Wednesday, November 25, 2026

Daily Archives: December 23, 2015

ਬਾਗਬਾਨੀ ਫ਼ਸਲਾਂ ਨੂੰ ਕੋਹਰੇ ਤੋਂ ਬਚਾਉਣ ਲਈ ਸੁਚੇਤ ਰਹਿਣ ਦਾ ਸੱਦਾ

ਅੰਮ੍ਰਿਤਸਰ, 22 ਦਸੰਬਰ ( ਗੁਰਚਰਨ ਸਿੰਘ)- ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਰਾਤ ਦਾ ਤਾਪਮਾਨ ਕਾਫੀ ਨੀਵਾਂ ਰਹਿਣ ਕਾਰਨ ਠੰਢ ਵਧ ਗਈ ਹੈ ਅਤੇ ਕੋਹਰਾ ਵੀ ਪੈ ਰਿਹਾ ਹੈ, ਜਿਸ ਨਾਲ ਬਾਗਬਾਨੀ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਨੂੰ ਠੰਢ ਤੋਂ ਬਚਾਅ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ, …

Read More »

100 ਫੀਸਦੀ ਨਤੀਜੇ ਤੇ ਮੈਰਿਟ ‘ਤੇ ਦਾਖਲਾ ਦਿੱਲੀ ਕਮੇਟੀ ਦਾ ਮੁੱਖ ਟੀਚਾ – ਕਾਲਕਾ

ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਕਾਉਂਟਸ ਵਿਸ਼ੇ ਦੇ ਅਧਿਆਪਕਾਂ ਦੀ ਕਾਰਜਸ਼ਾਲਾ ਕਾਲਕਾ ਜੀ ਸਕੂਲ ਵਿਖੇ ਲਗਾਈ ਗਈ। ਜਿਸ ਵਿਚ 11ਵੀਂ ਅਤੇ 12ਵੀਂ ਜਮਾਤ ਦੇ ਅਕਾਉਂਟਸ ਪੜਾਉਣ ਵਾਲੇ ਅਧਿਆਪਕਾਂ ਨੂੰ ਉਘੇ ਸੀ.ਏ. ਜੀ.ਐਸ ਗਰੈਵਾਲ ਅਤੇ ਅਕਾਉਂਟਸ ਖੇਤਰ ਵਿਚ ਸੀ.ਬੀ.ਐਸ.ਈ. ਦੇ ਸਲੈਬਸ ਅਤੇ ਪੇਪਰ ਡਿਜਾਇਨ ਕਮੇਟੀ ਨਾਲ ਸਰਗਰਮ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਖਿਡਾਰੀ ਖੋ-ਖੋ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਰਵਾਨਾ

ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀ ਵੱਲੋਂ ਕੌਮੀ ਖੇਡ ਮੁਕਾਬਲਿਆਂ ਵਿੱਚ ਲਗਾਤਾਰ ਹਿੱਸਾ ਲੈਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਖਿਡਾਰੀਆਂ ਦਾ ਇਕ ਜਥਾ ਖੋ-ਖੋ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਸਤੇ ਕਮੇਟੀ ਵੱਲੋਂ ਭੇਜਿਆ ਗਿਆ ਹੈ। ਸਕੂਲ ਗੇਮਸ ਫੈਡਰੇਸ਼ਨ ਆੱਫ ਇੰਡੀਆ ਵੱਲੋਂ ਮੱਧ-ਪ੍ਰਦੇਸ਼ ਦੇ ਦੇਵਾਸ ਵਿਖੇ ਕਰਵਾਈਆਂ ਜਾ …

Read More »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ ਤੇ ਗੁਰਮਤਿ ਸਮਾਗਮ 24 ਦਸੰਬਰ ਨੂੰ

ਸੰਦੌੜ, 22 ਦਸੰਬਰ (ਹਰਮਿੰਦਰ ਭੱਟ) – ਗੁਰਦੁਆਰਾ ਸੰਤ ਕੰਬਲੀ ਵਾਲੇ ਸਾਹਿਬ ਪਟਿਆਲੇ ਵਿਖੇ ਮਾਤਾ ਗੁੱਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ 23 ਦਸੰਬਰ ਨੂੰ ਅਤੇ ਗੁਰਮਤਿ ਸਮਾਗਮ 24 ਦਸੰਬਰ ਨੂੰ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਸੰਤ ਬਾਬਾ ਨਛੱਤਰ ਸਿੰਘ ਜੀ ਦੇਖ ਰੇਖ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ। …

Read More »

ਭਾਸ਼ਣ ਮੁਕਾਬਲੇ ‘ਚੋਂ ਨਿਰਭੈ ਸਿੰਘ ਨੇ ਪੰਜਾਬ ਵਿੱਚੋਂ ਹਾਸਲ ਕੀਤਾ ਦੂਜਾ ਸਥਾਨ

ਸੰਦੌੜ, 22 ਦਸੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਦੇ ਵਿਦਿਆਰਥੀ ਨਿਰਭੈ ਸਿੰਘ ਨੇ ਭਾਸਣ ਮੁਕਾਬਲਿਆਂ ਵਿਚੋਂ ਪੰਜਾਬ ਵਿੱਚੋਂ ਦੂਜੀ ਪਜਸਿਨ ਹਾਸਲ ਕੀਤਾ ਹੈ।ਇਸ ਖੁਸੀ ਵਿਚ ਸਕੂਲ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਉੁਸ ਵਿਦਿਆਰਥੀ ਤੇ ਕੋਚ ਬਲਵੰਤ ਫਰਵਾਲੀ ਅਤੇ ਕੋੋਚ ਰਣਜੀਤ ਸਿੰਘ ਕਹਿਲ ਨੂੰ ਸਨਮਾਨਿਤ ਕੀਤਾ ਗਿਆ।ਪਿੰਡ ਵਾਸੀ ਜਸਵੰਤ ਸਿੰਘ ਸਾਹੀ ਨੇ ਵਿਦਿਆਰਥੀ ਨਿਰਭੈ …

Read More »

ਬੇਰੁਜ਼ਗਾਰ ਲਾਈਨਮੈਨ ਦੇਣਗੇ 4 ਜਨਵਰੀ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ

ਸੰਦੌੜ 22, ਦਸੰਬਰ (ਹਰਮਿੰਦਰ ਸਿੰਘ ਭੱਟ)- ਪਿਛਲੇ ਲੰਬੇ ਸਮੇਂ ਤੋਂ ਪੰਜਾਬ ਰਾਜ ਪਾਵਰਕਾਮ ਪਾਸੋਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਲਈ ਵੱਖ -ਵੱਖ ਥਾਵਾਂ ਤੇ ਰੋਸ ਪ੍ਰਦਰਸਨ ਕਰ ਚੁੱਕੇ ਬੇਰੁਜਗਾਰ ਲਾਈਨਮੈਨ ਹੁਣ 4 ਜਨਵਰੀ ਨੂੰ ਪਾਵਰਕਾਮ ਦੇ ਪਟਿਆਲਾ ਸਥਿੱਤ ਦਫਤਰ ਵਿਖੇ ਵਿਸਾਲ ਰੂਪ ਵਿੱਚ ਇੱਕਠੇ ਹੋ ਕੇ ਸੂਬਾ ਪੱਧਰੀ ਧਰਨਾ ਦੇਣਗੇ।ਇਹ ਜਾਣਕਾਰੀ ਬੇਰੁਜਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਖਜਾਨਚੀ ਭੋਲਾ ਸਿੰਘ ਗੱਗੜਪੁਰ ਨੇ …

Read More »

ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 25 ਨੂੰ

ਸੰਦੌੜ 22 ਦਸੰਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ, ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸਹੀਦੀ ਨੂੰ ਸਮਰਪਿਤ ਸ਼ਬਦ ਗੁਰੂ ਚੇਤਨਾ ਸਮਾਗਮ ਤਹਿਤ ਮਹਾਨ ਸਹੀਦੀ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ …

Read More »

ਸਰਕਾਰੀ ਪ੍ਰਾਇਮਰੀ ਸਕੂਲ ਬਿਸਨਗੜ੍ਹ ਦੇ ਬੱਚਿਆਂ ਨੂੰ ਬੂਟ ਤੇ ਜਰਸੀਆਂ ਵੰਡੀਆਂ

ਸੰਦੌੜ, 22 ਦਸੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਬਿਸਨਗੜ੍ਹ ਵਿਖੇ ਕਰੀਬ 100 ਬੱਚਿਆਂ ਨੂੰ ਪਿੰਡ ਦੇ ਸਮਾਜ ਸੇਵੀ ਐਂਨ. ਆਰ. ਆਈ. ਸਵ. ਸਰਦਾਰ ਗੁਰਮੀਤ ਸਿੰਘ ਦੀ ਯਾਦ ਵਿਚ ਪਰਵਾਰ ਵਲੋਂ ਹਰੇਕ ਸਾਲ ਦੀ ਤਰਾਂ ਬੂਟ ਜੁਰਾਬਾਂ ਅਤੇ ਜਰਸੀਆਂ ਉਨਾਂ ਦੇ ਭਰਾ ਸਮਾਜਸੇਵੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਵੰਡੀਆਂ ਗਈਆਂ।ਇਸ ਮੌਕੇ ਸਕੂਲ ਮਨੇਜਮੈਂਟ ਕਮੇਟੀ ਮੈਂਬਰ ਅਤੇ ਪਿੰਡ …

Read More »

ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ‘ਚ ਸਾਨੇਵਾਲਾ ਵਿੱਚ ਧਰਨਾ 24 ਦਸੰਬਰ ਨੂੰ

ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਅੱਗੇ ਵਧਾਉਂਣ ਦੇ ਫੈਸਲਾ ਕਾਰਨ 24 ਦਸੰਬਰ ਨੂੰ ਝੁਨੀਰ ਬਲਾਕ ਦੇ ਪਿੰਡ ਸਾਨੇਵਾਲਾ ਵਿੱਚ ਧਰਨਾ ਲਗਾਇਆ ਜਾਵੇਗਾ। ਜਿਸ ਵਿੱਚ ਪਾਰਟੀ ਦੀ ਸਮੁੱਚੀ ਲਿਡਰਸ਼ਿਪ ਸੰਜੇ ਸਿੰਘ, ਦੁਰਗੇਸ ਪਾਠਕ, ਸੁੱਚਾ ਸਿੰਘ ਛੋਟੇਪੁਰ ਪੰਜਾਬ ਪ੍ਰਧਾਨ, ਭਗਵੰਤ ਮਾਨ ਮੈਂਬਰ ਪਾਰਲੀਮੈਂਟ, ਪ੍ਰੋ: …

Read More »

ਈ.ਜੀ.ਐਸ ਅਧਿਆਪਕਾਂ ਪੰਜਾਬ ਸਰਕਾਰ ਵਿਰੁੱਧ ਬਠਿੰਡਾ ਵਿੱਚ ਮੋਰਚਾ ਗੱਡਿਆ

ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਈ.ਟੀ.ਟੀ ਅਧਿਆਪਕ ਦੀ ਪੋਸਟ ਉਪਰ ਰੈਗੂਲਰ ਬਹਾਲੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕਾਂ ਦੇ ਸਾਂਝੇ ਫਰੰਟ ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਵਲੋਂ ਕੀਤੇ ਐਲਾਨ ਅਨੁਸਾਰ ਅੱਜ ਮਿੰਨੀ ਸੈਕਟਰੀਏਟ ਬਠਿੰਡਾ ਸਾਹਮਣੇ ਡਾਕਟਰ ਭੀਮ ਰਾਓ ਅੰਬੇਡਕਰ ਪਾਰਕ ਵਿੱਚ ਪੱਕਾ ਧਰਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ …

Read More »