Daily Archives: December 29, 2015
ਪੱਤਰਕਾਰ ਧਰਮਵੀਰ ਲਾਲੀ ਗਿਲ ਅਤੇ ਪ੍ਰੀਤੀ ਗਿਲ ਨੂੰ 7ਵੀਂ ਵਰੇਗੰਢ ਮੁਬਾਰਕ
ਪੱਤਰਕਾਰ ਧਰਮਵੀਰ ਲਾਲੀ ਗਿਲ ਅਤੇ ਪ੍ਰੀਤੀ ਗਿਲ ਨੇ ਵਿਆਹ ਦੀ 7ਵੀਂ ਵਰੇਗੰਢ ਮਨਾਈ
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਨੌਜਵਾਨਾਂ ਦੀ ਮੌਤ ਬਾਰੇ ਬਣਿਆ ਜਸਟਿਸ ਕਾਟਜੂ ਕਮਿਸ਼ਨ ਸਮੇਂ ਦੀ ਲੋੜ- ਤਲਾਮੇਲ ਸੰਗਠਨ
ਅੰਮ੍ਰਿਤਸਰ, 28 ਦਸੰਬਰ ( ਪਂਜਾਬ ਪੋਸਟ ਬਿਊੋਰੋ)- ਪੰਜਾਬ ਦੇ ਕਸਬਾ ਬਰਗਾੜੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਚ ਸ਼ਾਂਤਮਈ ਰੋਸ ਪ੍ਰਗਟਾ ਰਹੀਆਂ ਸੰਗਤਾਂ ਉੱਪਰ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਦੋ ਨੌਜਵਾਨਾਂ ਸਬੰਧੀ ਤਾਜ਼ਾ ਗਠਨ ਕੀਤੇ ਗਏ ਜਸਟਿਸ ਕਾਟਜੂ ਕਮਿਸ਼ਨ ਦਾ ਪੰਥਕ ਤਾਲਮੇਲ ਸੰਗਠਨ ਵਲੋਂ ਸਮਰਥਨ ਕੀਤਾ ਜਾਂਦਾ ਹੈ।ਕਿਉਂਕਿ ਸਰਕਾਰ ਵਲੋਂ ਬਣਾਏ ਗਏ ਜ਼ੋਰਾ ਸਿੰਘ ਕਮਿਸ਼ਨ …
Read More »ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ‘ਚ ਦੀਵਾਨ ਟੋਡਰ ਮੱਲ ਹਾਲ ਵਿਖੇ ਕਵੀ ਦਰਬਾਰ
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਲਗੀਧਰ ਦਸਮੇਸ਼ ਪਿਤਾ ਦੇ ਫਰਜ਼ੰਦ ਛੋਟੇ-ਛੋਟੇ ਲਾਲਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੀਵਾਨ ਟੋਡਰ ਮੱਲ ਹਾਲ ਵਿਖੇ ਕਵੀ ਦਰਬਾਰ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਕਵੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ …
Read More »ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)- ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਲਖ਼ਤੇ ਜਿਗਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ …
Read More »’ਆਪ’ ਵੱਲੋਂ ਜਗਤਾਰ ਸਿੰਘ ਦਿਆਲਪੁਰਾ ਕਿਸਾਨ ਵਿੰਗ ਦਾ ਸੈਕਟਰ ਇੰਚਾਰਜ ਨਿਯੁੱਕਤ
ਸਮਰਾਲਾ, 28 ਦਸੰਬਰ (ਪ.ਪ)- ਆਮ ਆਦਮੀ ਪਾਰਟੀ ਵੱਲੋਂ ਉਦਮੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਵਲੰਟੀਅਰ ਜਗਤਾਰ ਸਿੰਘ ਦਿਆਲਪੁਰਾ ਨੂੰ ਕਿਸਾਨ ਵਿੰਗ ਦਾ ਸੈਕਟਰ ਇੰਚਾਰਜ ਨਿਯੁਕਤ ਕਰਨ ਤੇ ਪਾਰਟੀ ਵਲੰਟੀਅਰਾਂ ਵਿੱਚ ਖੁਸ਼ੀ ਦਾ ਮਹੌਲ ਹੈ।ਹਲਕਾ ਫਤਹਿਗੜ੍ਹ ਸਾਹਿਬ ਤੋਂ ‘ਆਪ’ ਪਾਰਟੀ ਦੇ ਜੋਨ ਅਬਜ਼ਰਬਰ ਅਲੋਕ ਵਰਮਾ ਅਤੇ ਸੈਕਟਰ ਇੰਚਾਰਜ ਅਮਿਤ ਤਵਰ ਕਿਸਾਨ ਵਿੰਗ ਦੇ ਜੋਨ ਇੰਚਾਰਜ ਹਰਪ੍ਰੀਤ ਸਿੰਘ …
Read More »ਅਵਾਰਾ ਪਸ਼ੂਆਂ ਤੋਂ ਛੁਟਕਾਰੇ ਲਈ 70 ਲੱਖ ਨਾਲ ਡੇਹਰੀਵਾਲ ਵਿਖੇ ਉਸਾਰਿਆ ਜਾ ਰਿਹਾ ਹੈ ਕੈਟਲ ਪਾਉਂਡ
ਪਠਾਨਕੋਟ, 28 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਪਠਾਨਕੋਟ ਨੂੰ ਅਵਾਰਾ ਪਸ਼ੂਆਂ ਤੋਂ ਛੁਟਕਾਰਾ ਦਿਵਾਉਣ ਲਈ 70 ਲੱਖ ਰੁਪਏ ਦੀ ਲਾਗਤ ਨਾਲ 16 ਏਕੜ ਵਿੱਚ ਡੇਹਰੀਵਾਲ ਵਿਖੇ ਕੈਟਲ ਪਾਉਂਡ ਉਸਾਰਿਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਕੈਟਲ ਪਾਉਂਡ ਦੀ ਚਾਰਦਿਵਾਰੀ (ਫੈਂਸਿੰਗ) ਅਤੇ ਗੇਟ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ …
Read More »ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲੰਗਰ ਲਾਇਆ
ਪੱਟੀ, 28 ਦਸੰਬਰ (ਅਵਤਾਰ ਸਿੰਘ ਢਿੱਲੋਂ)- ਪੱਟੀ ਰੇਲਵੇ ਰੋਡ ਬਜਾਰ ਵਿੱਖੇ ਸਮੂਹ ਦੁਕਾਨਦਾਰਾਂ ਵੱਲੋ ਮਾਤਾ ਗੁਜਰੀ ਜੀ ਅਤੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਰਾਹਗੀਰਾਂ ਲਈ ਚਾਹ ਬਰੈਡ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਗੁਰਦੀਪ ਸਿੰਘ ਮੱਲਾ, ਅਵਤਾਰ ਸਿੰਘ ਢਿੱਲੋ, ਪ੍ਰੇਮ ਸਿੰਘ, ਨਵਜੋਤ ਸਿੰਘ ਢਿੱਲੋ, ਇਕਬਾਲ ਸਿੰਘ ਜੋਲੀ, ਤੁਲਸੀ ਰਾਮ ਆਦਿ ਸੇਵਾਦਾਰਾਂ ਨੇ …
Read More »ਮਾੜੀ ਉਧੋਕੇ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸਹੀਦੀ ਦਿਹਾੜਾ ਮਨਾਇਆ ਗਿਆ
ਬਾਬਾ ਮਰਾਣਾ ਜੀ ਦੀ ਜਗ੍ਹਾ ਪੁਲਿਸ ਛਾਉਣੀ ਵਿਚ ਤਬਦੀਲ ਖਾਲੜਾ, 28 ਦਸੰਬਰ (ਲਖਵਿੰਦਰ ਗੌਲਣ/ਰਿੰਪਲ ਗੌਲਣ/ਕੁਲਵਿੰਦਰ ਕੰਬੋਕੇ)- ਥਾਣਾ ਖਾਲੜਾ ਅਧੀਨ ਆਉਦੇ ਪਿੰਡ ਮਾੜੀ ਉਧੋਕੇ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਸਬੰਧੀ ਪਿੰਡ ਵਾਸੀਆਂ ਵੱਲੋ ਨਗਰ ਕੀਰਤਨ ਸਜ਼ਾਇਆ ਗਿਆ ਜੋ ਕਿ ਪਿੰਡ ਦੀਆ ਬਹਿਕਾ ਤੋ ਹੁੰਦਾ ਹੋਇਆ ਬਾਬਾ ਮਰਾਣਾ ਸਾਹਿਬ (ਸੰਧੂ) ਦੇ ਸਥਾਨ ਵਿਖੇ ਪਹੁੰਚਿਆ ਤਾਂ ਜਦੋ ਉਸ ਜਗਾ ਤੇ …
Read More »ਫ਼ਤਿਹ ਅਕੈਡਮੀ ਦੇ ਚੇਅਰਮੈਨ ਰੋਟਰੀ ਕਲੱਬ ਵਲੋਂ ਸਨਮਾਨਤ
ਜੰਡਿਆਲਾ ਗੁਰੂ, 28 ਦਸੰਬਰ (ਹਰਿੰਦਰ ਪਾਲ ਸਿੰਘ)- ਅੱਜ ਅੰਮ੍ਰਿਤਸਰ ਦੇ ਰੋਟਰੀ ਕਲੱਬ ਦੁਆਰਾ ਸਖੀ ਹਾਊਸ ਵਿਖੇ ਸੀਨੀਅਰ ਸਿਟੀਜ਼ਨ ਤੇ ਵੋਕੇਸ਼ਨਲ ਅਵਾਰਡ ਸਮਾਗਮ ਵਿੱਚ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਚੇਅਰਮੈਨ ਸ. ਜਗਬੀਰ ਸਿੰਘ ਨੂੰ ਐਵਾਰਡ ਦੇਕੇ ਸ਼ਨਮਾਨਤ ਕੀਤਾ ਗਿਆ।ਇਹ ਸੰਸਥਾ 2008 ਵਿੱਚ ਬੱਚਿਆਂ ਵਿੱਚ ਆਤਮਵਿਸ਼ਵਾਸ ਨੂੰ ਵਧਾਉਣ ਦੇ ਉਦੇਸ਼ ਨਾਲ ਹੋਂਦ ਵਿੱਚ ਆਈ।ਇਸ ਅਕੈਡਮੀ ਦਾ ਹੋਂਦ ਵਿੱਚ ਆਉਣਾ ਬੱਚਿਆਂ ਦੇ ਵਿਕਾਸ ਲਈ …
Read More »
Punjab Post Daily Online Newspaper & Print Media