ ਸਕੂਲ ਦੀ ਦਸਵੀਂ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਅੰਡਰ-17 ਵਰਗ ਵਿੱਚ ਹਾਈ ਜੰਪ ਵਿੱਚ ਪੰਜਾਬ ਭਰ ਵਿੱਚੋਂ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ …

Read More »

ਪੰਥਕ ਸਿੱਖ ਰਹਿਤ ਮਰਯਾਦਾ ਵਿਚ ਮਨਮਰਜ਼ੀ ਸਹਿਣ ਨਹੀਂ – ਜਥੇ. ਬਲਦੇਵ ਸਿੰਘ

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਖਾੜੀ ਦੇਸ਼ ਯੁ.ਏ.ਈ (ਦੁਬਈ) ਦੇ ਗੁਰਦੁਆਰਾ ਸਾਹਿਬ ਬਸਤੀ ਅਵੀਰ ਦੇ ਪ੍ਰਬੰਧਕਾਂ ਵੱਲੋਂ ਅਰਦਾਸ ਵਿਚ ਆਪਣੇ ਪੱਧਰ ਤੇ ਕੀਤੀ ਤਬਦੀਲੀ ਦਾ ਗੰਭੀਰ ਨੋਟੀਸ ਲੈਂਦਿਆਂ ਅਖੰਡ ਕੀਰਨਤੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਨੇ ਇਸ ਤਬਦੀਲੀ ਨੂੰ ਬੱਜਰ ਗਲਤੀ ਕਰਾਰ ਦਿੰਦਿਆਂ ਕਿਹਾ ਕਿ ਪੰਥਕ ਸਿੱਖ ਰਹਿਤ ਮਰਯਾਦਾ ਨੂੰ ਤੋੜ ਮਰੋੜ ਕਰਨ …

Read More »

ਵਿਦੇਸ਼ਾਂ ਵਿੱਚ ਸਿੱਖ ਸੰਸਥਾਵਾਂ ਸਿੱਖ ਧਰਮ ਦੀ ਜਾਣਕਾਰੀ ਤੇ ਇਸਲਾਮ ਤੋਂ ਵੱਖਰੀ ਪਹਿਚਾਣ ਬਾਰੇ ਉਪਰਾਲੇ ਕਰਨ -ਜਥੇਦਾਰ

ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ)- ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਕਿਹਾ ਕਿ ਲਾਸ ਏਂਜਲਸ ਦੇ ਗੁਰਦੁਆਰਾ ਬੋਇਨਾ ਪਾਰਕ ਵਿਖੇ ਹਮਲਾਵਰਾਂ ਵੱਲੋਂ ਗੁਰਦੁਆਰੇ ਉਪਰ ਹਮਲਾ ਕਰਦਿਆਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।ਇਸ ਹਿਰਦੇ ਵੇਧਕ ਘਟਨਾ ਨੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ …

Read More »