Monthly Archives: December 2015
ਸਰਕਾਰੀ ਕੰਨਿਆਂ ਹਾਈ ਸਕੂਲ ਅਲਗੋਂ ਕੋਠੀ ਦੀਆਂ ਵਿਦਿਆਰਥਣਾਂ ਨੇ ਲਾਇਆ ਵਿਦਿਅਕ ਟੂਰ
ਅਲਗੋਂ ਕੋਠੀ, 17 ਦਸੰਬਰ (ਹਰਦਿਆਲ ਸਿੰਘ ਭੈਣੀ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ) ਤਰਨ ਤਾਰਨ ਸ੍ਰ. ਪਰਮਜੀਤ ਸਿੰਘ ਦੇ ਉਦਮ ‘ਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰ. ਤਜਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦੀਆਂ ਵਿਦਿਆਰਥਣਾਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿੱਟੀ ਕਪੂਰਥਲਾ ਦਾ ਵਿਦਿਅਕ ਟੂਰ ਲਗਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ …
Read More »ਨਵੇਂ ਕਲਾਕਾਰਾਂ ਨੂੰ ਅੱਗੇ ਕੇ ਲੈ ਆਓਣਾ ਮੇਰਾ ਸੁਪਨਾ- ਵਿਜੇ ਸ਼ੇਖਰ ਗੁਪਤਾ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸੱਗੂ) ਮਾਇਆ ਨਗਰੀ ਦੇ ਮਸ਼ਹੂਰ ਨਿਰਮਾਤਾ ਤੇ ਨਿਰਦੇਸ਼ਕ ਮਹੇਸ਼ ਮਜਰੇਕਰ ਦੇ ਨਾਲ ਮਿਲ ਕੇ ਬਹੁਤ ਸਾਰੀਆ ਸੁਪਰ ਹਿੱਟ ਫ਼ਿਲਮਾ ਦਰਸ਼ਕਾਂ ਦੀ ਝੋਲੀ ਪਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਨਵੇਂ ਕਾਲਕਾਰਾਂ ਨੂੰ ਅੱਗੇ ਲੈ ਕੇ ਆਉਣਾ ਉਨਾਂ ਦਾ ਸੁਪਨਾ ਹੈ। ਉਨਾਂ ਕਿਹਾ ਕਿ ਸੱਤਿਅਮ ਸੁਵਾਮੀ ਫਿਲਮਜ਼ ਦੇ ਬੇਨਰ ਹੇਠ …
Read More »ਮੈਥ, ਫਿਜ਼ਿਕਸ, ਕੈਮਿਸਟਰੀ ਤੇ ਬਾਈਓਲੋਜੀ ਓਲੰਪਿਅਡ ਰੋਇਲਸ ਸੋਸਾਇਟੀ ਹੈਦਰਾਬਾਦ ਨੇ ਟੈਸਟ ਲਿਆ
ਮਲੋਟ, 17 ਦਸੰਬਰ (ਪ.ਪ) – ਮੈਥ, ਫਿਜ਼ਿਕਸ, ਕੈਮਿਸਟਰੀ ਅਤੇ ਬਾਈਓਲੋਜੀ ਓਲੰਪਿਅਡ ਰੋਇਲਸ ਸੋਸਾਇਟੀ ਆਫ ਸਾਇੰਸ ਹੈਦਰਾਬਾਦ ਦੁਆਰਾ ਟੈਸਟ ਕਰਵਾਇਆ ਗਿਆ।ਜਿਸ ੱਿਵਚ ਵਿੱਚ ਛੇਵੀ ਤੋ ਬਾਰਵੀਂ ਦੇ ਵਿਦਿਆਰਥੀ ਤਂੋ ਫਿਜ਼ਿਕਸ, ਕੈਮਿਸਟਰੀ ਅਤੇ ਬਾਇਓਲੋਜੀ, ਮੈਥ ਨਾਲ ਸੰਬੰਧਿਤ ਓਬਜੈਟਿਡ ਟਾਈਪ ਪ੍ਰਸ਼ਨ ਪੁਛੇ ਗਏ।ਸੁਸਾਇਟੀ ਦੇ ਰਿਜ਼ਨਲ ਕੁਆਰਡੀਨੇਟਰ ਵਿਜੇ ਗਰਗ ਨੇ ਦੱਸਿਆ ਜਿਹੜੇ ਵਿਦਿਆਰਥੀ ਇਸ ਟੈਸਟ ਵਿੱਚ ਭਾਗ ਲੈਦੇ ਹਨ, ਇਹ ਟੈਸਟ ਆਉਣ ਵਾਲੇ ਜੇ.ਈ.ਈ, …
Read More »ਬੀ.ਐਸ.ਐਫ ਜਵਾਨ ਦੀ ਮੌਤ ਭੇਦਭਰੀ ਹਾਲਤ ‘ਚ ਹੋਈ ਮੌਤ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਹੋਲੀ ਹਾਰਟ ਹਸਪਤਾਲ ਜੀ.ਟੀ. ਰੋਡ ‘ਚ ਜਹਿਰੀਲੀ ਵਸਤੂ ਨਾਲ ਗੰਭੀਰ ਹਾਲਤ ‘ਚ ਦਾਖਲ ਕਰਵਾਏ ਗਏ ਬੀ.ਐ.ਸਐਫ ਦੇ ਇੱਕ ਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ।ਇਸ ਸਬਧੀ ਜਾਣਕਾਰੀ ਦਿਦਿਆਂ ਦੇ ਡਾਕਟਰ ਜਸਵਿਦਰ ਸਿਘ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਵਿੱਚ ਬੀ.ਐਸ.ਐਫ. ਵਿੱਚ ਨੌਕਰੀ ਕਰਦੇ ਸਰਬਜੀਤ ਸਿਘ ਨਾਮੀ ਜਵਾਨ ਨੂੰ ਉੁਸ …
Read More »ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਅਸਥਾਨ ਤੇ ਸ਼ਹੀਦ ਬਾਬਾ ਗੁਰਬਖ਼ਸ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਦੀ ਵਿਸੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਚਾਰਕਾਂ ਦੀ ਵਿਸੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ।ਜਿਸ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਸਕੂਲਾਂ ਦੇ ਧਾਰਮਿਕ ਅਧਿਆਪਕ ਸ਼ਾਮਿਲ ਹੋਏ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਨੇ ਕਿਹਾ ਕਿ 26 ਜਨਵਰੀ …
Read More »ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਬੰਧੀ ਅੰਤਰ ਹਾਊਸ ਕਵਿਤਾ ਮੁਕਾਬਲੇ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸ’ਗੁ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀਨੀਅਰ ਵਿੰਗ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੰਤਰ ਹਾਊਸ ਕਾਵਿੁਉਚਾਰਨ ਮੁਕਾਬਲਾ ਕਰਵਾਇਆ ਗਿਆ । ਜਿਸ ਵਿੱਚ ਸਾਿਹਬਜਾਦਾ ਜੋਰਾਵਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜਾਦਾ ਅਜੀਤ ਸਿੰਘ ਹਾਊਸ ਅਤੇ ਸਾਹਿਬਜਾਦਾ ਫਤਹਿ …
Read More »ਅਸ਼ਵਨੀ ਸ਼ਰਮਾ ਵਲੋਂ ਸਿਵਲ ਹਸਪਤਾਲ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸ਼ੁੱਭਆਰੰਭ
ਪਠਾਨਕੋਟ, 17 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਸਮਾਰਟ ਕਾਰਡ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਵਿੱਚ ਨੌਕਰੀ ਕਰ …
Read More »ਮੱਛੀ ਪਾਲਣ ਤਲਾਬ ਬਣਾਉਣ ‘ਤੇ 20 ਤੋਂ 50 ਪ੍ਰਤੀਸ਼ਤ ਤੱਕ ਦੀ ਸਬਸਿਡੀ ਦਿਨੇਸ਼ ਬੱਬੂ
ਪਠਾਨਕੋਟ, 17 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋ ਮੱਛੀ ਪਾਲਣ ਧੰਦੇ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਮੱਛੀ ਪਾਲਣ ਲਈ ਛੱਪੜਾਂ ਦੀ ਪੁਟਾਈ, ਖੁਰਾਕ ਅਤੇ ਨਵੇਂ ਮੱਛੀ ਪਾਲਣ ਤਲਾਬ ਬਣਾਉਣ ‘ਤੇ 20 ਪ੍ਰਤੀਸ਼ਤ ਤੋਂ 50 ਪ੍ਰਤੀਸ਼ਤ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਸਰਕਾਰ ਵੱਲੋ ਮੱਛੀ …
Read More »
Punjab Post Daily Online Newspaper & Print Media