ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸਾਹਿਬਜਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਸਰਕਲ ਬਠਿੰਡਾ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨ੍ਹੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਸਮਾਗਮ 28 ਦਸੰਬਰ ਦਿਨ ਸੋਮਵਾਰ ਸ਼ਾਮ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਰਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ …
Read More »Monthly Archives: December 2015
4 ਜਨਵਰੀ ਨੂੰ ਰਾਮਾ ਮੰਡੀ ਤੋਂ ਨਾਂਦੇੜ ਸਾਹਿਬ ਲਈ ਚੱਲੇਗੀ ਤੀਰਥ ਦਰਸ਼ਨ ਰੇਲ ਗੱਡੀ
ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਧਾਰਮਿਕ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਜਾ ਰਹੀ ਹੈ, ਜਿਸ ਤਹਿਤ 4 ਜਨਵਰੀ 2016 ਨੂੰ ਰਾਮਾ ਮੰਡੀ ਤੋਂ ਨਾਂਦੇੜ ਸਾਹਿਬ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਵਿਸ਼ੇਸ਼ ਰੇਲ ਗੱਡੀ ਰਵਾਨਾ ਕੀਤੀ ਜਾ ਰਹੀ ਹੈ। ਇਸ ਗਲ ਦਾ ਪ੍ਰਗਟਾਵਾ …
Read More »ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਕੇਂਦਰ ਐਸ.ਸੀ ਨੌਜਵਾਨਾਂ ਨੂੰ ਸਵੈ ਨਿਰਭਰ ਹੋਣ ਵਿੱਚ ਕਰ ਰਿਹਾ ਮਦਦ – ਏ.ਡੀ.ਸੀ.
ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਟੇਟ ਬੈਂਕ ਆਫ਼ ਪਟਿਆਲਾ ਦਾ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਕੇਂਦਰ (ਆਰ-ਸੇਟੀ) ਪੇਂਡੂ ਐਸ.ਸੀ. ਨੌਜਵਾਨਾਂ ਲਈ ਸਵੈ-ਨਿਰਭਰ ਹੋਣ ਵਿੱਚ ਮੱਦਦਗਾਰ ਸਿੱਧ ਹੋ ਰਿਹਾ ਹੈ। ਇੱਥੇ ਨਾ ਸਿਰਫ਼ ਨੌਜਵਾਨਾਂ ਨੂੰ ਮੁਫ਼ਤ ਕਿੱਤਾ ਮੁਖੀ ਸਿੱਖਿਆ ਦਿੱਤੀ ਜਾ ਰਹੀ ਹੈ, ਬਲਕਿ ਉਨ੍ਹਾਂ ਨੂੰ ਆਪਣਾ ਕੰਮ ਚਲਾਉਣ ਲਈ ਬੈਂਕਾਂ ਤੋਂ ਅਸਾਨ ਕਿਸ਼ਤਾਂ ‘ਤੇ ਲੋਨ ਆਦਿ ਬਾਰੇ …
Read More »ਸਟੇਟ ਬੈਂਕ ਆਫ ਪਟਿਆਲਾ ਲੀਡ ਬੈਂਕ ਤੇ ਅਲਾਇੰਸ ਕਲੱਬ ਨੇ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ
ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਪੂ ਸੁਸਾਇਟੀ ”ਇੱਕ ਕਦਮ ਬਚਪਨ ਦੇ ਵੱਲ” ਦੇ ਵੱਲੋਂ ਚਲਾਏ ਜਾ ਰਹੇ ਸ਼ਾਮ ਦੇ ਸਕੂਲ ਵਿੱਚ ਸਟੇਟ ਬੈਂਕ ਆਫ ਪਟਿਆਲਾ ਲੀਡ ਬੈਂਕ ਅਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਵੱਲੋਂ ਸਾਰੇ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆ। ਇਸ ਮੌਕੇ ਤੇ ਅਲਾਇੰਸ ਕਲੱਬ ਦੇ ਪ੍ਰਧਾਨ ਸੁਰੇਸ਼ ਗੋਇਲ ਨੇ ਅੱਪੂ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕਰਦਿਆ ਕਿਹਾ …
Read More »8 ਸੂਬਿਆਂ ਦੀ ਟੀਮਾਂ ਵਿੱਚ ਦਸ਼ਮੇਸ਼ ਸਕੂਲ ਦੀ ਨਾਟਕ ਟੀਮ ਨੇ ਮਾਰੀਆਂ ਮੱਲਾਂ
ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਨਾਟਕ ਟੀਮ ਨੇ ਪਹਿਲਾ ਵਾਲੀਆਂ ਪ੍ਰਾਪਤੀਆਂ ਤੋਂ ਅੱਗੇ ਵੱਧਦਿਆਂ ਇਸ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਇਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੇਖਕ ਤੇ ਨਿਰਦੇਸ਼ਕ ਬਲਰਾਜ ਸਾਗਰ ਦੀ ਅਗਵਾਈ ਵਿੱਚ ਤਿਅਰ ਕੀਤੇ ਨਾਟਕ ‘ਦੀ ਸਾਇੰਸਟਿਸ’ ਨੇ ਉਤਰੀ ਭਾਰਤ ਦੇ ਹੋਏ ਅੱਠ ਰਾਜਾਂ ਦੇ ਮੁਕਾਬਲਿਆਂ ਵਿੱਚੋਂ ਤੀਜਾ …
Read More »ਈ.ਜੀ.ਐਸ. ਅਧਿਆਪਕਾਂ ਦਾ ਧਰਨਾ ਚੌਥੇੇ ਦਿਨ ਵਿੱਚ ਦਾਖਲ
ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਈ.ਟੀ.ਟੀ. ਅਧਿਆਪਕ ਦੀ ਪੋਸਟ ਉਪਰ ਰੈਗੂਲਰ ਬਹਾਲੀ ਦੀ ਮੰਗ ਨੂੰ ਲੈ ਕੇ ਮਿੰਨੀ ਸੈਕਟਰੀਏਟ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕਾਂ ਦਾ ਧਰਨਾ ਅੱਜ ਚੌਥੇ ਦਿਨ ਵਿੱਚ ਦਾਖਲ ਹੋ ਗਿਆ।ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਦੇ ਬੈਨਰ ਹੇਠ ਬੀਤੀ ੨੨ ਦਸੰਬਰ ਤੋਂ ਡਾਕਟਰ ਭੀਮ ਰਾਓ ਅੰਬੇਡਕਰ ਪਾਰਕ ਵਿੱਚ ਖੁੱਲ੍ਹੇ ਅਸਮਾਨ …
Read More »ਰਵੀਕਰਨ ਕਾਹਲੋਂ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਦਰਜ ਕਰੇਗਾ ਯੂਥ ਅਕਾਲੀ ਦਲ- ਆਗੂ
ਬਟਾਲਾ, 25 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਯੂਥ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਰੋਲ ਅਦਾ ਕਰੇਗਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਮੁਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਜੀ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਜੀ ਦੀ ਸੁਚੱਜੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ …
Read More »ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਹਵਾਈ ਅੱਡੇ ਸੰਬੰਧੀ ਸੈਮੀਨਾਰ 26 ਦਸੰਬਰ ਨੂੰ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਵੱਲੋਂ 26 ਦਸੰਬਰ ਦਿਨ ਸ਼ਨੀਵਾਰ ਸ਼ਾਮ ਨੂੰ 4 ਵਜੇ ਤੋਂ 6 ਵਜੇ ਤੱਕ ਸਥਾਨਕ ਰਿਟਜ਼ ਹੋਟਲ, ਮਾਲ ਰੋਡ ਵਿਖੇ ਅੰਮ੍ਰਿਤਸਰ ਹਵਾਈ ਅੱਡੇ ਦੀ ਤਰੱਕੀ ਸੰਬੰਧੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਹਵਾਈ ਅੱਡੇ ਦੀ ਤਰੱਕੀ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ‘ਤੇ ਹਵਾਈ ਅੱਡੇ ਦੇ ਡਾਇਰੈਕਟਰ ਵੀ. ਵੈਨਕੇਟਸ਼ਵਰ ਰਾਓ ਨੂੰ ਸਨਮਾਨਿਤ …
Read More »ਅੱਜ ਦੀਆਂ ਸੁਰਖੀਆਂ….
ਦਮਦਮੀ ਟਕਸਾਲ ਦੇ ਕੇਂਦਰ ਮਹਿਤਾ ਵਿਖੇ ਬਾਬਾ ਠਾਕੁਰ ਸਿੰਘ ਦੀ ਬਰਸੀ ‘ਤੇ ਜੋੜ ਮੇਲਾ
ਚੌਂਕ ਮਹਿਤਾ, 24 ਦਸੰਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜੱਥਾ ਭਿੰਡਰਾਂ ਵਿਖੇ ਦਮਦਮੀ ਟਕਸਾਲ ਦੇ 15 ਵੇਂ ਮੁੱਖੀ ਬਾਬਾ ਠਾਕੁਰ ਸਿੰਘ ਦੀ ਬਰਸੀ ਤੇ ਅੱਜ ਧਾਰਮਿਕ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ …
Read More »
Punjab Post Daily Online Newspaper & Print Media