ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਮਾਣਾ)- ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਜਨਰਲ ਸਕੱਤਰ, ਉਘੇ ਲੇਖਕ ਅਤੇ ਪੱਤਰਕਾਰ ਸ਼ੇਲਿੰਦਰਜੀਤ ਸਿੰਘ ਰਾਜਨ ਨੂੰ ਉਹਨਾਂ ਦੀਆਂ ਪੰਜਾਬੀ ਮਾਂ ਬੋਲੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ, ਮਰਹੂਮ ਕਵੀ ਗਿਆਨ ਸਿੰਘ ਕੰਵਲ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਰਣਜੀਤ ਪੰਜਾਬੀ ਸਾਹਿਤ ਸਭਾ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਰਾਮਦਾਸ ਸੀ: ਸੈ: ਸਕੂਲ ਵਿਖੇ ਕਰਵਾਏ ਗਏ ਇਕ …
Read More »Monthly Archives: December 2015
ਕਿਸਾਨੀ ਮੁੱਦਿਆਂ ‘ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜ਼ਿ.) ਦੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਸੁਖਦੇਵ ਸਿੰਘ ਹੇਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ।ਇਸ ਮੌਕੇ ਸ: ਹੇਰ ਨੇ ਕਿਹਾ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਮੁੱਲ ਨਾਲ ਮਿਲਣ ਕਰਕੇ ਕਿਸਾਨਾਂ ਦੇ ਦਿਨੋ-ਦਿਨ ਹਾਲਤ ਮਾੜੇ …
Read More »ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਵਾਈ-ਫਾਈ ਸੁਵਿਧਾ ਸ਼ੁਰੂ
ਅੰਮ੍ਰਿਤਸਰ, 23 ਦਸੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਮੁਫ਼ਤ ਵਾਈ-ਵਾਈ ਦੀ ਸੁਵਿਧਾ ਅੱਜ ਸ਼ੁਰੂ ਹੋ ਗਈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵੱਲੋਂ ਕੀਤਾ ਗਿਆ। ਇਸ ਮੌਕੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਏਅਰਪੋਰਟ ਡਾਇਰੈਕਟਰ, ਅੰਮ੍ਰਿਤਸਰ ਸ੍ਰੀ ਵੈਂਕਟੇਸ਼ਵਰ ਰਾਓ, ਸੀ. ਐਸ. ਐਫ ਕਮਾਂਡੈਂਟ ਸ੍ਰੀ ਵਿਸ਼ਾਲ ਦੂਬੇ, ਕਨੈਕਸ਼ਨ ਦੇ ਫਾਊਂਡਰ ਸ੍ਰੀ ਨਿਖਿਲ ਅਗਰਵਾਲ, …
Read More »ਸਿੱਖੀ ਨੂੰ ਬਚਾਣ ਵਿੱਚ ਬੀਬੀਆਂ ਪ੍ਰਭਾਵੀ ਭੂਮਿਕਾ ਨਿਭਾਅ ਸਕਦੀਆਂ ਹਨ- ਰਾਣਾ
ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਅਧੀਨ, ਬੀਤੇ ਦਿਨੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ …
Read More »ਜੀ.ਕੇ ਨੇ ਮਾਤਾ ਗੁਜਰੀ ਸਕੂਲ ਦੇ ਖੇਡ ਦਿਹਾੜੇ ਤੇ ਮੁੱਖ ਮਹਿਮਾਨ ਵੱਲੋਂ ਭਰੀ ਹਾਜ਼ਰੀ
ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਖੇ ਮਾਤਾ ਗੁਜਰੀ ਪਬਲਿਕ ਸਕੂਲ, ਗ੍ਰੇਟਰ ਕੈਲਾਸ਼ ਦੇ ਖੇਡ ਦਿਹਾੜੇ ‘ਤੇ ਮੁਖ ਮਹਿਮਾਨ ਵੱਲੋਂ ਹਾਜ਼ਰੀ ਭਰੀ। ਖਿਡਾਰੀਆਂ ਦੇ ਮਾਰਚ ਪਾਸਟ ਦੀ ਸਲਾਮੀ ਲੈਂਦੇ ਹੋਏ ਜੀ.ਕੇ. ਨੇ ਖੇਡ ਦਿਹਾੜੇ ਦੇ ਪ੍ਰੋਗਰਾਮਾਂ ਦੀ ਅਰੰਭਤਾ ਦਾ ਵੀ ਐਲਾਨ ਕੀਤਾ। ਸਥਾਨਿਕ …
Read More »ਡਾ. ਜਸਪਾਲ ਸਿੰਘ ਦਾ ਮੁੜ ਵਾਇਸ ਚਾਂਸਲਰ ਬਣਨ ‘ਤੇ ਦਿੱਲੀ ਕਮੇਟੀ ਵੱਲੋਂ ਸਨਮਾਨ
ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਵੱਜੋਂ ਡਾ. ਜਸਪਾਲ ਸਿੰਘ ਦੇ ਕਾਰਜਕਾਲ ਵਿੱਚ ਚੌਥੀ ਵਾਰ ਵਾਧਾ ਹੋਣ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਆਟੋਪਿਨ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ …
Read More »ਤੇਲੰਗਾਨਾਂ ਵਿੱਖੇ ਮਾਰੇ ਗਏ ਸਿੱਖ ਨੌਜਵਾਨ ਦੀ ਮੌਤ ਦਿੱਲੀ ਕਮੇਟੀ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ
ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਤੇਲੰਗਾਨਾਂ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਸਿੱਖ ਨੌਜਵਾਨ ਬਲਵਿੰਦਰ ਸਿੰਘ ਦੀ ਮੌਤ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦੇ ਹੋਏ ਕਾਨੂੰਨੀ ਪੜਤਾਲ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਤੇਲੰਗਾਨਾਂ ਦੇ ਮੁੱਖ ਮੰਤਰੀ ਕੇ.ਚੰਦਰਸੇਖ਼ਰ ਰਾਵ ਨੂੰ ਇਸ …
Read More »ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ਵਿੱਚ ਬੱਚਿਆਂ ਵੱਲੋਂ ਭਾਵ ਪੂਰਤ ਪੇਸ਼ਕਾਰੀਆਂ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਆਤਮ ਪਬਲਿਕ ਸਕੂਲ ਇਸਲਾਮਾਬਾਦ ਵੱਲੋਂ ਆਪਣਾ 13ਵਾਂ ਸਲਾਨਾ ਸਮਾਗਮ ਗੁਰੂ ਨਾਨਕ ਭਵਨ, ਸਿਟੀ ਸੈਂਟਰ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਸ੍ਰੀ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਵਿਸ਼ੇਸ਼ ਮਹਿਮਾਨ ਬੀ.ਜੇ.ਪੀ. ਦੇ ਰਾਸ਼ਟਰੀ ਸਕੱਤਰ ਸ੍ਰੀ ਤਰੁਣ ਚੁੱਘ, ਜਿਲ੍ਹਾ ਸਿੱਖਿਆ ਅਧਿਕਾਰੀ ਸz: ਸਤਿੰਦਰਬੀਰ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ ਬਲੀਦਾਨ ਦਿਵਸ ਮਨਾਇਆ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਲਾਰੰਸ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਵਿਹੜੇ ਵਿੱਚ ਸਵਾਮੀ ਸ਼ਰਧਾਨੰਦ ਜੀ ਦੀ ਬਰਸੀ ਤੇ ਸ਼ਰਧਾਜਲੀ ਦਿੰਦੇ ਹੋਏ ਬਲੀਦਾਨ ਦਿਵਸ ਮਨਾਇਆ ਗਿਆ।ਉਹ ਇਕ ਸਿੱਖਿਆ ਵਿਦਵਾਨ ਅਤੇ ਆਰਿਆ ਸਮਾਜ ਦੇ ਮਹਾਨ ਪ੍ਰਚਾਰਕ ਸਨ।ਉਨ੍ਹਾਂ ਨੇ ਸਵਾਮੀ ਦਇਆਨੰਦ ਸਰਸਵਤੀ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕੀਤਾ। ਬੱਚਿਆਂ ਨੇ ਇਕ ਰੋਲਸ਼ਪਲੇਅ ਕੀਤਾ। ਉਸ ਵਿੱਚ …
Read More »Balidaan Divas observed at DAV Public School
Amritsar, Dec. 23 (Punjab Post Bureau)- The Students of DAV Public School, Lawrence Road, Amritsar observed Balidaan Divas at its premises to commemorate the death anniversary of Swami Shardha Nand .He was an educationist and Arya Samaj missionary who propagated the teachings of Swami Dayanand Saraswati. The students presented a role – play highlighting the important events from his life. …
Read More »
Punjab Post Daily Online Newspaper & Print Media