Wednesday, November 25, 2026

Daily Archives: December 13, 2015

ਗਿਆਨੀ ਕਸ਼ਮੀਰ ਸਿੰਘ ਨੂੰ ਸਦਮਾ – ਮਾਤਾ ਦਾ ਦਿਹਾਂਤ

ਅਲਗੋਂ ਕੋਠੀ, 13 ਦਸੰਬਰ (ਹਰਦਿਆਲ ਸਿੰਘ ਭੈਣੀ) – ਅੱਡਾ ਅਲਗੋਂ ਕੋਠੀ ਦੇ ਗੁਰਦੁਆਰਾ ਸਾਹਿ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗਿਆਨੀ ਕਸ਼ਮੀਰ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਮਹਿੰਦਰ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੁੱਖ ਦੀ ਘੜੀ ਵਿੱਚ ਨੌਨਿਹਾਲ ਸਿੰਘ ਸਿੱਧੂ, ਅੰਗਰੇਜ਼ ਸਿੰਘ, ਬੁੱਧੀ ਰਾਜ ਸਿੰਘ, ਗੁਰਪ੍ਰੀਤ ਸਿੰਘ, ਡਾ. ਵਰਿੰਦਰ …

Read More »

ਸਦਭਾਵਨਾ ਰੈਲੀ ਲਈ ਮਾੜੀ ਕੰਬੋਕੇ ਤੋਂ ਜਾਵੇਗਾ ਵੱਡਾ ਕਾਫਲਾ – ਕੰਬੋਕੇ

ਭਿੱਖੀਵਿੰਡ, 13 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ) – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 14 ਦਸੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਜਾ ਰਹੀ ਰੈਲੀ ਵੇਖ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਸ਼ਾਂਤ ਹੋ ਜਾਣਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਪਲਵਿੰਦਰ ਸਿੰਘ ਕੰਬੋਕੇ, ਚੇਅਰਮੈਨ ਪੰਜਾਬ ਸਿੰਘ ਕੰਬੋਕੇ ਨੇ ਸਾਂਝੇ ਬਿਆਨ ਦੌਰਾਨ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਫੋਕੀਆਂ-ਫੜਾਂ …

Read More »

ਬਦਲਾਓ ਰੈਲੀ ਵਿੱਚ ਜੰਡਿਆਲਾ ਗੁਰੂ ਤੋਂ ਜਾਵੇਗਾ ਵੱਡਾ ਕਾਫਲਾ – ਪ੍ਰਿੰਸ

ਜੰਡਿਆਲਾ ਗੁਰੂ, 12 ਦਸੰਬਰ (ਹਰਿੰਦਰ ਪਾਲ ਸਿੰਘ)- ਸੀਨੀਆਰ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਹੋਈ ਜਿਸ ਵਿਚ ਬਦਲਾਅ ਰੈਲੀ ਬਾਰੇ ਵਿਚਾਰ ਕੀਤਾ ਗਿਆ।ਇਸ ਮੌਕੇ ਵਿਕਾਸ ਪਾਲ ਪ੍ਰਿੰਸ ਨੇ ਕਿਹਾ ਕਿ ਅਕਾਲੀ ਸਰਕਾਰ ਦਾ ਅੰਤ ਸਮਾਂ ਆ ਚੁੱਕਾ ਹੈ ਅਤੇ ਅਗਲੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਦੀ ਬਣੇਗੀ ।ਉਨ ਾਂ ਕਿਹਾ ਕਿ ਜੰਡਿਆਲਾ ਗੁਰੂ ਤੋ …

Read More »

ਤੀਸਰੇ ਸਭਿਆਚਾਰਕ ਮੇਲੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਨੇ ਜਿਤੀ ਓਵਰਆਲ ਟਰਾਫੀ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ)   – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਕੂਲਾਂ ਲਈ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੁਆਰਾ ਆਯੋਜਿਤ ਤੀਸਰੇ ਸੀ.ਕੇ.ਡੀ.ਸੀ.ਐਸ ਸਭਿਆਚਾਰਕ ਮੇਲੇ ਵਿਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਨੇ ਸਭ ਤੋਂ ਵੱਧ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਕੇ ਓਵਰਆਲ ਟਰਾਫੀ ਹਾਸਲ ਕੀਤੀ ।ਇਨਾਮ ਵੰਡ ਸਮਾਰੋਹ ਵਿਵਿੱਚ ਪੰਜਾਬ ਦੇ ਜੇਲ੍ਹ ਅਤੇ ਸੈਰ ਸਪਾਟਾ ਮੰਤਰੀ ਸz. …

Read More »

14 ਦੀ ਸਦਭਾਵਨਾ ਰੈਲੀ ਸਬੰਧੀ ਇਸਤਰੀ ਅਕਾਲੀ ਦਲ ਦਾ ਭਾਰੀ ਇੱਕਠ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – 14 ਦਸੰਬਰ ਨੂੰ ਖਡੂਰ ਸਾਹਿਬ ਵਿਖੇ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਸਦਭਾਵਨਾ ਰੈਲੀ ਦੀ ਤਿਆਰੀ ਦੇ ਸਬੰਧ ਵਿੱਚ ਸਥਾਨਕ ਆਰਟ ਗੈਲਰੀ ਵਿਖੇ ਸ਼੍ਰੋਮਣੀ ਇਸਤਰੀ ਅਕਾਲੀ ਦਲ ਜੱਥਾ ਅੰਮ੍ਰਿਤਸਰ ਵਲੋਂ ਆਰਟ ਗੈਲਰੀ ਵਿਖੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੋਰ ਦੀ ਪ੍ਰਧਾਨਗੀ ਹੇਠ ਬੀਬੀਆਂ ਦਾ ਭਾਰੀ ਇੱਕਠ ਹੋਇਆ।ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੋਰ ਨੇ …

Read More »

ਗੁਰੂ ਨਾਨਕ ਸੋਸਾਇਟੀ ਆਫ਼ ਸਾਊਥ ਆਸਟ੍ਰੇਲੀਆ ਵੱਲੋਂ ਪੰਥਕ ਵਿਦਵਾਨ ਗਿ: ਸੰਤੋਖ ਸਿੰਘ ਦਾ ਸਨਮਾਨ

ਐਡੀਲੇਡ (ਅੰਮ੍ਰਿਤਸਰ), 12 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਸੋਸਾਇਟੀ ਆਫ਼ ਸਾਊਥ ਆਸਟ੍ਰੇਲੀਆ ਵੱਲੋਂ ਸਥਾਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਵਿਖੇ ਪੰਥਕ ਵਿਦਵਾਨ ਤੇ ਲੇਖਕ ਗਿਆਨੀ ਸੰਤੋਖ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ। ਐਡੀਲੇਡ ਸ਼ਹਿਰ ਦੇ ਸਬਅਰਬ ਐਲਨਬੀ ਗਾਰਡਨ ਦੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਦੇ ਸਮੇ ਤੋਂ ਹੀ ਗਿਆਨੀ ਜੀ ਇਸ ਦੀ ਸੇਵਾ ਵਿਚ ਬਹੁਪੱੱਖੀ ਹਿੱਸਾ ਪਾਉਂਦੇ ਆ ਰਹੇ …

Read More »

ਸਿਹਤ ਵਿਭਾਗ ਵਲੋਂ ਮਿਲਾਵਾਟਖੋਰੀ ਦੇ ਖਿਲਾਫ਼ ਛਾਪੇਮਾਰੀ- ਦੁਕਾਨਦਾਰ ਸ਼ਟਰ ਸੁੱਟ ਕੇ ਹੋਏ ਰਫੂਚੱਕਰ

ਜੰਡਿਆਲਾ ਗੁਰੂ, 11 ਦਸੰਬਰ (ਹਰਿੰਦਰ ਪਾਲ ਸਿੰਘ) ਸਥਾਨਕ ਨਗਰ ਵਿੱਚ ਮਿਲਾਵਾਟਖੋਰੀ ਦੇ ਖਿਲਾਫ਼ ਛਾਪੇਮਾਰੀ ਕੀਤੀ ਗਈ ਅਤੇ ਕਈ ਦੁਕਾਨਾਂ ਦੇ ਸੈਂਪਲ ਭਰੇ ਗਏ।ਮਿਲੀ ਜਾਣਕਾਰੀ ਅਨੁਸਾਰ ਜਿਲਾ ਸਿਹਤ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਵੇਰੇ 9:30 ਵਜੇ ਗੁਰੂ ਕਿਰਪਾ ਕਰਿਆਨਾ ਸਟੋਰ ਤੋ ਕਰਿਆਨੇ ਦੇ ਸਮਾਨ ਤੇ ਊਧਮ ਸਿੰਘ ਚੋਂਕ ਵਿਚ ਇਕ ਡੇਅਰੀ ਤੋ ਆਈਸ ਕਰੀਮ ਤੇ ਦੁੱਧ ਦੇ ਸੈਂਪਲ ਭਰੇ ਗਏ, …

Read More »

ਅਨਿਲ ਜੋਸ਼ੀ ਵੱਲੋ ਵਾਰਡ ਨੰ: 8 ਫਰੈਡਜ਼ ਪਾਰਕ ਵਿਖੇ ਟਿਉਬਵੈਲ ਦਾ ਉਦਘਾਟਨ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰ: 8 ਫਰੈਡਜ਼ ਪਾਰਕ ਮੈਡੀਕਲ ਇਕਲੇਵ ਵਿੱਖੇ ਟਿਉਬਵੈਲ ਦਾ ਉਦਘਾਟਨ ਕੀਤਾ।ਇਸ ਮੌਕੇ ਉਨਾ ਕਿਹਾ ਮੈ ਜਨਤਾ ਦਾ ਸੇਵਕ ਹਾਂ ਅਤੇ ਇਲਾਕੇ ਦੇ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਹੀ ਆਉਣ ਦਿਤੀ ਜਾਵੇਗੀ।ਵਾਰਡ ਕੋਂਸਲਰ ਅਮਨ ਐਰੀ ਅਤੇ ਇਲਾਕੇ ਦੇ ਲੋਕਾਂ ਨੇ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਦਾ ਧੰਨਵਾਦ ਕੀਤਾ।ਇਸ …

Read More »

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਾ. ਚੀਮਾ

ਅੰਮ੍ਰਿਤਸਰ, 12 ਦਸੰੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ 13 ਦਸੰਬਰ ਨੂੰ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ ਕਰਵਾਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀ. ਐਸ. ਟੀ. ਈ. ਟੀ) ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਨੂੰ …

Read More »