Wednesday, November 25, 2026

Monthly Archives: December 2015

ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਵਲੋਂ ਮੰਗਾਂ ਮੰਨਣ ਦਾ ਭਰੋਸਾ

ਸੰਦੌੜ, 15 ਦਸੰਬਰ (ਹਰਮਿੰਦਰ ਸਿੰਘ ਭੱਟ) – ਮੈਡੀਕਲ ਪ੍ਰੈਕਟੀਸ਼ਨਰਜ ਐਸੋ: ਪੰਜਾਬ ਰਜਿ: ਦਾ ਵਫਦ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਣ ਹਿੱਤ ਮੁੱਖ ਮੰਤਰੀ ਸ.ਪ੍ਰਕਾਸ ਸਿੰਘ ਬਾਦਲ ਨੂੰ ਮਿਲਿਆ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਟੇਟ ਖਜਾਨਚੀ ਡਾ. ਮਾਘ ਸਿੰਘ ਨੇ ਦੱਸਿਆ ਕਿ ਸ. ਪ੍ਰਕਾਸ ਸਿੰਘ ਬਾਦਲ ਸਾਹਿਬ ਨੇ ਬਹੁਤ ਵਧੀਆ ਤਰੀਕੇ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਆਯੁਰਵੈਦਿਕ ਬੋਰਡ ਅਤੇ ਹੈਲਥ ਵਿਭਾਗ ਨਾਲ ਸਾਝੀ …

Read More »

’ਵਿਰਾਸਿਤ ਏ ਖਾਲਸਾ’ ਵਿਖੇ ਬਾਬਾ ਜੀਵਨ ਸਿੰਘ ਦੀ ਯਾਦਗਾਰ ਦਾ ਮਾਸਟਰ ਪਲਾਨ ਤਿਆਰ

ਬਠਿੰਡਾ, 16 ਦਸੰਬਰ (ਜਸਵਿਂਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਅੱਜ ਅੰਬੇਦਕਰ ਭਵਨ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਵਿਦਿੱਅਕ ਤੇ ਭਲਾਈ ਟਰੱਸਟ ਚੰਡੀਗੜ੍ਹ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਟਰੱਸਟ ਦੇ ਚੇਅਰਮੈਨ ਭਾਈ ਜਸਵੰਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਭਾਈ ਜਸਵੰਤ ਸਿੰਘ ਨੇ ਟਰੱਸਟ ਦੁਆਰਾ ਲੜੇ ਜਾ ਰਹੇ ਵੱਖ ਵੱਖ ਕੇਸਾਂ ਸਬੰਧੀ ਵਿਸਥਾਰ ਵਿੱਚ …

Read More »

ਸਰਵ ਸਿੱਖਿਆਅਭਿਆਨ ਤੇ ਰਮਸਾ ਅਧਿਆਪਕ ਯੂਨੀਅਨ ਵਲੋਂ ਇਕ ਰੋਜਾ ਭੁੱਖ ਹੜਤਾਲ

ਬਠਿੰਡਾ, 16 ਦਸੰਬਰ (ਜਸਵਿਂਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਸਰਵ ਸਿੱਖਿਆ ਅਭਿਆਨ /ਰਾਸ਼ਟਰੀ ਮਾਧਵਿਕ ਸਿੱਖਿਆ ਅਭਿਆਨ/ਸੀ.ਐਸ.ਐਸ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਜਿਲ੍ਹਾ ਕਮੇਟੀ ਬਠਿੰਡਾ ਵਲੋਂ ਜਿਲ੍ਹਾ ਪ੍ਰਧਾਨ ਬੇਅੰਤ ਸਿੰਘ ਫੁਲੇਵਾਲਾ ਦੀ ਅਗਵਾਈ ਵਿੱਚ ਇਕ ਰੋਜਾ ਭੁੱਖ ਹੜਤਾਲ ਰੱਖੀ ਗਈ। ਸੂਬਾ ਕਮੇਟੀ ਮੈਂਬਰ ਸੁਭਾਸ਼ ਚੰਦ ਅਤੇ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਉਪਰੋਕਤ ਅਧਿਆਪਕ ਪਿਛਲੇ 7 ਸਾਲਾਂ ਤੋਂ ਸਰਵ …

Read More »

ਪੰਜਾਬ ਭਰ ਦੇ ਕੰਪਿਊਟਰ ਅਧਿਆਪਕ 20 ਦਸੰਬਰ ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ

ਬਠਿੰਡਾ, 16 ਦਸੰਬਰ (ਜਸਵਿਂਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਲੂਕਾ ਅਤੇ ਜਨਰਲ ਸਕੱਤਰ ਹਰਚਰਨ ਸਿੰਘ ਦੀ ਅਗਵਾਈ ਅਧੀਨ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਆਗੂਆਂ ਨੇ ਆਪਣੇ ਪ੍ਰੈਸ ਬਿਆਨ ਵਿਚ ਦੱਸਿਆ ਕਿ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕ ਆਪਣੀ ਹੱਕੀ ਮੰਗਾਂ ਨੂੰ ਲੈ ਕੇ …

Read More »

61ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਜੂਡੋ ਲੜਕੀਆਂ) ਧੂਮ ਧੜੱਕੇ ਨਾਲ ਸ਼ੁਰੂ

ਬਠਿੰਡਾ, 16 ਦਸੰਬਰ (ਜਸਵਿਂਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਪੰਜਾਬ ਰਾਜ ਸਕੂਲ ਖੇਡਾਂ (ਜੂਡੋ ਲੜਕੀਆਂ) ਇੱਥੋਂ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ, ਜਿਲਾ ਸਿੱਖਿਆ ਅਫਸਰ (ਸੈਕੰਡਰੀ) ਡਾ. ਅਮਰਜੀਤ ਕੌਰ ਕੋਟਫੱਤਾ ਦੀ ਸੁਚੱਜੀ ਅਗਵਾਈ ਅਤੇ ਸਹਾਇਕ ਜਿਲਾ ਸਿੱਖਿਆ ਅਫਸਰ ਸ੍ਰੀਮਤੀ ਪਵਿੱਤਰ ਕੌਰ (ਸਟੇਟ ਅਵਾਰਡੀ) ਅਤੇ ਰਜਿੰਦਰ ਸਿੰਘ, ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ),ਦੇ ਸੁਯੋਗ …

Read More »

ਠੰਡ ਨਾਲ ਇਕ ਦੀ ਮੌਤ ਅਤੇ ਸੜਕ ਘਟਨਾ ਵਿੱਚ ਛੇ ਜ਼ਖ਼ਮੀ

ਬਠਿੰਡਾ, 16 ਦਸੰਬਰ (ਜਸਵਿਂਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਸ਼ਹਿਰ ਦੀ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਬਣਿਆ ਰੈਣਬਸੇਰਾ ਵਿਚ ਰਹਿ ਰਹੇ ਬੇਸਹਾਰਾ ਬਜ਼ੁਰਗ ਰਾਜਵੀਰ ਪੁੱਤਰ ਰਘੁਬੀਰ 65 ਦੀ ਠੰਡ ਦੇ ਕਾਰਨ ਮੌਤ ਹੋ ਗਈ। ਸਹਾਰਾ ਜਨ ਸੇਵਾ ਦੇ ਪ੍ਰਧਾਨ ਵਿਜੇ ਗੋਇਲ ਨੇ ਦੱਸਿਆ ਕਿ ਠੰਡ ਦੇ ਕਾਰਨ ਬਜ਼ੁਰਗ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਅਤੇ ਸਹਾਰਾ ਵਰਕਰ …

Read More »

17 ਜਨਵਰੀ ਅਤੇ 21 ਫਰਵਰੀ ਨੂੰ ਪਲਾਈਆਂ ਜਾਣਗੀਆਂ ਪੋਲੀਉ ਵੈਕਸੀਨ ਬੂੰਦਾਂ

ਬਠਿੰਡਾ, 16 ਦਸੰਬਰ (ਜਸਵਿਂਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ‘ਇੰਨਟੈਂਸੀਫਾਇਡ ਪਲੱਸ ਪੋਲੀਉ ਇੰਮੁਨਾਈਜੇਸ਼ਨ’ ਤਹਿਤ 17 ਜਨਵਰੀ 2016 ਅਤੇ 21 ਫਰਵਰੀ 2016 ਨੂੰ ਕਰਵਾਏ ਜਾ ਰਹੇ ਪਲੱਸ ਪੋਲੀਉ ਦੇ ਨੈਸ਼ਨਲ ਰਾਊਂਡ ਸਬੰਧੀ ਜਿਲਾ ਪੱਧਰੀ ਸਿਹਤ ਅਧਿਕਾਰੀਆਂ ਦੀ ਵਰਕਸ਼ਾਪ ਮੌਕੇ ਡਾ. ਗਿਆਨ ਚੰਦ, ਸਰਵੇਲੈਂਸ ਮੈਡੀਕਲ ਅਫਸਰ ਵਿਸ਼ਵ …

Read More »

ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਨੌਜਵਾਨ ਵਰਗ ਅਕਾਲੀ ਦਲ ਨਾਲ – ਯੂਥ ਆਗੂ

ਬਟਾਲਾ, 17 ਦਸੰਬਰ (ਨਰਿੰਦਰ ਬਰਨਾਲ)-ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਚੜਦੀ ਕਲਾ ਲਈ ਹਮੇਸ਼ਾਂ ਤਤਪਰ ਰਹਿਣ ਵਾਲੇ ਨੌਂਜਵਾਨ ਆਗੂ ਸ: ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਮਾਝਾ ਜੋਨ ਦਾ ਪ੍ਰਧਾਨ ਨਿਯੁਕਤ ਕਰਨ ਨਾਲ ਮਾਝੇ ਦਾ ਨੌਂਜਵਾਨ ਵਰਗ ਬਹੁਤ ਮਾਣ ਮਹਿਸੂਸ ਕਰ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਸ. ਧੁੱਗਾ ਦੇੇ ਯਤਨਾ ਸਦਕਾ ਪਿੰਡ ਰੰਗੜ ਨੰਗਲ ਦਾ ਕੂੜਾ ਡੰਪ ਹਟੇਗਾ

ਬਟਾਲਾ, 16 ਦਸੰਬਰ (ਨਰਿੰਦਰ ਬਰਨਾਲ)- ਨਗਰ ਕੌਂਸਲ ਬਟਾਲਾ ਵੱਲੋਂ ਪਿੰਡ ਰੰਗੜ ਨੰਗਲ ਲਾਗੇ ਸੁੱਟੇ ਜਾ ਰਹੇ ਕੂੜੇ-ਕਰਕਟ ਦਾ ਮਸਲਾ ਹੱਲ ਹੋ ਗਿਆ ਹੈ। ਮੁੱਖ ਸੰਸਦੀ ਸਕੱਤਰ ਅਤੇ ਹਲਕਾ ਵਿਧਾਇਕ ਸ. ਦੇਸਰਾਜ ਸਿੰਘ ਧੁੱਗਾ ਦੀ ਦਖਲ-ਅੰਦਾਜ਼ੀ ਨਾਲ ਬਟਾਲਾ ਨਗਰ ਕੌਂਸਲ ਪਿੰਡ ਰੰਗੜ ਨੰਗਲ ਤੋਂ ਆਪਣਾ ਕੂੜੇ ਦਾ ਡੰਪ ਹਟਾਉਣ ਲਈ ਰਾਜ਼ੀ ਹੋ ਗਈ ਹੈ। ਪਰ ਇਸਦੇ ਨਾਲ ਹੀ ਨਗਰ ਕੌਂਸਲ ਨੇ …

Read More »