Wednesday, November 25, 2026

Monthly Archives: December 2015

ਜਾਇੰਟ ਕਮਿਸ਼ਨਰ ਨਗਰ ਨਿਗਮ ਨੇ ਪਿੰਡ ਸੁਲਤਾਨਵਿੰਡ ਸ਼ੁਰੂ ਕੀਤੀ ਸਫਾਈ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ,, 18 ਦਸੰਬਰ (ਜਗਦੀਪ ਸਿੰਘ ਸੱਗੂ)-  ਸਥਾਨਕ ਸੁਲਤਾਨਵਿੰਡ ਪਿੰਡ ਵਿਖੇ ਸਫਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਪਿੰਡ ਦਾ ਦੌਰਾ ਕੀਤਾ ਅਤੇ ਵਾਰਡ ਨੰਬਰ 30 ਦੇ ਇਲਾਕੇ ਦੀਆਂ ਗਲੀਆਂ ਤੇ ਬਜਾਰਾਂ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।ਜਾਇੰਟ ਕਮਿਸ਼ਨਰ ਨੂੰ ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਦੱਸਦਿਆਂ ਕਿਹਾ ਕਿ ਪਿੰਡ ਵਿੱਚ …

Read More »

ਰਾਜਾ ਹਸਨ ਅਖਤਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, ੧੮ ਦਸੰਬਰ (ਗੁਰਪ੍ਰੀਤ ਸਿੰਘ) -ਰਾਜਾ ਹਸਨ ਅੱਖਤਰ ਪ੍ਰੈਜੀਡੈਂਟ ਅਜ਼ਾਦ ਗਰੁ’ਪ ਚੈਂਬਰ ਆਫ਼ ਕਾਮਰਸ, ਲਾਹੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮ’ਥਾ ਟੇਕਣ ਉਪਰੰਤ ਪ੍ਰਰਕਰਮਾ ਕਰਦੇ ਸਮੇਂ ਵ’ਖ ਵ’ਖ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਦਫ਼ਤਰ ਸ਼ੋ੍ਰਮਣੀ ਕਮੇਟੀ ਆਉਣ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਤੇ ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ …

Read More »

ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਸਬੰਧੀ ਓਬਾਮਾ ਤੇ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ

ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਅਮਰੀਕਾ ਵਿੱਚ ਵੱਖ ਥਾਈ ਸਿੱਖਾਂ ਤੇ ਨਸਲੀ ਹਮਲੇ, ਲਾਸ ਏਂਜਲਸ ਦੇ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨ ਤੇ ਗੁਰਦੁਆਰਾ ਸਾਹਿਬ ਦੀ ਦੀਵਾਰ ਤੇ ਸਿੱਖਾਂ ਨੂੰ ਮੁਸਲਮਾਨ ਸਮਝ ਕੇ ਆਈ ਐੱਸ ਆਈ ਵਿਰੁੱਧ ਭੜਕਾਊ ਨਾਹਰੇ …

Read More »

ਗੁਰਦੁਆਰਾ ਸਾਹਿਬ ਸ਼ਿਲਾਂਗ ਦੀ ਮਾਲੀ ਸਹਾਇਤਾ ਲਈ ਸੁਰਜੀਤ ਸਿੰਘ ਵਲੋਂ ਸ਼ੋ੍ਮਣੀ ਕਮੇਟੀ ਦਾ ਧੰਨਵਾਦ

ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) -ਸ. ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸ਼ਿਲਾਂਗ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਲਈ ੨੫ ਲੱਖ ਦੀ ਸਹਾਇਤਾ ਦੇਣ ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਮੈਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਉਚੇਚੇ ਤੌਰ ‘ਤੇ ਧੰਨਵਾਦ ਕਰਨ ਲਈ ਆਏ ਹਨ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਨਾਨਕ ਮਿਸ਼ਨ ਸਕੂਲ ਸ਼ਿਲਾਂਗ ਲਈ ਰ’ਖੀ ਗਈ …

Read More »

ਕੇਬਲ ਟੈਲੀਵਿਜ਼ਨ ਨੈਟਵਰਕ ਦੀ ਸਮੀਖਿਆ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਰੀਵਿਊ ਮੀਟਿੰਗ ਹੋਈ

ਪਠਾਨਕੋਟ, 18 ਦਸੰਬਰ (ਪ.ਪ)- ਕੇਬਲ ਟੈਲੀਵਿਜ਼ਨ ਨੈਟਵਰਕ ਦੀ ਸਮੀਖਿਆ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਰੀਵਿਊ ਮੀਟਿੰਗ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਵਾ ਸ਼੍ਰੀ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਕਮ ਸਹਾਇਕ ਕਮਿਸ਼ਨਰ ਜਨਰਲ, ਕਮੇਟੀ ਦੇ ਮੈਂਬਰ ਸਰਵਸ਼੍ਰੀ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪ੍ਰਿੰ: ਸਮਰਿੰਦਰ ਸ਼ਰਮਾ, ਪ੍ਰਿੰ: ਮਨਜੀਤ ਮੱਲ, ਡਾ. ਸੋਨੀਆ …

Read More »

ਅਬੋਹਰ ਕਾਂਡ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਵੱਲੋ ਪੱਟੀ ਵਿੱਚ ਕੈਂਡਲ ਮਾਰਚ

ਪੱਟੀ, 18 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਅਬੋਹਰ ਵਿਖੇ ਦਲਿਤ ਪਰਿਵਾਰਾਂ ਦੇ ਨੋਜਵਾਨਾਂ ਦੇ ਅੰਗ ਕੱਟ ਕੇ ਹੱਤਿਆ ਕਰਨ ਅਤੇ ਦੂਸਰੇ ਨੂੰ ਗੰਭੀਰ ਜ਼ਖਮੀ ਕਰਨ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵੱਲੋ ਪੱਟੀ ਵਿਖੇ ਸੂਬਾ ਸਰਕਾਰ ਦੇ ਖਿਲਾਫ ਜ਼ਬਰਦਸਤ ਰੋਸ ਵੱਜੋ ਕੈਂਡਲ ਮਾਰਚ ਕੱਢਿਆ ਪੱਤਰਕਾਰਾ ਨਾਲ ਗੱਲ ਕਰਦਿਆਂ ਦਵਿੰਦਰਜੀਤ ਸਿੰਘ ਢਿੱਲੋ ਨੇ ਕਿਹਾ ਕਿ ਸਰਕਾਰ ਇੱਕ ਪਾਸੇ …

Read More »

ਕਰਾਟੇ ਟ੍ਰੇਨਿੰਗ ਨਾਲ ਲੜਕੀਆਂ ਨੂੰ ਸਵੈ ਨਿਰਭਰ ਬਣਾਉਣਾ ਸਮੇਂ ਦੀ ਲੋੜ – ਪ੍ਰਿੰਸੀਪਲ ਜੋਸ਼ੀ

ਪੱਟੀ, 18 ਦਸੰਬਰ (ਅਵਤਾਰ ਸਿੰਘ ਢਿੱਲੋਂ)- ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਰਮਸਾ ਅਤੇ ਸਰਵ ਸਿੱਖਿਆ ਅਭਿਆਨ ਤਹਿਤ ਤਰਨ ਤਾਰਨ ਦੀ ਮਾਰਸਲ ਆਰਟ ਪੈਸ਼ਨ ਟਾਇਗਰ ਅਂੈਸੋਸੀਏਸ਼ਨ ਦੇ ਕੋਚ ਗੁਰਪ੍ਰੀਤ ਸਿੰਘ ਅਤੇ ਮੈਡਮ ਮੋਨੀਕਾ ਵਲੋਂ ਪਿਛਲੇ ਇਕ ਮਹੀਨੇ ਤੋਂ ਛੇਵੀਂ ਤੋਂ ਦਸ਼ਵੀ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਕਰਾਟੇ ਟ੍ਰਦਿੱਤੀ ਜਾ ਰਹੀ ਹੈ ।ਇਸ ਮੋਕੇ ਸਕੂਲ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਕਮੇਟੀ …

Read More »

ਸਿਆਸੀ ਪਾਰਟੀਆਂ ਨੌਜਵਾਨ ਵਰਗ ਨੂੰ ਆਪਣੇ ਹਿੱਤਾਂ ਲਈ ਲਈ ਵਰਤ ਰਹੀਆਂ ਹਨ- ਪ੍ਰਿੰ. ਤਰਸਿੱਕਾ

ਚੌਂਕ ਮਹਿਤਾ, 18 ਦਸੰਬਰ (ਜੋਗਿੰਦਰ ਸਿੰਘ ਮਾਣਾ )- ਨੌਜ਼ਵਾਨ ਵਰਗ ਨੂੰ ਸਿਆਸੀ ਪਾਰਟੀਆਂ ਆਪਣੇ ਹਿੱਤਾਂ ਖਾਤਿਰ ਰੈਲੀਆਂ, ਧਰਨੇ ਤੇ ਵੋਟ ਦੇ ਰੂਪ ਵਿੱਚ ਵਰਤ ਰਹੀਆਂ ਹਨ। ਇਹ ਵਿਚਾਰ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਪਿਛਲੇ 9 ਸਾਲਾਂ ਤੋਂ ਸੱਤਾ ‘ਚ ਹੈ, ਇਸ ਲਈ ਉਹ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਵਦੀਪ ਕੌਰ ਨੂੰ ਬੈਸਟ ਪੋਸਟਰ ਐਵਾਰਡ ਪ੍ਰਦਾਨ

ਅਮ੍ਰਿਤਸਰ, 18 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਖੋਜਾਰਥੀ, ਨਵਦੀਪ ਕੌਰ ਨੂੰ ਬੈਸਟ ਪੋਸਟਰ ਆ ਐਵਾਰਡ ਦਿੱਤਾ ਗਿਆ। ਉਨ੍ਹਾਂ ਨੂੰ ਇਹ ਐਵਾਰਡ ਇੰਡੀਅਨ ਸੋਸਾਇਟੀ ਫਾਰ ਪਲਾਂਟ ਫਿਜ਼ਿਆਲੋਜੀ ਵੱਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ ਹੋਈ ਤੀਜੀ ਇੰਟਰਨੈਸ਼ਨਲ ਪਲਾਂਟ ਕਾਂਗਰਸ ਮੌਕੇ ਪ੍ਰਦਾਨ ਕੀਤਾ ਗਿਆ।ਇਸ ਕਾਨਫਰੰਸ ਵਿਚ 16 ਦੇਸ਼ਾਂ ਤੋਂ 700 ਵਿਦਵਾਨਾਂ ਨੇ ਭਾਗ ਲਿਆ। …

Read More »

ਫ਼ਰਕ

        ਤੇਰੇ ਦਿੱਤੇ ਹੋਏ ਜਖ਼ਮਾਂ ਦਾ ਦੁੱਖ ਨਹੀਂ ਮੈਨੂੰ, ਤੂੰ ਹੀ ਇਨ੍ਹਾਂ ਸੰਗ ਮੇਰਾ ਰਾਬਤਾ ਬਣਾ ਦਿੱਤਾ। ਸ਼ੁਕਰਗੁਜ਼ਾਰ ਹਾਂ ਮੈਂ ਤੇਰਾ ਹਰ ਪਲ ਕਿਉਂਕਿ, ਕਾਗਜ਼ ਤੇ ਮੈਨੂੰ ਕੁੱਝ ਉਕਰਨ ਯੋਗ ਬਣਾ ਦਿੱਤਾ। ਜੱਦ ਵੀ ਮਹਿਫ਼ਲਵਿੱਚ ਦਰਦਾਂ ਦੀ ਗੱਲ ਛਿੱੜਦੀ, ਦਾਸਤਾਨ ਆਪਣੀ ਦੱਸਣ ਯੋਗ ਮੈਨੂੰ ਬਣਾ ਦਿੱਤਾ। ਦਿਲ ਖੋਲ੍ਹ ਕੇ ਕਦੇ ਮੈਂ ਵੀ ਹੁੰਦਾ ਸਾਂ ਹਾਸਾ ਹੱਸਦਾ, ਲੋਕਾਂ …

Read More »