Wednesday, November 25, 2026

Monthly Archives: December 2015

ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਮ੍ਰਿਤਸਰ 16 ਦਸਬਰ (ਗੁਰਪ੍ਰੀਤ ਸਿੰਘ) – ਸਿ’ਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਵ’ਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਵਿੱਚਖੰਡ …

Read More »

ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ 17 ਦਸੰਬਰ ਨੂੰ ਮਨਾਇਆ ਜਾਵੇਗਾ – ਬੇਦੀ

ਅੰਮ੍ਰਿਤਸਰ 16 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੇ ਅਸਥਾਨ ‘ਤੇ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ 17 ਦਸੰਬਰ ਦਿਨ ਵੀਰਵਾਰ ਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਵੇਗਾ। …

Read More »

ਗਿਆਨ-ਵਿਗਿਆਨ ਦੇ ਯੁੱਗ ਵਿੱਚ ਨਵੀਂ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਬਹੁਤ ਜ਼ਰੂਰੀ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ 16 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਦੀ ਉਸਾਰੀ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਵਿਸ਼ੇਸ਼ ਇਕੱਤਰਤਾ ਹੋਈ। ਇਕੱਤਰਤਾ ਸਮੇਂ ਸੰਬੋਧਨ ਕਰਦਿਆਂ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 16 ਦਸੰਬਰ ( ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਿੰਦ ਦੀ ਚਾਦਰ ਸਾਹਿਬ ਸਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਸੰਬੰਧ ਵਿੱਚ  ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਜੀ ਦਾ ਆਰੰਭ ਕਰਵਾਇਆ ਗਿਆ ਸੀ ਜਿਸਦੇ ਅੱਜ ਭੋਗ ਪਾਏ ਗਏ । ਸ੍ਰੀ ਗੁਰੂ …

Read More »

’ਬੈਡਮਿੰਟਨ ਕਲੱਬ’ ਪੱਟੀ ਦੇ ਮੈਂਬਰਾਂ ਕੈਰੋਂ ਦਾ ਕੀਤਾ ਧੰਨਵਾਦ

ਪੱਟੀ 16 ਦਸੰਬਰ (ਅਵਤਾਰ ਸਿੰਘ ਢਿੱਲੋਂ) – ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਪੱਟੀ ਵਿੱਚ ਬਣਵਾਏ ਜਾ ਰਹੇ ਆਧੁਨਿਕ ਖੇਡ ਸਟੇਡੀਅਮ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਹ ਖੇਡਾ ਪ੍ਰਤੀ ਜਾਗਰੂਕ ਹੋਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ‘ਬੈਡਮਿੰਟਨ ਕਲੱਬ’ ਪੱਟੀ ਦੇ ਪ੍ਰਧਾਨ ਰਾਜਨਪ੍ਰੀਤ ਸਿੰਘ (ਕੌਂਸਲਰ) ਅਤੇ ਸਮੂਹ ਮੈਂਬਰਾਂ ਨੇ ਮੰਤਰੀ ਕੈਰੋਂ ਦਾ ਖੇਡ ਸਟੇਡੀਅਮ ਬਣਵਾਉਣ ਲਈ …

Read More »

ਸ਼ਕਰੀ, ਬਾਬਾ ਬਲਜਿੰਦਰ ਸਿੰਘ ਤੇ ਜਗਤਾਰ ਬੁਰਜ ਨੇ ਰੈਲੀ ਵਿੱਚ ਪੁੱਜੇ ਵਰਕਰਾਂ ਦਾ ਕੀਤਾ ਧੰਨਵਾਦ

ਪੱਟੀ, 16 ਦਸੰਬਰ (ਅਵਤਾਰ ਸਿੰਘ ਢਿੱਲੋਂ) -ਕਾਂਗਰਸ ਦੀ ਬਠਿੰਡਾ ਰੈਲੀ ਵਿੱਚ ਪੰਜਾਬ ਭਰ ਤੋਂ ਲੱਖਾਂ ਲੋਕਾਂ ਨੇ ਸ਼ਿਰਕਤ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਬੇਹੱਦ ਦੁਖੀ ਹਨ। ਇਨPਾਂ ਸ਼ਬਦਾਂ ਦਾ ਪ੍ਰਗਟਾਵਾ ਭੋਲਾ ਸਿੰਘ ਸ਼ਕਰੀ ਚੇਅਰਮੈਨ, ਜਗਤਾਰ ਸਿੰਘ ਬੁਰਜ ਚੇਅਰਮੈਨ ਅਤੇ ਕਾਂਗਰਸ ਦੇ ਬਲਾਕ ਪੱਟੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਾਬਾ ਨੇ ਰੈਲੀ ਵਿੱਚ ਸ਼ਿਰਕਤ …

Read More »

ਟ੍ਰੈਫਿਕ ਸਮੱਸਿਆ ਸਬੰਧੀ ਯੂਥ ਗਰੁੱਪ ਥਾਣਾ ਮੁਖੀ ਨੂੰ ਮਿਲਿਆ

ਪੱਟੀ, 16 ਦਸੰਬਰ (ਅਵਤਾਰ ਸਿੰਘ ਢਿੱਲੋਂ) – ਸ਼ਹਿਰ ਦੀ ਟ੍ਰੈਫਿਕ ਸੱਮਸਿਆ ਨੂੰ ਲੈ ਕੇ ‘ਕੈਰੋਂ ਯੂਥ ਗਰੁੱਪ’ ਪੱਟੀ ਦਾ ਇੱਕ ਵਫਦ ਅੱਜ ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ ਅਕਾਲੀ ਦਲ ਅਤੇ ਜਸਕਰਨ ਸਿੰਘ ਧਨੋਆ ਜਨਰਲ ਸਕੱਤਰ ਦੀ ਅਗਵਾਈ ਹੇਠ ਐਸਐਚਓ ਪੱਟੀ ਰਾਜਵਿੰਦਰ ਕੌਰ ਬਾਜਵਾ ਨੂੰ ਮਿਲਿਆ। ਇਸ ਮੌਕੇ ‘ਕੈਰੋਂ ਯੂਥ ਗਰੁੱਪ’ ਵੱਲੋਂ ਐਸਐਚਓ ਬਾਜਵਾ ਨੂੰ ਸ਼ਹਿਰ ਵਿੱਚ ਦਿਨੋਂ ਦਿਨ ਵੱਧ ਰਹੀ …

Read More »

ਯੂਥ ਵਿੰਗ ਦਾ ਜਥਾ ਖਹਿਰਾ ਅਤੇ ਹਰਪ੍ਰੀਤ ਦੀ ਅਗਵਾਈ ਹੇਠ ਹੋਇਆ ਰਵਾਨਾ

ਪੱਟੀ, 16 ਦਸੰਬਰ (ਅਵਤਾਰ ਸਿੰਘ ਢਿੱਲੋ) – ਪੰਜਾਬ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋ ਕੀਤੀ ਗਈ ਬਦਲਾਅ ਰੈਲੀ ‘ਚ ਪੱਟੀ ਵਿਧਾਨ ਸਭਾ ਹਲਕੇ ਦੇ ਸ਼ਹਿਰਾ ਅਤੇ ਪਿੰਡਾ ‘ਚ ਗੁਰਲਾਲ ਸਿੰਘ ਖਹਿਰਾ ਆਈਐਨਸੀਬੀ ਵਿੰਗ ਜ਼ਿਲ੍ਹਾ ਪ੍ਰਧਾਨ, ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੇ ਜਥੇ ਨੇ ਸ਼ਮੂਲੀਅਤ ਕਰਕੇ ਇੱਕਠ ਨੂੰ ਵਿਸ਼ਾਲ ਬਣਾਇਆ । …

Read More »

ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਨੇ ਕੀਤਾ ਕਾਲੇਕੇ ਪਰਿਵਾਰ ਨਾਲ ਦੁੱਖ ਸਾਝਾਂ

ਪੱਟੀ, 15 ਦਸੰਬਰ (ਅਵਤਾਰ ਸਿੰਘ ਢਿੱਲੋ) – ਸ.ਆਦੇਸ਼ਪ੍ਰਤਾਪ ਸਿੰਘ ਕੈਰੋਂ ਨੇ ਕਾਲੇਕੇ ਪਰਿਵਾਰ ਨਾਲ ਮਾਤਾ ਕੁਲਜੀਤ ਕੌਰ ਦੀ ਮੌਤ ਦਾ ਦੁੱਖ ਸਾਝਾਂ ਕੀਤਾ।ਸਵਰਨਕਾਰ ਰਾਜਪੂਤ ਸਭਾ ਪੱਟੀ ਦੇ ਚੇਅਰਮੈਨ ਸ. ਹਰਬੰਸ ਸਿੰਘ ਕਾਲੇਕੇ ਸਰਾਫ ਦੀ ਪਤਨੀ, ਪਰਮਿੰਦਰ ਸਿੰਘ ਕਾਲੇਕੇ ਅਤੇ ਕੈਮਿਸਟ ਐਸੋਸੀਏਸ਼ਨ ਪੱਟੀ ਤੇ ਪ੍ਰੈਸ ਕਲੱਬ ਪੱਟੀ ਦੇ ਪ੍ਰਧਾਨ ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ ਦੀ ਮਾਤਾ ਜੋ ਕੁੱਝ ਦਿਨ ਪਹਿਲਾਂ ਸਵਰਗ ਸਿਧਾਰ …

Read More »

ਖਾਲਸਾ ਅਕੈਡਮੀ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਚੌਂਕ ਮਹਿਤਾ, 16 ਦਸੰਬਰ (ਜੋਗਿੰਦਰ ਸਿੰਘ ਮਾਣਾ) – ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਵਿੱਚ ਡਾਇਰੈਕਟਰ …

Read More »