Monthly Archives: December 2015
ਨਰਿੰਦਰ ਸਿੰਘ ਪਦਮ ਦੀ ਮਜਦੂਰ ਬਨਾਮ ਪੂੰਜੀ ਨਾਵਲ ਰਲੀਜ਼
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ)- ਪੰਜਾਬੀ ਸਹਿਤ ਸਭਾ ਚੋਗਾਵਾਂ (ਰਜਿ.) ਦੇ ਪ੍ਰਧਾਨ ਧਰਵਿੰਦਰ ਸਿੰਘ ਅੋਲਖ ਜਨਰਲ ਸਕੱਤਰ ਪ੍ਰਿ. ਗੁਰਬਾਜ ਸਿੰਘ ਤੋਲਾਨੰਗਲ, ਵਲੋ ਵਿਸ਼ੇਸ਼ ਸਮਾਗਮ ਸੁਲਤਾਨਵਿੰਡ ਰੋਡ ਵਿਖੇ ਕਰਵਾਇਆ ਗਿਆ।ਇਸ ਮੋਕੇ ਬਾਬਾ ਫਰੀਦ ਮਿਸ਼ਨ ਸੰਸਥਾ ਦੇ ਚੇਅਰਮੈਨ ਅਤੇ ਲੇਖਕ ਨਰਿੰਦਰ ਸਿੰਘ ਪਦਮ ਦੀ ਪੁਸਤਕ ਰਲੀਜ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਪਦਮ ਨੇ ਕਿਹਾ ਕਿ ਜ਼ਿਥੇ ਇਕ ਪਾਸੇ ਅਮੀਰ …
Read More »ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁ: ਸ੍ਰੀ ਜੋਤੀ ਸਰੂਪ ਵਿਖੇ ਅਖੰਡ ਪਾਠ ਸਾਹਿਬ ਆਰੰਭ
ਸ੍ਰੀ ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਪ.ਪ)- ਸ਼ਾਹਿ ਸ਼ਾਹਨਸ਼ਾਹ, ਮਰਦ ਅਗੰਮੜਾ, ਸਾਹਿਬ-ਏ-ਕਮਾਲ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੇ-ਛੋਟੇ ਲਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ …
Read More »ਜਥੇ: ਅਵਤਾਰ ਸਿੰਘ ਨੇ ਦਿਲਜੀਤ ਸਿੰਘ ‘ਬੇਦੀ’ ਦੀ ਪੁਸਤਕ ‘ਅਦਬੀ ਮੁਲਾਕਾਤਾਂ’ ਕੀਤੀ ਰਲੀਜ਼
ਅੰਮ੍ਰਿਤਸਰ, 26 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ. ਦਿਲਜੀਤ ਸਿੰਘ ‘ਬੇਦੀ’ ਦੁਆਰਾ ਵੱਖ-ਵੱਖ ਸਿਰਕੱਢ ਪੰਜਾਬੀ ਲੇਖਕਾਂ ਨਾਲ ਕੀਤੀਆਂ ਗਈਆਂ ਮੁਲਾਕਾਤਾਂ ‘ਤੇ ਅਧਾਰਿਤ ਪੁਸਤਕ ‘ਅਦਬੀ ਮੁਲਾਕਾਤਾਂ’ ਦੀ ਲੋਕ ਅਰਪਣ ਰਸਮ ਕੀਤੀ।ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ. ਦਿਲਜੀਤ ਸਿੰਘ ‘ਬੇਦੀ’ ਨਿਰੰਤਰ ਲਿਖਣ ਵਾਲੇ ਲੇਖਕ ਹਨ ਅਤੇ ਉਨ੍ਹਾਂ ਦੀਆਂ ਪੁਸਤਕਾਂ …
Read More »ਰੋਟਰੀ ਕਲੱਬ ਸਾਊਥ ਈਸਟ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਕੌਂਂਸਲ ਵੱਲੋਂ ਸਨਮਾਨ ਸਮਾਰੋਹ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) – ਰੋਟਰੀ ਕਲੱਬ ਸਾਊਥ ਈਸਟ ਅਤੇ ਅੰਮ੍ਰਿਤਸਰ ਸੀਨੀਅਰ ਸਿਟੀਜਨ ਕੌਂਸਲ ਵ’ਲੋਂ ਸਖੀ ਹਾਊਸ, ਗ੍ਰੀਨ ਐਵੀਨਿਊ ਵਿਖੇ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਵਿਅਕਤੀ ਜਿਨ੍ਹਾਂ ਨੇ ਆਪਣੇ ਕਿਤੇ ਵਿੱਚ ਉੱਚ ਕਦਰਾਂ ਕੀਮਤਾਂ ਪ੍ਰਾਪਤ ਕੀਤੀਆਂ ਹਨ ਅਤੇ ਸ਼ਹਿਰ ਦੇ ਸੀਨੀਅਰ ਸਿਟੀਜ਼ਨ ਨੂੰ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸz. ਰਜਿੰਦਰ ਮੋਹਨ …
Read More »ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ 250 ਤੋਂ ਵਧਾ ਕੇ 500 ਰੁਪਏ ਕਤਿੀ- ਸ਼੍ਰੀ ਅਸ਼ਵਨੀ ਸ਼ਰਮਾ
ਪਠਾਨਕੋਟ, 26 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ 250 ਰੁਪਏ ਤੋਂ ਵਧਾ ਕੇ 500 ਰੁਪਏ ਕਰ ਦਿੱਤੀ ਗਈ ਹੈ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਅੱਜ ਆਪਣੇ ਦਫ਼ਤਰ ਇੰਦਰ ਕਲੌਨੀ ਵਿਖੇ ਬੁਢਾਪਾ, ਅਪੰਗਤਾ ਅਤੇ ਵਿਧਵਾ ਪੈਨਸ਼ਨ ਸਬੰਧੀ ਫਾਰਮ ਭਰਨ ਲਈ ਲਗਾਏ ਗਏ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵੱਖ ਵੱਖ ਪੈਨਸ਼ਨ …
Read More »ਯੂਥ ਕਾਂਗਰਸ ਪੱਟੀ ਨੇ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ
ਪੱਟੀ, 26 ਦਸੰਬਰ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿਘ ਮਾਹਲਾ)- ਯੂਥ ਕਾਂਗਰਸ ਪੱਟੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੋਕੇ ਮਲਕੀਤ ਸਿੰਘ ਮੱਲੂ ਪ੍ਰਧਾਨ ਅਤੇ ਬਿੱਲਾ ਜੋਸ਼ਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ‘ਤੇ ਹਮੇਸ਼ਾ ਦੇਸ਼ ਵਾਸੀਆਂ ਨੂੰ ਮਾਣ ਰਹੇਗਾ, ਜਿਨ੍ਹਾਂ ਨੇ ਜ਼ਾਲਿਮ ਅੰਗਰੇਜ਼ ਹਕੂਮਤ ਦੇ ਜ਼ੁਲਮਾਂ ਤੋਂ …
Read More »ਪ੍ਰਿੰਸੀਪਲ ਦੀ ਗ੍ਰਿਫਤਾਰੀ ਸਬੰਧੀ ਵੱਖ-ਵੱਖ ਜਨਤਕ ਜਥੇਬੰਦੀਆਂ ਦਾ ਵਫਦ ਡੀ.ਐਸ.ਪੀ ਪੱਟੀ ਨੂੰ ਮਿਲਿਆ
ਪੱਟੀ, 25 ਦਸੰਬਰ (ਅਵਤਾਰ ਸਿੰਘ ਢਿੱਲੋਂ)- ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਵਿਦਿਆਰਥੀ ਗੌਰਵਦੀਪ ਸਿੰਘ ਵੱਲੋਂ ਸਕੂਲ ਦੀ ਪ੍ਰਿੰਸੀਪਲ ਮਰਿਦੁਲਾ ਭਾਰਦਵਾਜ ਵੱਲੋਂ ਬੇਇੱਜ਼ਤ ਕੀਤੇ ਜਾਣ ਕਾਰਨ ਜਹਿਰਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਢਿੱਲ ਵਰਤਦਿਆਂ ਅਜੇ ਤੱਕ ਪ੍ਰਿੰਸੀਪਲ ਨੂੰ ਗ੍ਰਿਫਤਾਰ ਨਹੀ ਕੀਤਾ ਗਿਆ ਜਿਸ ‘ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਬੀਤੇ ਦਿਨੀ ਪੁਲਸ ਥਾਣਾ ਪੱਟੀ ਵਿਖੇ …
Read More »ਅਕਾਲੀ-ਭਾਜਪਾ ਦੇ ਰਾਜ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ੍ਹੀ – ਸ਼ੱਕਰੀ
ਪੱਟੀ, 25 ਦਸੰਬਰ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਕਾਂਗਰਸ ਪਾਰਟੀ ਦੀ ਮੀਟਿੰਗ ਸੰਤਬੀਰ ਸਿੰਘ ਰੰਮੀ ਮੀਤ ਪ੍ਰਧਾਨ ਯੂਥ ਕਾਂਗਰਸ ਦੇ ਯਤਨਾ ਸਦਕਾ ਪੱਟੀ ਹਲਕੇ ਦੇ ਪਿੰਡ ਠੱਕਰਪੁਰਾ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਬੋਲਦਿਆ ਪੰਜਾਬ ਕਾਂਗਰਸ ਟਰਾਸਪੋਰਟ ਸੈੱਲ ਦੇ ਚੇਅਰਮੈਂਨ ਭੋਲਾ ਸਿੰਘ ਸ਼ੱਕਰੀ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਰਾਜ ਵਿੱਚ ਜਿੱਥੇ ਕਿਸਾਨਾਂ ਦੀ ਆਰਥਿਕਤਾਂ …
Read More »ਜਲਾਲਉਸਮਾਂ ਨੇ ਲਿੰਕ ਸੜ੍ਹਕ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ
ਚੌਂਕ ਮਹਿਤਾ, 26 ਦਸੰਬਰ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਦੀ ਅਗਵਾਈ ਵਿਚ ਵਿਕਾਸ ਕਾਰਜਾਂ ਦੀ ਚੱਲ ਰਹੀ ਹਨੇਰੀ ਤਹਿਤ ਅੱਡਾ ਬੁੱਟਰ ਤੋ ਪਿੰਡ ਧਰਦਿੁਓ ‘ਚੋ ਹੁੰਦੀ ਹੋਈ ਭਲਾਈਪੁਰ ਨੂੰ ਜਾਦੀ ਲਿੰਕ ਸੜ੍ਹਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਹਲਕਾ ਵਿਧਾਇਕ ਜਲਾਲਉਸਮਾਂ ਵੱਲੋ ਸਾਥੀਆ ਸਮੇਤ ਮੌਕੇ ਤੇ ਪਹੁੰਚ ਕੇ ਲਿਆ ਗਿਆ। ਉਹਨਾਂ ਸੜ੍ਹਕ ਨਿਰਮਾਣ …
Read More »
Punjab Post Daily Online Newspaper & Print Media