Daily Archives: December 12, 2015
Army conducts Disaster Management Exercise
Jalandhar, Dec. 11 (Punjab Post Bureau) – Army conducted a major Disaster Management Exercise called Mountain Rescue in aid to civil authorities at some place in Western Sector. Major calamities that have struck the Indian Sub Continent during the last decade have underscored the need to adopt a multi-dimensional, multi disciplinary and multi sectoral approach to Disaster Management. Within the …
Read More »ਬਹਿਰਾਮ ਨੇੜੇ ਗੁਰਦੁਆਰਾ ਸਾਹਿਬ ਵਿਖੇ ਅੱਗ ਲਗਾਏ ਜਾਣ ‘ਤੇ ਜਥੇ: ਅਵਤਾਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਹਿਰਾਮ ਨੇੜੇ ਪਿੰਡ ਤਲਵੰਡੀ ਜੱਟਾਂ ਦੇ ਗੁਰਦੁਆਰਾ ਸ਼ਹੀਦ ਬੀਬੀ ਰੂਪ ਕੌਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਲਗਾਈ ਗਈ ਅੱਗ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੀ ਗੈਰ ਮੌਜੂਦਗੀ ਵਿੱਚ ਚੰਦੋਆ ਸਾਹਿਬ ਤੇ ਪਾਲਕੀ ਸਾਹਿਬ ਨੂੰ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 15 ਦਸੰਬਰ ਨੂੰ – ਬੇਦੀ
ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ‘ਗੁਰੂ ਕੇ ਮਹਿਲ’ ਵਿਖੇ 16 ਦਸੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ …
Read More »ਪੰਜਾਬ ਦੇ ਦੁਸ਼ਮਣਾਂ ਦੀਆਂ ਨੀਂਦਰਾਂ ਉਡਾ ਦੇਵੇਗੀ 14 ਦੀ ਗੋਇੰਦਵਾਲ ਸਦਭਾਵਨਾ- ਮਜੀਠੀਆ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ੧੪ ਦਸੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਹੋਣ ਜਾ ਰਹੀ ਸਦਭਾਵਨਾ ਰੈਲੀ ਸੰਬੰਧੀ ਲੋਕਾਂ ਵਿੱਚ ਅਜਿਹਾ ਉਤਸ਼ਾਹ ਦੇਖਿਆ ਜਾ ਰਿਹਾ ਹੈ ਜਿਸ ਨਾਲ ਪੰਥ ਦੋਖੀਆਂ ਅਤੇ ਪੰਜਾਬ ਦੇ ਦੁਸ਼ਮਣਾਂ ਦੀਆਂ ਨੀਂਦਰਾਂ ਉੱਡ ਜਾਣਗੀਆਂ । ਸ: ਮਜੀਠੀਆ ਅੱਜ ਇੱਥੇ ਰੈਲੀ ਸੰਬੰਧੀ ਅੰਮ੍ਰਿਤਸਰ …
Read More »ਪਿੰਡ ਅਨਿਆਲ ਵਿਖੇ ਡੇਅਰੀ ਵਿਭਾਗ ਨੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਪਠਾਨਕੋਟ, 11 ਦਸੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਡੇਅਰੀ ਦੇ ਧੰਦੇ ਨਾਲ ਜੋੜਨ ਅਤੇ ਡੇਅਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਪਿੰਡ ਅਨਿਆਲ ਵਿਖੇ ਡੇਅਰੀ ਵਿਭਾਗ ਪਠਾਨਕੋਟ ਵੱਲੋਂ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਲੋਕਾਂ ਨੂੰ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ …
Read More »ਬੱਚਿਆਂ ਲਈ ਚੇਰੀਟੇਬਲ ਹੋਮ ਚਲਾ ਰਹੀ ਸੰਸਥਾ ਜਾਣਕਾਰੀ ਬਾਲ ਵਿਕਾਸ ਅਤੇ ਪ੍ਰਾਜੈਕਟ ਅਫ਼ਸਰ ਨੂੰ ਦੇਵੇ
ਪਠਾਨਕੋਟ, 11 ਦਸੰਬਰ (ਪ.ਪ) – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਕੋਈ ਵੀ ਅਜਿਹੀ ਗੈਰ ਸਰਕਾਰੀ ਸੰਸਥਾ ਜੋ ਅਨਾਥ, ਬੇਸਹਾਰਾ ਅਤੇ ਅਣਗੋਲੇ ਬੱਚਿਆਂ ਲਈ ਚੇਰੀਟੇਬਲ ਹੋਮ ਚਲਾ ਰਹੀ ਹੋਵੇ, ਉਹ ਆਪਣੀ ਜਾਣਕਾਰੀ ਬਾਲ ਵਿਕਾਸ ਅਤੇ ਪ੍ਰਾਜੈਕਟ ਅਫ਼ਸਰ ਪਠਾਨਕੋਟ ਜੈਂਟਲ ਕਲੌਨੀ, ਮਕਾਨ ਨੰ: 331, ਢਾਕੀ ਰੋਡ, ਪਠਾਨਕੋਟ ਦੇ ਦਫ਼ਤਰ ਅਤੇ ਫੋਨ ਨੰਬਰ 01874-221059 …
Read More »ਪੱਤਰਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਹਾਲ ਗੇਟ ਦੇ ਬਾਹਰ ਧਰਨਾ 15 ਦਸੰਬਰ ਨੂੰ – ਪੱਟੀ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਦੀਆ ਵੱਖ ਵੱਖ ਕਮੇਟੀਆ ਦੀ ਇਏੱਕ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ 15 ਦਸੰਬਰ ਨੂੰ ਪੱਤਰਕਾਰਾਂ ਤੋ ਹੋਰ ਰਹੇ ਹਮਲਿਆ, ਬਲਤੇਜ ਸਿੰਘ ਪਨੂੰ ਵਿਰੁੱਧ ਸਿਆਸੀ ਕਿੜ ਕੱਢਣ ਲਈ ਦਰਜ ਕੀਤਾ ਗਿਆ ਮੁਕਦੱਮਾ ਤੇ ਟਰੈਫਿਕ ਪੁਲੀਸ ਵੱਲੋ ਪੱਤਰਕਾਰਾਂ ਦੇ ਫਜ਼ੂਲ ਚਲਾਣ ਕੱਟੇ ਜਾਣ ਦਾ ਮਾਮਲਾ ਗੰਭੀਰਤਾ ਨਾਲ ਵਿਚਾਰਨ ਉਪਰੰਤ ਫੈਸਲਾ ਕੀਤਾ …
Read More »ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਸ਼ੁਰੂ
ਅੰਮ੍ਰਿਤਸਰ, 11 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਸ਼ੁਰੂ ਹੋ ਗਿਆ। ਇਸ ਪ੍ਰੋਗਰਾਮ ਵਿਚ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ੪੪ ਅਧਿਆਪਕ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਪੰਜੀਕਰਨ ਦਾ ਕੰਮ 14 ਤੋਂ ਹੋਵੇਗਾ ਸ਼ੁਰੂ- ਡੀ. ਸੀ
ਅੰਮ੍ਰਿਤਸਰ, 11 ਦਸੰੰਬਰ (ਗੁਰਚਰਨ ਸਿੰਘ)- ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਪਰਿਵਾਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਾਲ 2015-16 ਅਧੀਨ ਸਮਾਰਟ ਕਾਰਡ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਹਰੇਕ ਬੀ. ਪੀ. ਐਲ ਪਰਿਵਾਰ ਦਾ 30 ਰੁਪਏ ਵਿਚ 50 ਹਜ਼ਾਰ ਰੁਪਏ ਤੱਕ ਦਾ ਸਿਹਤ ਬੀਮਾ ਇਕ ਸਾਲ ਲਈ ਮੁਫ਼ਤ ਕੀਤਾ ਜਾਵੇਗਾ ਅਤੇ ਪਰਿਵਾਰ ਦੇ ਮੁਖੀ ਦੀ …
Read More »
Punjab Post Daily Online Newspaper & Print Media