Wednesday, November 25, 2026

Monthly Archives: December 2015

ਵਾਈਸ-ਚਾਂਸਲਰ ਪ੍ਰੋ. ਬਰਾੜ ਨੇ ਕੀਤਾ ਯੂਨੀਵਰਸਿਟੀ ਦੇ ਸਿਹਤ ਕੇਂਦਰ ਦੇ ਵਿਸਥਾਰ ਫੇਜ਼-1 ਦਾ ਉਦਘਾਟਨ

ਅੰਮ੍ਰਿਤਸਰ, 15 ਦਸੰਬਰ (ਚਰਨਜੀਤ ਸਿੰਘ ਛੀਨਾਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਹਤ ਕੇਂਦਰ ਦੇ ਵਿਸਥਾਰ ਫੇਜ਼-1 ਦਾ ਉਦਘਾਟਨ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤਾ। ਇਸ ਫੇਜ਼ ਵਿਚ ਨਵੀਂ ਐਮਰਜੈਂਸੀ ਵਾਰਡ ਅਤੇ ਲੈਬੌਰਟਰੀ ਵਿੰਗ ਸ਼ਾਮਿਲ ਹੈ। ਇਸ ਮੌਕੇ ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਡਾਇਰੈਕਟਰ ਰੀਸਰਚ, ਪ੍ਰੋ. ਟੀ.ਐਸ. ਬੈਨੀਪਾਲ, ਡੀਨ ਅਲੂਮਨੀ, ਡਾ. ਸੁਬੋਧ ਕੁਮਾਰ, ਪ੍ਰੋਫੈਸਰ ਐਸ.ਕੇ. ਗਰਗ, ਡਾ. ਏ.ਐਸ. ਭੰਵਰ, …

Read More »

ਝਬਾਲ ਚ ਮਨਾਇਆ ਜਾਵੇਗਾ ਪ੍ਰਭੂ ਯਿਸੂ ਮਸੀਹ ਦਾ ਰਾਜ ਪੱਧਰੀ ਜਨਮ ਦਿਹਾੜਾ

ਅੰਮ੍ਰਿਤਸਰ, 15 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ)- ਪੰਜਾਬ ਸਰਕਾਰ ਵੱਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 22 ਦਸੰਬਰ ਨੂੰ ਝਬਾਲ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਉਪ ਮੁੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ਤੇ ਸ਼ਾਮਲ ਹੋਣਗੇ। ਇਸ ਸਬੰਧੀ ਤਿਆਰੀਆਂ ਬਾਰੇ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਮੁਨੱਵਰ ਮਸੀਹ ਨੇ …

Read More »

ਨੌਂਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਨਹੀਂ ਕੀਤਾ ਜਾ ਸਕਦਾ – ਰਾਣਾ

ਨਵੀਂ ਦਿੱਲੀ, 15 ਦਸਬਰ (ਅੰਮ੍ਰਿਤ ਲਾਲ ਮੰਨਣ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਕਰ, ਉਸਦੀ ਮਹਤੱਤਾ ਨੂੰ ਘਟਾਇਆ ਨਹੀਂ ਜਾਣਾ ਚਾਹੀਦਾ, ਕਿਉਂਕਿ ਉਨ੍ਹਾਂ ਦੀ ਸ਼ਹਾਦਤ ਕੇਵਲ ਕਿਸੇ ਇੱਕ ਫਿਰਕੇ ਦੇ ਧਾਰਮਕ ਵਿਸ਼ਵਾਸ ਦੀ ਰਖਿਆ ਲਈ ਹੀ ਨਹੀਂ ਸੀ, ਉਹ ਤਾਂ ਸਮੁਚੀ ਮਨੁਖਤਾ, ਅਰਥਾਤ ਸੰਸਾਰ ਦੇ ਹਰ ਧਰਮ ਦੇ ਪੈਰੋਕਾਰਾਂ ਦੇ ਵਿਸ਼ਵਾਸ ਦੀ ਅਜ਼ਾਦੀ ਦੀ ਰਖਿਆ ਨਿਸ਼ਚਿਤ …

Read More »

ਰੱਸਾਕਸ਼ੀ ਦੇ ਕੌਮੀ ਖੇਡ ਮੁਕਾਬਲਿਆਂ ਵਿੱਚ ਦਿੱਲੀ ਕਮੇਟੀ ਦੀ ਟੀਮ ਵੀ ਦਿਖਾਏਗੀ ਆਪਣੇ ਜੌਹਰ

ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੇਡਾਂ ਨੂੰ ਉਤਸਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਨੀਤੀਆਂ ਦਾ ਅਸਰ ਹੁਣ ਕੌਮੀ ਖੇਡ ਮੁਕਾਬਲਿਆਂ ਵਿੱਚ ਵੀ ਨਜ਼ਰ ਆਉਣ ਲਗ ਪਿਆ ਹੈ। ਐਥਲੈਟਿਕਸ, ਫੁਟਬਾਲ, ਬਾੱਲੀਬਾਲ ਤੋਂ ਬਾਅਦ ਹੁਣ ਕਮੇਟੀ ਦੇ ਸਕੂਲਾਂ ਦੇ ਬੱਚੇ ਮਹਾਰਾਸ਼ਟਰ ਦੇ ਮਲਿਕਾਪੁਰ ਵਿੱਖੇ ਹੋ ਰਹੇ ਕੌਮੀ ਖੇਡ ਮੁਕਾਬਲਿਆਂ ਵਿੱਚ ਰੱਸਾਕਸੀ ਪ੍ਰਤਿਯੋਗਿਤਾ ਵਿੱਚ ਆਪਣੇ …

Read More »

ਸਿੱਖ ਕੌਮ ਨੇ ਹਮੇਸ਼ਾਂ ਹੀ ਆਪਣਾ ਲਹੂ ਡੋਲ ਕੇ ਕੌਮ ਅਤੇ ਦੇਸ਼ ਦੀ ਹਿਫ਼ਾਜ਼ਤ ਕੀਤੀ – ਜੀ.ਕੇ

ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਪੰਜਾਬੀ ਸੋਸਾਇਟੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਗੁਰਦੁਆਰਾ ਸੀਸ ਗੰਜ਼ ਸਾਹਿਬ ਦੇ ਜੋੜਾ ਘਰ ਦੇ ਨੇੜੇ ਲਗਾਏ ਗਏ ਇਸ ਕੈਂਪ ਵਿਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸੀਨੀਅਰ ਕਮੇਟੀ ਮੈਂਬਰ ਹਰਵਿੰਦਰ ਸਿੰਘ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੂਰਬ ਮੌਕੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੂਰਬ ਦੇ ਸੰਬੰਧ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਵਿਦਿਆਰਥੀਆਂ ਲਈ ਇਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ਡਾ. ਹਰਮਹਿੰਦਰ ਸਿੰਘ ਬੇਦੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹਿੰਦੀ ਵਿਭਾਗ ਦੇ ਮੁਖੀ ਹਨ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ।ਮੁੱਖ ਮਹਿਮਾਨ ਦੇ ਨਿੱਘੇ ਸਵਾਗਤ ਉਪਰੰਤ ਸਕੂਲ ਦੇ …

Read More »

Ceremonial rite Dastaar-Bandi held in Sri Guru Harkrishan Public School Golden Avenue branch

Amritsar, Dec. 15 (Punjab Post Bureau)- Chief  Khalsa Diwan Charitable Society celebrated The Gurupurb of Sri Guru Nanak Dev Ji in the premises of Sri Guru Harkrishan Pub. School Golden Avenue. S. Charanjit Singh Chadha President, S. Dhanraj Singh Vice President, S. Nirmal Singh Resident president, the Founder Member incharge S. Santokh Singh Sethi, Jaswinder Singh Advocate & Kuljeet Singh …

Read More »

ਕੈਪਟਨ ਅਮਰਿੰਦਰ ਨੇ ਵਿਸ਼ਾਲ ਰੈਲੀ ਦੌਰਾਨ ਲੱਖਾਂ ਲੋਕਾਂ ਦੀ ਮੌਜ਼ੂਦਗੀ ਵਿੱਚ ਸੰਭਾਲਿਆ ਪ੍ਰਧਾਨਗੀ ਦਾ ਅਹੁੱਦਾ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇਹ ਰੈਲੀ ਸਾਰੀ ਰੈਲੀਆਂ ਦੀ ਮਾਂ ਸੀ, ਜਿਸ ਵਿੱਚ 5 ਲੱਖ ਤੋਂ ਵੱਧ ਲੋਕਾਂ ਦੀ ਮੌਜ਼ੂਦਗੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਤੀਜ਼ੀ ਵਾਰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ। ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜ਼ੂਦਗੀ ਹੇਠ ਇੰਨਾ ਵੱਡਾ ਇਕੱਠ ਪੰਜਾਬ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਨਹੀਂ ਦੇਖਿਆ ਗਿਆ ਸੀ।ਇਸ …

Read More »

ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਡੀ.ਸੀ ਦਫ਼ਤਰ ਸਾਹਮਣੇ ਧਰਨਾ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਵੱਲੋਂ ਅੱਜ ਇੱਕ ਵਿਸ਼ਾਲ ਧਰਨਾ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ਵਿੱਚ ਲਗਾਇਆ ਗਿਆ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਲੰਟੀਅਰਾਂ ਨੇ ਹਿੱਸਾ ਲੈ ਕੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੀ ਬਰਖਾਸਤੀ ਦੀ ਮੰਗ ਵਿੱਚ ਨਾਅਰੇ ਲਗਾਏ। ਇਸ ਮੌਕੇ …

Read More »

ਕੇਂਦਰੀ ਜੇਲ੍ਹ ਗੋਬਿੰਦਪੁਰਾ ਦਾ ਕੰਮ 99 ਪ੍ਰਤੀਸ਼ਤ ਮੁਕੰਮਲ – ਏ.ਡੀ.ਸੀ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਜੇਲ੍ਹ ਗੋਬਿੰਦਪੁਰਾ ਦਾ ਕੰਮ 99 ਪ੍ਰਤੀਸ਼ਤ ਮੁਕੰਮਲ ਹੋ ਚੁੱਕਾ ਹੈ ਅਤੇ 31 ਦਸੰਬਰ ਤੱਕ ਜੇਲ੍ਹ ਬਣ ਕੇ ਤਿਆਰ ਹੋ ਜਾਵੇਗੀ।ਇਸ ਗੱਲ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵਿਕਾਸ ਕਮੇਟੀ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਬੈਠਕ ਦੌਰਾਨ ਉਸਾਰੀ ਡਿਵੀਜ਼ਨ ਨੰਬਰ-1 ਦੇ ਅਫ਼ਸਰਾਂ ਨੇ ਦੱਸਿਆ …

Read More »