ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਵਲੋਂ ਆਪਣੇ ਵਰਕਰ ਸ਼ਹੀਦ ਰਾਮ ਸਿੰਘ ਦੀ 9ਵੀਂ ਬਰਸੀ ਮਨਾਉਣ ‘ਤੇ ਨਵੀਂ ਐਬੂਲੈਂਸ ਦਾ ਉਦਘਾਟਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ 9 ਸਾਲ ਪਹਿਲਾਂ ਸੜਕ ਦੁਰਘਟਨਾਵਾਂ ਮੌਕੇ ਜ਼ਖ਼ਮੀਆਂ ਨੂੰ ਬਚਾਉਣ ਸਮੇਂ ਮਾਰਿਆਂ ਗਿਆ ਸੀ,ਸੰਸਥਾ ਵਲੋਂ ਇਸ ਦੀ ਯਾਦ ਨੂੰ ਤਾਜ਼ਾਂ ਕਰਦਿਆਂ 14 ਦਸੰਬਰ ਨੂੰ ਸਵੇਰੇ 10 …
Read More »Monthly Archives: December 2015
ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਆਯੋਜਿਤ
ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਰੋਜ ਗਾਰਡਨ ਵਿਖੇ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਆਯੋਜਿਤ ਕਰਦਿਆਂ ਬਠਿੰਡਾ ਦੇ ਸੁਖਮੰਦਰ ਪਾਲ ਘੁੱਦਾ ਜਨਰਲ ਸੈਕਟਰੀ, ਅਮਨਦੀਪ ਸ਼ਰਮਾ ਫਰੀਦਕੋਟ,ਹਰਪ੍ਰੀਤ ਸਿੰਘ ਫਿਰੋਜਪੁਰ, ਨਰਿੰਦਰ ਸਿੰਘ ਪਟਿਆਲਾ ਅਤੇ ਕੁਲਵੀਰ ਸਿੰਘ ਮਾਨਸਾ ਤੋਂ ਸ਼ਾਮਲ ਹੋਏ। ਮੀਟਿੰਗ ਦੌਰਾਨ ਡੀ ਸੀ ਰੇਟ ਤੇ ਕੰਮ ਕਰਨ ਕਰ ਰਹੇ ਮੁਲਾਜਮਾਂ ਨੂੰ ਤੁਰੰਤ ਗਰੇਡ …
Read More »ਅੱਜ ਦੀਆਂ ਸੁਰਖੀਆਂ…….
ਗਿਆਨੀ ਕਸ਼ਮੀਰ ਸਿੰਘ ਨੂੰ ਸਦਮਾ – ਮਾਤਾ ਦਾ ਦਿਹਾਂਤ
ਅਲਗੋਂ ਕੋਠੀ, 13 ਦਸੰਬਰ (ਹਰਦਿਆਲ ਸਿੰਘ ਭੈਣੀ) – ਅੱਡਾ ਅਲਗੋਂ ਕੋਠੀ ਦੇ ਗੁਰਦੁਆਰਾ ਸਾਹਿ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗਿਆਨੀ ਕਸ਼ਮੀਰ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਮਹਿੰਦਰ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੁੱਖ ਦੀ ਘੜੀ ਵਿੱਚ ਨੌਨਿਹਾਲ ਸਿੰਘ ਸਿੱਧੂ, ਅੰਗਰੇਜ਼ ਸਿੰਘ, ਬੁੱਧੀ ਰਾਜ ਸਿੰਘ, ਗੁਰਪ੍ਰੀਤ ਸਿੰਘ, ਡਾ. ਵਰਿੰਦਰ …
Read More »ਸਦਭਾਵਨਾ ਰੈਲੀ ਲਈ ਮਾੜੀ ਕੰਬੋਕੇ ਤੋਂ ਜਾਵੇਗਾ ਵੱਡਾ ਕਾਫਲਾ – ਕੰਬੋਕੇ
ਭਿੱਖੀਵਿੰਡ, 13 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ) – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 14 ਦਸੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਜਾ ਰਹੀ ਰੈਲੀ ਵੇਖ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਸ਼ਾਂਤ ਹੋ ਜਾਣਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਪਲਵਿੰਦਰ ਸਿੰਘ ਕੰਬੋਕੇ, ਚੇਅਰਮੈਨ ਪੰਜਾਬ ਸਿੰਘ ਕੰਬੋਕੇ ਨੇ ਸਾਂਝੇ ਬਿਆਨ ਦੌਰਾਨ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਫੋਕੀਆਂ-ਫੜਾਂ …
Read More »ਬਦਲਾਓ ਰੈਲੀ ਵਿੱਚ ਜੰਡਿਆਲਾ ਗੁਰੂ ਤੋਂ ਜਾਵੇਗਾ ਵੱਡਾ ਕਾਫਲਾ – ਪ੍ਰਿੰਸ
ਜੰਡਿਆਲਾ ਗੁਰੂ, 12 ਦਸੰਬਰ (ਹਰਿੰਦਰ ਪਾਲ ਸਿੰਘ)- ਸੀਨੀਆਰ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਹੋਈ ਜਿਸ ਵਿਚ ਬਦਲਾਅ ਰੈਲੀ ਬਾਰੇ ਵਿਚਾਰ ਕੀਤਾ ਗਿਆ।ਇਸ ਮੌਕੇ ਵਿਕਾਸ ਪਾਲ ਪ੍ਰਿੰਸ ਨੇ ਕਿਹਾ ਕਿ ਅਕਾਲੀ ਸਰਕਾਰ ਦਾ ਅੰਤ ਸਮਾਂ ਆ ਚੁੱਕਾ ਹੈ ਅਤੇ ਅਗਲੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਦੀ ਬਣੇਗੀ ।ਉਨ ਾਂ ਕਿਹਾ ਕਿ ਜੰਡਿਆਲਾ ਗੁਰੂ ਤੋ …
Read More »ਤੀਸਰੇ ਸਭਿਆਚਾਰਕ ਮੇਲੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਨੇ ਜਿਤੀ ਓਵਰਆਲ ਟਰਾਫੀ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਕੂਲਾਂ ਲਈ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੁਆਰਾ ਆਯੋਜਿਤ ਤੀਸਰੇ ਸੀ.ਕੇ.ਡੀ.ਸੀ.ਐਸ ਸਭਿਆਚਾਰਕ ਮੇਲੇ ਵਿਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਨੇ ਸਭ ਤੋਂ ਵੱਧ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਕੇ ਓਵਰਆਲ ਟਰਾਫੀ ਹਾਸਲ ਕੀਤੀ ।ਇਨਾਮ ਵੰਡ ਸਮਾਰੋਹ ਵਿਵਿੱਚ ਪੰਜਾਬ ਦੇ ਜੇਲ੍ਹ ਅਤੇ ਸੈਰ ਸਪਾਟਾ ਮੰਤਰੀ ਸz. …
Read More »14 ਦੀ ਸਦਭਾਵਨਾ ਰੈਲੀ ਸਬੰਧੀ ਇਸਤਰੀ ਅਕਾਲੀ ਦਲ ਦਾ ਭਾਰੀ ਇੱਕਠ
ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – 14 ਦਸੰਬਰ ਨੂੰ ਖਡੂਰ ਸਾਹਿਬ ਵਿਖੇ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਸਦਭਾਵਨਾ ਰੈਲੀ ਦੀ ਤਿਆਰੀ ਦੇ ਸਬੰਧ ਵਿੱਚ ਸਥਾਨਕ ਆਰਟ ਗੈਲਰੀ ਵਿਖੇ ਸ਼੍ਰੋਮਣੀ ਇਸਤਰੀ ਅਕਾਲੀ ਦਲ ਜੱਥਾ ਅੰਮ੍ਰਿਤਸਰ ਵਲੋਂ ਆਰਟ ਗੈਲਰੀ ਵਿਖੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੋਰ ਦੀ ਪ੍ਰਧਾਨਗੀ ਹੇਠ ਬੀਬੀਆਂ ਦਾ ਭਾਰੀ ਇੱਕਠ ਹੋਇਆ।ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੋਰ ਨੇ …
Read More »ਗੁਰੂ ਨਾਨਕ ਸੋਸਾਇਟੀ ਆਫ਼ ਸਾਊਥ ਆਸਟ੍ਰੇਲੀਆ ਵੱਲੋਂ ਪੰਥਕ ਵਿਦਵਾਨ ਗਿ: ਸੰਤੋਖ ਸਿੰਘ ਦਾ ਸਨਮਾਨ
ਐਡੀਲੇਡ (ਅੰਮ੍ਰਿਤਸਰ), 12 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਸੋਸਾਇਟੀ ਆਫ਼ ਸਾਊਥ ਆਸਟ੍ਰੇਲੀਆ ਵੱਲੋਂ ਸਥਾਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਵਿਖੇ ਪੰਥਕ ਵਿਦਵਾਨ ਤੇ ਲੇਖਕ ਗਿਆਨੀ ਸੰਤੋਖ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ। ਐਡੀਲੇਡ ਸ਼ਹਿਰ ਦੇ ਸਬਅਰਬ ਐਲਨਬੀ ਗਾਰਡਨ ਦੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਦੇ ਸਮੇ ਤੋਂ ਹੀ ਗਿਆਨੀ ਜੀ ਇਸ ਦੀ ਸੇਵਾ ਵਿਚ ਬਹੁਪੱੱਖੀ ਹਿੱਸਾ ਪਾਉਂਦੇ ਆ ਰਹੇ …
Read More »ਸਿਹਤ ਵਿਭਾਗ ਵਲੋਂ ਮਿਲਾਵਾਟਖੋਰੀ ਦੇ ਖਿਲਾਫ਼ ਛਾਪੇਮਾਰੀ- ਦੁਕਾਨਦਾਰ ਸ਼ਟਰ ਸੁੱਟ ਕੇ ਹੋਏ ਰਫੂਚੱਕਰ
ਜੰਡਿਆਲਾ ਗੁਰੂ, 11 ਦਸੰਬਰ (ਹਰਿੰਦਰ ਪਾਲ ਸਿੰਘ) ਸਥਾਨਕ ਨਗਰ ਵਿੱਚ ਮਿਲਾਵਾਟਖੋਰੀ ਦੇ ਖਿਲਾਫ਼ ਛਾਪੇਮਾਰੀ ਕੀਤੀ ਗਈ ਅਤੇ ਕਈ ਦੁਕਾਨਾਂ ਦੇ ਸੈਂਪਲ ਭਰੇ ਗਏ।ਮਿਲੀ ਜਾਣਕਾਰੀ ਅਨੁਸਾਰ ਜਿਲਾ ਸਿਹਤ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਵੇਰੇ 9:30 ਵਜੇ ਗੁਰੂ ਕਿਰਪਾ ਕਰਿਆਨਾ ਸਟੋਰ ਤੋ ਕਰਿਆਨੇ ਦੇ ਸਮਾਨ ਤੇ ਊਧਮ ਸਿੰਘ ਚੋਂਕ ਵਿਚ ਇਕ ਡੇਅਰੀ ਤੋ ਆਈਸ ਕਰੀਮ ਤੇ ਦੁੱਧ ਦੇ ਸੈਂਪਲ ਭਰੇ ਗਏ, …
Read More »
Punjab Post Daily Online Newspaper & Print Media