Wednesday, November 25, 2026

Monthly Archives: December 2015

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਬਹੁਮੁਖੀ ਵਿਕਾਸ ਲਈ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 16 ਦਸੰਬਰ (ਗੁਰਚਰਨ ਸਿੰਘ)- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬਹੁਮੁਖੀ ਵਿਕਾਸ ਲਈ ਮੁੱਖ ਮੰਤਰੀ ਪੇੰਡੂ ਵਿਕਾਸ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਪੇੰਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਸੁਵਿਧਾ ਅਤੇ ਸਮਾਜਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਕਾਸ ਕੰਮਾਂ ਸਬੰਧੀ …

Read More »

ਡੇਅਰੀ ਸਿਖਲਾਈ ਕੋਰਸ ਲਈ 18 ਦਸੰਬਰ ਤੱਕ ਦਰਖਾਸਤਾਂ ਮੰਗੀਆਂ

ਅੰਮ੍ਰਿਤਸਰ, 16 ਦਸੰਬਰ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ।ਜਿਸ ਵਿਚ ਕੋਈ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ-ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋ ਵੱਧ 50 ਸਾਲ ਹੋਵੇ ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੋਗਿੰਦਰ ਸਿੰਘ ਢਿੱਲੋ, ਡਿਪਟੀ …

Read More »

ਡੇਢ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲਾ ਲੈ ਸਕਦਾ ਹੈ ਮੁਫ਼ਤ ਕਾਨੂੰਨੀ ਸਹਾਇਤਾ

ਅੰਮ੍ਰਿਤਸਰ, 16 ਦਸੰਬਰ (ਗੁਰਚਰਨ ਸਿੰਘ)- ‘ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਾ ਨਹੀ ਕੀਤਾ ਜਾ ਸਕਦਾ’ ਇਹ ਵਿਚਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਕਾਦਰੀਬਾਦ ਬਲਾਕ ਮਜੀਠਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਵਾਏ …

Read More »

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੇ ਭਾਰਤੀ ਸੰਵਿਧਾਨ ਦੀ ਨੀਂਹ ਰੱਖੀ -ਜੀ.ਕੇ

ਨਵੀਂ ਦਿੱਲੀ, 16 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸ਼ਾਮਿਲ ਸ਼ਬਦ ਚੌਂਕੀ ਜੱਥੇ, ਗਤਕਾ ਪਾਰਟੀਆਂ, ਸਕੂਲੀ ਬੱਚਿਆਂ ਅਤੇ ਬੈਂਡ ਪਾਰਟੀਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਕੀਤਾ। ਕਮੇਟੀ ਪ੍ਰਧਾਨ …

Read More »

ਅੱਖਾਂ ਦਾ ਅਪਰੇਸ਼ਨ ਕੈਂਪ 20 ਨੂੰ

ਸੰਦੌੜ 16 ਦਸੰਬਰ (ਹਰਮਿੰਦਰ ਸਿੰਘ ਭੱਟ) – ਲਾਇਨਜ ਕਲੱਬ ਸ਼ੇਰਪੁਰ ਵੱਲੋਂ 16 ਵਾਂ ਅੱਖਾਂ ਦਾ ਚੈੱਕ ਅੱਪ ਅਤੇ ਅਪ੍ਰੇਸ਼ਨ ਕੈੱਪ 20 ਦਸੰਬਰ ਨੂੰ ਗੁਰਦੁਆਰਾ ਨਾਨਕਸਰ ਸਾਹਿਬ ਬੜ੍ਹੀ ਰੋਡ ਸ਼ੇਰਪੁਰ ਵਿਖੇ ਲਗਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ ਡਾ. ਗੁਰਂਿਦਰ ਗੋਇਲ,ਜੋਨ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ,ਸਕੱਤਰ ਦੀਪਕ ਕੁਮਾਰ,ਖਜਾਨਚੀ ਸੰਜੀਵ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਖਾਂ ਦੇ ਮਾਹਰ ਡਾ .ਗੁਰਜੀਤ ਸਿੰਘ ਅਤੇ ਉਨ੍ਹਾਂ …

Read More »

ਖੇੜ੍ਹੀ ਕਲਾਂ ਵਿੱਚ ਧਾਰਮਿਕ ਸਮਾਗਮ 1 ਜਨਵਰੀ ਤੋਂ

ਸੰਦੌੜ 16 ਦਸੰਬਰ (ਹਰਮਿੰਦਰ ਸਿੰਘ ਭੱਟ) – ਡੇਰਾ ਬਾਬਾ ਜੀਆ ਰਾਮ ਖੇੜ੍ਹੀ ਕਲਾਂ ਵਿਖੇ ਸਲਾਨਾ ਧਾਰਮਿਕ ਸਮਾਗਮ 1 ਜਨਵਰੀ ਤੋਂ 3 ਜਨਵਰੀ ਤੱਕ ਹੋਵੇਗਾ।ਡੇਰੇ ਦੇ ਮੁਖੀ ਬਾਬਾ ਠਾਕੁਰ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਜੀਆ ਰਾਮ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਤਹਿਤ 1 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿੰਨ੍ਹਾਂ ਦੇ 3 ਜਨਵਰੀ …

Read More »

ਪੰਜਾਬ ਵਕਫ ਬੋਰਡ ਦੇ ਪ੍ਰਸ਼ਾਸਕ ਮੁਹੰਮਦ ਤਈਅਬ ਨੂੰ ਸਦਮਾ, ਪਿਤਾ ਦਾ ਦਿਹਾਂਤ

ਸੰਦੌੜ 16 ਦਸੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਵਕਫ ਬੋਰਡ ਦੇ ਪ੍ਰਸ਼ਾਸਕ ਸ਼੍ਰੀ ਮੁਹੰਮਦ ਤਈਅਬ (ਆਈ.ਏ.ਐਸ) ਦੇ ਬਜੁਰਗ ਪਿਤਾ ਦਾ ਹਾਰਟ ਅਟੈਕ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਇਸ ਅਚਾਨਕ ਦਿਹਾਂਤ ਤੇ ਪੰਜਾਬ ਵਕਫ ਬੋਰਡ ਦੇ ਸੀ.ਈ.ਓ ਐਡਵੋਕੇਟ ਸ਼੍ਰੀ ਜੁਲਿਫਕਾਰ ਅਲੀ ਮਲਿਕ ਨੇ ਪਰਿਵਾਰ ਦੇ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਇੱਕ ਮਿਲਣਸਾਰ ਵਿਅਕਤੀ ਸਨ। …

Read More »

ਮਾਲੇਰਕੋਟਲਾ ਸ਼ਹਿਰ ਦੇ ਕਈ ਬਜ਼ਾਰਾਂ ‘ਤੇ ਨਜ਼ਾਇਜ ਕਬਜ਼ਿਆਂ ਕਾਰਨ ਰਹਿੰਦਾ ਹੈ ਟ੍ਰੈਫਿਕ ਜਾਮ

ਸੰਦੌੜ, 16 ਦਸੰਬਰ (ਹਰਮਿੰਦਰ ਸਿੰਘ ਭੱਟ) – ਜ਼ਿਲ੍ਹਾ ਸੰਗਰੂਰ ਦੇ ਸੱਭ ਤੋਂ ਵੱਧ ਅਬਾਦੀ ਵਾਲੇ ਸ਼ਹਿਰ ਮਾਲੇਰਕੋਟਲਾ ਅੰਦਰਲੇ ਭੀੜੇ ਬਜ਼ਾਰਾਂ ‘ਚ ਦੁਕਾਨਦਾਰਾਂ ਵੱਲੋਂ ਸੜਕਾਂ ‘ਤੇ ਕੀਤੇ ਜਾ ਰਹੇ ਨਜ਼ਾਇਜ ਕਬਜ਼ਿਆਂ ਅਤੇ ਕਈ ਦੁਕਾਨਦਾਰਾਂ ਵੱਲੋਂ ਦਿਨ ਵੇਲੇ ਹੀ ਵੱਡੀਆਂ ਢੋਆ-ਢੁਆਈ ਵਾਲੀਆਂ ਗੱਡੀਆਂ ਸੜਕਾਂ ਦੇ ਵਿਚਕਾਰ ਹੀ ਖੜੀਆਂ ਕਰਕੇ ਆਪਣੀਆਂ ਦੁਕਾਨਾਂ ਦੇ ਸਮਾਨ ਦੀ ਕੀਤੀ ਜਾਂਦੀ ਲੋਡਿੰਗ ਕਾਰਨ ਸ਼ਹਿਰ ਦੇ ਕਈ ਬਜ਼ਾਰਾਂ …

Read More »

ਸ਼ੇਰਪੁਰ ਵਿਖੇ ਹੋਇਆ ਸਾਹਿਤਕ ਸਮਾਗਮ

ਸੰਦੌੜ, 16 ਦਸੰਬਰ (ਹਰਮਿੰਦਰ ਸਿੰਘ ਭੱਟ) – ਸਾਹਿਤ ਸਭਾ ਸ਼ੇਰਪੁਰ ਦੀ ਇਕੱਤਰਤਾ ਨੇਤਰਜੋਤ ਭਵਨ ਸ਼ੇਰਪੁਰ ਵਿਖੇ ਡਾ. ਗੁਰਚਰਨ ਸਿੰਘ ਦਿਲਬਰ ਦੀ ਪ੍ਰਧਾਨਗੀ ਹੇਠ ਹੋਈ।ਕੇਂਦਰੀ ਪੰਜਾਬੀ ਲੇਖਕ ਸਭਾ(ਸੇਖੋਂ) ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਮੁੱਖ ਮਹਿਮਾਨ ਵਜੋਂ ਹਾਜਰ ਹੋਏ।ਰਚਨਾਵਾਂ ਦੇ ਦੌਰ ਵਿੱਚ ਕੇਸਰ ਸਿੰਘ ਗਰੇਵਾਲ, ਭੋਲਾ ਸਿੰਘ ਟਿੱਬਾ, ਗੁਰੀ ਮਨੂਰ, ਸੁਖਦੇਵ ਸਿੰਘ ਔਲਖ, ਸੁਖਵਿੰਦਰ ਸਿੰਘ ਲੋਟੇ, ਸ਼ੇਰ ਸਿੰਘ ਸ਼ੇਰਪੁਰੀ, ਮੁਖਤਿਆਰ ਸਿੰਘ ਸ਼ੇਰਪੁਰੀ, ਜਗਤਾਰ …

Read More »

ਘਨੌਰੀ ਕਲਾਂ ਸਕੂਲ’ ਚ ਖੋ-ਖੋ ਦਾ ਕੋਚਿੰਗ ਕੈਂਪ ਸਫਲਤਾਪੂਰਵਕ ਸੰਪਨ

ਸੰਦੌੜ, 15 ਦਸੰਬਰ (ਹਰਮਿੰਦਰ ਸਿੰਘ ਭੱਟ) – 61 ਵੀਆਂ ਨੈਸ਼ਨਲ ਸਕੂਲ ਗੇਮਜ਼ ਲੜਕੀਆਂ ਖੋ-ਖੋ ਵਰਗ 19 ਸਾਲਾ ਦਾ ਪ੍ਰੀ-ਕੋਚਿੰਗ ਕੈਂਪ ਮਿਤੀ 7 ਦਸੰਬਰ ਤੋ14 ਦਸੰਬਰ ਤੱਕ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਲਗਾਇਆ ਗਿਆ।ਨੈਸ਼ਨਲ ਸਕੂਲ ਗੇਮਜ਼ ਮਿਤੀ 17 ਦਸੰਬਰ ਤੋ 21 ਦਸੰਬਰ ਤੱਕ ਦੇਵਾਸ (ਮੱਧ ਪ੍ਰਦੇਸ਼) ਵਿਖੇ ਹੋ ਰਿਹਾ ਰਹੀਆਂ ਹਨ। …

Read More »