Wednesday, November 25, 2026

Daily Archives: December 30, 2015

ਮੌਤ ਦਾ ਸਰਟੀਫਿਕੇਟ ਜਾਰੀ ਹੋਣ ਆਪਣੇ ਆਪ ਚੋਣ ਸੂਚੀ ਵਿਚੋਂ ਨਾਂ ਕੱਟਿਆ ਜਾਵੇਗਾ- ਭਾਰਤੀ ਚੋਣ ਕਮਿਸ਼ਨ

ਅੰਮ੍ਰਿਤਸਰ, 29 ਦਸੰਬਰ (ਗੁਰਚਰਨ ਸਿੰਘ)- ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਥੇ ਐਲਾਨ ਕੀਤਾ ਕਿ ਹਰੇਕ ਜ਼ਿਲ੍ਹੇ ਦੇ ਮੌਤ ਅਤੇ ਜਨਮ ਰਜਿਸਟਰਾਰ ਨੂੰ ਭਾਰਤੀ ਚੋਣ ਕਮਿਸ਼ਨ ਨਾਲ ਜੋੜਨ ਦੇ ਕੌਮੀ ਪੱਧਰ ਦੇ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ। ਇਸ ਰਾਹੀਂ ਮੌਤ ਦਾ ਸਰਟੀਫਿਕੇਟ ਜਾਰੀ ਹੋਣ ਨਾਲ ਆਪਣੇ ਆਪ ਚੋਣ ਸੂਚੀ ਵਿਚੋਂ ਸਬੰਧਤ ਵਿਅਕਤੀ ਦਾ ਨਾਂ ਕੱਟ ਦਿੱਤਾ ਜਾਇਆ ਕਰੇਗਾ। ਇਸ ਨਾਲ …

Read More »

ਗੁ: ਸ੍ਰੀ ਗੁਰੂ ਸਿੰਘ ਸਭਾ ਬਲਜੀਤ ਨਗਰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ

ਨਵੀਂ ਦਿੱਲੀ, 28 ਦਸਬਰ (ਅੰਮ੍ਰਿਤ ਲਾਲ ਮੰਨਣ)- ਬੀਤੇ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਲਜੀਤ ਨਗਰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਵਿਸ਼ੇਸ਼ ਰੂਪ ਵਿੱਚ ਸ਼ਮੂਲੀਅਤ ਕਰ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।

Read More »

ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਵੀਰਵਾਰ ਨੂੰ

ਨਵੀਂ ਦਿੱਲੀ, 28 ਦਸਬਰ (ਅੰਮ੍ਰਿਤ ਲਾਲ ਮੰਨਣ)-ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਗਏ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਵੀਰਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ ਗੰਜ …

Read More »

ਭਾਈ ਘਨ੍ਹਈਆ ਬਿਰਧ ਆਸ਼ਰਮ ਵਲੋਂ ਗਰੀਬ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ਼ ਕਰਵਾਏ ਗਏ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਭਾਈ ਮੰਝ ਰੋਡ ਸਥਿਤ ਭਾਈ ਘਨ੍ਹਈਆ ਬਿਰਧ ਆਸ਼ਰਮ ਦੇ ਸੰਚਾਲਕ ਬਾਬਾ ਬਲਵਿੰਦਰ ਸਿੰਘ ਚਾਹਲ ਵਲੋਂ ਅਯੋਜਿਤ ਕੀਤੇ ਗਏ ਸਮਾਗਮ ਦੌਰਾਨ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ।ਇਸ ਸਮਾਗਮ ਵਿੱਚ ਵਿਸ਼ੈਸ਼ ਤੌਰ ‘ਤੇ ਪੁੱਜੇ ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ, ਮੁੱਖ ਸੰਸਦੀ ਸਕੱਤਰ ਤੇ ਹਲਕਾ ਅਕਾਲੀ …

Read More »

ਆਪ ਪਾਰਟੀ ਦੇ ਆਗੂਆਂ ਨੇ ਸ਼ਹੀਦੀ ਜੋੜ ਮੇਲ ਵਿੱਚ ਟੋਪੀਆਂ ਨਾਲ ਕੀਤੀ ਸ਼ਮੂਲੀਅਤ

ਨਵੀਂ ਦਿੱਲੀ, 28 ਦਸੰਬਰ (ਅੰਮ੍ਰਿਤ ਲਾਲ ਮੰਨਣ)- ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਗਈ ਸਿਆਸ਼ੀ ਕਾਨਫਰੰਸ ਦੇ ਮਕਸਦ ਤੇ ਸ੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ।ਧਾਰਮਿਕ ਬੇਅਦਬੀ ਦਾ ਦਾਅਵਾ ਕਰਦੇ ਹੋਏ ਦਲ ਦੇ ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ 7ਵਾਂ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ 7ਵਾਂ ਸਲਾਨਾ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸ. ਕੇ ਚਾਵਲਾ ਡਿਪਟੀ ਚੀਫ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਅਤੇ ਸ. ਜੁਗਰਾਜ ਸਿੰਘ ਡੀ.ਈ.ਓ (ਈ.ਈ) ਨੇ ਸ਼ਮੂਲੀਅਤ ਕੀਤੀ।ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ …

Read More »

ਚਾਹ ਪਕੌੜਿਆਂ ਅਤੇ ਦਾਲ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ

ਸੰਦੌੜ, 29 ਦਸੰਬਰ (ਹਰਮਿੰਦਰ ਸਿੰਘ ਭੱਟ)- ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕਸਬੇ ਸੰਦੌੜ ਵਿਖੇ ਦੁਕਾਨਦਾਰਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਰਾਹਗੀਰਾਂ ਲਈ ਚਾਹ ਪਕੌੜਿਆਂ ਅਤੇ ਦਾਲ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਡਾ. ਸੁਖਵੀਰ ਸਿੰਘ ਦਸੌਂਧਾ ਸਿੰਘ ਵਾਲਾ, ਡਾ. ਲਾਭ ਸਿੰਘ ਕਲਿਆਣ, ਕੁਲਵੰਤ ਸਿੰਘ ਜੱਸਲ, ਸੰਤੋਖ ਸਿੰਘ ਦਸੌਧਾਂ ਸਿੰਘ ਵਾਲਾ, ਰਾਜ ਸਿੰਘ ਰਾਜੂ ਕਰਿਆਨਾ ਸਟੋਰ, ਡਾ. ਮਹਿਬੂਬ, ਸੇਵਾਦਾਰ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ …

Read More »

ਪੂਰਨ ਗੁਰ ਮਰਿਯਾਦਾ ਅਨੁਸਾਰ ਹੋਇਆ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਅਨੰਦ ਕਾਰਜ

ਸੰਦੌੜ, 29 ਦਸੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ, ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਆਨੰਦ ਕਾਰਜ ਬੀਬਾ ਕਮਲਜੀਤ ਕੌਰ ਨਿਹੰਗ ਸਪੁੱਤਰੀ ਭਾਈ ਜਗਜੀਤ ਸਿੰਘ ਨਿਹੰਗ ਨਾਲ ਪੂਰਨ ਗੁਰ ਮਰਿਯਾਦਾ ਅਨੁਸਾਰ ਗੁਰਦੁਆਰਾ ਗੁਰੂਸਰ ਢਾਬਾਂ ਪਿੰਡ ਖੁੱਡਾ ਵਿਖੇ ਹੋਇਆ।ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕਾਂ ਵਲੋਂ ਕਥਾ ਕੀਰਤਨ ਅਤੇ …

Read More »

ਸਾਂਝਾ ਫੋਰਮ ਵਲੋਂ ਗੁਰੂ ਨਾਨਕ ਦੇਵ ਥਰਮਲ ਪਲਾਟ ਬਠਿੰਡਾ ਦੇ ਗੇਟ ‘ਤੇ ਵਿਸ਼ਾਲ ਰੋਸ ਰੈਲੀ

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਾਂਝਾ ਫੋਰਮ ਗੁਰੂ ਨਾਨਕ ਦੇਵ ਥਰਮਲ ਪਲਾਟ ਬਠਿੰਡਾ ਦੇ ਗੇਟ ‘ਤੇ ਵਿਸ਼ਾਲ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਟਰਾਸਕੋ ਦੇ ਐਮ ਡੀ ਵਿਰੁੱਧ ਨਾਅਰੇਬਾਜੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆ ਬੁਲਾਰਿਆ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੰਜਵੇਂ ਕਮਿਸਨ ਦੀਆਂ ਤਰੁੱਟੀਆ ਦੂਰ ਕੀਤੀਆਂ ਜਾਣ, ਪੇ- ਬੈਡ ਵਿਚੋ ਵਾਧਾ ਕੀਤਾ ਜਾਵੇ, …

Read More »