Wednesday, November 25, 2026

Monthly Archives: December 2015

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ 7ਵਾਂ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ 7ਵਾਂ ਸਲਾਨਾ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸ. ਕੇ ਚਾਵਲਾ ਡਿਪਟੀ ਚੀਫ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਅਤੇ ਸ. ਜੁਗਰਾਜ ਸਿੰਘ ਡੀ.ਈ.ਓ (ਈ.ਈ) ਨੇ ਸ਼ਮੂਲੀਅਤ ਕੀਤੀ।ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ …

Read More »

ਚਾਹ ਪਕੌੜਿਆਂ ਅਤੇ ਦਾਲ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ

ਸੰਦੌੜ, 29 ਦਸੰਬਰ (ਹਰਮਿੰਦਰ ਸਿੰਘ ਭੱਟ)- ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕਸਬੇ ਸੰਦੌੜ ਵਿਖੇ ਦੁਕਾਨਦਾਰਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਰਾਹਗੀਰਾਂ ਲਈ ਚਾਹ ਪਕੌੜਿਆਂ ਅਤੇ ਦਾਲ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਡਾ. ਸੁਖਵੀਰ ਸਿੰਘ ਦਸੌਂਧਾ ਸਿੰਘ ਵਾਲਾ, ਡਾ. ਲਾਭ ਸਿੰਘ ਕਲਿਆਣ, ਕੁਲਵੰਤ ਸਿੰਘ ਜੱਸਲ, ਸੰਤੋਖ ਸਿੰਘ ਦਸੌਧਾਂ ਸਿੰਘ ਵਾਲਾ, ਰਾਜ ਸਿੰਘ ਰਾਜੂ ਕਰਿਆਨਾ ਸਟੋਰ, ਡਾ. ਮਹਿਬੂਬ, ਸੇਵਾਦਾਰ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ …

Read More »

ਪੂਰਨ ਗੁਰ ਮਰਿਯਾਦਾ ਅਨੁਸਾਰ ਹੋਇਆ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਅਨੰਦ ਕਾਰਜ

ਸੰਦੌੜ, 29 ਦਸੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ, ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਆਨੰਦ ਕਾਰਜ ਬੀਬਾ ਕਮਲਜੀਤ ਕੌਰ ਨਿਹੰਗ ਸਪੁੱਤਰੀ ਭਾਈ ਜਗਜੀਤ ਸਿੰਘ ਨਿਹੰਗ ਨਾਲ ਪੂਰਨ ਗੁਰ ਮਰਿਯਾਦਾ ਅਨੁਸਾਰ ਗੁਰਦੁਆਰਾ ਗੁਰੂਸਰ ਢਾਬਾਂ ਪਿੰਡ ਖੁੱਡਾ ਵਿਖੇ ਹੋਇਆ।ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕਾਂ ਵਲੋਂ ਕਥਾ ਕੀਰਤਨ ਅਤੇ …

Read More »

ਸਾਂਝਾ ਫੋਰਮ ਵਲੋਂ ਗੁਰੂ ਨਾਨਕ ਦੇਵ ਥਰਮਲ ਪਲਾਟ ਬਠਿੰਡਾ ਦੇ ਗੇਟ ‘ਤੇ ਵਿਸ਼ਾਲ ਰੋਸ ਰੈਲੀ

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਾਂਝਾ ਫੋਰਮ ਗੁਰੂ ਨਾਨਕ ਦੇਵ ਥਰਮਲ ਪਲਾਟ ਬਠਿੰਡਾ ਦੇ ਗੇਟ ‘ਤੇ ਵਿਸ਼ਾਲ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਟਰਾਸਕੋ ਦੇ ਐਮ ਡੀ ਵਿਰੁੱਧ ਨਾਅਰੇਬਾਜੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆ ਬੁਲਾਰਿਆ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੰਜਵੇਂ ਕਮਿਸਨ ਦੀਆਂ ਤਰੁੱਟੀਆ ਦੂਰ ਕੀਤੀਆਂ ਜਾਣ, ਪੇ- ਬੈਡ ਵਿਚੋ ਵਾਧਾ ਕੀਤਾ ਜਾਵੇ, …

Read More »

ਮਾਤਾ ਗੁੱਜਰ ਕੌਰ, ਸਾਹਿਬਜ਼ਾਦੇ ਤੇ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦਾ ਦਿਹਾੜਾ ਮਨਾਇਆ

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਜੀਵਨ ਸਿੰਘ ਵੈਲਫੇਅਰ ਸੋਸਾਇਟੀ ਬਠਿੰਡਾ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟ੍ਰੱਸਟ ਚੰਡੀਗੜ੍ਹ ਦੁਆਰਾ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ ਬਠਿੰਡਾ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ …

Read More »

ਮਾਤਾ ਗੁੱਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਸਮਾਗਮ

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸਾਹਿਬਜਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਸਰਕਲ ਬਠਿੰਡਾ ਵਲੋਂ ਮਾਤਾ ਗੁੱਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨ੍ਹੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਸਮਾਗਮ ਸੋਮਵਾਰ ਦੀ ਸ਼ਾਮ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਰਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ ਜਿਸ …

Read More »

ਸਾਲ 2015 ਦੌਰਾਨ ਲਾਵਾਰਿਸ਼ ਲਾਸ਼ਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 31 ਦਸੰਬਰ ਨੂੰ

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 2015ਵਿੱਚ ਬੀਤੇ ਸਾਲ ਦੌਰਾਨ ਮ੍ਰਿਤਕ ਲਾਵਾਰਿਸ਼ ਲਾਸ਼ਾਂ , ਕੁਦਰਤੀ ਆਫ਼ਤਾਵਾਂ ਕਾਰਨ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਸਸਕਾਰ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤਾ ਜਾਂਦਾ ਰਿਹਾ ਹੈ , ਪ੍ਰੰਤੂ ਉਨ੍ਹਾ ਦੀ ਆਤਮਿਕ ਸ਼ਾਂਤੀ ਲਈ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਅੰਤਿਮ …

Read More »

 ਬਟਾਲਾ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇ ਗਿਆ ਸਾਲ 2015

ਬਟਾਲਾ, 29 ਦਸੰਬਰ (ਨਰਿੰਦਰ ਸਿੰਘ ਬਰਨਾਲ)- ਬਟਾਲਾ ਵਾਸੀਆਂ ਲਈ ਸਾਲ 2015 ਵਿਕਾਸ ਦੇ ਪੱਖ ਤੋਂ ਬਹੁਤ ਅਹਿਮ ਹੋ ਨਿਬੜਿਆ ਹੈ ਅਤੇ ਲੋਕ ਇਸ ਵਰ੍ਹ੍ਹੇ ਨੂੰ ਵਿਕਾਸ ਦੇ ਵਰ੍ਹੇ ਵਜੋਂ ਯਾਦ ਕਰਨਗੇ। ਇਸ ਵਰ੍ਹੇ ‘ਚ ਪੰਜਾਬ ਸਰਕਾਰ ਵੱਲੋਂ ਜਿਥੇ ਬਟਾਲਾ ਅਤੇ ਇਸਦੇ ਆਸ-ਪਾਸ ਇਲਾਕਿਆਂ ‘ਚ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਉਥੇ ਕੁਝ ਵੱਡੇ ਪ੍ਰੋਜੈਕਟ ਪੂਰੇ ਵੀ ਹੋਏ ਹਨ ਜਿਨਾਂ …

Read More »