Wednesday, November 25, 2026

Monthly Archives: December 2015

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਬਣਾਏ 14500 ਲਾਭਪਾਤਰੀਆਂ ਦੇ ਸਿਹਤ ਬੀਮਾ ਸਮਾਰਟ ਕਾਰਡ

ਪਠਾਨਕੋਟ, 29 ਦਸੰਬਰ (ਪ.ਪ)- ਸਾਲ 2015 ਦੇ ਦੌਰਾਨ ਪੰਜਾਬ ਸਰਕਾਰ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਵਿਕਾਸ ਦੇ ਛੇ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ। ਇਹ ਸਾਰੇ ਪ੍ਰਾਜੈਕਟ ਅਗਲੇ ਸਾਲ 2016 ਵਿੱਚ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਵਿੱਚੋ 12 ਕਰੋੜ ਰੁਪਏ ਦੀ ਲਾਗਤ ਨਾਲ …

Read More »

ਗ੍ਰੈਮੀ ਅਵਾਰਡ ਜੇਤੂ ਪੰਡਿਤ ਵਿਸ਼ਵ ਮੋਹਨ ਨੇ ਆਪਣੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੋਹਿਆ

ਅਮ੍ਰਿਤਸਰ, 29 ਦਸਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦੇ ਚੱਲ ਰਹੇ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਮੌਕੇ ਗ੍ਰੈਮੀ ਅਵਾਰਡ ਜੇਤੂ ਪੰਡਿਤ ਵਿਸ਼ਵ ਮੋਹਨ ਨੇ ਆਪਣੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੋਹਿਆ ਅਤੇ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ। ਸੰਗੀਤ ਵਿਭਾਗ ਦੇ ਮੁਖੀ, ਡੀਨ ਫਾਈਨ ਆਰਟਸ ਅਤੇ ਕੋਰਸ ਕੋਆਰਡੀਨੇਟਰ, ਡਾ. ਗੁਰਪ੍ਰੀਤ ਕੌਰ ਨੇ …

Read More »

ਸਮਕਾਲੀ ਜਗਤ ਵਿਚ ਬਹੁਪੱਖੀ ਪਹਿਚਾਣ ਦੀ ਸਮੱਸਿਆ ਵਿਸ਼ੇ ਤੇ ਫ਼ਿਲਾਸਫ਼ੀ ਅਧਿਆਪਕਾਂ ਦੀ ਮਿਲਣੀ ਅਰੰਭ

ਅੰਮ੍ਰਿਤਸਰ, 29 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗਰੰਥ ਸਾਹਿਬ ਭਵਨ ਦੇ ਸੈਮੀਨਾਰ ਹਾਲ ਵਿਖੇ ਸਮਕਾਲੀ ਜਗਤ ਵਿਚ ਬਹੁਪੱਖੀ ਪਹਿਚਾਨਾਂ ਦੀ ਸਮੱਸਿਆ ਵਿਸ਼ੇ ਤੇ ਤਿੰਨ ਰੋਜ਼ਾ ਫ਼ਿਲਾਸਫ਼ੀ ਅਧਿਆਪਕਾਂ ਦੀ ਮਿਲਣੀ ਅੱਜ ਇਥੇ ਆਰੰਭ ਹੋ ਗਈ। ਇਹ ਮਿਲਣੀ ਗੁਰੂ ਅਧਿਐਨ ਵਿਭਾਗ ਵਲੋਂ ਇੰਡੀਅਨ ਕੌਂਸਲ ਆਫ ਫ਼ਿਲਾਸਫ਼ੀਕਲ ਰਿਸਰਚ ਦੇ ਸਹਿਯੋਗ ਨਾਲ ਕਰਵਾਈ ਜਾ …

Read More »

Dr.  Neki honoured with IMA Medical Teacher Award for 2015

Amritsar, Dec. 29 (Punjab Post Bureau) – DR. N.S Neki Professor of Medicine, was awarded most prestigious IMA (Indian Medical Association) Medical teacher award  for the year 2015 ,  from whole of INDIA by its national President-Padam Shri Prof. DR. M.A Pillai in the 90 th annual IMA CONFERENCE (IMANATCON 2015) held at Delhi , Dec 27-28, 2015, in the presence …

Read More »

ਮੌਤ ਦਾ ਸਰਟੀਫਿਕੇਟ ਜਾਰੀ ਹੋਣ ਆਪਣੇ ਆਪ ਚੋਣ ਸੂਚੀ ਵਿਚੋਂ ਨਾਂ ਕੱਟਿਆ ਜਾਵੇਗਾ- ਭਾਰਤੀ ਚੋਣ ਕਮਿਸ਼ਨ

ਅੰਮ੍ਰਿਤਸਰ, 29 ਦਸੰਬਰ (ਗੁਰਚਰਨ ਸਿੰਘ)- ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਥੇ ਐਲਾਨ ਕੀਤਾ ਕਿ ਹਰੇਕ ਜ਼ਿਲ੍ਹੇ ਦੇ ਮੌਤ ਅਤੇ ਜਨਮ ਰਜਿਸਟਰਾਰ ਨੂੰ ਭਾਰਤੀ ਚੋਣ ਕਮਿਸ਼ਨ ਨਾਲ ਜੋੜਨ ਦੇ ਕੌਮੀ ਪੱਧਰ ਦੇ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ। ਇਸ ਰਾਹੀਂ ਮੌਤ ਦਾ ਸਰਟੀਫਿਕੇਟ ਜਾਰੀ ਹੋਣ ਨਾਲ ਆਪਣੇ ਆਪ ਚੋਣ ਸੂਚੀ ਵਿਚੋਂ ਸਬੰਧਤ ਵਿਅਕਤੀ ਦਾ ਨਾਂ ਕੱਟ ਦਿੱਤਾ ਜਾਇਆ ਕਰੇਗਾ। ਇਸ ਨਾਲ …

Read More »

ਗੁ: ਸ੍ਰੀ ਗੁਰੂ ਸਿੰਘ ਸਭਾ ਬਲਜੀਤ ਨਗਰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ

ਨਵੀਂ ਦਿੱਲੀ, 28 ਦਸਬਰ (ਅੰਮ੍ਰਿਤ ਲਾਲ ਮੰਨਣ)- ਬੀਤੇ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਲਜੀਤ ਨਗਰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਵਿਸ਼ੇਸ਼ ਰੂਪ ਵਿੱਚ ਸ਼ਮੂਲੀਅਤ ਕਰ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।

Read More »

ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਵੀਰਵਾਰ ਨੂੰ

ਨਵੀਂ ਦਿੱਲੀ, 28 ਦਸਬਰ (ਅੰਮ੍ਰਿਤ ਲਾਲ ਮੰਨਣ)-ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਗਏ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਵੀਰਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ ਗੰਜ …

Read More »

ਭਾਈ ਘਨ੍ਹਈਆ ਬਿਰਧ ਆਸ਼ਰਮ ਵਲੋਂ ਗਰੀਬ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ਼ ਕਰਵਾਏ ਗਏ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਭਾਈ ਮੰਝ ਰੋਡ ਸਥਿਤ ਭਾਈ ਘਨ੍ਹਈਆ ਬਿਰਧ ਆਸ਼ਰਮ ਦੇ ਸੰਚਾਲਕ ਬਾਬਾ ਬਲਵਿੰਦਰ ਸਿੰਘ ਚਾਹਲ ਵਲੋਂ ਅਯੋਜਿਤ ਕੀਤੇ ਗਏ ਸਮਾਗਮ ਦੌਰਾਨ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ।ਇਸ ਸਮਾਗਮ ਵਿੱਚ ਵਿਸ਼ੈਸ਼ ਤੌਰ ‘ਤੇ ਪੁੱਜੇ ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ, ਮੁੱਖ ਸੰਸਦੀ ਸਕੱਤਰ ਤੇ ਹਲਕਾ ਅਕਾਲੀ …

Read More »

ਆਪ ਪਾਰਟੀ ਦੇ ਆਗੂਆਂ ਨੇ ਸ਼ਹੀਦੀ ਜੋੜ ਮੇਲ ਵਿੱਚ ਟੋਪੀਆਂ ਨਾਲ ਕੀਤੀ ਸ਼ਮੂਲੀਅਤ

ਨਵੀਂ ਦਿੱਲੀ, 28 ਦਸੰਬਰ (ਅੰਮ੍ਰਿਤ ਲਾਲ ਮੰਨਣ)- ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਗਈ ਸਿਆਸ਼ੀ ਕਾਨਫਰੰਸ ਦੇ ਮਕਸਦ ਤੇ ਸ੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ।ਧਾਰਮਿਕ ਬੇਅਦਬੀ ਦਾ ਦਾਅਵਾ ਕਰਦੇ ਹੋਏ ਦਲ ਦੇ ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ …

Read More »