ਸੰਦੌੜ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸਹੀਦੀ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਕਲਿਆਣ ਵਿਖੇ ਸਹੀਦ ਬਾਬਾ ਜੀਵਨ ਸਿੰਘ ਜੀ ਅਤੇ ਸੰਦੌੜ ਵਿਖੇ ਬਾਬਾ ਜੀਵਨਸਰ ਸਾਹਿਬ ਜੀ ਤੋਂ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਯੋਜਿਤ …
Read More »Monthly Archives: December 2015
ਪਿੰਡ ਮਹਿਲਾਂ ਚੌਕ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ -96 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ
ਸੰਦੌੜ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਮਹਿਲਾਂ ਚੌਕ ਵਿਖੇ ਗਰਾਮ ਪੰਚਾਇਤ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਪੋਰਟਸ ਕਲੱਬ ਦੇ ਵਿਸ਼ੇਸ਼ ਉਪਰਾਲੇ ਸਦਕਾ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮ ਤਹਿਤ ਸਹੀਦੀ ਸਮਾਗਮ ਆਯੋਜਿਤ ਕਰਵਾਇਆ ਗਿਆ। ਇਸ ਮਹਾਨ ਸਮਾਗਮ ਦੌਰਾਨ …
Read More »ਜਨਮ ਦਿਨ ਮੁਬਾਰਕ – ਵੈਸ਼ਨਵੀ
ਵੈਸ਼ਨਵੀ ਦੇ ਜਨਮ ਦਿਨ ਦੀਆਂ ਮਾਤਾ-ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ
Read More »ਜਨਮ ਦਿਨ ਮੁਬਾਰਕ- ਆਰਥਵ
ਆਰਥਵ ਦੇ ਜਨਮ ਦਿਨ ਦੀਆਂ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ
Read More »ਅਕਾਲੀ ਦਲ ਬਾਦਲ ਦੇ ਗੁਰਦੁਆਰਾ ਕਮੇਟੀ ਮੈਂਬਰਾਂ ਨੂੰ ਲੋਕਾਂ ਨੇ ਨਕਾਰਿਆ
ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਕਾਲੀ ਦਲ ਬਾਦਲ ਦੀ ਸੋਚ ਰੱਖਣ ਵਾਲੇ ਧੜੇ ਨੁੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਮੁਹੱਲੇ ਦੇ ਸੂਝਵਾਨ ਨੌਜਵਾਨਾਂ ਅਤੇ ਵਾਸੀਆਂ ਨੇ ਗੁਰਬਾਣੀ ਦੀ ਸੂਝ ਰੱਖਣ ਵਾਲੇ ਨੌਜਵਾਨ ਭਾਈ ਰਾਮ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਦੇ ਅਹੁੱਦੇ ਲਈ ਚੁਣ ਲਿਆ । 20 ਦਸੰਬਰ ਦਿਨ ਐਤਵਾਰ ਨੂੰ ਮੁਹੱਲਾ ਗੁਰੂ ਨਾਨਕ ਪੂਰਾ …
Read More »ਈ.ਟੀ.ਟੀ ਅਧਿਆਪਕਾਂ ਦੇ ਮਸਲੇ ਸਬੰਧੀ ਸੂਬਾ ਵਫਦ ਮਲੂਕਾ ਨੂੰ ਮਿਲਿਆ
ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਪ੍ਰੀਸ਼ਦ ਸਕੂਲਾਂ ‘ਚੋਂ ਸਿੱਖਿਆ ਵਿਭਾਗ ਵਿੱਚ ਤਬਦੀਲ ਹੋਏ ਹਜ਼ਾਰਾਂ ਅਧਿਆਪਕਾਂ ਦੇ ਚਿਰਾਂ ਤੋਂ ਲਟਕੇ ਸੀ.ਪੀ.ਐਫ ਮਸਲੇ ਦੇ ਹੱਲ ਲਈ ਆਸ ਬੱਝ ਗਈ ਹੈ।ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਰਿਹਾਇਸ਼ ਤੇ ਜਸਵਿੰਦਰ ਸਿੰਘ ਸਿੱਧੂ, ਪ੍ਰਧਾਨ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਅਤੇ ਪੰਚਾਇਤ ਮੰਤਰੀ ਵਿਚਕਾਰ ਹੋਈ ਮੀਟਿੰਗ ਵਿੱਚ ਉਨ੍ਹਾਂ ਅਧਿਆਪਕਾਂ ਦੇ ਇਸ ਚਿਰ …
Read More »ਪੋਹ ਮਹੀਨੇ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਨਸ਼ੇ ਤਿਆਗੋ- ਸਿਵੀਆਂ
ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀਤ ਦਿਨੀਂ ਪਿੰਡ ਫੂਸਮੰਡੀ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦਾ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ। ਜਿਸ ਨੂੰ ਸੰਬੋਧਨ ਕਰਦਿਆਂ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਸਿੱਖ ਇਤਿਹਾਸ ਵਿਖੇ ਪੋਹ ਮਹੀਨੇ ਦੀ ਦਰਦ ਭਰੀ ਦਾਸਤਾਨ ਬਿਆਨ ਕੀਤੀ। ਉਨ੍ਹਾਂ ਕਿਹਾ ਕਿ ਪੋਹ ਮਹੀਨਾ ਸਿੱਖ ਇਤਿਹਾਸ ਦਾ ਸਿਖਰ ਅਤੇ …
Read More »ਸੁਸਾਇਟੀ ਵੱਲੋਂ ਰਿਫਲੈਕਟਰ ਲਾਉਣ ਮੁਹਿੰਮ ਵਿੱਚ 400 ਸਟਿਕਰ ਲਾਏ
ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਵਿੱਚ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ 400 ਦੇ ਕਰੀਬ ਗੱਡੀਆਂ ਉੱਪਰ ਰਿਫਲੈਕਟਰ ਲਗਾਏ ਗਏ। ਇਸ ਰਿਫਲੈਕਟਰ ਮੁਹਿੰਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਹੋਵਲਦਾਰ ਬਿਕੱਰ ਸਿੰਘ ਬੱਸ ਸਟੈਂਡ ਚੌਕੀਂ ਦੇ ਇੰਚਾਰਜ ਮੇਜਰ ਸਿੰਘ ਅਤੇ ਉਨ੍ਹਾਂ ਦੇ ਨਾਲ ਸੰਦੀਪ ਸਿੰਘ ਨੇ ਆਪਣੇ ਹੱਥਾਂ ਨਾਲ ਗੱਡਿਆ ਉੱਪਰ ਰਿਫਲੈਕਟਰ ਲਗਾ …
Read More »ਠੰਡ ਨਾਲ ਇਕ ਦੀ ਮੌਤ-ਬੇਸਹਾਰਾ ਵਿਅਕਤੀਆਂ ਨੂੰ ਗਰਮ ਕੰਬਲ ਵੰਡੇ
ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਵਿਚ ਸਮਾਜ ਸੇਵੀ ਸੰਸਥਾ ਵਲੋਂ ਵਸਾਏ ਰੈਣਬਸੇਰਾ ਵਿਚ ਰਹਿ ਰਹੇ ਬੇਸਹਾਰਾ ਲੋਕਾਂ ਵਿਚੋਂ ਬੀਤੀ ਰਾਤ ਇਕ ਬੇਸਹਾਰਾ ਵਿਅਕਤੀ ਠੰਡ ਨਾਲ ਗੰਭੀਰ ਬੀਮਾਰ ਹੋ ਗਿਆ ਜਿਸ ਨੂੰ ਸਹਾਰਾ ਜਨ ਸੇਵਾ ਦੇ ਵਰਕਰ ਰਾਜਿੰਦਰ ਕੁਮਾਰ ਅਤੇ ਗੋਤਮ ਗੋਇਲ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਿਊਟੀ ਡਾਕਟਰ ਨੇ ਬੀਮਾਰ ਵਿਅਕਤੀ ਨੂੰ ਮ੍ਰਿਤਕ ਘੌਸ਼ਿਤ …
Read More »ਜਨਮ ਦਿਨ ਮੁਬਾਰਕ- ਹਰਸਿਮਰਨਜੀਤ ਸਿੰਘ ਢਿੱਲੋ
ਸ੍ਰ. ਜਸਵਿੰਦਰ ਸਿੰਘ ਢਿੱਲੋ ਅਤੇ ਮਾਤਾ ਪਰਮਜੀਤ ਕੌਰ ਢਿੱਲੋ ਨੂੰ ਉਨ੍ਹਾਂ ਦੇ ਸੁੱਪਤਰ ਹਰਸਿਮਰਨਜੀਤ ਸਿੰਘ ਢਿੱਲੋ ਨੂੰ ਜਨਮ ਦਿਨ ਦੀ ਬਹੁਤ ਬਹੁਤ ਵਧਾਈ
Read More »
Punjab Post Daily Online Newspaper & Print Media