Wednesday, November 25, 2026

Monthly Archives: December 2015

ਅਨਿਲ ਜੋਸ਼ੀ ਵੱਲੋ ਵਾਰਡ ਨੰ: 8 ਫਰੈਡਜ਼ ਪਾਰਕ ਵਿਖੇ ਟਿਉਬਵੈਲ ਦਾ ਉਦਘਾਟਨ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰ: 8 ਫਰੈਡਜ਼ ਪਾਰਕ ਮੈਡੀਕਲ ਇਕਲੇਵ ਵਿੱਖੇ ਟਿਉਬਵੈਲ ਦਾ ਉਦਘਾਟਨ ਕੀਤਾ।ਇਸ ਮੌਕੇ ਉਨਾ ਕਿਹਾ ਮੈ ਜਨਤਾ ਦਾ ਸੇਵਕ ਹਾਂ ਅਤੇ ਇਲਾਕੇ ਦੇ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਹੀ ਆਉਣ ਦਿਤੀ ਜਾਵੇਗੀ।ਵਾਰਡ ਕੋਂਸਲਰ ਅਮਨ ਐਰੀ ਅਤੇ ਇਲਾਕੇ ਦੇ ਲੋਕਾਂ ਨੇ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਦਾ ਧੰਨਵਾਦ ਕੀਤਾ।ਇਸ …

Read More »

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਾ. ਚੀਮਾ

ਅੰਮ੍ਰਿਤਸਰ, 12 ਦਸੰੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ 13 ਦਸੰਬਰ ਨੂੰ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ ਕਰਵਾਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀ. ਐਸ. ਟੀ. ਈ. ਟੀ) ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਨੂੰ …

Read More »

ਸ਼੍ਰੋਮਣੀ ਕਮੇਟੀ ਵਲੋਂ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ 5-6 ਫਰਵਰੀ 2016 ਨੂੰ – ਬੇਦੀ

ਅੰਮ੍ਰਿਤਸਰ, 12 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਰੋਜ਼ਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਜੋ 23-24 ਅਕਤੂਬਰ 2015  ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾਣਾ ਸੀ ਹੁਣ 5-6 ਫਰਵਰੀ 2016 ਨੂੰ ਹੋਵੇਗਾ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ 23-24 ਅਕਤੂਬਰ 2015 ਨੂੰ …

Read More »

ਜੋਧਪੁਰੀ ਸਿੰਘਾਂ ਦੀ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਮੀਟਿੰਗ 16 ਦਸੰਬਰ ਨੂੰ

ਅੰਮ੍ਰਿਤਸਰ, 12 ਦਸੰਬਰ (ਗੁਰਪ੍ਰੀਤ ਸਿੰਘ)- ਭਾਈ ਹਰਪਾਲ ਸਿੰਘ ਜੋਧਪੁਰੀ ਤੇ ਭਾਈ ਤਰਸੇਮ ਸਿੰਘ ਖੇਲਾ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆ ਕਿਹਾ ਕਿ ਕਾਂਗਰਸ ਦੀ ਸ਼ਹਿ ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੇ ਜ਼ੁਲਮਾਂ ਦੀ ਹਨੇਰੀ ਦੇ ਸ਼ਿਕਾਰ ਹੋ ਕੇ ਪੰਜ ਸਾਲ ਤੱਕ ਜੋਧਪੁਰ ਦੀ ਜੇਲ੍ਹ ਵਿੱਚ ਜਵਾਨੀਆਂ ਗਾਲਣ ਵਾਲੇ ਸਿੰਘਾਂ ਦੀ ਇਕ ਵਿਸ਼ੇਸ਼ ਮੀਟਿੰਗ 16 ਦਸੰਬਰ ਨੂੰ ਸਥਾਨਕ ਭਾਈ ਗੁਰਦਾਸ …

Read More »

ਨੈਸ਼ਨਲ ਲੋਕ ਅਦਾਲਤ ਵਿੱਚ 21 ਕਰੋੜ 32 ਲੱਖ 21 ਹਜਾਰ 144 ਰੁਪਏ ਦੀ ਰਿਕਵਰੀ ਕਰਵਾਈ ਗਈ

ਪਠਾਨਕੋਟ, 12 ਦਸੰਬਰ (ਪ.ਪ)- ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਕਰਨ ਲਈ ਅੱਜ ਕੋਰਟ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਜਿਸ ਦਾ ਉਦਘਾਟਨ ਸ਼੍ਰੀ ਬੀ.ਐਸ. ਸੰਧੂ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨੋਕਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਾਰੇ ਤਰ੍ਹਾਂ …

Read More »

ਪਸ਼ੂ ਮੇਲੇ ਲਗਾਉਣਾ ਰਾਜ ਵਿਚ ਪਸ਼ੂ ਧਨ ਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨਾ-ਰਣੀਕੇ

ਅੰਮ੍ਰਿਤਸਰ, 12 ਦਸੰੰਬਰ (ਗੁਰਚਰਨ ਸਿੰਘ)-ਪਸ਼ੂ ਧਨ ਦਾ ਪੰਜਾਬ ਦੀ ਆਰਥਿਕਤਾ ਵਿਚ ਬਹੁਤ ਵੱਡਾ ਯੋਗਦਾਨ ਹੈ ਅਤੇ ਪੰਜਾਬ ਭਰ ਵਿਚ ਪਸ਼ੂ ਪਾਲਣ ਵਿਭਾਗ ਵੱਲੋਂ ਕਰਵਾਏ ਜਾ ਰਹੇ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਪਸ਼ੂ ਧਨ ਮੇਲੇ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਮੁੱਖ ਮੰਤਵ ਰਾਜ ਵਿਚ ਕਿਸਾਨਾਂ ਨੂੰ ਪਸ਼ੂ ਧਨ ਦੇ ਨਾਲ-ਨਾਲ ਖੇਤੀ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨਾ ਹੈ ਤਾਂ ਜੋ ਰਾਜ ਦੇ ਲੋਕਾਂ …

Read More »

ਡੀ.ਏ.ਵੀ. ਪਬਲਿਕ ਸਕੂਲ ਵਿੱਚ ਅਧਿਆਪਕਾਂ ਦਾ ਯੋਗਤਾ ਵਧਾਊ ਪ੍ਰੋਗਰਾਮ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) ਡੀ.ਏ.ਵੀ. ਸੀ.ਏ.ਈ ਰਿਜ਼ਨਲ ਟ੍ਰੇਨਿੰਗ ਸੈਂਟਰ (ਅੰਮ੍ਰਿਤਸਰ ਜ਼ੋਨ) ਦੇ ਅੰਤਰਗਤ ਡੀ.ਏ.ਵੀ. ਅਕਾਦਮਿਕ, ਡੀ.ਏ.ਵੀ. ਸੀ.ਐਮ.ਸੀ., ਨਵੀਂ ਦਿੱਲੀ ਦੇ ਅੰਤਰਗਤ ਛੇਵੀਂ, ਸੱਤਵੀਂ ਅਤੇ ਅੱਠਵੀਂ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਯੋਗਤਾ ਵਧਾਊ ਪ੍ਰੋਗਰਾਮ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਕੀਤਾ ਗਿਆ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ, ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਸਇੰਸਾ ਪੜ੍ਹਾਉਣ ਦੀ …

Read More »

ਮਿਆਰੀ ਸਿੱਖਿਆ, ਕਿੱਤਾ ਮੁਖੀ ਸਿਖਲਾਈ ਅਤੇ ਹੁਨਰ ਵਿਕਾਸ ਸਮੇਂ ਦੀਆਂ ਮੁੱਖ ਲੋੜਾਂ- ਡਾ. ਚੀਮਾ

ਅੰਮ੍ਰਿਤਸਰ, 12 ਦਸੰੰਬਰ (ਜਗਦੀਪ ਸਿੰਘ ਸੱਗੂ)- ਮਿਆਰੀ ਸਿੱਖਿਆ, ਕਿੱਤਾ ਮੁਖੀ ਸਿਖਲਾਈ ਅਤੇ ਹੁਨਰ ਵਿਕਾਸ ਸਮੇਂ ਦੀਆਂ ਤਿੰਨ ਮੁੱਖ ਲੋੜਾਂ ਹਨ ਜਿਨ੍ਹਾਂ ਰਾਹੀਂ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਹੋ ਸਕਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਿੰਨੋਂ ਲੋੜਾਂ ਨੂੰ ਪੂਰਾ ਕਰਨ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਡ. ਦਲਜੀਤ ਸਿੰਘ ਚੀਮਾ ਨੇ ਅੱਜ ਸਥਾਨਕ ਡੀ. ਏ. ਵੀ …

Read More »

”ਨੇਚਰ ਆਫ ਐਸਥੈਟਿਕਸ ਐਕਸਪੀਰੀਅਨਸ ਲੁਜਿੰਗ ਅਤੇ ਗੇਨਿੰਗ ਆਈਡੈਨਟੀ” ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੇ ਦਰਸ਼ਨ ਸ਼ਾਸਤਰ ਵਿਭਾਗ ਅਤੇ ਸਵਾਮੀ ਦਯਾਨੰਦ ਸਟੱਡੀ ਸੈਂਟਰ ਵੱਲੋ ਸਾਂਝੇ ਤੌਰ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦਾ ਆਯੋਜਨ ਇੰਡੀਅਨ ਕੌਂਸਲ ਆਫ ਫਿਲਾਸਫੀਕਲ ਰਿਸਰਚ (ਗੋਰਮਿੰਟ ਆਫ ਇੰਡੀਆ ਮਨਿਸਟਰੀ ਆਫ ਹਿਊਮਨ ਰਿਸੋਰਸ) ਦੀ ਆਵਰਤੀ ਸਕੀਮ ਅਧੀਨ ਆਯੋਜਿਤ ਕੀਤਾ ਗਿਆ ਇਸ ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਸ਼ਰਮਾ (ਐਸੋਸੀਏਟ ਪ੍ਰੋਫੈਸਰ …

Read More »