ਅੰਮ੍ਰਿਤਸਰ, 9 ਦਸੰਬਰ (ਗੁਰਚਰਨ ਸਿੰਘ)- ਅੱਜ ਸਥਾਨਕ ਪੀ ਡਬਲਿਊ ਰੈਸਟ ਹਾਊਸ ਵਿਚ ਸੀਨੀਅਰ ਅਕਾਲੀ ਆਗੂਆਂ ਦੀ ਬੈਠਕ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 14 ਦਸੰਬਰ ਨੂੰ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਜਾਣ ਵਾਲੀ ਸਦਭਾਵਨਾ ਰੈਲੀ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਇਸ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ ਅਤੇ ਸੀਨੀਅਰ ਆਗੂਆਂ ਨੂੰ ਡਿਊਟੀਆਂ ਵੰਡੀਆਂ ਗਈਆਂ। ਬੈਠਕ ਵਿਚ ਮਾਰਕੀਟ …
Read More »Monthly Archives: December 2015
ਦਿੱਲੀ ਕਮੇਟੀ ਨੇ ਇਕਨੋਮਿਕਸ ਵਿਸ਼ੇ ਦੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ
ਨਵੀਂ ਦਿੱਲੀ, 9 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 11ਵੀਂ ਅਤੇ 12ਵੀਂ ਜਮਾਤ ਦੇ ਇਕਨੋਮਿਕਸ ਵਿਸ਼ੇ ਦੇ ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ ਗਈ। ਕਮੇਟੀ ਵੱਲੋਂ ਪੰਜਾਬੀ ਬਾਗ ਸਕੂਲ ਵਿੱਖੇ ਲਗਾਈ ਗਈ ਇਸ ਕਾਰਜਸ਼ਾਲਾ ਵਿੱਚ ਇਕਨੋਕਿਮਸ ਵਿਸ਼ੇ ਦੇ ਸਿਲੇਬਸ, ਸਹਾਇਕ ਕਿਤਾਬਾਂ, ਪ੍ਰਸ਼ਨ ਪੱਤਰ ਡਿਜ਼ਾਇਨ, ਪ੍ਰੀਖਿਆ ਦੌਰਾਨ ਮਾਰਕਿੰਗ ਅਤੇ ਵੱਖ-ਵੱਖ ਅਖ਼ਬਾਰਾਂ ਵਿਚ …
Read More »ਜਿਲਾ ਕਾਂਗਰਸ ਸ਼ਹਿਰੀ ਨੇ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ
ਅੰਮ੍ਰਿਤਸਰ, 9 ਦਸੰਬਰ, (ਜਗਦੀਪ ਸਿੰਘ ਸੱਗੂ) – ਸਥਾਨਕ ਹਾਲ ਬਜਾਰ ਸਥਿਤ ਕਾਂਗਰਸ ਕਮੇਟੀ ਸ਼ਹਿਰੀ ਦੇ ਦਫਤਰ ਵਿਖੇ ਆਲ ਇੰਡੀਆ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ।ਕਾਂਗਰਸ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜੀਵ ਭਗਤ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਕੇਕ ਕੱਟ ਕੇ ਸੋਨਅਿਾ ਗਾਂਧੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਵਿਨੋਦ ਸਹਿਗਲ, ਗੁਰਪਾਲ ਸਿੰਘ …
Read More »67 ਬਟਾਲੀਅਨ ਬੀ.ਐਸ.ਐਫ ਨੇ ਕੱਕੜ ਵਿਖੇ ਕਰਵਾਇਆ ਸਿਵਿਕ ਐਕਸ਼ਨ ਪ੍ਰੋਗਰਾਮ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਦੇਸ਼ ਦੀ ਸਭ ਤੋਂ ਵੱਡੀ ਰੱਖਿਅਕ ਬਾਰਡਰ ਸਿਕਓਰਿਟੀ ਫੋਰਸ ਦੇਸ਼ ਦੀ ਰੱਖਿਆ ਸੇਵਾ ਦੇ ਨਾਲ ਨਾਲ ਅੰਤਰਾਸ਼ਟਰੀ ਭਾਰਤ-ਪਾਕ ਸਰਹੱਦ ਨਾਲ ਸੱਟੇ ਪਿੰਡਾਂ ਦੇ ਵਾਸੀਆਂ ਦੀਆਂ ਮੁੱਖ ਲੋੜਾਂ ਤੇ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਜਿਥੇ ਵਚਨਬੱਧ ਹੈ, ਉਥੇ ਸਮਾਜ ਸੇਵਾ ਨੂੰ ਵੀ ਸਮਰਪਿਤ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬੀਐਸਐਫ ਸੈਕਟਰ ਹੈੱਡ ਕੁਆਟਰ ਅੰਮ੍ਰਿਤਸਰ ਦੇ ਡੀਆਈਜੀ …
Read More »ਸ: ਰਜਿੰਦਰ ਸਿੰਘ ਮਰਵਾਹਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ, ਨਵਾਂ ਪਿੰਡ, ਅੰਮ੍ਰਿਤਸਰ ਦੇ ਨਵੇਂ ਮੈਂਬਰ ਇੰਚਾਰਜ ਨਿਯੁਕਤ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਸ: ਰਜਿੰਦਰ ਸਿੰਘ ਮਰਵਾਹਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ, ਨਵਾਂ ਪਿੰਡ ਦੇ ਨਵੇਂ ਮੈਂਬਰ ਇੰਚਾਰਜ ਨਿਯੁਕਤ ਕੀਤੇ ਗਏ ਅਤੇ ਅੱਜ ਉਹਨਾਂ ਮੈਂਬਰ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ।ਸ: ਰਜਿੰਦਰ ਸਿੰਘ ਮਰਵਾਹਾ ਇਸ ਵੇਲੇ ਸੋ੍ਰਮਣੀ ਅਕਾਲੀ ਦਲ ਵਪਾਰ ਵਿੰਗ ਦੇ ਜਿਲਾ ਪ੍ਰਧਾਨ ਅਤੇ ਡਾਇਰੈਕਟਰ ਟਰੇਡ ਬੋਰਡ, ਪੰਜਾਬ ਵਜੋਂ ਅਪਣੀਆਂ ਸੇਵਾਵਾਂ …
Read More »ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਦਾ ਨਾਂ ਸ਼ਹੀਦੇ-ਆਜ਼ਮ ਸ. ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ – ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 9 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾਂ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਣਾ ਤੁਰੰਤ ਸ਼ੁਰੂ ਹੋਣ। ਪ੍ਰੋ. ਚੰਦੂਮਾਜਰਾ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਐਸ.ਏ.ਐਸ ਨਗਰ ਰੱਖਣ …
Read More »ਗੁਰਸਿੱਖ ਜੋੜੇ ਦੇ ਅਨੰਦ ਕਾਰਜ ਸਮੇਂ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ
ਸੰਦੌੜ, 9 ਦਸੰਬਰ (ਹਰਮਿੰਦਰ ਸਿੰਘ ਭੱਟ)- ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਦੀ ਦੇਖ ਰੇਖ ਹੇਠ ਪੂਰਨ ਸਿੱਖੀ ਗੁਰ ਮਰਿਆਦਾ ਤਹਿਤ ਗੁਰਸਿੱਖ ਪਰਿਵਾਰ ਸੁਰਜੀਤ ਸਿੰਘ ਦੀ ਪੁੱਤਰੀ ਬੀਬੀ ਕਮਲਪ੍ਰੀਤ ਕੌਰ ਦਾ ਅਨੰਦ ਕਾਰਜ ਕਾਕਾ ਦਵਿੰਦਰ ਸਿੰਘ ਨਾਲ ਕਰਵਾਇਆ ਗਿਆ।ਇਸ ਮੌਕੇ ਗੁਰਦੁਆਰਾ …
Read More »BBK DAV College won GNDU Inter College Power Lifting Championship
Amritsar, Dec. 9 (Punjab Post Bureau)- Power Lifting team of BBK DAV College for Women won the GNDU Inter College power lifting Championship and weight lifting team got Runners-up position in GNDU weight lifting Inter College Championship held at DAV Complex, Amritsar from 13_14 November. College power lifters gave a splendid show by defeating H.M.V College, Jalandhar and BD Arya …
Read More »ਪਹਿਲੀ ਐਥਲੈਟਿਕਸ ਮੀਟ ਸ਼ੁਰੂ- ਬੱਚਿਆਂ ਨੇ ਖੇਡਾਂ ਵਿੱਚ ਵਿਖਾਇਆ ਉਤਸ਼ਾਹ
ਬਠਿੰਡਾ, 9 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕੀ ਸਰਕਾਰੀ ਪ੍ਰਾਇਮਰੀ ਤੇ ਐਲੀਮੈਂਟਰੀ ਸਕੂਲ ਗੁਰੂਸਰ ਸੈਣੇਵਾਲਾ ਵਿਖੇ ਨਵਸੰਗੀਤ ਪੀ. ਟੀ. ਆਈ ਦੇ ਉੱਦਮ ਸਦਕੇ ਪਹਿਲੀ ਐਥਲੈਟਿਕਸ ਮੀਟ ਮੌਕੇ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ। ਅਥਲੈਟਿਕਸ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਡਾ: ਅਮਰਜੀਤ ਕੌਰ ਕੋਟਫੱਤਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਤੇ ਵਿਸ਼ੇਸ਼ ਮਹਿਮਾਨ ਮੈਡਮ ਪਵਿੱਤਰ ਕੌਰ ਏ. ਈ. ਓ. …
Read More »ਧਾਰਮਿਕ ਤੇ ਸਮਾਜਿਕ ਸ਼ਖਸ਼ੀਅਤ ਬਾਪੂ ਰਤਨ ਸਿੰਘ ਦੇ ਅਕਾਲ ਚਲਾਣੇ ‘ਤੇੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
ਬਠਿੰਡਾ, 9 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤ ਬਾਪੂ ਰਤਨ ਸਿੰਘ (95) ਕੇਸਰੀ ਕਲਾਥ ਹਾਊਸ ਵਾਲਿਆਂ ਦੇ ਅਕਾਲ ਚਲਾਣੇ ਦੇ ਕਾਰਨ ਸ਼ਹਿਰ’ਚ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੇ ਸੰਸਕਾਰ ਮੌਕੇ ਸ਼ਿਰਕਤ ਕਰਦਿਆਂ ਉਨ੍ਹਾਂ ਨੂੰ ਦਾਣਾ ਮੰਡੀ ਦੇ ਸੰਸਕਾਰ ਘਰ ਵਿਚ ਅਗਨ ਭੇਂਟ ਕੀਤਾ। ਬਾਪੂ ਰਤਨ …
Read More »
Punjab Post Daily Online Newspaper & Print Media