Daily Archives: December 16, 2015
ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਦੇ ਮਾਡਲਾਂ ਦੀ ਰਾਸ਼ਟਰੀ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ ਲਈ ਚੋਣ
ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੁਆਰਾ ਆਯੋਜਿਤ ਜੋਨਲ ਪੱਧਰ ਵਿਗਿਆਨ ਪ੍ਰਦਰਸ਼ਨੀ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਰਾਸ਼ਟਰ ਪੱਧਰ ਤੇ ਪ੍ਰਤੀਯੋਗਿਤਾ ਵਿੱਚ ਆਪਣਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੁਆਰਾ ਜੋਨਲ ਪੱਧਰ ਪ੍ਰਤੀਯੋਗਿਤਾ ਦਾ ਆਯੋਜਨ 11 ਤੋਂ 13 ਦਸੰਬਰ 2015 ਨੂੰ ਕੇ.ਐਮ.ਵੀ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ
ਸ਼ਹੀਦੀ ਪੁਰਬ ‘ਤੇ ਵਿਸ਼ੇਸ਼ ਲੇਖਕ- ਰਾਣਾ ਪਰਮਜੀਤ ਸਿੰਘ ਔਰੰਗਜ਼ੇਬ ਵਲੋਂ ਜਿਸ ਤਰ੍ਹਾਂ ਆਪਣੇ ਪਿਉ ਤੇ ਭੈਣ ਨੂੰ ਕੈਦ ਕਰ, ਭਰਾਵਾਂ ਨੂੰ ਕਤਲ ਕਰ ਦਿੱਲੀ ਦੇ ਤਖ਼ਤ ਪੁਰ ਕਬਜ਼ਾ ਕੀਤਾ ਅਤੇ ਆਪਣੇ ਵਿਰੁੱਧ ਉਠ ਰਹੀ ਆਵਾਜ਼ ਨੂੰ ਦਬਾਉਣ ਲਈ ਜ਼ੁਲਮ ਦਾ ਸ਼ਿਕਾਰ ਬਣਾਇਆ ਗਿਆ, ਉਸ ਦੇ ਫਲਸਰੂਪ ਮੁਲਸਮਾਨਾਂ ਦਾ ਇਕ ਵਰਗ ਉਸ ਤੋਂ ਨਾਰਾਜ਼ ਹੋ, ਉਸ ਵਿਰੁੱਧ ਲਾਮਬੰਦੀ ਕਰਨ ਦੇ ਰਸਤੇ ਤੁਰ …
Read More »ਧੰਨੇ ਭਗਤ ਦੀ ਧੰਨ ਧੰਨ ਹੋ ਗਈ
15 ਦਸੰਬਰ ਬਰਸੀ ‘ਤੇ ਰਮੇਸ਼ ਬੱਗਾ ਚੋਹਲਾ ਭਾਲ ਜਿਸ ਦੀ ਵਿਚ ਯਤਨਸ਼ੀਲ ਦੁਨੀਆਂ, ਆ ਮਿਲਿਆ ਆਪ ਕਰਤਾਰ ਉਸ ਨੂੰ। ਧੰਨੇ ਭਗਤ ਦੀ ਸਾਰੇ ਧੰਨ ਧੰਨ ਹੋ ਗਈ, ਦਿੱਤੇ ਰੱਬ ਨੇ ਜਦੋਂ ਸੀ ਦੀਦਾਰ ਉਸ ਨੂੰ। ਬੇਸ਼ੱਕ ਪੰਡਤ ਨੇ ਚੁਸਤ ਚਲਾਕ ਬਣ ਕੇ, ਭੋਲੇ ਜੱਟ ਨਾਲ ਠੱਗੀ ਮਾਰ ਲਈ ਸੀ, ਆਪਣੇ ਪਿਆਰੇ ਭਗਤ ਦੀ ਦੇਖ ਭਗਤੀ, ਪ੍ਰਗਟ …
Read More »ਸਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ
ਜਨਮ ਦਿਨ ਤੇ ਵਿਸ਼ੇਸ ਸਹਿਬਜ਼ਾਦਾ ਬਾਬਾ ਫਤਹਿ ਸਿੰਘ ਦਾ ਜਨਮ 12 ਦਸੰਬਰ 1699 ਈ: ਨੂੰ ਦਸਮ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਜੀਤੋ ਜੀ ਦੀ ਕੁੱਖੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ। ਆਨੰਦਪੁਰ ਛੱਡਣ ਪਿੱਛੋਂ ਸਰਸਾ ਨਦੀ ਦੇ ਕੰਢੇ ਸ੍ਰੀ ਗੂਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ …
Read More »ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ
16 ਦਸੰਬਰ ਸ਼ਹੀਦੀ ਪੁਰਬ ‘ਤੇ ਵਿਸ਼ੇਸ਼ ਜਥੇਦਾਰ ਅਵਤਾਰ ਸਿੰਘ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਦੋਂ ਸਿੱਖ ਧਰਮ ਪ੍ਰਗਟ ਕੀਤਾ ਤਾਂ ਸਿੱਖੀ ਮਹਿਲ ਦੀ ਪਹਿਲੀ ਇੱਟ ਕੁਰਬਾਨੀ ਦੀ ਹੀ ਰੱਖੀ। ਧਰਮ ਪ੍ਰਤੀ ਸ਼ਹਾਦਤ ਦਾ ਸੰਕਲਪ ਉਨ੍ਹਾਂ ਨੇ ਹੀ ਰੌਸ਼ਨ ਕੀਤਾ। ਆਪ ਨੇ ਸਿੱਖੀ ਮਾਰਗ ‘ਤੇ ਚੱਲਣ ਲਈ ਕੁਰਬਾਨੀ ਦੀ ਸ਼ਰਤ ਨੂੰ ਆਪਣੀ ਬਾਣੀ ਅੰਦਰ ਇਸ ਤਰ੍ਹਾਂ ਬਿਆਨ ਕੀਤਾ: …
Read More »ਜਿਲ੍ਹਾ ਪ੍ਰਧਾਨ ਸਿੰਘ ਸੰਧੂ ਵੱਲੋਂ ਬਿਜਲੀ ਦੇ ਟਰਾਂਸਫਾਰਮਰ ਦਾ ਉਦਘਾਟਨ
ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਜਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਵੱਲੋਂ ਹਲਕਾ ਪੂਰਬੀ ਦੀ ਵਾਰਡ ਨੰ. 28 ਦੇ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਆ ਰਹੀ ਬਿਜਲੀ ਦੀ ਮੁਸ਼ਕਿਲ ਦਾ ਹੱਲ ਕਰਦੇ ਗਲੀ ਨੰ. 2 ਧਰਮਪੁਰਾ, ਜੋੜਾ ਫਾਟਕ ਵਿਖੇ ਬਿਜਲੀ ਦੇ ਟਰਾਂਸਫਾਰਮਰ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਕੌਂਸਲਰ ਜਤਿੰਦਰਪਾਲ ਸਿੰਘ ਘੁੰਮਣ ਨੇ …
Read More »ਜਥੇ: ਅਵਤਾਰ ਸਿੰਘ ਨੇ ਸਿੱਖਾਂ ਨੂੰ ਫੁੱਟਬਾਲ ਮੈਚ ਵੇਖਣ ਤੋਂ ਰੋਕਣ ਦੀ ਨਿਖੇਧੀ ਕੀਤੀ
ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਲੀਫੋਰਨੀਆ ਦੇ ਸਾਨ ਡਿਆਗੋ ਸ਼ਹਿਰ ਵਿੱਚ ਫੁੱਟਬਾਲ ਮੈਚ ਦੇਖਣ ਜਾ ਰਹੇ ਸਿੱਖਾਂ ਨੂੰ ਸੁਰੱਖਿਆ ਅਮਲੇ ਵੱਲੋਂ ਦਸਤਾਰਾਂ ਸਜਾਈਆ ਹੋਣ ਕਾਰਨ ਸਟੇਡੀਅਮ ਵਿੱਚ ਜਾਣ ਤੋਂ ਰੋਕਣ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪੈ੍ਰੱਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ …
Read More »ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦਾ ਸ਼ਹੀਦੀ ਦਿਹਾੜਾ ਅੱਜ – ਬੇਦੀ
ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ 16 ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ …
Read More »ਬਾਬਾ ਜੀਵਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਲਈ ਜਥੇ. ਰਣੀਕੇ ਵਲੋਂ ਸਿੰਘ ਸਾਹਿਬ ਨਾਲ ਮੁਲਾਕਾਤ
ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਵਿਰਾਸਤੇ ਖਾਲਸਾ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵਿਸ਼ੇਸ਼ ਤੌਰ ‘ਤੇ ਮੁਲਕਾਤ ਕੀਤੀ ਗਈ। ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ …
Read More »
Punjab Post Daily Online Newspaper & Print Media