Wednesday, November 25, 2026

Monthly Archives: December 2015

ਸੱਸਤੀ ਸ਼ਰਾਬ ਬਾਹਰਲਿਆਂ ਸੂਬਿਆਂ ਤੋਂ ਲਿਆ ਕੇ ਵੇਚਣ ਵਾਲੇ ਦੋਸ਼ੀ ਗ੍ਰਿਫਤਾਰ

ਬਠਿੰਡਾ, 19 ਦਸੰਬਰ (ਅਵਤਾਰ ਸਿੰਘ ਕੈਂਥ)- ਅੱਜ ਸਵਪਨ ਸ਼ਰਮਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਨਜਾਇਜ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਿਕਰਮ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਡੀ) ਬਠਿੰਡਾ ਦੀ ਸੁਪਰਵੀਜਨ ਹੇਠ ਗੁਰਮੇਲ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਇੰਸਪੈਕਟਰ ਬਠਿੰਡਾ, ਐਸ.ਆਈ ਜਗਦੀਸ਼ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ ਬਠਿੰਡ ਦੀ ਗਠਿਤ …

Read More »

22 ਦਸੰਬਰ ਦੇ ਬਠਿੰਡਾ ਧਰਨੇ ਸਬੰਧੀ ਐਕਸ਼ਨ ਕਮੇਟੀ ਆਗੂ ਡੀ.ਸੀ ਨੂੰ ਮਿਲੇ

ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਈ.ਟੀ.ਟੀ ਅਧਿਆਪਕ ਦੀ ਪੋਸਟ ਉਪਰ ਰੈਗੂਲਰ ਬਹਾਲੀ ਦੀ ਮੰਗ ਨੂੰ ਲੈ ਕੇ 22 ਦਸੰਬਰ ਤੋਂ ਡੀ.ਸੀ. ਦਫਤਰ ਬਠਿੰਡਾ ਅੱਗੇੇ ਪੱਕਾ ਧਰਨਾ ਲਗਾਉਣ ਜਾ ਰਹੇ ਈ.ਜੀ.ਐਸ./ ਏ.ਆਈ.ਈ./ਐਸ.ਟੀ.ਆਰ ਅਧਿਆਪਕਾਂ ਦੇ ਸਾਂਝੇ ਫਰੰਟ ਦੀ ਅਗਵਾਈ ਕਰ ਰਹੀ ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਡਾਕਟਰ ਬਸੰਤ ਗਰਗ ਨਾਲ …

Read More »

ਰੇਲਵੇ ਲਾਈਨ ਪਾਰ ਇਲਾਕਿਆਂ ਚ ਮਿੰਨੀ ਬੱਸਾਂ 15 ਦਿਨ ਵਿੱਚ ਚੱਲਣਗੀਆਂ- ਸਿੰਗਲਾ

ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਮੁੱਖ ਸੰਸਦੀ ਸਕੱਤਰ ਪੰਜਾਬ, ਕਰ ਅਤੇ ਆਬਕਾਰੀ ਵਿਭਾਗ ਸਰੂਪ ਚੰਦ ਸਿੰਗਲਾ ਅੱਜ ਆਕਾਸ਼ਵਾਣੀ ਬਠਿੰਡਾ ਦੁਆਰਾ ਸ਼ਹਿਰ ਵਾਸਿਆਂ ਦੇ ਰੁਬਰੂ ਹੋਏ। ਆਕਾਸ਼ਵਾਣੀ ਦੇ ਪ੍ਰੋਗਰਾਮ ਗੱਲਾਂ ਚੋਂ ਗੱਲ ਦੇ ਉਹ ਅੱਜ ਦੇ ਮਹਿਮਾਨ ਸਨ ਜਿੱਥੇ ਲੋਕਾਂ ਨੇ ਉਨ੍ਹਾਂ ਨੂੰ ਸ਼ਹਿਰ ਦੀ ਸੱਮਸਿਆਵਾਂ ਬਾਰੇ ਸਵਾਲ ਕੀਤੇ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਰੇਲਵੇ ਲਾਈਨ …

Read More »

ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ

ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨੈਸ਼ਨਲ ਹੇਰਾਲਡ ਮਾਮਲੇ ਵਿੱਚ ਅੱਜ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਲੈਕੇ ਪੂਰੇ ਦੇਸ਼ ਭਰ ਵਿੱਚ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਾਬਕਾ ਮੰਤਰੀ …

Read More »

ਬਟਾਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇਕ ਰੋਜ਼ਾ ਸਿਖਲਾਈ

ਬਟਾਲਾ, 19 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇਕ ਰੋਜ਼ਾ ਸਿਖਲਾਈ ਸਿੱਖਿਆ ਦਾ ਅਧਿਕਾਰ ਕਾਨੂੰਨ 2009 ਡਾਇਰਕੈਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਰਵ ਸਿੱਖਿਆ ਅਭਿਆਨ 2015-16 ਤਹਿਤ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਲਈ ਲਗਾਈਆਂ ਜਾਣ ਵਾਲੀਆਂ ਸਿਖਲਾਈ ਵਰਕਸ਼ਾਪਾਂ ਦੀ ਲਈ ਤਹਿਤ ਅੱਜ ਸਥਾਨਥ ਸਰਕਾਰੀ ਕੰਨਿਆ ਸੀਨੀਅਰ ਸੇੈਕੰਡਰੀ ਸਕੂਲ ਬਟਾਲਾ ਵਿਖੇ ਉਪ ਜਿਲ੍ਹਾਂ ਸਿੱਖਿਆ ਅਫਸਰ ਭਾਰਤ ਭੂਸ਼ਣ …

Read More »

ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਤੇ ਪ੍ਰਚਾਰ ਵਿੱਚ ਜੁੱਟੇ ਧਰਵਿੰਦਰ ਸਿੰਘ ਔਲਖ ਦਾ ਸਨਮਾਨ ਅ’ਜ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਪਿਛਲੇ ਦੋ ਦਹਾਕਿਆਂ ਤੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਦਿਨ ਰਾਤ ਜੁੱਟੇ ਰਹਿਣ ਵਾਲੇ ਧਰਵਿੰਦਰ ਸਿੰਘ ਔਲਖ ਦੀ ਝੋਲੀ ਹੁਣ ਤੱਕ ਸੈਂਕੜੇ ਮਾਣ ਸਨਮਾਨ ਪੈ ਚੁੱਕੇ ਹਨ ।ਔਲਖ ਜਿਥੇ ਪਿਛਲੇ 18 ਸਾਲ ਤੋਂ ਲਗਾਤਾਰ ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਦਾ ਪ੍ਰਧਾਨ ਚਲਿਆ ਆ ਰਿਹਾ ਹੈ ਉਥੇ ਉਸ ਨੇ ਪੱਤਰਕਾਰੀ ਦੇ ਖੇਤਰ …

Read More »

ਨੈਸ਼ਨਲ ਹੈਰਾਲਡ ਮਸਲੇ ‘ਤੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਨੈਸ਼ਨਲ ਹੈਰਾਲਡ ਮਸਲੇ ‘ਤੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ।ਇਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਰਿਆਲਟੂ ਚੌਕ ਵਿਖੇ ਸੜਕ ਤੇ ਮੁਜ਼ਾਹਰਾ ਕੀਤਾ ਗਿਆ।ਜਿਸ ਵਿਚ ਸਾਬਕਾ ਮੰਤਰੀਆਂ, ਮੌਜੂਦਾ ਤੇ ਸਾਬਕਾ ਵਿਧਾਇਕਾਂ ਅਤੇ ਪਾਰਟੀ ਦੇ ਵੱਖ ਵੱਖ ਸੰਗਠਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸਾਬਕਾ ਮੰਤਰੀ …

Read More »

ਅਲਗੋਂ ਖੁਰਦ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ

ਅਲਗੋ ਕੋਠੀ, 19 ਦਸੰਬਰ (ਹਰਦਿਆਲ ਸਿੰਘ ਭੈਣੀ)- ਹਲਕਾ ਖੇਮਕਰਨ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਬਦੌਲਤ ਹਲਕੇ ਅੰਦਰ ਹਰ ਇੱਕ ਨੂੰ ਬਣਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਕਪੂਰ ਸਿੰਘ ਨੇ ਅਲਗੋਂ ਖੁਰਦ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ ਕਰਨ ਸਮੇਂ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਸਹੂਲਤਾਂ ਬਿਨ੍ਹਾਂ ਦੇਰੀ …

Read More »

 ਸ਼ਹੀਦੀ ਦਿਹਾੜੇ ਕਾਨਫਰੰਸਾਂ ਵਿੱਚ ਰਾਜਸੀ ਨੇਤਾ ਦੂਸ਼ਣਬਾਜੀ ਤੋਂ ਗੁਰੇਜ਼ ਕਰਨ – ਸਿੰਘ ਸਾਹਿਬ

ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ)- ਸ਼ਹੀਦੀ ਸਮਾਗਮਾਂ ਵਿਚ ਰਾਜਸੀ ਕਾਨਫਰੰਸਾਂ ਵਿਚ ਆਗੂਆਂ ਨੂੰ ਸਿਰਫ ਸ਼ਹੀਦਾਂ ਦੇ ਜੀਵਨ ਬਾਰੇ ਹੀ ਸੰਗਤਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ ਅਤੇ ਇੱਕ ਦੂਜੇ ਉਪਰ ਦੂਸ਼ਣਬਾਜੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਇਹ ਕੁਰਬਾਨੀਆਂ ਭਰੇ ਇਤਿਹਾਸਕ ਸਮਾਗਮ ਰੰਗ-ਤਮਾਸ਼ੇ ਸਮਝ …

Read More »