Wednesday, November 25, 2026

Daily Archives: December 24, 2015

ਹਲਕਾ ਖੇਮਕਰਨ ਦੇ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ- ਮੱਲੀ, ਮੌਲਾ

ਅੱਡਾ ਅਲਗੋਂ ਕੋਠੀ, 24 ਦਸੰਬਰ (ਹਰਦਿਆਲ ਸਿੰਘ ਭੈਣੀ) – ਹਲਕਾ ਖੇਮਕਰਨ ਵਿਧਾਇਕ ਅਤੇ ਮੁਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਬਦੋਲਤ ਹਲਕੇ ਅੰਦਰ ਹਰ ਇੱਕ ਨੂੰ ਬਣਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਮੱਲੀ ਤੇ ਸਾਬਕਾ ਸਰਪੰਚ ਦਿਲਬਾਗ ਸਿੰਘ ਮੌਲਾ ਨੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …

Read More »

ਬਰਸੀ ਤੇ ਵਿਸੇਸ਼ : ਸੁਤੰਤਰਤਾ ਸੈਨਾਨੀ ਤੇ ਕਵੀ ਵੀਰ ਸਿੰਘ ਵੀਰ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਸਵ: ਸ: ਵੀਰ ਸਿੰਘ ਵੀਰ, ਜਿਨ੍ਹਾਂ ਦੇਸ਼ ਦੀ ਅਜ਼ਾਦੀ ਲਈ ਜੇਲ੍ਹ ਯਾਤਰਾ ਕੀਤੀ ਅਤੇ ਤਸੀਹੇ ਝੱਲੇ, 25 ਦਸੰਬਰ 2001 ਨੂੰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ।ਦੇਸ਼ ਭਗਤ ਪੰਜਾਬੀ ਕਵੀ ਤੇ ਸਪਤਾਹਿਕ ‘ਦਲੇਰ ਖਾਲਸਾ’ ਦੇ ਸਰਪ੍ਰਸਤ ਸ: ਵੀਰ ਸਿੰਘ ਵੀਰ ਦਾ ਜਨਮ 14 ਫਰਵਰੀ 1905 ਨੂੰ ਮਾਤਾ ਈਸ਼ਰ ਕੌਰ ਤੇ ਸ: ਗੁਰਮੁਖ …

Read More »

ਸ਼੍ਰੋਮਣੀ ਕਮੇਟੀ ਨੇ ਵੱਡੇ ਸਾਹਿਬਜ਼ਾਦਿਆਂ ਤੇ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ, ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ, ਭਾਈ ਸਾਹਿਬ ਸਿੰਘ, ਭਾਈ ਜੀਵਨ ਸਿੰਘ ਜੀ, ਭਾਈ ਸੰਗਤ ਸਿੰਘ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦਾ ਮਾਝਾ ਜੋਨ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸ’ਗੂ)ੁ ਸਿੱਖ ਪੰਥ ਦੀ ਸਿਰਮੋਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ‘ਕੌਣ ਬਣੇਗਾ ਦਸ਼ਮੇਸ਼ ਪਿਤਾ ਦਾ ਲਾਡਲਾ’ ਦੇ ਮਾਝਾ ਜੋਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜਪੁਰ ਜਿਲ੍ਹਿਆਂ ਦੇ ਮੁਕਾਬਲੇ ਵਿੱਚ ਭਾਗ ਲੈ ਕੇ ਪਹਿਲਾ …

Read More »

ਪਿੰਡ ਅਨਾਇਤਪੁਰਾ ਤੇ ਧਰਮਪੁਰਾ ਨੂੰ ਵਿਕਾਸ ਕਾਰਜਾਂ ਲਈ ਸz. ਮਜੀਠੀਆ ਨੇ ੩੫ ਲੱਖ ਦੀ ਦਿੱਤੀ ਗ੍ਰਾਂਟ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)-ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਸੰਵੇਦਨਸ਼ੀਲ ਮੁੱਦਿਆਂ ਨੂੰ ਬੇਲੋੜਾ ਤੂਲ ਦੇ ਕੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਵਿੱਚ ਹਨ, ਪਰ ਰਾਜ ਦੀ ਸੂਝਵਾਨ ਜਨਤਾ ਉਨ੍ਹਾਂ ਦੀਆਂ ਕੋਝੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਉਹ ਆਉਂਦੀਆਂ ਚੋਣਾਂ ਵਿੱਚ ਇਨ੍ਹਾਂ ਨੂੰ …

Read More »

ਪੰਜਾਬ-ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਨੇ ਏ.ਸੀ.ਪੀ ਟ੍ਰੈਫਿਕ ਦਾ ਪੁਤਲਾ ਫੂਕਿਆ

ਰਈਆ, ਖਿਲਚੀਆਂ, 23 ਦਸੰਬਰ (ਬਲਵਿੰਦਰ ਸੰਧੂ, ਖਾਲਸਾ)- ਜ਼ਿਲਾ ਟੈ੍ਰਫਿਕ ਪੁਲਿਸ ਵਲੋਂ ਵੱਖ-ਵੱਖ ਪੱਤਰਕਾਰਾਂ ਦੀਆਂ ਗੱਡੀਆਂ ਦੇ ਬਿਨਾ ਵਜ੍ਹਾਂ ਚਲਾਨ ਕਰਨ ਅਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਵਿਰੋਧ ਵਿਚ ਅੱਜ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਇਕਾਈ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਏ.ਸੀ.ਪੀ ਟੈ੍ਰਫਿਕ ਬਾਲਕ੍ਰਿਸ਼ਨ ਸਿੰਗਲਾ ਦਾ ਪੁਤਲਾ ਫੂਕਿਆ ਗਿਆ ਅਤੇ ਟ੍ਰੈਫਿਕ ਪੁਲਿਸ ਵਿਰੁਧ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਜ਼ਿਲਾ …

Read More »

ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪੇਂਟਿੰਗ ਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਪਠਾਨਕੋਟ, 23 ਦਸੰਬਰ (ਪ.ਪ)- ਸਥਾਨਕ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕ੍ਰਿਸਮਿਸ ਡੇ ਅਤੇ ਨਵੇਂ ਸਾਲ ਸਬੰਧੀ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇੰਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਤੋਂ 121 ਸਕੂਲਾਂ ਦੇ 121 ਵਿਦਿਆਰਥੀਆਂ ਨੇ ਹਿੱਸਾ ਲਿਆ। ਸ਼੍ਰੀ ਅਸ਼ਵਨੀ …

Read More »

ਜਿਲ੍ਹਾ ਪਠਾਨਕੋਟ ‘ਚ ਚਾਰ ਸਕੂਲਾਂ ਵਿੱਚ ਵੋਕੇਸ਼ਨਲ ਲੈਬਾਂ ਬਣਾਉਣ ਲਈ 34 ਲੱਖ ਦੀ ਰਾਸ਼ੀ ਜਾਰੀ

ਪਠਾਨਕੋਟ, 23 ਦਸੰਬਰ (ਪ.ਪ)- ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਜਿਲ੍ਹਾ ਪਠਾਨਕੋਟ ਅੰਦਰ ਚਾਰ ਸਕੂਲਾਂ ਵਿੱਚ ਵੋਕੇਸ਼ਨਲ ਲੈਬਾਂ ਬਣਾਉਣ ਲਈ 34 ਲੱਖ ਰੁਪਏ ਦੀ ਰਾਸ਼ੀਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦਿੰਦਿਆ ਦੱਸਿਆ ਕਿ ਵਿਦਿਆਰਥੀਆਂ ਨੂੰ ਵੋਕੇਸ਼ਨਲ ਵਿਸ਼ਿਆਂ ਵਿੱਚ ਸਿੱਖਿਆ ਪ੍ਰਾਪਤ ਕਰਨ ਉਪਰੰਤ …

Read More »

ਪਠਾਨਕੋਟ ਚ ਟ੍ਰੇਨਿੰਗ ਸੈਂਟਰ ਬਣਨ ਨਾਲ ਨੌਜਵਾਨ ਡੇਅਰੀ ਕਿੱਤੇ ਵੱਲ ਹੋਰ ਪ੍ਰੇਰਿਤ ਹੋਣਗੇ- ਅਸ਼ਵਨੀ ਸ਼ਰਮਾ

ਪਠਾਨਕੋਟ, 23 ਦਸੰਬਰ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ ਹੀ ਡੇਅਰੀ ਸਿਖਲਾਈ ਕੋਰਸ ਚਲਾਉਣ ਲਈ ਪੰਜਾਬ ਸਰਕਾਰ ਵਲੋਂ ਮਨਜੂਰੀ ਦੇ ਦਿੱਤੀ ਗਈ ਹੈ ਅਤੇ ਹੁਣ ਜਿਲ੍ਹਾ ਪਠਾਨਕੋਟ ਦੇ ਨੌਜਵਾਨਾਂ ਨੂੰ ਆਪਣਾ ਡੇਅਰੀ ਫਾਰਮ ਸ਼ੁਰੂ ਕਰਨ ਲਈ ਟ੍ਰੇਨਿੰਗ ਲੈਣ ਵਾਸਤੇ ਜਿਲ੍ਹਾ ਗੁਰਦਾਸਪੁਰ ਨਹੀਂ ਜਾਣਾ ਪਵੇਗਾ ਅਤੇ ਪਠਾਨਕੋਟ ਵਿੱਚ ਟ੍ਰੇਨਿੰਗ ਸੈਂਟਰ ਬਣਨ ਦੇ ਨਾਲ ਨੌਜਵਾਨ ਡੇਅਰੀ ਕਿੱਤੇ ਵੱਲ ਹੋਰ ਪ੍ਰੇਰਿਤ ਹੋਣਗੇ। ਇਹ ਜਾਣਕਾਰੀ ਸ਼੍ਰੀ …

Read More »