Wednesday, November 25, 2026

Daily Archives: December 20, 2015

ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ

ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨੈਸ਼ਨਲ ਹੇਰਾਲਡ ਮਾਮਲੇ ਵਿੱਚ ਅੱਜ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਲੈਕੇ ਪੂਰੇ ਦੇਸ਼ ਭਰ ਵਿੱਚ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਾਬਕਾ ਮੰਤਰੀ …

Read More »

ਬਟਾਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇਕ ਰੋਜ਼ਾ ਸਿਖਲਾਈ

ਬਟਾਲਾ, 19 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇਕ ਰੋਜ਼ਾ ਸਿਖਲਾਈ ਸਿੱਖਿਆ ਦਾ ਅਧਿਕਾਰ ਕਾਨੂੰਨ 2009 ਡਾਇਰਕੈਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਰਵ ਸਿੱਖਿਆ ਅਭਿਆਨ 2015-16 ਤਹਿਤ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਲਈ ਲਗਾਈਆਂ ਜਾਣ ਵਾਲੀਆਂ ਸਿਖਲਾਈ ਵਰਕਸ਼ਾਪਾਂ ਦੀ ਲਈ ਤਹਿਤ ਅੱਜ ਸਥਾਨਥ ਸਰਕਾਰੀ ਕੰਨਿਆ ਸੀਨੀਅਰ ਸੇੈਕੰਡਰੀ ਸਕੂਲ ਬਟਾਲਾ ਵਿਖੇ ਉਪ ਜਿਲ੍ਹਾਂ ਸਿੱਖਿਆ ਅਫਸਰ ਭਾਰਤ ਭੂਸ਼ਣ …

Read More »

ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਤੇ ਪ੍ਰਚਾਰ ਵਿੱਚ ਜੁੱਟੇ ਧਰਵਿੰਦਰ ਸਿੰਘ ਔਲਖ ਦਾ ਸਨਮਾਨ ਅ’ਜ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਪਿਛਲੇ ਦੋ ਦਹਾਕਿਆਂ ਤੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਦਿਨ ਰਾਤ ਜੁੱਟੇ ਰਹਿਣ ਵਾਲੇ ਧਰਵਿੰਦਰ ਸਿੰਘ ਔਲਖ ਦੀ ਝੋਲੀ ਹੁਣ ਤੱਕ ਸੈਂਕੜੇ ਮਾਣ ਸਨਮਾਨ ਪੈ ਚੁੱਕੇ ਹਨ ।ਔਲਖ ਜਿਥੇ ਪਿਛਲੇ 18 ਸਾਲ ਤੋਂ ਲਗਾਤਾਰ ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਦਾ ਪ੍ਰਧਾਨ ਚਲਿਆ ਆ ਰਿਹਾ ਹੈ ਉਥੇ ਉਸ ਨੇ ਪੱਤਰਕਾਰੀ ਦੇ ਖੇਤਰ …

Read More »

ਨੈਸ਼ਨਲ ਹੈਰਾਲਡ ਮਸਲੇ ‘ਤੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਨੈਸ਼ਨਲ ਹੈਰਾਲਡ ਮਸਲੇ ‘ਤੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ।ਇਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਰਿਆਲਟੂ ਚੌਕ ਵਿਖੇ ਸੜਕ ਤੇ ਮੁਜ਼ਾਹਰਾ ਕੀਤਾ ਗਿਆ।ਜਿਸ ਵਿਚ ਸਾਬਕਾ ਮੰਤਰੀਆਂ, ਮੌਜੂਦਾ ਤੇ ਸਾਬਕਾ ਵਿਧਾਇਕਾਂ ਅਤੇ ਪਾਰਟੀ ਦੇ ਵੱਖ ਵੱਖ ਸੰਗਠਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸਾਬਕਾ ਮੰਤਰੀ …

Read More »

ਅਲਗੋਂ ਖੁਰਦ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ

ਅਲਗੋ ਕੋਠੀ, 19 ਦਸੰਬਰ (ਹਰਦਿਆਲ ਸਿੰਘ ਭੈਣੀ)- ਹਲਕਾ ਖੇਮਕਰਨ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਬਦੌਲਤ ਹਲਕੇ ਅੰਦਰ ਹਰ ਇੱਕ ਨੂੰ ਬਣਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਕਪੂਰ ਸਿੰਘ ਨੇ ਅਲਗੋਂ ਖੁਰਦ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ ਕਰਨ ਸਮੇਂ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਸਹੂਲਤਾਂ ਬਿਨ੍ਹਾਂ ਦੇਰੀ …

Read More »

 ਸ਼ਹੀਦੀ ਦਿਹਾੜੇ ਕਾਨਫਰੰਸਾਂ ਵਿੱਚ ਰਾਜਸੀ ਨੇਤਾ ਦੂਸ਼ਣਬਾਜੀ ਤੋਂ ਗੁਰੇਜ਼ ਕਰਨ – ਸਿੰਘ ਸਾਹਿਬ

ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ)- ਸ਼ਹੀਦੀ ਸਮਾਗਮਾਂ ਵਿਚ ਰਾਜਸੀ ਕਾਨਫਰੰਸਾਂ ਵਿਚ ਆਗੂਆਂ ਨੂੰ ਸਿਰਫ ਸ਼ਹੀਦਾਂ ਦੇ ਜੀਵਨ ਬਾਰੇ ਹੀ ਸੰਗਤਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ ਅਤੇ ਇੱਕ ਦੂਜੇ ਉਪਰ ਦੂਸ਼ਣਬਾਜੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਇਹ ਕੁਰਬਾਨੀਆਂ ਭਰੇ ਇਤਿਹਾਸਕ ਸਮਾਗਮ ਰੰਗ-ਤਮਾਸ਼ੇ ਸਮਝ …

Read More »