ਨਵੀਂ ਦਿੱਲੀ, 21 ਦਸੰਬਰ (ਅੰਮ੍ਰਿਤ ਲਾਲ ਮੰਨਣ)- ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਗਿਆ। ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਸ਼ਾਮ ਦੇ ਦੀਵਾਨ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਵੇਰ ਦੇ ਦੀਵਾਨ ਸਜਾਏ ਗਏ। ਜਿਸ ਵਿਚ ਰਾਗੀ ਅਤੇ ਢਾਡੀ …
Read More »Daily Archives: December 22, 2015
ਪਾਕਿਸਤਾਨ ਕਮੇਟੀ ਸਿੱਖਾਂ ਦੀ ਥਾਂ ਉਕਾਫ਼ ਬੋਰਡ ਦਾ ਪੱਖ ਪੂਰ ਰਹੀ ਹੈ – ਜੀ.ਕੇ
ਮਸਤਾਨ ਸਿੰਘ ਦੇ ਕੇਸ ‘ਚ ਦਿੱਲੀ ਕਮੇਟੀ ਕੌਮਾਂਤਰੀ ਅਦਾਲਤ ਚ ਜਾਣ ਦੇ ਰੌਂਅ ‘ਚ ਨਵੀਂ ਦਿੱਲੀ, 21 ਦਸੰਬਰ (ਅੰਮ੍ਰਿਤ ਲਾਲ ਮੰਨਣ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਸ਼ਾਮ ਸਿੰਘ ਦੀ ਸ਼ਿਕਾਇਤ ‘ਤੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੀ ਈਸ਼ਨਿੰਦਾ ਕਾਨੂੰਨ ਤਹਿਤ ਹੋਈ ਗ੍ਰਿਫ਼ਤਾਰੀ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਜੀ.ਕੇ ਨੇ ਮਾਮਲੇ ਦੇ ਪਿੱਛੋਕੜ ਦੀ …
Read More »ਡੀ.ਏ.ਵੀ. ਪਬਲਿਕ ਸਕੂਲ ਦੀ ਉਤਸਵ ਤੇਜੀ ਗਣਤੰਤਰ ਦਿਵਸ-2016 ਦੀ ਪਰੇਡ ਸਮੇਂ ਪ੍ਰਧਾਨ ਮੰਤਰੀ ਬਾਕਸ ‘ਚ ਬੈਠੇਗੀ
ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੀ ਵਿਦਿਆਰਥਣ ਉਤਸਵ ਤੇਜੀ ਲਈ ਇੱਕ ਦੁਰਲਭ ਮੌਕਾ ਹੈ ਜਦੋਂ ਉਸ ਨੂੰ ਗਣਤੰਤਰ ਦਿਵਸ- 2016 ਦੀ ਪਰੇਡ ਪ੍ਰਧਾਨ ਮੰਤਰੀ ਬਾਕਸ ਰਾਜਪੱਥ ਵਿਖੇ ਬੈਠ ਕੇ ਵੇਖਣ ਦਾ ਮੌਕਾ ਮਿਲਿਆ। ਪੂਰੇ ਭਾਰਤ ਵਿੱਚੋਂ 100 ਵਿਦਿਆਰਥੀਆਂ ਨੂੰ ਇਸ ਵਾਸਤੇ ਸੱਦਾ ਭੇਜਿਆ ਜਾਂਦਾ ਹੈ। ਉਸਨੇ ਸੀ.ਬੀ.ਐਸ.ਈ ਬਾਰ੍ਹਵੀਂ ਜਮਾਤ ਵਿੱਚੋਂ 98.2 ਫੀਸਦੀ ਨੰਬਰ ਲਏ। …
Read More »Utsav Teji of DAV Public School invited to sit Prime Minister’s Box on Republic Day Parade –2016
Amritsar, Dec. 21 (Punjab Post Bureau)- It is a rare opportunity for a student, Utsav Teji, of DAV Public School, Lawrence Road to have the privilege to witness the Republic Day Parade – 2016 from the Prime Minister’s Box at Rajpath. A total of 100 meritorious students from all over India are invited every year to witness the Parade from …
Read More »ਸ਼ਹੀਦ ਭਾਈ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਆਯੋਜਿਤ
ਸੰਦੌੜ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸਹੀਦੀ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਕਲਿਆਣ ਵਿਖੇ ਸਹੀਦ ਬਾਬਾ ਜੀਵਨ ਸਿੰਘ ਜੀ ਅਤੇ ਸੰਦੌੜ ਵਿਖੇ ਬਾਬਾ ਜੀਵਨਸਰ ਸਾਹਿਬ ਜੀ ਤੋਂ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਯੋਜਿਤ …
Read More »ਪਿੰਡ ਮਹਿਲਾਂ ਚੌਕ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ -96 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ
ਸੰਦੌੜ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਮਹਿਲਾਂ ਚੌਕ ਵਿਖੇ ਗਰਾਮ ਪੰਚਾਇਤ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਪੋਰਟਸ ਕਲੱਬ ਦੇ ਵਿਸ਼ੇਸ਼ ਉਪਰਾਲੇ ਸਦਕਾ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮ ਤਹਿਤ ਸਹੀਦੀ ਸਮਾਗਮ ਆਯੋਜਿਤ ਕਰਵਾਇਆ ਗਿਆ। ਇਸ ਮਹਾਨ ਸਮਾਗਮ ਦੌਰਾਨ …
Read More »ਜਨਮ ਦਿਨ ਮੁਬਾਰਕ – ਵੈਸ਼ਨਵੀ
ਵੈਸ਼ਨਵੀ ਦੇ ਜਨਮ ਦਿਨ ਦੀਆਂ ਮਾਤਾ-ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ
Read More »ਜਨਮ ਦਿਨ ਮੁਬਾਰਕ- ਆਰਥਵ
ਆਰਥਵ ਦੇ ਜਨਮ ਦਿਨ ਦੀਆਂ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ
Read More »ਅਕਾਲੀ ਦਲ ਬਾਦਲ ਦੇ ਗੁਰਦੁਆਰਾ ਕਮੇਟੀ ਮੈਂਬਰਾਂ ਨੂੰ ਲੋਕਾਂ ਨੇ ਨਕਾਰਿਆ
ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਕਾਲੀ ਦਲ ਬਾਦਲ ਦੀ ਸੋਚ ਰੱਖਣ ਵਾਲੇ ਧੜੇ ਨੁੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਮੁਹੱਲੇ ਦੇ ਸੂਝਵਾਨ ਨੌਜਵਾਨਾਂ ਅਤੇ ਵਾਸੀਆਂ ਨੇ ਗੁਰਬਾਣੀ ਦੀ ਸੂਝ ਰੱਖਣ ਵਾਲੇ ਨੌਜਵਾਨ ਭਾਈ ਰਾਮ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਦੇ ਅਹੁੱਦੇ ਲਈ ਚੁਣ ਲਿਆ । 20 ਦਸੰਬਰ ਦਿਨ ਐਤਵਾਰ ਨੂੰ ਮੁਹੱਲਾ ਗੁਰੂ ਨਾਨਕ ਪੂਰਾ …
Read More »ਈ.ਟੀ.ਟੀ ਅਧਿਆਪਕਾਂ ਦੇ ਮਸਲੇ ਸਬੰਧੀ ਸੂਬਾ ਵਫਦ ਮਲੂਕਾ ਨੂੰ ਮਿਲਿਆ
ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਪ੍ਰੀਸ਼ਦ ਸਕੂਲਾਂ ‘ਚੋਂ ਸਿੱਖਿਆ ਵਿਭਾਗ ਵਿੱਚ ਤਬਦੀਲ ਹੋਏ ਹਜ਼ਾਰਾਂ ਅਧਿਆਪਕਾਂ ਦੇ ਚਿਰਾਂ ਤੋਂ ਲਟਕੇ ਸੀ.ਪੀ.ਐਫ ਮਸਲੇ ਦੇ ਹੱਲ ਲਈ ਆਸ ਬੱਝ ਗਈ ਹੈ।ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਰਿਹਾਇਸ਼ ਤੇ ਜਸਵਿੰਦਰ ਸਿੰਘ ਸਿੱਧੂ, ਪ੍ਰਧਾਨ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਅਤੇ ਪੰਚਾਇਤ ਮੰਤਰੀ ਵਿਚਕਾਰ ਹੋਈ ਮੀਟਿੰਗ ਵਿੱਚ ਉਨ੍ਹਾਂ ਅਧਿਆਪਕਾਂ ਦੇ ਇਸ ਚਿਰ …
Read More »
Punjab Post Daily Online Newspaper & Print Media