Wednesday, November 25, 2026

Daily Archives: December 29, 2015

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੇ ਰੋਕਥਾਮ ਸੰਬੰਧੀ ਸੈਮੀਨਾਰ ਏ.ਡੀ.ਸੀ.ਪੀ ਸੰਧੂ ਤੇ ਗੋਲਡੀ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਗਰੀਨ ਗਾਰਡਨ ਵਿਖੇ ਨਸ਼ਿਆਂ ਦੀ ਰੋਕਥਾਮ ਅਤੇ ਇਸ ਦੇ ਪੈ ਰਹੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨੋਰੋਗ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਵਿਚ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਏ.ਡੀ.ਸੀ.ਪੀ ਹਰਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ, ਜਦਕਿ ਪ੍ਰਧਾਨਗੀ ਤਹਿਸੀਲਦਾਰ ਗੁਰਮੰਦਰ ਸਿੰਘ …

Read More »

Punjab State Women Commission to launch ‘follow up’ campaign

Commission sorted out over 4600 cases and complaints till December Ramdas (Amritsar), Dec. 28 (Punjab Post Bureau) – Punjab State Commission for Women chairperson Paramjit Kaur Landran on monday said that they are going to launch a ‘follow up’ program across the border belts to review the status of cases settled during the Public Program organized for Border Area Women …

Read More »

ਪੰਜਾਬ ਰਾਜ ਮਹਿਲਾ ਕਮਿਸ਼ਨ ਸ਼ੁਰੂ ਕਰੇਗਾ ਪੈਰਵੀ ਮੁਹਿੰਮ-4600 ਤੋਂ ਵੱਧ ਕੇਸਾਂ ਦਾ ਕੀਤਾ ਨਿਪਟਾਰਾ

ਰਮਦਾਸ (ਅੰਮ੍ਰਿਤਸਰ), 28 ਦਸੰਬਰ (ਗੁਰਚਰਨ ਸਿੰਘ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਅੱਜ ਕਿਹਾ ਕਿ ਕਮਿਸ਼ਨ ਵੱਲੋਂ ਸਰਹੱਦੀ ਖੇਤਰ ਦੀਆਂ ਔਰਤਾਂ ਨਾਲ ਸਬੰਧਤ ਪਿਛਲੇ ਸਮੇਂ ਵਿਚ ਵਿਚਾਰੇ ਗਏ ਕੇਸਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਪੈਰਵੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਔਰਤਾਂ ਨਾਲ ਸਬੰਧਤ ਮਾਮਲਿਆਂ ਦਾ ਗੰਭੀਰਤਾ ਨਾਲ ਨਿਬੇੜਾ …

Read More »

ਮੁੱਖ ਚੋਣ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ

ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 28 ਦਸੰਬਰ (ਗੁਰਚਰਨ ਸਿੰਘ)- ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਨਸੀਮ ਜ਼ੈਦੀ ਨੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਚੋਣ ਅਮਲੇ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਵੀ. ਕੇ ਸਿੰਘ ਵੀ …

Read More »

ਸ਼ਹੀਦੀ ਜੋੜ ਮੇਲ ਮੌਕੇ ਦਿੱਲੀ ਕਮੇਟੀ ਸਕੂਲਾਂ ਵਿੱਚ ਪਹਿਲੀ ਵਾਰ ਹੋਈ ਛੁੱਟੀ

 ਸ਼ਹੀਦੀ ਜੋੜ ਮੇਲ ਮੌਕੇ ਦਿੱਲੀ ਕਮੇਟੀ ਸਕੂਲਾਂ ਵਿੱਚ ਪਹਿਲੀ ਵਾਰ ਹੋਈ ਛੁੱਟੀਸਿੱਖ ਇਤਿਹਾਸ ਨੂੰ ਸਮਝਣ ਅਤੇ ਪੜ੍ਹਨ ਨਾਲ ਸਿੱਖ ਕੌਮ ਦੀ ਜ਼ੁਲਮ ਦੇ ਖਿਲਾਫ਼ ਜੰਗਜੂ ਸਿਪਾਹੀ ਦੀ ਭੂਮਿਕਾ ਦਾ ਚਿਹਰਾ ਸਾਹਮਣੇ ਆਉਦਾ ਹੈ – ਜੀ.ਕੇ. ਨਵੀਂ ਦਿੱਲੀ, 28 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ …

Read More »

ਦੀਪ ਦਵਿੰਦਰ ਸਿੰਘ ਦੀ ਕਹਾਣੀ ‘ਤ੍ਰਿਕਾਲ-ਸੰਧਿਆ’ ‘ਤੇ ਹੋਈ ਚਰਚਾ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਜਨਵਾਦੀ ਲੇਖਕ ਸੰਘ ਅਤੇ ਕਹਾਣੀ ਮੰਚ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ਤੇ ਸਾਹਿਤਕ ਗੋਸ਼ਟੀ ਦੌਰਾਨ ਚਰਚਿਤ ਕਥਾਕਾਰ ਦੀਪ ਦਵਿੰਦਰ ਸਿੰਘ ਨੇ ਆਪਣੀ ਨਵੀਂ ਲਿਖੀ ਕਹਾਣੀ ”ਤ੍ਰਿਕਾਲ-ਸੰਧਿਆ” ਇਸ ਸਾਹਿਤਕ ਮਹਿਫਲ ਵਿੱਚ ਪੜ੍ਹ ਕੇ ਸੁਣਾਈ। ਜਿਸ ਉਪਰੰਤ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ, ਕਹਾਣੀ ਮੰਚ ਦੇ ਕਨਵੀਨਰ ਮਨਮੋਹਨ ਬਾਸਰਕੇ ਤੋਂ …

Read More »

ਸਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਵੱਖ ਵੱਖ ਥਾਵਾਂ ਤੇ ਚਾਹ-ਪਕੋੜਿਆਂ ਲੰਗਰ ਲਗਾਏ ਗਏ

ਸੰਦੌੜ, 28 ਦਸੰਬਰ (ਹਰਮਿੰਦਰ ਸਿੰਘ ਭੱਟ)- ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਮਾਤਾ ਗੁਜ਼ਰ ਜੀ, ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਪਿੰਡ ਫੌਜੇਵਾਲ, ਕਲਿਆਣ ਦੇ ਪੁਲ, ਸੰਦੌੜ, ਦਸੌਧਾਂ ਸਿੰਘ ਵਾਲਾ ਅਤੇ ਖੱਟੜਾ, ਬਧਰਾਵਾਂ ਤੋਂ ਇਲਾਵਾ ਵੱਖ ਵੱਖ ਪਿੰਡਾਂ ਵਿਚ ਪਕੌੜਿਆਂ, ਖੀਰ ਅਤੇ …

Read More »

NSS Volunteers visited Mother Teresa orphanage

  Amritsar, Dec. 28 (Punjab Post Bureau) – NSS Volunteers of BBK DAV College visited ‘Mother Teresa Home’ Gumtala on 6th day of NSS camp organized in the college.During the visit the volunteers interacted with girls at orphanage and distributed blankets, chocolates, copies, clothes and diapers to the little angels. Nehal, NSS volunteer spoke on ‘Beti Bachao Beti Padhaoo’. NSS …

Read More »