ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ। ਇਸ ਅਵਸਰ ਤੇ ਸਕੂਲ ਦੇ ਮੈਂਬਰ ਇੰਚਾਰਜ ਸz: ਹਰਮਿੰਦਰ ਸਿੰਘ ਅਤੇ ਡਾਇਰੈਕਟਰ ਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ …
Read More »Daily Archives: December 23, 2015
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਦੇ ਨਵੇਂ ਮੈਂਬਰ ਇੰਚਾਰਜ ਬਣੇ ਸੁਰਿੰਦਰ ਸਿੰਘ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਵਿਦਿਅਕ ਅਦਾਰੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਦੇ ਨਵੇਂ ਮੈਂਬਰ ਇੰਚਾਰਜ ਸੁਰਿੰਦਰ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ।ਸੁਸਾਇਟੀ ਦੇ ਸਥਾਨਕ ਪ੍ਰਧਾਨ ਸ: ਨਿਰਮਲ ਸਿੰਘ, ਆਨਰੇਰੀ ਸਕੱਤਰ ਸ: ਨਰਿੰਦਰ ਸਿੰਘ ਖੁਰਾਨਾ ਅਤੇ ਸਕੂਲ ਦੇ ਮੈਂਬਰ ਇੰਚਾਰਜ ਸ: ਅਜੀਤ ਸਿੰਘ ਬਸਰਾ ਤੇ ਸ: ਨਵਤੇਜ ਸਿੰਘ ਨਾਰੰਗ …
Read More »ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
ਪਠਾਨਕੋਟ, 22 ਦਸੰਬਰ (ਪ.ਪ) – ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਮਨਮੋਹਨ ਐਕਸੀਅਨ ਲੋਕ ਨਿਰਮਾਣ …
Read More »ਸੂਬਾ ਮੋਰਚਾ ਅਤੇ ਐਮਰਜੈਂਸੀ ‘ਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਸਹੂਲਤਾਂ ਦੇਣ ਦਾ ਫੈਸਲਾ
ਪਠਾਨਕੋਟ, 22 ਦਸੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ 1955 ਤੋਂ 1965 ਤੱਕ ਅਤੇ ਐਮਰਜੈਂਸੀ ਦੌਰਾਨ 26 ਜੂਨ, 1975 ਤੋਂ 21 ਮਾਰਚ, 1977 ਤੱਕ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਸਹੂਲਤਾਂ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਪ੍ਰਗਟਾਵਾ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਰਦਿਆਂ ਦੱਸਿਆ ਕਿ ਜਿਨ੍ਹਾਂ ਸੰਘਰਸ਼ੀ ਯੋਧਿਆਂ ਨੇ ਉਕਤ ਸੰਘਰਸ਼ ਵਿੱਚ ਹਿੱਸਾ …
Read More »ਟਰੱਸਟ ਵੱਲੋਂ ਲੋੜਵੰਦ ਪਰਿਵਾਰ ਦੀ ਮਾਲੀ ਮਦਦ
ਪੱਟੀ, 22 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬਾਬਾ ਦੀਪ ਸਿੰਘ ਜੀ ਸ਼ਹੀਦ ਚੈਰੀਟੇਬਲ ਟਰੱਸਟ ਜੋ ਕਿ ਸ਼ਹਿਰ ਵਿਚ ਲੋੜਵੰਦ ਪਰਿਵਰਾਂ ਲਈ ਇਕ ਆਸ ਦੀ ਕਿਰਨ ਵਜੋਂ ਜਾਣਿਆ ਜਾਂਦਾ ਹੈ ਵੱਲੋਂ ਪਿਛਲੇ ਦਿਨੀਂ ਅੱਧਰੰਗ ਦੇ ਰੋਗ ਨਾਲ ਪੀੜਿਤ ਮਾਤਾ ਸੁਰਜੀਤ ਕੌਰ ਨੂੰ ਪੰਜ ਹਜਾਰ ਦੀ ਮਾਲੀ ਮਦਦ ਕੀਤੀ ਗਈ ਹੈ।ਜਾਣਕਾਰੀ ਦਿੰਦਿਆਂ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ …
Read More »ਸ਼ਹੀਦ ਸੁਖਦੇਵ ਸਿੰਘ ਦੀ ਚੌਥੀ ਬਰਸੀ ਮਨਾਈ ਗਈ – ਯਾਦਗਾਰੀ ਬੁੱਤ ਸਥਾਪਿਤ ਕੀਤਾ
ਪੱਟੀ, 22 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਨੇੜਲੇ ਪਿੰਡ ਤੂਤ ਵਿਖੇ ਸੀ.ਆਰ.ਪੀ.ਐਫ ਦੇ ਜਵਾਨ ਸ਼ਹੀਦ ਸੁਖਦੇਵ ਸਿੰਘ ਦੀ ਚੌਥੀ ਬਰਸੀ ਮਨਾਈ ਗਈ।ਜਿਸ ਵਿਚ ਸੀ.ਆਰ.ਪੀ.ਐਫ ਯੁਨਿਟ 209 ਕੋਬਰਾ ਦੇ ਉੱਚ ਅਧਿਕਾਰੀ, ਪਿੰਡਾਂ ਦੇ ਸਰਪੰਚ ਅਤੇ ਇਲਾਕੇ ਦੇ ਪਤਵੰਤੇ ਉਚੇਚੇ ਤੌਰ ਤੇ ਹਾਜਰ ਹੋਏ।ਉਹਨਾਂ ਨੇ ਸ਼ਹੀਦ ਨੂੰ ਸ਼ਰਧਾਜਲੀ ਦਿੰਦਿਆ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ, ਉਹਨਾਂ ਦੀ ਦਿੱਤੀ ਗਈ …
Read More »Seminar on Climatic Change and Agriculture Held at Khalsa College
Amritsar, Dec. 22 (Dharmender Singh Rataul) – The impact of the climatic change is widespread and most visible on the agriculture and if drastic and adaptive measures were not taken, the very survival of crops on our planet would be in danger. These were the deliberations held during a seminar on `Climatic Change and Adaptive Strategies in Agriculture’, organized at …
Read More »ਖ਼ਾਲਸਾ ਕਾਲਜ ਐਗਰੀਕਲਚਰ ਵਿਭਾਗ ਵਲੋਂ ‘ਜਲਵਾਯੂ ਤਬਦੀਲੀ ਅਤੇ ਅਨੁਕੂਲ ਰਣਨੀਤੀ’ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਵੱਲੋਂ ਅੱਜ ਵਿਦਿਆਰਥੀਆਂ ਨੂੰ ਖੇਤੀਬਾੜੀ ਸਬੰਧੀ ਉਚਿੱਤ ਨੁਕਤਿਆਂ ਅਤੇ ਮੌਸਮ ਦੇ ਬਦਲਾਅ ਨਾਲ ਹੋਣ ਵਾਲੇ ਫ਼ਸਲੀ ਨੁਕਸਾਨ ਸਬੰਧੀ ਜਾਣੂ ਕਰਵਾਉਣ ਲਈ ‘ਜਲਵਾਯੂ ਤਬਦੀਲੀ ਅਤੇ ਅਨੁਕੂਲ ਰਣਨੀਤੀ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਉਚੇਚੇ ਤੌਰ ‘ਤੇ ਪੁੱਜੇ ਖੇਤੀ ਮਾਹਿਰਾਂ ਨੇ ਮੌਸਮੀ ਬਦਲਾਅ ਦਾ ਖੇਤੀਬਾੜੀ, ਫ਼ਸਲਾਂ ਦੀ ਉਪਜ਼, ਗੁਣਵਤਾ …
Read More »ਪ੍ਰੈਸ਼ਰ ਹਾਰਨ ਵਰਤੋਂ ਕਰਨ ਵਾਲੀਆ ਬੱਸਾਂ ਦੀ ਆਈ ਸ਼ਾਮਤ
ਅੰਮ੍ਰਿਤਸਰ, 22 ਦੰਸਬਰ (ਗੁਰਚਰਨ ਸਿੰਘ)- ‘ਸੇਫ ਲਾਈਫ ਆਨ ਦਿ ਰੋਡ’ ਅਭਿਆਨ ਦੇ ਤਹਿਤ ਅੱਜ ਨੌਵੇਂ ਦਿਨ ਏ.ਡੀ.ਸੀ.ਪੀ ਟਰੈਫਿਕ ਸ੍ਰੀ ਧਰੁਮਨ ਨਿੰਬਲੇ ਦੀ ਅਗਵਾਈ ਵਿਚ ਟਰੈਫਿਕ ਪੁਲਿਸ ਨੇ ਭੰਡਾਰੀ ਪੁੱਲ ਤੇ ਨਾਕਾ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਟਰੈਫਿਕ ਨਿਯਮਾਂ ਦਾ ਪਾਠ ਪੜਾਉਂਦਿਆਂ ਦ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਆਵਾ ਜਾਈ ਨਿਯਮਾਂ ਦੀ …
Read More »ਰੈਡ ਕਰਾਸ ਦੇ ਪੰਘੂੜੇ ਵਿੱਚ ਆਈ ਇਕ ਹੋਰ ਬੱਚੀ ਕੁੱਲ ਬੱਚਿਆਂ ਦੀ ਗਿਣਤੀ 117 ਹੋਈ
ਅੰਮ੍ਰਿਤਸਰ, 22 ਦਸੰਬਰ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 117 ਹੋ ਗਈ ਹੈ। ਬੀਤੀ 16 ਦਸੰਬਰ ਨੂੰ ਸ਼ਾਮ 6 ਵਜੇ ਦੇ ਕਰੀਬ ਕਿਸੇ ਵੱਲੋਂ ਤਿੰਨ-ਚਾਰ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ …
Read More »
Punjab Post Daily Online Newspaper & Print Media