Wednesday, November 25, 2026

Daily Archives: December 15, 2015

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ-98 ਸੰਪੰਨ

ਅੰਮ੍ਰਿਤਸਰ, 14 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ-98 ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 30 ਅਧਿਆਪਕਾਂ ਅਤੇ ਖੋਜਾਰਥੀਆਂ ਨੇ ਭਾਗ ਲਿਆ। ਡਾ. ਐਸ.ਐਸ. ਗਿੱਲ, ਸਾਬਕਾ ਵਾਈਸ-ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲ਼ਥ ਸਾਇੰਸਜ਼, ਫਰੀਦਕੋਟ ਇਸ ਮੌਕੇ ਮੁੱਖ ਮਹਿਮਾਨ ਸਨ। ਡਾ. ਗਿੱਲ …

Read More »

ਡੀ. ਸੀ ਵੱਲੋਂ ਚਾਇਨਾ ਡੋਰ ਦੀ ਵਿਕਰੀ ਤੇ ਵਰਤੋਂ ਰੋਕਣ ਲਈ ਉਡਣ ਦਸਤਿਆਂ ਦਾ ਗਠਨ

ਅੰਮ੍ਰਿਤਸਰ, 14 ਦਸੰਬਰ (ਗੁਰਚਰਨ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੀਆਂ ਹਦਾਇਤਾਂ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਚੈਕਿੰਗ ਟੀਮਾਂ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਟੀਮਾਂ ਚੈਕਿੰਗ ਰਾਹੀਂ ਚਾਇਨਾ ਡੋਰ ਦੀ ਵਿਕਰੀ ਤੇ ਵਰਤੋਂ ‘ਤੇ ਰੋਕ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ-1, ਅੰਮ੍ਰਿਤਸਰ-2, ਅਜਨਾਲਾ ਤੇ …

Read More »

ਡੇਅਰੀ ਸਿਖਲਾਈ ਕੋਰਸ ਲਈ 18 ਦਸੰਬਰ ਤੱਕ ਦਰਖਾਸਤਾਂ ਮੰਗੀਆਂ

ਅੰਮ੍ਰਿਤਸਰ, 14 ਦਸੰਬਰ (ਗੁਰਚਰਨ ਸਿੰਘ)- ਪੰਜਾਬ ਸਰਕਾਰ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ।ਜਿਸ ਵਿਚ ਕੋਈ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ-ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋ ਵੱਧ 50 ਸਾਲ ਹੋਵੇ ਇਹ ਕੋਰਸ ਕਰ ਸਕਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੋਗਿੰਦਰ ਸਿੰਘ ਢਿੱਲੋ, ਡਿਪਟੀ ਡਾਇਰੈਕਟਰ ਡੇਅਰੀ …

Read More »

ਪਰਮਿੰਦਰ ਸਿੰਘ ਨੂੰ ਜੀ.ਕੇ ਨੇ ਅਕਾਲੀ ਪਾਰਟੀ ਤੇ ਦਿੱਲੀ ਕਮੇਟੀ ਦਾ ਬੁਲਾਰਾ ਥਾਪਿਆ

ਨਵੀਂ ਦਿੱਲੀ, 14 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਮੂਹ ਕਾਰਕੁਨਾਂ ਵੱਲੋਂ ਪਾਰਟੀ ਦੇ ਅੱਜ ਸਥਾਪਨਾ ਦਿਹਾੜੇ ਨੂੰ ਮਨਾਉਂਦੇ ਹੋਏ ਪਾਰਟੀ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਪਾਰਟੀ ਦਫ਼ਤਰ ਵਿੱਖੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਹੋਏ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਪਾਰਟੀ ਕਾਰਕੁਨਾਂ ਨੂੰ ਜੀ.ਕੇ. ਨੇ ਪਾਰਟੀ ਦੇ ਸਥਾਪਨਾਂ ਦਿਹਾੜੇ ਤੇ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਚਾਰ-ਦਿਨਾ ਸਮਾਗਮ ਅਰੰਭ

ਨਵੀਂ ਦਿੱਲੀ, 14 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁਚੀ ਮਨੁਖਤਾ ਦੇ ਧਾਰਮਕ ਵਿਸ਼ਵਾਸ ਦੀ ਅਜ਼ਾਦੀ ਦੇ ਰਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਚਾਰ-ਦਿਨਾ ਸਮਾਗਮਾਂ ਦੀ ਅਰੰਭਤਾ ਅੱਜ, ਸੋਮਵਾਰ 14 ਦਸੰਬਰ ਸਵੇਰੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਯੂਨੀਵਰਸਿਟੀ ਕੈਂਪਸ ਵਿਖੇ ਹੋਏ ਕੀਰਤਨ ਸਮਾਗਮ ਨਾਲ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ …

Read More »

ਰਿਸੋਰਸ ਰੂਮ ਦੇ ਬੱਚਿਆਂ ਦੁਆਰਾ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਚੌਥੀ ਤੇ ਪੰਜਵੀਂ ਜਮਾਤ ਦੇ ਰਿਸੋਰਸ ਰੂਮ ਦੇ ਬੱਚਿਆਂ ਨੇ ਦਾਦਾਸ਼ਦਾਦੀ, ਨਾਨਾਸ਼ਨਾਨੀ ਦੀ ਪਿਆਰ ਭਰੀ ਛਤਰਸ਼ਛਾਇਆ ਉਤੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ । ਰਿਸੋਰਸ ਰੂਮ ਦੇ ਉਹ ਵਿਦਿਆਰਥੀ ਜਿੰਨ੍ਹਾਂ ਦੀ ਯਾਦ ਕਰਨ ਦੀ ਸ਼ਕਤੀ, ਸਿਖਣ ਵਿਚ ਅਯੋਗ ਅਤੇ ਹੌਲੀ ਗ੍ਰਹਿਣ ਵਾਲੇ ਉਨ੍ਹਾਂ ਵਿਦਿਆਰਥੀਆਂ ਨੂੰ ਇਕ …

Read More »

Special Assembly Conducted by Resource Room Children

  Amritsar, Dec. 14 (Punjab Post Bureau)-  The resource room students of Class IV and V of DAV Public School Lawrence Road conducted a special assembly based upon the theme ‘The Heartwarming Shade of Grandparents’. The resource room students comprise of students with learning limitations, learning disabilities and slow learners and they are given specialized education and personal attention to …

Read More »

ਮੁੱਖ ਸੰਸਦੀ ਸਕੱਤਰ ਸਿੰਗਲਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਸੰਸਦੀ ਸਕੱਤਰ ਪੰਜਾਬ, ਕਰ ਅਤੇ ਆਬਕਾਰੀ ਵਿਭਾਗ ਸਰੂਪ ਚੰਦ ਸਿੰਗਲਾ ਨੇ ਅੱਜ ਜ਼ਿਲ੍ਹੇ ਦੇ ਰਾਮਪੁਰਾ, ਭੁੱਚੋ, ਗੋਨਿਆਣਾ ਅਤੇ ਮੌੜ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਇਕ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਉਦਯੋਗ ਜਗਤ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ …

Read More »

ਵਿਦਿਆਰਥੀ ਲਵਪ੍ਰੀਤ ਸਿੰਘ ਨੇ ਅੰਡਰ-19 ਕੁਸ਼ਤੀ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਤੀਜਾ ਸਥਾਨ

ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ +2 ਜਮਾਤ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣਾ,ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੇ ਹੋਏ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਕਿ 22-11-2015 ਤੋਂ 24-11-15 ਦੌਰਾਨ ਮੰਡੋਰ (ਪਟਿਆਲਾ) ਵਿਖੇ ਹੋਈਆਂ,ਜਿਸ ਵਿੱਚੋਂ ਕੁਸ਼ਤੀ ਮੁਕਾਬਲਾ (ਅੰਡਰ-19) ਵਿੱਚ ਤੀਜਾ ਸਥਾਨ ਹਾਸਲ ਕੀਤਾ । …

Read More »