ਬਟਾਲਾ, 16 ਦਸੰਬਰ (ਨਰਿੰਦਰ ਬਰਨਾਲ)- ਨਗਰ ਕੌਂਸਲ ਬਟਾਲਾ ਵੱਲੋਂ ਪਿੰਡ ਰੰਗੜ ਨੰਗਲ ਲਾਗੇ ਸੁੱਟੇ ਜਾ ਰਹੇ ਕੂੜੇ-ਕਰਕਟ ਦਾ ਮਸਲਾ ਹੱਲ ਹੋ ਗਿਆ ਹੈ। ਮੁੱਖ ਸੰਸਦੀ ਸਕੱਤਰ ਅਤੇ ਹਲਕਾ ਵਿਧਾਇਕ ਸ. ਦੇਸਰਾਜ ਸਿੰਘ ਧੁੱਗਾ ਦੀ ਦਖਲ-ਅੰਦਾਜ਼ੀ ਨਾਲ ਬਟਾਲਾ ਨਗਰ ਕੌਂਸਲ ਪਿੰਡ ਰੰਗੜ ਨੰਗਲ ਤੋਂ ਆਪਣਾ ਕੂੜੇ ਦਾ ਡੰਪ ਹਟਾਉਣ ਲਈ ਰਾਜ਼ੀ ਹੋ ਗਈ ਹੈ। ਪਰ ਇਸਦੇ ਨਾਲ ਹੀ ਨਗਰ ਕੌਂਸਲ ਨੇ …
Read More »Daily Archives: December 17, 2015
ਪ੍ਰੋ: ਗੁਰਭਜਨ ਗਿੱਲ ਦੀ ਸਮੁੱਚੀ ਕਾਵਿ-ਸਿਰਜਣਾ ‘ਤੇ ਇਕ ਦਿਨਾ ਸਫਲ ਸੈਮੀਨਾਰ ਆਯੋਜਿਤ
ਬਟਾਲਾ, 16 ਦਸੰਬਰ (ਨਰਿੰਦਰ ਬਰਨਾਲ)- ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਸ਼੍ਰੋਮਣੀ ਸ਼ਾਇਰ ਪ੍ਰੋ: ਗੁਰਭਜਨ ਗਿੱਲ ਦੀ ਸਮੁੱਚੀ ਕਾਵਿ-ਸਿਰਜਣਾ ‘ਤੇ ਇਕ ਦਿਨਾ ਸਫਲ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਦੀ ਪ੍ਰਧਾਨਗੀ ਡਾ. ਸੁਖਦੇਵ ਸਿੰਘ ਸਿਰਸਾ, ਡਾ. ਰਵਿੰਦਰ, ਡਾ. ਸੁਰਜੀਤ ਸਿੰਘ, ਡਾ. ਅਨੂਪ ਸਿੰਘ, ਡਾ. ਸਰਬਜੀਤ ਸਿੰਘ ਤੇ ਪ੍ਰੋ: ਗੁਰਭਜਨ ਗਿੱਲ ਨੇ ਕੀਤੀ । …
Read More »
Punjab Post Daily Online Newspaper & Print Media