ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸੰਯੁਕਤ ਅਰਬ ਅਮੀਰਾਤ (ਦੁਬਦੀ) ਦੇ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅਰਦਾਸ ਵਿਚ ਆਪਣੇ ਪੱਧਰ ‘ਤੇ ਕੀਤੀ ਤਬਦੀਲੀ ਨਾਲ ਸਿੱਖ ਪੰਥ ਵਿਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਉਨਾਂ ਕਿਹਾ ਕਿ ਸਿੱਖ ਅਰਦਾਸ ਰਾਹੀਂ …
Read More »Monthly Archives: December 2015
ਅੱਜ ਦੀਆਂ ਸੁਰਖੀਆਂ…..
14 ਦੀ ਸਦਭਾਵਨਾ ਰੈਲੀ ‘ਚ 200 ਬੱਸਾਂ ਦਾ ਵੱਡਾ ਕਾਫਲਾ ਪੁੱਜੇਗਾ – ਉਪਕਾਰ ਸੰਧੂ
ਅੰਮ੍ਰਿਤਸਰ, 7 ਦਸੰਬਰ (ਗੁਰਚਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਦੀ ਪਵਿੱਤਰ ਧਰਤੀ ‘ਤੇ 14 ਦਸੰਬਰ ਨੂੰ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲ੍ਹਿਆ ਦੀ ਕਰਵਾਈ ਜਾ ਰਹੀ ਸਾਂਝੀ ਸਦਭਾਵਨਾ ਰੈਲੀ ਬਾਰੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਜਿਲਾ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਹਲਕਾ ਪੂਰਬੀ ਦੀ ਵਾਰਡ ਨੰ: 15, 16 ਅਤੇ 17 …
Read More »ਮੁੱਖ ਸਕੱਤਰ ਵਲੋਂ ਸ਼ੋ੍ਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ
ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸ਼ੋ੍ਰਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਨਾਲ ਪ੍ਰਬੰਧਾਂ ਸਬੰਧੀ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿੱਚ ਮੀਟਿੰਗ ਕੀਤੀ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਜਾਣਕਾਰੀ ਦੇਂਦਿਆ ਸ. ਹਰਚਰਨ ਸਿੰਘ ਨੇ ਦੱਸਿਆ ਕਿ ਸਮੂਹ ਸਕੂਲ਼ਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ …
Read More »ਗੁ: ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਸ਼ਰਧਾਲੂਾਂ ਪਾਸੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਅਪ੍ਰੈਲ 2016 ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ 30 ਦਸੰਬਰ 2015 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ। ਇਥੋਂ ਜਾਰੀ ਪੈ੍ਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. …
Read More »ਸ਼ਾਤਮਈ ਵਰਕਰਾਂ ‘ਤੇ ਜ਼ਿਆਦਤੀਆਂ ਦਾ ਖਾਮਿਆਜ਼ਾ ਬਾਦਲ ਸਰਕਾਰ ਨੂੰ ਜਰੂਰ ਭੁਗਤਣਾ ਪਵੇਗਾ ‘ਆਪ’
ਰਈਆ, ਖਿਲਚੀਆਂ, 7 ਦਸੰਬਰ (ਬਲਵਿੰਦਰ ਸੰਧੂ, ਖਾਲਸਾ)- ਆਮ ਆਦਮੀ ਪਾਰਟੀ ਅਤੇ ਸੀਨੀਅਰ ਯੂਥ ਵਿੰਗ ਅਤੇ ਜੋਨ ਦੇ ਪ੍ਰਧਾਨ ਦਲਬੀਰ ਸਿੰਘ ਬਾਬਾ ਬਕਾਲਾ ਅਤੇ ਸਰਕਲ ਪ੍ਰਧਾਨ ਮਨਜੀਤ ਸਿੰਘ ਰਈਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅਤੇ ਬਾਦਲ ਸਰਕਾਰ ਦੇ ਮੰਤਰੀਆਂ ਵੱਲੋਂ ਕੀਤੀਆਂ ਗਈਆਂ ਹੇਰਾਫੇਰੀਆਂ ਅਤੇ ਘਪਲੇਬਾਜੀਆਂ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਖੇਤੀਬਾੜੀ …
Read More »ਫਾਰਮਰ ਇੰਟਰਸਟ ਗਰੁੱਪ ਤੇ ਫਾਰਮਰ ਸਕੂਲ ‘ਚ ਦਿੱਤੀ ਜਾਵੇਗੀ ਡੇਅਰੀ ਫਾਰਮਿੰਗ ਸਿਖਲਾਈ
ਪਠਾਨਕੋਟ, 7 ਦਸੰਬਰ (ਪ.ਪ)- ਸ਼੍ਰੀ ਹਰਦੀਪ ਸਿੰਘ ਬੋਪਾਰਾਏ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਪਠਾਨਕੋਟ ਦਾ ਜਿਆਦਾ ਏਰੀਆ ਪਹਾੜੀ, ਦਰਿਆ ਅਤੇ ਨਾਲਿਆਂ ਦੇ ਅਸਰ ਹੇਠ, ਪਥਰੀਲਾ ਅਤੇ ਬੇਅਬਾਦ ਹੋਣ ਕਾਰਨ ਅਤੇ ਉਪਜਾਊ ਨਹੀਂ ਹੈ ਅਤੇ ਬਹੁਗਿਣਤੀ ਕਿਸਾਨਾਂ ਦੀ ਆਮਦਨ ਬਹੁਤ ਘੱਟ ਹੈ ਅਤੇ ਕਿਸਾਨ ਛੋਟੇ ਡੇਅਰੀ ਯੂਨਿਟ ਸਥਾਪਿਤ ਕਰਕੇ ਸਵੈ ਰੋਜ਼ਗਾਰ ਪੈਦਾ …
Read More »ਰਣਜੀਤ ਸਾਗਰ ਡੈਮ ਨੇ ਨਵੰਬਰ 2015 ਦੌਰਾਨ 103.54 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ
ਪਠਾਨਕੋਟ, 7 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਨਵੰਬਰ 2015 ਦੌਰਾਨ 103.54 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 47.11 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ …
Read More »ਘਰ ਦੇ ਬਾਹਰੋਂ ਮੋਟਰ ਸਾਈਕਲ ਚੋਰੀ
ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸਥਾਨਕ ਸੁਲਤਾਨਵਿੰਡ ਰੋਡ ਦੀ ਅਬਾਦੀ ਗੋਬਿਦ ਨਗਰ ਵਿਖੇ ਘਰ ਦੇ ਬਾਹਰ ਲੱਗਾ ਮੋਟਰਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਪਿਦਰ ਸਿਘ ਪੁੱਤਰ ਸਵਰਨ ਸਿਘ ਵਾਸੀ ਮਕਾਨ ਨ: 107, ਗਲੀ ਨ: 5, ਬਜ਼ਾਰ ਮਦਰ ਵਾਲਾ ਨੇ ਦੱਸਿਆ ਕਿ ਉਸ ਨੇ ਕਾਲੇ ਰੰਗ ਦਾ ਸਪਲੈਂਡਰ ਮੋਟਰ ਸਾਈਕਲ ਨਬਰ ਪੀ.ਬੀ 02-ਏ. ਈ-0152 ਰਾਤ ਨੂੰ 10:10 …
Read More »ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਨੇ 16ਵੀਂ ਵਰੇਗੰਢ ਮਨਾਈ
ਖਾਲੜਾ, 7 ਦਸੰਬਰ (ਲਖਵਿੰਦਰ ਗੋਲਣ, ਰਿੰਪਲ ਗੌਲਣ)- ਕਸਬਾ ਖਾਲੜਾ ਵਿਖੇ ਅੱਜ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਨੇ ਜਾਗੋ ਪੰਜਾਬ ਰੈਲੀ ਚੇਅਰਮੈਨ ਅਜੇ ਕੁਮਾਰ ਚੀਨੂੰ ਅਤੇ ਪੰਜਾਬ ਲੀਗਲ ਐਡਵਾਈਸਰ ਪਰਮਿੰਦਰ ਸਿੰਘ ਹੀਰਾ ਦੀ ਅਗਵਾਈ ‘ਚ ਕੀਤੀ।ਵੱਡੀ ਰੈਲੀ ਨੂੰ ਉਚੇਚੇੇ ਤੋਰ ‘ਤੇ ਮੁੱਖ ਮਹਿਮਾਨ ਵਜੋਂ ਪੁੱਜੇ ਮਹੰਤ ਰਮਸ਼ਾ ਨੰਦ ਸਰਸਵਤੀ ਰਾਸਟਰੀ ਪ੍ਰਧਾਨ ਅਤੇ ਪੰਜ਼ਾਬ ਪ੍ਰਧਾਨ ਤਰੁਨ ਸ਼ਰਮਾ, ਤਰਾਾ ਚੰਦ, ਭਗਤ ਜੁਗਲ ਮਹਾਜਨ …
Read More »
Punjab Post Daily Online Newspaper & Print Media