Wednesday, November 25, 2026

Monthly Archives: December 2015

 ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਸਰਦੀ ਦੇ ਮੌਸਮ ‘ਚ ਲੋਕਾਂ ਮਦਦ ਕਰੇਗੀ

ਬਠਿੰਡਾ, 9 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੇ ਮੈਬਰਾਂ ਦੀ ਮੀਟਿੰਗ ਸਹੀਦ ਜਰਨੈਲ ਸਿੰਘ ਯਾਦਗਾਰੀ ਪਾਰਕ ਵਿੱਚ ਹੋਈ।ਜਿਸ ਵਿੱਚ ਸਮੂੰਹ ਮੈਬਰਾਂ ਨੇ ਸਰਦੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਿਚਾਰ ਕੀਤਾ ਗਿਆ।ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਕਿ ਗਰੀਬ ਅਤੇ ਲੌੜਵੰਦ ਝੁੱਗੀ ਝੋਪੜੀ ਵਿੱਚ …

Read More »

ਕੈਸ਼ਲੈਸ ਬੀਮਾ ਯੋਜਨਾ ਰਾਜ ਸਰਕਾਰ ਦਾ ਮੁਲਾਜ਼ਮ ਹਿਤੈਸ਼ੀ ਫੈਸਲਾ – ਸੇਖਵਾਂ

ਬਟਾਲਾ, 9 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਸਰਕਾਰੀ ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ‘ਕੈਸ਼ਲੈਸ ਇਨਸ਼ੋਰੈਂਸ ਸਕੀਮ’ ਸ਼ੁਰੂ ਕਰਕੇ ਸਿਹਤ ਸੇਵਾਵਾਂ ਵੱਜੋਂ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ। ਰਾਜ ਸਰਕਾਰ ਦੀ ਇਸ ਯੋਜਨਾ ਨਾਲ ਸਰਕਾਰੀ ਮੁਲਾਜ਼ਮ/ਕਰਮਚਾਰੀ ਪੈਸੇ ਨਾ ਹੋਣ ਦੀ ਸੂਰਤ ਵਿੱਚ ਵੀ ਆਪਣਾ ਇਲਾਜ ਕਰਵਾ ਸਕਣਗੇ। ਸੂਬੇ ਦੇ ਸਮੂਹ ਸਰਕਾਰੀ ਅਧਿਕਾਰੀ/ਕਰਮਚਾਰੀ ਇਸ ਯੋਜਨਾ ਦਾ ਲਾਭ ਲੈਣ …

Read More »

ਸਰਕਾਰੀ ਸਕੂਲ ਜੌੜਾ ਛਿੱਤਰਾਂ ਵਿਖੇ ਹਿਸਾਬ ਵਿਸ਼ੇ ਦੀਆਂ ਮੁਫਤ ਕੋਚਿੰਗ ਕਲਾਸਾਂ ਸੁਰੂ

ਗੁਰਦਾਸਪੁਰ, 9 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਂਗ ਪੰਜਾਬ ਹਰ ਸੰਭਵ ਕੋਸਿਸ ਕਰਦਾ ਹੈ ਕਿ ਵਿਦਿਆਰਥੀਆਂ ਨੂੰ ਵਧੀਆ ਸਿਖਿਆ ਮੁਹੱਈਆਂ ਕਰਵਾਈ ਜਾਵੇ ਤੇ ਸਰਕਾਰੀ ਸਕੂਲ ਵੀ ਨਿਜੀ ਸਕੂਲਾਂ ਦਾ ਮੁਕਾਬਲਾ ਕਰਨ ਯੌਗ ਹੋ ਗਏ ਹਨ। ਪ੍ਰਾਈਵੇਟ ਜਾਂ ਨਿਜੀ ਸਕੂਲਾਂ ਦਾ ਮੁਖ ਮਨੋਰਥ ਪੈਸਾ ਕਮਾਉਣਾਂ ਹੁੰਦਾ ਹੈ, ਪਰ ਸਰਕਾਰੀ ਸੀਨੀਅਰ ਸੰਕੈਡਰੀ ਜੌੜਾ ਛਿਤਰਾਂ ਵਿਖੇ ਇਕ ਅਨੋਖੀ ਹੀ ਮਿਸਾਲ ਵੇਖਣ ਨੂੰ ਆਈ …

Read More »

ਅੰਤਰ ਜਿਲ੍ਹਾ ਐਥਲੈਟਿਕਸ ਵਿੱਚ ਅੰਮ੍ਰਿਤਪਾਲ ਨੇ ਚੌਥਾ ਸਥਾਨ ਹਾਸਲ ਕੀਤਾ

ਬਟਾਲਾ, 9 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਕੂਲ ਸਿਖਿਆ ਵਿਭਾਗ ਵੱਲੋ ਬੀਤੇ ਦਿਨ ਲੁਧਿਆਣਾ ਵਿਖੇ ਸਕੂਲਾਂ ਦੀਆਂ ਵੱਖ ਵੱਖ ਖੇਡਾਂ ਕਰਵਾਈਆਂ ਗਈਆ। ਇਹਨਾ ਖੇਡਾਂ ਦੌਰਾਨ ਸਰਕਾਰੀ ਕੰਨਿਆਂ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ ਸਕੂਲ ਦੀ ਦਸਵੀਂ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਅੰਡਰ-17 ਵਰਗ ਵਿੱਚ ਹਾਈ ਜੰਪ ਵਿੱਚ ਪੰਜਾਬ ਭਰ ਵਿੱਚੋਂ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ …

Read More »

ਪੰਥਕ ਸਿੱਖ ਰਹਿਤ ਮਰਯਾਦਾ ਵਿਚ ਮਨਮਰਜ਼ੀ ਸਹਿਣ ਨਹੀਂ – ਜਥੇ. ਬਲਦੇਵ ਸਿੰਘ

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਖਾੜੀ ਦੇਸ਼ ਯੁ.ਏ.ਈ (ਦੁਬਈ) ਦੇ ਗੁਰਦੁਆਰਾ ਸਾਹਿਬ ਬਸਤੀ ਅਵੀਰ ਦੇ ਪ੍ਰਬੰਧਕਾਂ ਵੱਲੋਂ ਅਰਦਾਸ ਵਿਚ ਆਪਣੇ ਪੱਧਰ ਤੇ ਕੀਤੀ ਤਬਦੀਲੀ ਦਾ ਗੰਭੀਰ ਨੋਟੀਸ ਲੈਂਦਿਆਂ ਅਖੰਡ ਕੀਰਨਤੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਨੇ ਇਸ ਤਬਦੀਲੀ ਨੂੰ ਬੱਜਰ ਗਲਤੀ ਕਰਾਰ ਦਿੰਦਿਆਂ ਕਿਹਾ ਕਿ ਪੰਥਕ ਸਿੱਖ ਰਹਿਤ ਮਰਯਾਦਾ ਨੂੰ ਤੋੜ ਮਰੋੜ ਕਰਨ …

Read More »

ਵਿਦੇਸ਼ਾਂ ਵਿੱਚ ਸਿੱਖ ਸੰਸਥਾਵਾਂ ਸਿੱਖ ਧਰਮ ਦੀ ਜਾਣਕਾਰੀ ਤੇ ਇਸਲਾਮ ਤੋਂ ਵੱਖਰੀ ਪਹਿਚਾਣ ਬਾਰੇ ਉਪਰਾਲੇ ਕਰਨ -ਜਥੇਦਾਰ

ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ)- ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਕਿਹਾ ਕਿ ਲਾਸ ਏਂਜਲਸ ਦੇ ਗੁਰਦੁਆਰਾ ਬੋਇਨਾ ਪਾਰਕ ਵਿਖੇ ਹਮਲਾਵਰਾਂ ਵੱਲੋਂ ਗੁਰਦੁਆਰੇ ਉਪਰ ਹਮਲਾ ਕਰਦਿਆਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।ਇਸ ਹਿਰਦੇ ਵੇਧਕ ਘਟਨਾ ਨੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ …

Read More »

 ਟਰੈਫਿਕ ਨਿਯਮਾਂ ਦੀ ਉਲੰਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਭਿੱਖੀਵਿੰਡ, 8 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਵਿਖੇ ਅੱਜ ਟਰੈਫਿਕ ਇੰਚਾਰਜ ਐਸ.ਆਈ ਅਮਰਜੀਤ ਸਿੰਘ, ਏ.ਐਸ.ਆਈ. ਅਵਤਾਰ ਸਿੰਘ ਅਤੇ ਮਿਊਂਸਪਲ ਕਮੇਟੀ ਭਿੱਖੀਵਿੰਡ ਨੇ ਅੱਜ ਬਜਾਰਾਂ ਵਿੱਚ ਗਲਤ ਢੰਗ ਨਾਲ ਖੜੀਆਂ ਕੀਤੀਆਂ ਗੱਡੀਆਂ ਅਤੇ ਸੜਕਾਂ ‘ਚ ਲਗਾਈਆਂ ਰੇਹੜੀਆਂ ਦੇ ਚਲਾਨ ਕੱਟੇ ਗਏ।ਪਿਛਲੇ ਕਾਫੀ ਸਮੇਂ ਤੋਂ ਲੋਕਾਂ ਨੂੰ ਪੇਸ਼ ਆ ਰਹੀ ਟਰੈਫਿਕ ਦੀ ਮਸ਼ਕਲ ਨੂੰ ਦੇਖਦਿਆਂ ਅੱਜ ਐਸ.ਆਈ ਅਮਰਜੀਤ ਸਿੰਘ ਵੱਲੋਂ ਸਖਤ …

Read More »

ਆਧੁਨਿਕਤਾ ਦੇ ਦੌਰ ਵਿੱਚ ਅੱਜ ਵੀ ਜਨਤਾ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਨਹੀਂ – ਸਹਿਗਲ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ)- ਆਧੁਨਿਕਤਾ ਦੇ ਦੌਰ ਵਿੱਚ ਅੱਜ ਵੀ ਜਨਤਾ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਨਹੀਂ ਹੈ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਨੇ ਕਿਹਾ ਕਿ ਅੱਜ ਭਾਵੇਂ ਸਾਰੀ ਦੁਨੀਆਂ ਹਰ ਸਾਲ 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਵਸ ਮਨਾ ਰਹੀ ਹੈ, ਪ੍ਰੰਤੂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਨਾ ਹੋਣ ਕਰਕੇ ਆਮ ਲੋਕਾਂ ਦਾ ਥਾਂ-ਥਾਂ …

Read More »