Wednesday, November 25, 2026

Monthly Archives: December 2015

ਇੰਟਰਨੈਸ਼ਨਲ ਫਤੇਹ ਅਕੈਡਮੀ ਨੇ ਅੰਤਰ ਸਕੂਲ ਰੋਲਰ ਸਕੇਟਿੰਗ ਮੁਕਾਬਲੇ ਵਿੱਚ ਮਾਰੀਆਂ ਮੱਲਾਂ

ਜੰਡਿਆਲਾ ਗੁਰੂ, 19 ਦਸੰਬਰ (ਹਰਿੰਦਰ ਪਾਲ ਸਿੰਘ)- ਇੰਟਰਨੈਸ਼ਨਲ ਫਤੇਹ ਅਕੈਡਮੀ ਨੇ ਅੱਜ ਅੰਮ੍ਰਿਤਸਰ ਤੇ ਤਰਨਤਾਰਨ ਦੇ ਕਈ ਸਕੂਲਾਂ ਸਮੇਤ ਦਿੱਲੀ ਪਬਲਿਕ ਸਕੂਲ ਵਿਖੇ ਅੰਤਰ ਸਕੂਲ ਰੋਲਰ ਸਕੇਟਿੰਕ ਮੁਕਾਬਲੇ ਵਿੱਚ ਭਾਗ ਲਿਆ। ਜਿਸ ਦੇ ਵਿਦਿਆਰਥੀਆਂ ਨੇ ਵਧਿਆ ਪ੍ਰਦਰਸ਼ਨ ਕਰਦੇ ਹੋਏ ਮਾਹਿਰ ਕੋਚਾਂ ਦੀ ਮਿਹਨਤ ਸਦਕਾ 1 ਸੋਨੇ ਦਾ, 3 ਚਾਂਦੀ ਦੇ ਅਤੇ 2 ਕਾਂਸੀ ਦੇ ਤਮਗ਼ੇ ਜਿੱਤੇ ਤੇ ਮੁਕਾਬਲੇ ਵਿੱਚੋਂ ਦੂਸਰਾ …

Read More »

ਕਾਲੀ ਸੂਚੀ ਦੇ ਮਸਲੇ ‘ਤੇ ਦਿੱਲੀ ਕਮੇਟੀ ਨੇ ਕਾਨੂੰਨੀ ਲੜਾਈ ਦਾ ਮੋਰਚਾ ਖੋਲਿਆ

ਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ)- ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਂ ਹਟਾਉਣ ਦੀ ਮੁਹਿੰਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕੇਂਦਰ ਸਰਕਾਰ ਦੇ ਵਕੀਲਾਂ ਨੇ ਇੱਕ ਦੂਜੇ ਦੇ ਖਿਲਾਫ਼ ਜੱਮ ਕੇ ਦਲੀਲਾਂ ਦਿੱਤੀਆਂ ਹਨ। ਦਿੱਲੀ ਹਾਈਕੋਰਟ ਵਿੱਚ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਦੌਰਾਨ ਚੀਫ਼ ਜਸਟਿਸ਼ ਜੀ.ਰੋਹਿਣੀ ਅਤੇ ਜਸਟਿਸ਼ ਜਯੰਤਨਾਥ ਦੇ ਬੇਂਚ ਨੇ ਇਸ ਮਸਲੇ ਤੇ ਕੇਂਦਰ …

Read More »

ਡੀ.ਏ.ਵੀ ਪਬਲਿਕ ਸਕੂਲ ਰਾਮ ਪ੍ਰਸਾਦ ਬਿਸਮਿਲ ਨੂੰ ਸ਼ਰਧਾਂਜਲੀ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਬੱਚਿਆਂ ਨੇ ਮਹਾਨ ਸ਼ਹੀਦ ਭਗਤ ਰਾਮ ਪਸਾਦ ਬਿਸਮਿਲ ਨੂੰ ਸ਼ਰਧਾਂਜਲੀ ਦੇਣ ਲਈ ਇਕ ਖ਼ਾਸ ਪ੍ਰੋਗਰਾਮ ਪੇਸ਼ ਕੀਤਾ ਅਤੇ ਦੇਸ਼ ਦੀ ਰੱਖਿਆ ਤੇ ਸਲੋਗਨ ਅਤੇ ਦੇਸ਼ ਭਗਤੀ ਦੇ ਗੀਤ ਗਾਏ।ਉਨ੍ਹਾਂ ਨੇ ਇਕ ਰੋਲ ਪਲੇਅ ਪ੍ਰਸਤੁਤ ਕੀਤਾ।ਜਿਸ ਵਿੱਚ ਉਨ੍ਹਾਂ ਦੀ ਜ਼ਿੰਦਗੀ ਦੇ ਮਹੱਤਵਪੂਰਨ ਘਟਨਾਵਾਂ ਤੇ ਪ੍ਰਕਾਸ਼ ਪਾਇਆ ਗਿਆ ਸੀ।ਵਿਦਿਆਰਥੀਆਂ ਨੇ …

Read More »

Ram Prasad Bismal Remembered with Reverence by DAV Students

  Amritsar, Dec. 19 (Punjab Post Bureau)- The students of DAV Public School, Lawrence Road, Amritsar prepared a special programme to pay rich tribute to the great freedom fighter , Ram Prasad Bismal. The students sang patriotic songs and raised slogans to serve the nation under all circumstances. They presented a role – play highlighting the important incidents from the …

Read More »

ਅਕਾਲੀਆਂ ਦੀਆਂ ਟਰਾਂਸਪੋਰਟਾਂ ਵੱਲੋਂ ਦੁਰਘਟਨਾਵਾਂ ਦਾ ਮਾਨਯੋਗ ਹਾਈ ਕੋਰਟ ਨੂੰ ਨੋਟਿਸ ਲੈਣਾ ਚਾਹੀਦੈ -ਚੰਨੀ

ਤਰਨਤਾਰਨ ਦੇ ਪਿੰਡ ਦਿਆਲਪੁਰ ਦੀ ਸਵ. ਗੁਰਪ੍ਰੀਤ ਕੌਰ ਦੇ ਪਰਿਵਾਰ ਨੂੰ ਮਿਲੇ ਚੰਨੀ ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਵਿੱਚ ਸੱਤਾਧਾਰੀ ਪਰਿਵਾਰ ਤੇ ਉਸਦੇ ਖਾਸ ਨਜ਼ਦੀਕੀਆਂ ਦੀਆਂ ਬੱਸਾਂ ਵੱਲੋਂ ਸੜਕ ਦੁਰਘਟਨਾਵਾਂ ਵਿੱਚ ਲੋਕਾਂ ਨੂੰ ਕਤਲ ਕੀਤੇ ਜਾਣ ਦੇ ਤਾਜ਼ਾ ਮਾਮਲੇ ਵਿੱਚ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੂੰ ਸੁਓ ਮੋਟੋ ਨੋਟਿਸ ਲੈਣਾ ਚਾਹੀਦਾ ਹੈ। ਇਹ ਬੱਸਾਂ ਆਏ ਦਿਨ ਗਰੀਬ …

Read More »

ਅਬੋਹਰ ਘਟਨਾ ਦੇ ਪੀੜਤ ਗੁਰਜੰਟ ਸਿੰਘ ਨੂੰ ਮਿੱਲਣ ਆਏ ਚੰਨੀ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਅਬੋਹਰ ਹਾਦਸੇ ਦੇ ਇਕੋਮਾਤਰ ਜਿਉਂਦੇ ਪੀੜਤ ਗੁਰਜੰਟ ਸਿੰਘ ਨੂੰ ਮਿੱਲਣ ਗਏ। ਚੰਨੀ ਨੇ ਗੁਰਜੰਟ ਨੂੰ ਕਾਂਗਰਸ ਪਾਰਟੀ ਵੱਲੋਂ ਹਰ ਤਰ੍ਹਾਂ ਦੀ ਮੁਮਕਿਨ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਗੰਭੀਰ ਅਪਰਾਧ ਲਈ ਜ਼ਿੰਮੇਵਾਰ ਫਾਰਮ ਹਾਊਸ ਮਾਲਿਕਾਂ ਖਿਲਾਫ ਮਾਮਲਾ ਦਰਜ਼ …

Read More »

ਲੋਕਾਂ ਨੂੰ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦੀ ਜਾਣਕਾਰੀ ਲਈ ਕੈਂਪ ਦਾ ਆਯੋਜਨ

ਮਾਲੇਰਕੋਟਲਾ, 19 ਦਸੰਬਰ (ਹਰਮਿੰਦਰ ਸਿੰਘ ਭੱਟ)- ਲੋਕਾਂ ਨੂੰ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਰਾਜ ਸਰਕਾਰ ਦੇ ਵਿਸ਼ੇਸ ਉੱਦਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ 19 ਦਸੰਬਰ 2015 ਦਿਨ ਸ਼ਨਿੱਚਰਵਾਰ ਨੂੰ ਸਰਕਾਰੀ ਆਈ.ਟੀ.ਆਈ ਨਾਭਾ ਰੋਡ ਮਲੇਰਕੋਟਲਾ ਵਿਖੇ ਕਾਨੂੰਗੋਈ ਸਰਕਲ ਜਮਾਲਪੁਰ ਦੇ ਪਿੰਡਾਂ ਦੇ ਲੋਕਾਂ ਲਈ …

Read More »

ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਣ ‘ਤੇ ਐਸ.ਡੀ.ਐਮ ਨੂੰ ਦਿਤਾ ਮੰਗ ਪੱਤਰ

ਮਾਲੇਰਕੋਟਲਾ, 19 ਦਸੰਬਰ (ਹਰਮਿੰਦਰ ਸਿੰਘ ਭੱਟ)- ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਣ ਕਰਕੇ ਮੁਸ਼ਤਾਕ ਬਸਤੀ, ਕਾਲੂ ਬਸਤੀ ਅਤੇ ਚੇਤਨ ਨਗਰ ਇਮਾਮਗੜ੍ਹ ਰੋਡ, ਮਾਲੇਰਕੋਟਲਾ ਇਲਾਕੇ ਦੇ ਦਰਜ਼ਨ ਤੋਂ ਵੱਧ ਮੁਹੱਲਾ ਵਾਸੀਆਂ ਨੇ ਮਾਇਨੋਰਟੀ ਡਿਪਾਰਟਮੈਂਟ, ਕਾਂਗਰਸ ਕਮੇਟੀ ਦੇ ਜਿਲ੍ਹਾ ਚੇਅਰਮੈਨ ਮੁਹੰਮਦ ਅਸ਼ਫਾਕ ਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਮੁਜੱਮਿਲ ਅਲੀ ਖਾਂ ਸ਼ੇਰਵਾਨੀ ਦੀ ਅਗਵਾਈ ਹੇਠ ਐਸ.ਡੀ.ਐਮ ਸ਼੍ਰੀ …

Read More »

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਤਰਕਸ਼ੀਲ ਸੁਸਾਇਟੀ ਵਲੋਂ ਤਰਕਸ਼ੀਲ ਸਮਾਗਮ

ਮਾਲੇਰਕੋਟਲਾ, 19 ਦਸੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਸੰਗਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ, ਇਕਾਈ ਮਾਲੇਰਕੋਟਲਾ ਵਲੋਂ ਇੱਕ ਤਰਕਸ਼ੀਲ ਸਮਾਗਮ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਸੰਗਰੂਰ ਅਤੇ ਡਾ.ਮਜੀਦ ਅਜਾਦ ਦੀ ਸਰਪ੍ਰਸਤੀ ਵਿੱਚ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਐਸ.ਸੀ.ਬੀ.ਸੀ ਅਧਿਆਪਕ ਯੁਨੀਅਨ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਚੰਦੜ ਵਲੋਂ ਸ਼ਮਾ ਰੌਸ਼ਨ ਕਰਨ ਉਪਰੰਤ ਕੀਤੀ ਗਈ।ਇਸ ਮੌਕੇ ਪਰਮਵੇਦ ਸੰਗਰੂਰ ਨੇ ਵਿਦਿਆਰਥੀਆਂ …

Read More »

ਸੰਤ ਬਾਬਾ ਗੁਰਬਚਨ ਸਿੰਘ ਕੰਬਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ

ਸੰਦੌੜ, 19 ਦਸੰਬਰ (ਹਰਮਿੰਦਰ ਸਿੰਘ ਭੱਟ)- ਨੇੜਲੇ ਪਿੰਡ ਮਾਣਕੀ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਮਹਾਂਪੁਰਖ ਕੰਬਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਕਰਵਾਏ ਜਾ ਰਹੇ ਹਨ।ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਮਾਗਮ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ।ਇਸ …

Read More »