Wednesday, November 25, 2026

Daily Archives: December 11, 2015

14 ਦਸੰਬਰ ਦੀ ਸਦਭਾਵਨਾ ਰੈਲੀ ਲਈ ਸ਼ਹਿਰੀ ਜਥੇ ਦੇ ਅਹੁਦੇਦਾਰਾਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇੇ

ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਹੋ ਰਹੀ ਸਦਭਾਵਨਾ ਰੈਲੀ ਲਈ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਤੋਂ ਵੱਡਾ ਕਾਫਲਾ ਇਸ ਰੈਲੀ ਵਿੱਚ ਸ਼ਾਮਲ ਹੋਵੇਗਾ।ਇਹ ਪ੍ਰਗਟਾਵਾ ਜਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਨੇ ਪਿੰਡ ਸੁਲਤਾਨਵਿੰਡ …

Read More »

ਕੈਪਟਨ ਦੇ ਤਾਜਪੋਸ਼ੀ ਸਮੇਂ ‘ਬਦਲਾਅ ਰੈਲੀ’ ਅਕਾਲੀ-ਭਾਜਪਾ ਸਰਕਾਰ ‘ਚ ਆਖ਼ਰੀ ਕਿੱਲ੍ਹ ਸਾਬਤ ਹੋਵੇਗੀ – ਕੱਕੜ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ 15 ਦਸੰਬਰ ਨੂੰ ਬਠਿੰਡਾ ਵਿਖੇ ਹੋ ਰਹੀ ਤਾਜਪੋਸ਼ੀ ਸਮੇਂ ਕਰਵਾਈ ਜਾ ਰਹੀ ‘ਬਦਲਾਅ ਰੈਲੀ’ ਅਕਾਲੀ-ਭਾਜਪਾ ਦੀ ਜ਼ਾਲਮ ਸਰਕਾਰ ਦੇ ਕਫ਼ਨ ਵਿਚ ਆਖ਼ਰੀ ਕਿੱਲ੍ਹ ਸਾਬਤ ਹੋਵੇਗੀ।ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ …

Read More »

ਜਥੇ: ਅਵਤਾਰ ਸਿੰਘ ਨੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਲਿਖਿਆ ਪੱਤਰ

ਅਮਰੀਕਾ ਦੇ ਲਾਂਸ ਏਂਜਲਸ ਦੇ ਗੁਰਦੁਆਰਾ ਸਾਹਿਬ ਦੀ ਭੰਨੁਤੋੜ ਅਫਸੋਸਨਾਕ- ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) – ਅਮਰੀਕਾ ਦੇ ਲਾਂਸ ਏਂਜਲਸ ਦੇ ਗੁਰਦੁਆਰਾ ਸਾਹਿਬ ਦੀ ਭੰਨੁਤੋੜ ਕਰਨਾ ਅਫਸੋਸਨਾਕ ਕਾਰਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਮਣੀ ਕਮੇਟੀ ਵਿਖੇ ਪ’ਤਰਕਾਰਾਂ ਨਾਲ ਗ’ਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਲਾਸ …

Read More »

ਪੰਥ ਦੋਖੀਆਂ ਤੇ ਪੰਜਾਬ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ 14 ਦੀ ਸਦਭਾਵਨਾ ਰੈਲੀ ਵਿੱਚ ਪੁੱਜੋ – ਮਜੀਠੀਆ

ਕੱਥੂਨੰਗਲ (ਅੰਮ੍ਰਿਤਸਰ), 10 ਦਸੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)-ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਭੰਗ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਰਚਣ ਵਾਲੇ ਪੰਥ ਦੋਖੀਆਂ ਅਤੇ ਪੰਜਾਬ ਦੇ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਸਮੂਹ ਪੰਜਾਬ ਪ੍ਰੇਮੀ ੧੪ ਦਸੰਬਰ ਨੂੰ ਖਡੂਰ ਸਾਹਿਬ ਵਿਖੇ ਹੋਣ ਜਾ ਰਹੀ …

Read More »

Majha all set for Sadbhawna Rally at Khadoor Sahib- Majithia

Katthunangal, 10 December (Punjab Post Bureau) –  Punjab Revenue and Public Relations Minister Mr. Bikram Singh Majithia today said that the people of Majha were fully geared up for the proposed 14 th December Sadbhawna rally being held at Goindwal Sahib to give a befitting reply to the anti-Punjab and anti-Sikh forces and their huge presence will be a symbol …

Read More »

12 ਦਸੰਬਰ ਦੀ ‘ਰਾਸ਼ਟਰੀ ਲੋਕ ਅਦਾਲਤ’ ਮੌਕੇ 5 ਬੈਂਚ ਸਥਾਪਿਤ ਕੀਤੇ ਜਾਣਗੇ

ਪਠਾਨਕੋਟ, 10 ਦਸੰਬਰ (ਪ.ਪ)- ਸਥਾਨਕ ਕੋਰਟ ਕੰਪਲੈਕਸ ਮਲਿਕਪੁਰ ਵਿਖੇ ਜ਼ਿਲ੍ਹੇ ਅੰਦਰ 12 ਦਸੰਬਰ ਨੂੰ ਲਗਾਈ ਜਾ ਰਹੀ ‘ਰਾਸ਼ਟਰੀ ਲੋਕ ਅਦਾਲਤ’ ਮੌਕੇ 5 ਬੈਂਚ ਸਥਾਪਿਤ ਕੀਤੇ ਜਾਣਗੇ। ਇਹ ਜਾਣਕਾਰੀ ਸ਼. ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਦਿੰਦਿਆ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਆਪਸੀ ਰਾਜੀਨਾਮੇ ਰਾਹੀਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ …

Read More »

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2015, ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਸਬੰਧੀ ਮੀਟਿੰਗ

ਪਠਾਨਕੋਟ, 10 ਦਸੰਬਰ (ਪ.ਪ)- ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2015 ਜੋ 13 ਦਸੰਬਰ ਨੂੰ ਹੋ ਰਿਹਾ ਹੈ, ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸਥਾਨਿਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਪਰਵਾਈਜ਼ਰੀ ਸਟਾਫ਼ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਸਤੀਸ਼ ਕੁਮਾਰ ਵਸਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), …

Read More »

ਮਨੁੱਖੀ ਅਧਿਕਾਰ ਦਿਵਸ ਮੌਕੇ ਗੁ: ਸ਼ਹੀਦ ਗੰਜ਼ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ‘ਸਿੱਖ ਅਧਿਕਾਰ-ਸਿੱਖ ਆਜ਼ਾਦੀ’ ਮਾਰਚ

ਜਥੇਦਾਰ ਹਵਾਰਾ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਕੀਤੀ ਗਈ ਅਰਦਾਸ ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਖਸ ਫਾਰ ਜਸਟਿਸ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ‘ਸਿੱੱਖ ਅਧਿਕਾਰ-ਸਿੱਖ ਅਜ਼ਾਦੀ’ ਮਾਰਚ ਕੱਢਿਆ ਗਿਆ, ਜੋ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਸਾਹਿਬ ਤੋਂ ਅਰੰਭ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ ।ਜਿਥੇ ਵੱਖ ਵੱਖ ਜਥੇਬੰਦੀਆਂ …

Read More »

ਗੁਰੂ ਕੀ ਵਡਾਲੀ ਵਿਖੇ ਮੁਫਤ ਮੈਡੀਕਲ ਕੈਂਪ ਦਾ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਉਦਘਾਟਨ

ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ)-ਸਥਾਨਕ ਗੁਰੂ ਦੀ ਵਡਾਲੀ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ੍ਰੀ ਮੈਡੀਕਲ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾ ਨਿਵਾਸੀਆਂ ਅਤੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਅਤੇ ਉਨਾਂ ਦੀ …

Read More »