Wednesday, November 25, 2026

Monthly Archives: December 2015

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡ ਬਨਣੇ ਸ਼ੁਰੂ

ਬਠਿੰਡਾ, 11 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ, ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਠਿੰਡਾ ਸ਼ਹਿਰ ਦੇ ਨਜਦੀਕੀ ਬਲਾਕ ਨਥਾਣਾ ਦੇ ਪਿੰਡਾਂ ਵਿੱਚ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ ਲਈ ਤੀਹ ਹਜ਼ਾਰ ਤੱਕ ਦੇ ਸਲਾਨਾ ਮੁਫਤ ਇਲਾਜ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ …

Read More »

ਗੁਜਰਾਤ, ਪੰਜਾਬ ਅਤੇ ਛੱਤੀਸਗੜ ਦੇ ਗਵਰਨਰ 13 ਦਸੰਬਰ ਨੂੰ ਚੰਡੀਗੜ੍ਹ ‘ਚ ਆਰੀਅਨਜ਼ ਨੈਸ਼ਨਲ ਸਮਾਗਮ ਵਿੱਚ ਕਰਨਗੇ ਸ਼ਿਰਕਤ

ਬਠਿੰਡਾ, 11 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਜਰਾਤ ਦੇ ਗਵਰਨਰ ਸ਼੍ਰੀ ੳ.ਪੀ.ਕੋਹਲੀ ; ਪੰਜਾਬ ਦੇ ਗਵਰਨਰ ਪ੍ਰੌਫੈਸਰ ਕਪਤਾਨ ਸਿੰਘ ਸੌਲੰਕੀ ਅਤੇ ਛੱਤੀਸਗੜ ਦੇ ਗਵਰਨਰ ਬਲਰਾਮ ਦਾਸ ਟੰਡਨ 13 ਦਸੰਬਰ ਨੂੰ ਚੰਡੀਗੜ ਵਿੱਚ ਹੋਣ ਵਾਲੇ ਆਰੀਅਨਜ਼ ਨੈਸ਼ਨਲ ਸਮਾਗਮ ਵਿੱਚ ਸ਼ਿਰਕਤ ਕਰਨਗੇ। ਮਦਨ ਮੋਹਨ ਮਿੱਤਲ , ਟੈਕਨੀਕਲ ਐਜੁਕੇਸ਼ਨ ਮੰਤਰੀ, ਪੰਜਾਬ ਇਸ ਸੈਮੀਨਾਰ ਵਿੱਚ ਗੈਸਟ ਆਫ ਔਨਰ ਹੋਣਗੇ। ਸਾਰੇ ਪੰਤਵੰਤੇ ਆਰੀਅਨਜ਼ …

Read More »

ਰਿਫਾਇਨਰੀ ਸਹਿਯੋਗ ਸਦਕਾ ਪਹਿਲਾ ਇਨਾਮ ਹਾਸਲ ਕੀਤਾ- ਜੋਗਾ ਸਿੰਘ ਗਿਆਨਾ

ਬਠਿੰਡਾ, 11 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਵਿਖੇ ਜ਼ਿਲ੍ਹ; ਪੱਧਰੀ ਪਸ਼ੂ ਧਨ ਮੇਲੇ ਵਿਚ ਮੁਰਹਾ ਨਸ਼ਲ ਦੀ ਝੋਟੀ ਲਈ ਪਹਿਲਾ ਇਨਾਮ ਹਾਸ਼ਲ ਕਰਨ ਵਾਲੇ ਪਿੰਡ ਗਿਆਨਾ ਦੇ ਜੋਗਾ ਸਿੰਘ ਨੇ ਦੱਸਿਆ ਕਿ ਪਹਿਲੀ ਵਾਰ ਪਿੰਡ ਗਿਆਨਾ ਵਿਚੋਂ ਉਨ੍ਹਾ ਇਸ ਮੁਕਾਬਲੇ ਵਿੱਚ ਹਿੱਸਾ ਲਿਆ ਹੈ ਅਤੇ ਉਨਾਂ੍ਹ ਦੀ ਝੋਟੀ ਨੇ ਇਹ ਪਹਿਲਾ ਇਨਾਮ ਪ੍ਰਾਪਤ ਕੀਤਾ ਹੈ ਜੋ ਕਿ …

Read More »

ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਸਮਾਪਤ

ਬਠਿੰਡਾ, 11 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਚਾਇਤ ਮੰਤਰੀ, ਪੰਜਾਬ ਸਰਕਾਰ ਸਿਕੰਦਰ ਸਿੰਘ ਮਲੂਕਾ ਨੇ ਜ਼ਿਲ੍ਹਾ ਪੱਧਰੀ ਪਸ਼ ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੇ ਜੇਤੂਆਂ ਨੂੰ 5.50 ਲੱਖ ਰੁ: ਇਨਾਮ ਵੰਡੇ। ਉਨ੍ਹਾਂ ਦੇ ਨਾਲ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਮਲੂਕਾ, ਚੈਅਰਮੇਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵੀ ਮੌਜੂਦ ਸਨ। ਸਮਾਪਤੀ ਸਮਾਰੋਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ …

Read More »

ਜ਼ਿਲ੍ਹੇ ਵਿਚ 20 ਜੁਡੀਸ਼ੀਅਲ ਅਤੇ 16 ਰੈਵਨਿਊ ਅਦਾਲਤਾਂ ਕਰਨਗੀਆਂ ਕੇਸਾਂ ਦੇ ਨਿਬੇੜੇ

ਬਠਿੰਡਾ, 11 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਅਤੇ ਸੈਨਜ਼ ਜੱਜ ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਤੇਜਵਿੰਦਰ ਸਿੰਘ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ 12 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਲਗਾਈ ਜਾ ਰਹੀ ਹੈ, ਜਿਸ ਤਹਿਤ ਲੋਕਾਂ ਦੀਆਂ ਆਪਸੀ ਰਜਾਮੰਦੀਆਂ ਨਾਲ ਫ਼ੈਸਲੇ ਦਿੱਤੇ ਜਾਣਗੇ। ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਸ਼੍ਰੀਮਤੀ ਅਮੀਤਾ ਸਿੰਘ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਤੇਜਵਿੰਦਰ …

Read More »

15 ਦਸੰਬਰ ਨੂੰ ਬਠਿੰਡਾ ਵਿਖੇ ਹੋ ਰਹੀ ਰੈਲੀ ਸਬੰਧੀ ਔਜਲਾ ਦੀ ਅਗਵਾਈ ਹੇਠ ਹੋਈ ਮੀਟਿੰਗ

ਅੰਮ੍ਰਿਤਸਰ, 11 ਦਸੰਬਰ (ਗੁਰਚਰਨ ਸਿੰਘ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਵਿਖੇ 15 ਦਸੰਬਰ ਨੂੰ ਬਠਿੰਡਾ ਵਿਖੇ ਹੋ ਰਹੀ ਰੈਲੀ ਸਬੰਧੀ ਬੈਠਕ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅਤੇ ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ ਨੇ ਵੱਖ ਵੱਖ ਕਸਬਿਆਂ ਤੇ ਪਿੰਡਾਂ ਤੋਂ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਜ਼ੋਰ ਦਿੱਤਾ ਕਿ ਉਹ …

Read More »

ਏ. ਪੀ. ਕੇ ਐਫ਼ ਪਬਲਿਕ ਸਕੂਲ ਵਿਖੇ ‘ਗਲਵੱਕੜੀ ਚਾਰ ਸਾਹਿਬਜਾਦੇ ਸਾਡਾ ਵਿਰਸਾ, ਸਾਡਾ ਪਰਿਵਾਰ’ ਸਮਾਗਮ ਅਯੋਜਤ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ)- ਏ. ਪੀ. ਕੇ ਐਫ਼ ਪਬਲਿਕ ਸਕੂਲ ਪਿੰਡ ਕੱੱਲਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੀ ਅਦੁੱੱਤੀ ਸ਼ਹਾਦਤ ਨੂੰ ਸਮਰਪਿਤ ‘ਗਲਵੱਕੜੀ ਚਾਰ ਸਾਹਿਬਜਾਦੇ ਸਾਡਾ ਵਿਰਸਾ, ਸਾਡਾ ਪਰਿਵਾਰ’ ਤਹਿਤ ਕੁਵਿਜ਼, ਕਵਿਤਾ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਇਲਾਕੇ ਦੇ ਲਗਭਗ 50 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ਮੁਕਾਬਲਿਆ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ …

Read More »

14 ਦਸੰਬਰ ਦੀ ਸਦਭਾਵਨਾ ਰੈਲੀ ਲਈ ਸ਼ਹਿਰੀ ਜਥੇ ਦੇ ਅਹੁਦੇਦਾਰਾਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇੇ

ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਹੋ ਰਹੀ ਸਦਭਾਵਨਾ ਰੈਲੀ ਲਈ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਤੋਂ ਵੱਡਾ ਕਾਫਲਾ ਇਸ ਰੈਲੀ ਵਿੱਚ ਸ਼ਾਮਲ ਹੋਵੇਗਾ।ਇਹ ਪ੍ਰਗਟਾਵਾ ਜਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਨੇ ਪਿੰਡ ਸੁਲਤਾਨਵਿੰਡ …

Read More »

ਕੈਪਟਨ ਦੇ ਤਾਜਪੋਸ਼ੀ ਸਮੇਂ ‘ਬਦਲਾਅ ਰੈਲੀ’ ਅਕਾਲੀ-ਭਾਜਪਾ ਸਰਕਾਰ ‘ਚ ਆਖ਼ਰੀ ਕਿੱਲ੍ਹ ਸਾਬਤ ਹੋਵੇਗੀ – ਕੱਕੜ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ 15 ਦਸੰਬਰ ਨੂੰ ਬਠਿੰਡਾ ਵਿਖੇ ਹੋ ਰਹੀ ਤਾਜਪੋਸ਼ੀ ਸਮੇਂ ਕਰਵਾਈ ਜਾ ਰਹੀ ‘ਬਦਲਾਅ ਰੈਲੀ’ ਅਕਾਲੀ-ਭਾਜਪਾ ਦੀ ਜ਼ਾਲਮ ਸਰਕਾਰ ਦੇ ਕਫ਼ਨ ਵਿਚ ਆਖ਼ਰੀ ਕਿੱਲ੍ਹ ਸਾਬਤ ਹੋਵੇਗੀ।ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ …

Read More »