Wednesday, November 25, 2026

Monthly Archives: December 2015

Special Assembly Conducted by Resource Room Children

  Amritsar, Dec. 14 (Punjab Post Bureau)-  The resource room students of Class IV and V of DAV Public School Lawrence Road conducted a special assembly based upon the theme ‘The Heartwarming Shade of Grandparents’. The resource room students comprise of students with learning limitations, learning disabilities and slow learners and they are given specialized education and personal attention to …

Read More »

ਮੁੱਖ ਸੰਸਦੀ ਸਕੱਤਰ ਸਿੰਗਲਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਸੰਸਦੀ ਸਕੱਤਰ ਪੰਜਾਬ, ਕਰ ਅਤੇ ਆਬਕਾਰੀ ਵਿਭਾਗ ਸਰੂਪ ਚੰਦ ਸਿੰਗਲਾ ਨੇ ਅੱਜ ਜ਼ਿਲ੍ਹੇ ਦੇ ਰਾਮਪੁਰਾ, ਭੁੱਚੋ, ਗੋਨਿਆਣਾ ਅਤੇ ਮੌੜ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਇਕ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਉਦਯੋਗ ਜਗਤ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ …

Read More »

ਵਿਦਿਆਰਥੀ ਲਵਪ੍ਰੀਤ ਸਿੰਘ ਨੇ ਅੰਡਰ-19 ਕੁਸ਼ਤੀ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਤੀਜਾ ਸਥਾਨ

ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ +2 ਜਮਾਤ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣਾ,ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੇ ਹੋਏ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਕਿ 22-11-2015 ਤੋਂ 24-11-15 ਦੌਰਾਨ ਮੰਡੋਰ (ਪਟਿਆਲਾ) ਵਿਖੇ ਹੋਈਆਂ,ਜਿਸ ਵਿੱਚੋਂ ਕੁਸ਼ਤੀ ਮੁਕਾਬਲਾ (ਅੰਡਰ-19) ਵਿੱਚ ਤੀਜਾ ਸਥਾਨ ਹਾਸਲ ਕੀਤਾ । …

Read More »

ਰੇਲ ਗੱਡੀ ਵਿਚੋਂ ਡਿੱਗਣ ਕਾਰਨ ਲੜਕੀ ਦੀ ਮੌਤ, ਦੋ ਜ਼ਖ਼ਮੀ

ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਬਠਿੰਡਾ ਆਉਣ ਵਾਲੀ ਹਰਦੁਆਰ ਵਾਲੀ ਰੇਲਗੱਡੀ ਵਿਚੋਂ ਨੌਜਵਾਨ ਲੜਕੀ ਕਿਸੇ ਕਾਰਨ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਸੰਦੀਪ ਗੋਇਲ ਅਤੇ ਇੰਦਰਜੀਤ ਸਿੰਘ ਗੋਪੀ ਨੇ ਅਣਜਾਣ ਲੜਕੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਐਮਰਜੈਸੀ ਵਿੱਚ ਦਾਖਲ ਲੜਕੀ ਦੀ ਕੁਝ ਸਮੇਂ ਬਾਅਦ ਮੌਤ ਹੋ ਗਈ, ਲੜਕੀ …

Read More »

ਕਿਸ਼ੋਰ ਅਵੱਸਥਾ ਵਿੱਚ ਪੈਦਾ ਹੋਣ ਵਾਲੀਆਂ ਸ਼ਰੀਰਕ ਅਤੇ ਮਾਨਸਿਕ ਤਬਦੀਲੀਆਂ ਬਾਰੇ ਬੱਚਿਆਂ ਨੂੰ ਕੀਤਾ ਜਾਗੂਰਕ

ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਆਰ ਬੀ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਲਵਾ ਖੇਤਰ ਦੇ ਡਾਕਟਰ ਅਰਵਿੰਦ ਸ਼ਰਮਾ ਐਮ.ਡੀ.ਗਾਇਨਾਕੋਲੋਜਿਸਟ ਨੇ ਨੌਵੀਂ ਜਮਾਤ ਦੇ ਲੜਕੇ /ਲੜਕੀਆਂ ਨੂੰ ਕਿਸੋਰ ਅਵਸਥਾ ਵਿਚ ਪੈਦਾ ਹੋਣ ਵਾਲੀਆਂ ਸ਼ਰੀਰਕ ਅਤੇ ਮਾਨਸਿਕ ਤਬਦੀਲੀਆਂ ਬਾਰੇ ਜਾਗੂਰਕ ਕਰਦਿਆਂ ਦੱਸਿਆ ਕਿ ਇਸ ਉਮਰ ਵਿਚ ਇਹ ਬਦਲਾਅ ਕੁਦਰਤ ਦੀ ਦੇਣ ਹੈ। ਜਿਨ੍ਹਾਂ …

Read More »

ਲਾਇਨਜ਼ ਕਲੱਬ ਮੁਸਕਾਨ ਵਲੋਂ ਸਰਕਾਰੀ ਹਸਪਤਾਲ ਨੂੰ ਭੇਟ ਕੀਤੇ ਜਾਣਗੇ ਕੰਬਲ

ਬਟਾਲਾ, 14 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਥਾਨਕ ਲਾਇਨਜ਼ ਕਲੱਬ ਮੁਸਕਾਨ ਵੱਲੋ ਸਮੇਂ ਸਮੇਂ ਦੇ 321 ਡੀ ਡ੍ਰਿਸਟ੍ਰਿਕ ਦੀਆਂ ਮਿਲੀਆਂ ਹਦਾਇਤਾਂ ਅਨੂਸਾਰ ਸਫਲ ਪ੍ਰੋਜੈਕਟ ਕਰਨ ਆਪਣਾ ਫਰਜ ਸਮਝਦੀ ਕਲੱਬ ਵੱਲੋ ਬੀਤੇ ਦਿਨ ਮਹੀਨਾਂ ਵਾਰ ਮੀਟਿੰਗ ਦੌਰਾਨ ਕਲੱਬ ਦੇ ਸਾਰੇ ਮੈਂਬਰਾਂ ਨੇ ਸਮੂਲੀਅਤ ਕੀਤੀ। ਪ੍ਰਧਾਨ ਲਾਇਨ ਡਾ. ਰਣਜੀਤ ਸਿੰਘ ਨੇ ਦੱਸਿਆ ਇਸ ਮਹੀਨੇ ਦੌਰਾਨ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ …

Read More »

 ਡੁਬਈ ਦੇ ਗੁਰਦੁਆਰਾ ਸਾਹਿਬ ਬਦਲ ਕੇ ਕੀਤੀ ਅਰਦਾਸ ਸਬੰਧੀ ਮਿਲੇ ਸਪੱਸ਼ਟੀਕਰਨ ਅਤੇ ਮੁਆਫੀਨਾਮੇ ‘ਤੇ ਵਿਚਾਰ ਕਰਕੇ ਫੈਸਲਾ ਲਿਆ ਜਾਵੇਗਾ- ਜਥੇਦਾਰ

ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ)- ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿਚ ਡੁਬਈ ਦੇ ਗੁਰਦੁਆਰਾ ਸਾਹਿਬ ਅਵੀਰ ਵਿਖੇ ਪੰਥ ਪ੍ਰਵਾਨਤ ਸਿੱਖ ਰਹਿਤ ਮਰਯਾਦਾ ਵਿਚ ਅੰਕਿਤ ਕੀਤੀ ਅਰਦਾਸ ਦੇ ਮੂਲ ਰੂਪ ਨੂੰ ਬਦਲ ਕੇ ਕੀਤੀ ਅਰਦਾਸ ਨਾਲ ਸਿੱਖ ਸੰਗਤਾਂ ਵਿਚ ਉਠੇ ਰੋਸ ਕਾਰਨ ਇਸ ਗੰਭੀਰ ਮਾਮਲੇ ਨੂੰ ਵਿਚਾਰਿਆ ਗਿਆ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ …

Read More »

ਸਦਭਾਵਨਾ ਰੈਲੀ ਲਈ ਮਾੜੀ ਕੰਬੋਕੇ ਤੋਂ ਵੱਡਾ ਕਾਫਲਾ ਰਵਾਨਾ

ਭਿੱਖੀਵਿੰਡ, 14 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ)- ਅੱਜ ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨ: ਸਕੱਤਰ ਪੰਜਾਬ ਪਲਵਿੰਦਰ ਸਿੰਘ ਕੰਬੋਕੇ ਅਤੇ ਚੇਅਰਮੈਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ‘ਚ ਸਦਭਾਵਨਾ ਰੈਲੀ ਗੋਇੰਦਵਾਲ ਸਾਹਿਬ ਲਈ ਇੱਕ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਆਖਿਆ ਕਿ ਅੱਜ ਦੀ ਸਦਭਾਵਨਾ ਰੈਲੀ ਪ੍ਰਤੀ …

Read More »