Wednesday, November 25, 2026

Monthly Archives: December 2015

ਮਨਰੇਗਾ ਸਕੀਮ ਤਹਿਤ ਚੰਨਣਕੇ ਦੀ ਸੜਕ ਦੇ ਬਰਮ੍ਹਾ ‘ਤੇ ਪਾਈ ਮਿੱਟੀ

ਚੌਂਕ ਮਹਿਤਾ, 24 ਦਸੰਬਰ (ਜੋਗਿੰਦਰ ਸਿੰਘ ਮਾਣਾ)- ਮਨਰੇਗਾ ਸਕੀਮ ਤਹਿਤ ਸਰਪੰਚ ਮੇਜਰ ਸਿੰਘ ਸਹੋਤਾ ਅਤੇ ਬਾਬਾ ਸੁਖਵੰਤ ਸਿੰਘ ਦੀ ਅਗਵਾਈ ਵਿਚ ਪਿੰਡ ਚੰਨਣਕੇ ਦੁਆਲੇ ਘੁੰਮਦੀ ਸ਼ੜਕ ਦੇ ਬਰਮ੍ਹਾ ਨੂੰ ਮਿੱਟੀ ਲਗਾਉਣ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕੀਤਾ ਗਿਆ।ਇਸ ਮੌਕੇ-ਸਰਪੰਚ ਮੇਜਰ ਸਿੰਘ ਸਹੋਤਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਦਿਆਲ ਸਿੰਘ, ਸਰਵਣ ਸਿੰਘ, ਮੰਗਲ ਸਿੰਘ, ਬੀਬੀ ਬਲਜੀਤ ਕੌਰ, ਕਸ਼ਮੀਰ ਸਿੰਘ (ਸਾਰੇ ਪੰਚ) …

Read More »

ਖ਼ਾਲਸਾ ਕਾਲਜ ਵਿਖੇ ‘ਪਰਸਨੈਲਿਟੀ ਡਿਵੈੱਲਪਮੈਂਟ ਅਤੇ ਇੰਟਰਵਿਊ ਸਕਿਲਜ਼’ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਖੁਰਮਣੀਆ, ਪ੍ਰੀਤਮ ਸਿੰਘ)- ਇਤਿਹਾਸਕ ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ‘ਪਰਸਨੈਲਿਟੀ ਡਿਵੈੱਲਪਮੈਂਟ ਅਤੇ ਇੰਟਰਵਿਊ ਸਕਿਲਜ਼’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ਵਿੱਚ ਲੈਕਸਿਕਨ ਮਾਇਲ, ਪੂਨੇ ਤੋਂ ਪ੍ਰੋ: ਐਜਿਲਿਨਾ ਸੋਨੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਨੂੰ ਇੰਟਰਵਿਊ ਲਈ ਤਿਆਰ ਕਰਨਾ …

Read More »

New Year Celebration with ‘Spiderman suit’- Global Institute creates new device for climbers

  Amritsar, Dec. 24 (Punjab Post Bureau)- In a fascinating show, students of Mechanical Engineering Department of Global Institutes, demonstrated wall climbing action using an indigenous device named “Spiderman suit”, to mark New Year Celebrations.   The device created by students used for climbing buildings is built on the formula of Vacuum operation (creation- release) to assist a human climber to …

Read More »

ਗੁਰਦੁਆਰਾ ਸਿੱਖ ਸੈਂਟਰ ਸਿਡਨੀ ਵਿਖੇ ਗਿਆਨੀ ਸੰਤੋਖ ਸਿੰਘ ਦਾ ਵਿਖਿਆਨ

ਅੰਮ੍ਰਿਤਸਰ (ਸਿਡਨੀ), 24 ਦਸੰਬਰ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸਿੱਖ ਸੈਂਟਰ ਸਿਡਨੀ ਵਿਖੇ, ਸੱਜੇ ਐਤਵਾਰੀ ਧਾਰਮਿਕ ਦੀਵਾਨ ਵਿਚ ਪ੍ਰਸਿਧ ਪੰਥਕ ਵਿਦਵਾਨ ਗਿ. ਸੰਤੋਖ ਸਿੰਘ ਨੇ ਕਲਗੀਧਰ ਪਾਤਿਸ਼ਾਹ ਵੱਲੋਂ ਸਿੰਘਾਂ ਅਤੇ ਪਰਿਵਾਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਦਾ ਤਿਆਗ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਪ੍ਰਸੰਗ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ। ਗਿਆਨੀ ਜੀ ਨੇ ਸਿੱਖ ਇਤਿਹਾਸ ਵਿਚੋਂ ਕੁੱਝ ਮਿਸਾਲਾਂ ਦੇ ਕੇ ਦੱਸਿਆ ਕਿ ਅਜਿਹੀਆਂ …

Read More »

11.50 ਲੱਖ ਡਾਕ ਘਰਾਂ ਨਾਲ ਭਾਰਤੀ ਡਾਕ ਵਿਭਾਗ ਸਭ ਤੋਂ ਵੱਡਾ ਅਦਾਰਾ- ਚੀਫ ਪੋਸਟ ਮਾਸਟਰ ਜਨਰਲ

ਅੰਮ੍ਰਿਤਸਰ, 24 ਦਸੰਬਰ (ਗੁਰਚਰਨ ਸਿੰਘ)- ਅੱਜ ਦੇ ਦੌਰ ਵਿਚ ਡਾਕਘਰਾਂ ਦੀ ਭੂਮਿਕਾ ਹੋਰ ਵੀ ਵਧ ਗਈ ਹੈ ਅਤੇ 11.50 ਲੱਖ ਡਾਕ ਘਰਾਂ ਨਾਲ ਭਾਰਤੀ ਡਾਕ ਵਿਭਾਗ ਸਭ ਤੋਂ ਵੱਧ ਪਹੁੰਚ ਵਾਲਾ ਅਦਾਰਾ ਹੈ ਅਤੇ ਅਨੇਕਾਂ ਹੀ ਨਿੱਜੀ ਅਦਾਰੇ ਡਾਕ ਵਿਭਾਗ ਨਾਲ ਸਮਝੌਤੇ ਕਰਨ ਲਈ ਕਤਾਰ ਵਿਚ ਹਨ। ਇਹ ਪ੍ਰਗਟਾਵਾ ਮੁੱਖ ਡਾਕਘਰ ਅੰਮ੍ਰਿਤਸਰ ਵਿਖੇ ਚੀਫ ਪੋਸਟ ਮਾਸਟਰ ਜਨਰਲ, ਪੰਜਾਬ ਸਰਕਲ ਸ੍ਰੀਮਤੀ …

Read More »

1 ਜਨਵਰੀ ਨੂੰ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ ਪਲੇਠੀ ਰੇਲ ਗੱਡੀ-ਡੀ.ਸੀ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ

ਅੰਮ੍ਰਿਤਸਰ, 24 ਦਸੰੰਬਰ (ਗੁਰਚਰਨ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ 1 ਜਨਵਰੀ 2016 ਨੂੰ ਸ਼ੁਰੂ ਹੋਣ ਜਾ ਰਹੀ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਵਿਸ਼ੇਸ਼ ਰੇਲ ਗੱਡੀ ਰਾਹੀਂ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਭੇਜੀ ਜਾ ਰਹੀ ਅਟਾਰੀ ਹਲਕੇ ਦੀ ਸੰਗਤ ਦੀ ਸਹੂਲਤ ਲਈ ਅੱਜ ਰੇਲਵੇ ਅਤੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ …

Read More »

ਸਵੈ-ਰੁਜ਼ਗਾਰ ਸਕੀਮ ਅਧੀਨ ਪੰਦਰਾਂ ਦਿਨਾ ਸਿਖਲਾਈ ਕੋਰਸ ਕਰਵਾਏਗਾ ਡੇਅਰੀ ਵਿਭਾਗ

ਅੰਮ੍ਰਿਤਸਰ, 24 ਦਸੰਬਰ (ਗੁਰਚਰਨ ਸਿੰਘ)- ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ …

Read More »

ਯੂਨੀਵਰਸਿਟੀ ਦੇ ਗਤਕਾ ਮੁਕਾਬਲਿਆਂ ਲਈ ਦਿੱਲੀ ਕਮੇਟੀ ਦੇ ਕਾਲਜਾਂ ਦੀਆਂ ਟੀਮਾਂ ਤਿਆਰ

ਨਵੀਂ ਦਿੱਲੀ, 24 ਦਸਬਰ (ਅੰਮ੍ਰਿਤ ਲਾਲ ਮੰਨਣ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅਗਲੇ ਵਰ੍ਹੇ ਫਰਵਰੀ ਵਿੱਚ ਯੂਨੀਵਰਸਿਟੀ ਪੱਧਰ ਦੇ ਕਰਵਾਏ ਜਾ ਰਹੇ ਗਤਕਾ ਮੁਕਾਬਲਿਆਂ ਵਿੱਚ ਹਿਸਾ ਲੈ, ਆਪਣੇ ਕਰਤਬਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਕਾਲਜਾਂ, ਗੁਰੂ ਤੇਗ ਬਹਾਦਰ ਖਾਲਸਾ ਕਾਲਜ ਯੂਨੀਵਰਸਿਟੀ ਕੈਂਪਸ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪੀਤਮ ਪੁਰਾ ਦੀਆਂ …

Read More »

ਨਵੰਬਰ ’84 ਦੌਰਾਨ ਦਿੱਲੀ ‘ਚ ਮਾਰੇ ਗਏ ਸਿੱਖਾਂ ਪਾਸੋਂ ਯਾਦਗਾਰ ‘ਤੇ ਉਕੇਰਨ ਵਾਸਤੇ ਦਿੱਲੀ ਕਮੇਟੀ ਨੇ ਮੰਗੇ ਨਾਮ

ਨਵੀਂ ਦਿੱਲੀ, 24 ਦਸੰਬਰ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਖੇ ਬਣਾਈ ਜਾ ਰਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਤੇ ਨਵੰਬਰ 1984 ਦੌਰਾਨ ਦਿੱਲੀ ਵਿੱਖੇ ਮਾਰੇ ਗਏ ਲੋਕਾਂ ਦੇ ਨਾਂ ਉਕੇਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਕਮੇਟੀ ਕੋਲ ਨਾਂ ਪਹੁੰਚਾਉਣ ਦੀ ਅਪੀਲ ਕੀਤੀ ਗਈ ਹੈ। ਪ੍ਰੋਜੈਕਟ ਕਮੇਟੀ ਦੇ ਚੇਅਰਮੈਨ ਅਤੇ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ …

Read More »

An Annual Veteran  Rally was organized today at Baba Bakala by Beas Military Station

  Amritsar, Dec. 24 (Punjab Post Bureau) – An Annual Veteran  Rally was organized today at Baba Bakala by Beas Military Station.  While addressing Army Veterans and Veer Naris, Station Commander Beas Military Station told that ex-servicemen  can now register  complaints regarding their pension and other benefits online and also follow-up  accordingly without having to visit any office. Station Commander …

Read More »